ਮੋਟਰਸਾਇਕਲ ਚੋਰੀ ਕਰਨ ਵਾਲਾ ਚੋਰ ਕਾਬੂ, ਨਿਸ਼ਾਨਦੇਹੀ ਤੇ 5 ਮੋਟਰਸਾਇਕਲ ਕੀਤੇ ਬਰਾਮਦ-ਐਸ.ਐਚ.ਓ ਕਰਿਸ਼ਮਾ

ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)—ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਰਾਰਤੀ ਅਨ੍ਹਸਰਾਂ ਤੇ ਦਬੌਚਣ ਲਈ ਚਲਾਈ ਗਈ ਮੁਹਿੰਮ ਤਹਿਤ ਥਾਣਾ ਪੁਰਾਣਾਸ਼ਾਲਾ ਦੀ ਪੁਲਸ ਨੇ ਮੋਟਰਸਾਇਕਲ ਚੋਰੀ ਕਰਨ ਵਾਲੇ ਇੱਕ ਚੋਰ ਨੂੰ ਕਾਬੂ ਕਰਕੇ ਉਸ ਕੋਲੋਂ ਚੋਰੀ ਦੇ 5 ਮੋਟਰਸਾਇਕਲ ਬਰਾਮਦ ਕੀਤੇ ਗਏ ਹਨ। ਥਾਣਾ ਮੁੱਖ ਕਰਿਸ਼ਮਾ ਨੇ ਦੱਸਿਆ ਕਿ ਸੰਜੀਵ ਕੁਮਾਰ […]

Continue Reading

ਨੌਜਵਾਨ ਨੂੰ ਗੋਲੀ ਮਾਰਨ ਵਾਲਾ ਮੋਸਟ ਵਾਂਟੇਡ ਗੈਂਗਸਟਰ ਸਾਥੀਆਂ ਸਮੇਤ ਪੁਲਸ ਦੇ ਸ਼ਿਕੰਜੇ ਚ-ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ

ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿਖੇ ਦੋ ਗੁੱਟਾਂ ਦੀ ਪੁਰਾਣੀ ਰੰਜਿਸ਼ ਕਾਰਨ 28 ਦਸੰਬਰ ਦੀ ਸ਼ਾਮ ਨੂੰ ਧਾਰੀਵਾਲ ਦੇ ਮਿੱਲ ਗਰਾਊਂਡ ਵਿਚ ਖੜ੍ਹੇ ਸ਼ੈਲੀ ਨਾਂ ਦੇ ਨੌਜਵਾਨ ਨੂੰ ਇਕ ਸਵਾਰ ਤਿੰਨ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਮੋਟਰਸਾਈਕਲ।ਇਸ ਮਾਮਲੇ ਵਿੱਚ ਧਾਰੀਵਾਲ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਤਾਂ […]

Continue Reading

ਕਮਿਊਨਿਟੀ ਹੈਲਥ ਅਫ਼ਸਰਾਂ ਨੇ ਚੰਡੀਗੜ੍ਹ ਵਿਖੇ ਆਪਣੀਆਂ ਮੰਗਾ ਅਤੇ ਕੰਮ ਕਰਦਿਆਂ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕਰਵਾਓਣ ਲਈ ਧਰਨਾ ਲਗਾਇਆ

ਚੰਡੀਗੜ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਐਨ.ਐਚ.ਐਮ ਅਧੀਨ ਸੁਬਾ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਸਥਾਪਿਤ ਹੈਲਥ ਵੈਲਨੈਸ ਸੈਂਟਰਾਂ ਵਿੱਖੇ ਕੰਮ ਕਰਦੇ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਚੰਡੀਗੜ੍ਹ ਸੈਕਟਰ 34 ਏ, ਪਰਿਵਾਰ ਭਲਾਈ ਕੇਂਦਰ ਦਫਤਰ ,ਵਿਖੇ, ਆਪਣੀਆਂ ਮੰਗਾ ਅਤੇ ਕੰਮ ਕਰਦਿਆਂ ਆ ਰਹੀਆਂ ਮੁਸ਼ਕਿਲਾਂ ਦੇ ਹਲ਼ ਕਰਵਾਓਣ ਲਈ ਧਰਨਾ ਲਗਾਇਆ। ਜਿਸਦਾ ਸਮਾਂ 26 ਦਿਸੰਬਰ, 2023 ਨੂੰ ਦਿੱਤਾ […]

Continue Reading

ਸੁਪਰੀਮ ਕੋਰਟ ਦੇ ਫੈਸਲੇ ਦੇ ਮੱਦੇਨਜ਼ਰ ਨੈਤਿਕ ਆਧਾਰ ‘ਤੇ ਅਮਿਤ ਸ਼ਾਹ ਅਤੇ ਗੁਜਰਾਤ ਦੇ ਮੁੱਖ ਮੰਤਰੀ ਤੁਰੰਤ ਅਸਤੀਫਾ ਦੇਣ – ਲਿਬਰੇਸ਼ਨ

ਬਲਾਤਕਾਰੀਆਂ ਤੇ ਦੰਗਾਕਾਰੀਆਂ ਦੀ ਰਿਹਾਈ ਬਾਰੇ ਝੱਟਪੱਟ ਪ੍ਰਵਾਨਗੀ ਦੇਣ ਵਾਲੀ ਮੋਦੀ ਸਰਕਾਰ ਦੁਗਣੀਆਂ ਸਜ਼ਾਵਾਂ ਭੁਗਤ ਚੁੱਕੇ ਸਿੱਖ ਬੰਦੀਆਂ ਦੀਆਂ ਰਿਹਾਈਆਂ ਬਾਰੇ ਖਾਮੋਸ਼ ਕਿਉਂ? ਮਾਨਸਾ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮੰਗ ਕੀਤੀ ਹੈ ਕਿ ਬਿਲਕਿਸ ਬਾਨੋ ਕੇਸ ਵਿਚ ਸੁਪਰੀਮ ਕੋਰਟ ਦੇ ਫੈਸਲੇ ਅਤੇ ਫੈਸਲੇ ਵਿਚ ਅਦਾਲਤ ਵਲੋਂ ਕਤਲਾਂ ਤੇ ਸਮੂਹਕ ਬਲਾਤਕਾਰ […]

Continue Reading

ਸੁਪਰੀਮ ਕੋਰਟ ਵੱਲੋਂ ਬਿਲਕਿਸ ਬਾਨੋ ਮਾਮਲੇ’ਚ 11 ਦੋਸ਼ੀ ਰਿਆਹ ਕਰਨ ਵਾਲੇ ਗੁਜਰਾਤ ਸਰਕਾਰ ਦੇ ਫੈਸਲੇ ਨੂੰ ਰੱਦ ਕਰਨਾ ਇਤਿਹਾਸਕ ਫੈਸਲਾ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਭਾਰਤ ਦੀ ਉੱਚ ਅਦਾਲਤ ਸੁਪਰੀਮ ਕੋਰਟ ਨੇ ਗੁਜਰਾਤ ਭਾਜਪਾ ਸਰਕਾਰ ਵੱਲੋਂ ਬਿਲਕਿਸ ਬਾਨੋ ਮਾਮਲੇ ਵਿੱਚ 11 ਦੋਸ਼ੀਆਂ ਨੂੰ ਰਿਹਾਅ ਕਰਨ ਵਾਲੇ ਫੈਸਲੇ ਨੂੰ ਮੁੱਢੋਂ ਹੀ ਰੱਦ ਕਰ ਕੇ ਇਹਨਾਂ ਸਾਰਿਆਂ ਦੀ ਸਜ਼ਾ ਬਰਕਰਾਰ ਰੱਖਣ ਦਾ ਇਤਿਹਾਸਕ ਫੈਸਲਾ ਲਿਆ ਹੈ ਅਤੇ ਦੋਸ਼ੀਆਂ ਨੂੰ ਦੋ ਹਫ਼ਤੇ ਵਿੱਚ ਜੇਲ੍ਹ ਵਿੱਚ ਬੰਦ ਕਰਨ ਦੇ […]

Continue Reading

ਕਰਮਚਾਰੀਆਂ ਨੂੰ ਪੱਕਾ ਕਰਨ ਦੀ ਥਾਂ ਬਿਨਾ ਵਜਾ ਸ਼ਰਤਾ ਲਗਾ ਰਹੀ ਪੰਜਾਬ ਸਰਕਾਰ-ਬਲਜੀਤ ਸਿੰਘ ਗਿੱਲ

13,14,15 ਫਰਵਰੀ ਦਾ ਹੋਵੇਗਾ ਮੁਕੰਮਲ ਚੱਕਾ ਜਾਮ-ਪਰਮਜੀਤ ਸਿੰਘ ਕੌਹਾੜ ਬਟਾਲਾ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੀ ਮੀਟਿੰਗ ਬੱਸ ਸਟੈਂਡ ਬਟਾਲਾ ਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਗਿੱਲ ਅਤੇ ਸ੍ਰਪਰਸ ਪ੍ਰਦੀਪ ਕੁਮਾਰ,ਚੈਅਰਮੈਨ ਰਜਿੰਦਰ ਗਰਾਇਆ,ਪ੍ਰਧਾਨ ਪਰਮਜੀਤ ਸਿੰਘ ਕੁਹਾੜ,ਸੈਕਟਰੀ ਜਗਦੀਪ ਦਾਲਮ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਯੂਨਿਅਨ ਦੇ ਸਾਰੇ […]

Continue Reading

25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਡੀ. ਕਾਲਜ ਗੁਰਦਾਸਪੁਰ ਵਿਖੇ ਹੋਵੇਗਾ

ਹਰ ਬੂਥ ਪੱਧਰ ‘ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2024 ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਹਨੂੰਵਾਨ ਦੇ ਸਰਬਪੱਖੀ ਵਿਕਾਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਕਾਹਨੂੰਵਾਨ ਨੂੰ ਨਗਰ ਕੌਂਸਲ ਦਾ ਦਰਜਾ ਦਿਵਾਇਆ ਜਾਵੇਗਾ ਸਰਕਾਰੀ ਹਸਪਤਾਲ ਕਾਹਨੂੰਵਾਨ ਦੀ ਕੀਤੀ ਜਾਵੇਗੀ ਕਾਇਆ-ਕਲਪ ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਾਹਨੂੰਵਾਨ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕਾਹਨੂੰਵਾਨ ਨਗਰ ਦੇ ਸਰਬਪੱਖੀ ਵਿਕਾਸ ਉੱਪਰ ਵਿਚਾਰ ਚਰਚਾ ਕਰਨ […]

Continue Reading

ਅੰਮ੍ਰਿਤਸਰ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਅਹਿਮ ਮਸਲੇ ਉਠਾਏ

ਕਿਰਨ ਨਾਲੇ ਨੂੰ ਸਿੱਧਾ ਕਰਨ ਅਤੇ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੀ ਮੰਗ ਰੱਖੀ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਸ੍ਰੀ ਬਹਿਲ ਨੂੰ ਭਰੋਸਾ ਦਿੱਤਾ ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਸੂਬੇ ਦੇ ਸੂਚਨਾ ਤੇ ਲੋਕ ਸੰਪਰਕ, ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ, ਸੁਤੰਤਰਤਾ ਸੰਗਰਾਮੀਂ, ਰੱਖਿਆ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮੂਹ ਪੋਲਿੰਗ ਬੂਥਾਂ/ਪੋਲਿੰਗ ਏਰੀਏ ਵਿਚ ਵੁਲਨੇਰੇਬਿਲਟੀ ਮੈਪਿੰਗ ਮੁਕੰਮਲ ਕਰਨ ਦੇ ਨਿਰਦੇਸ਼

ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਵੱਲੋਂ ਅੱਜ ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ, ਸੀਨੀਅਰ ਪੁਲਿਸ ਕਪਤਾਨ ਬਟਾਲਾ, ਸਮੂਹ ਐੱਸ.ਡੀ.ਐਮਜ਼. ਅਤੇ ਵਿਧਾਨ ਸਭਾ ਚੋਣ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹਲਕਾ ਡੀ.ਐੱਸ.ਪੀਜ਼. ਨਾਲ ਵਰਚੂਅਲ ਮੀਟਿੰਗ ਕੀਤੀ ਗਈ । ਮੀਟਿੰਗ ਵਿਚ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਭੇਜੀਆਂ ਗਈਆਂ ਵੁਲਨੇਰੇਬਿਲਟੀ ਮੈਪਿੰਗ ਦੀਆਂ ਰਿਪੋਰਟਾਂ ਨੂੰ ਰੀਵਿਊ ਕੀਤਾ […]

Continue Reading