ਮੋਦੀ ਸਰਕਾਰ ਨੇ ਪੰਜਾਬ ਦੀ ਝਾਕੀ ਨੂੰ ਰੱਦ ਕਰਕੇ ਪੰਜਾਬੀਆਂ ਦਾ ਨਿਰਾਦਰ ਕੀਤਾ – ਜਗਰੂਪ ਸਿੰਘ ਸੇਖਵਾਂ

ਰੱਖਿਆ ਮੰਤਰਾਲੇ ਦੇ ਖ਼ੁਲਾਸੇ ਨਾਲ ਸੁਨੀਲ ਜਾਖੜ ਦੇ ਝੂਠ ਦਾ ਪਰਦਾ ਫਾਸ਼ ਹੋਇਆ – ਸੇਖਵਾਂ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)- – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਰੱਦ ਕੀਤੇ ਜਾਣ […]

Continue Reading

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ

ਅੱਜ ਪੰਜਾਬ ਭਰ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ […]

Continue Reading

ਡਾ. ਸੁਰਿੰਦਰਪਾਲ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਕਿਸਾਨਾਂ ਨੂੰ  ਖੇਤੀਬਾੜੀ ਵਿਭਾਗ ਨਾਲ ਤਾਲਮੇਲ ਬਣਾਈ ਰੱਖਣ ਦੀ ਅਪੀਲ ਕੀਤੀ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਨਿਯੁਕਤ ਕੀਤੇ ਗਏ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਅੰਦਰ ਡਾ. ਕਿਰਪਾਲ ਸਿੰਘ ਢਿੱਲੋਂ ਮੁੱਖ ਖੇਤੀਬਾੜੀ […]

Continue Reading

ਸੀਟੂ ਆਗੂ ਗੰਗੇਸ਼ਵਰ ਦੱਤ ਸ਼ਰਮਾ ‘ਤੇ ਹੋਏ ਜਾਨਲੇਵਾ ਹਮਲੇ ਦੇ ਵਿਰੋਧ ‘ਚ ਮਜਦੂਰ ਅੱਜ ਪੁਲਿਸ ਕਮਿਸ਼ਨਰ ਦਫ਼ਤਰ ਸੂਰਜਪੁਰ ਵਿਖੇ ਧਰਨਾ ਦੇਣਗੇ

ਨੋਇਡਾ, ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)– ਮਨੀਟੋ ਇਕੁਇਪਮੈਂਟ ਇੰਡੀਆ ਪ੍ਰਾਈਵੇਟ ਲਿਮਟਿਡ ਉਦਯੋਗ ਬਿਹਾਰ ਗ੍ਰੇਟਰ ਨੋਇਡਾ ਦੇ ਗੇਟ ‘ਤੇ ਕੰਪਨੀ ਦੇ ਭਾੜੇ ਦੇ ਗੁੰਡਿਆਂ ਨੇ ਨੌਕਰੀ ਤੋਂ ਕੱਢੇ ਜਾਣ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਮਜ਼ਦੂਰਾਂ ਅਤੇ ਮਜ਼ਦੂਰ ਆਗੂ ਗੰਗੇਸ਼ਵਰ ਦੱਤ ਸ਼ਰਮਾ ‘ਤੇ ਲਾਠੀਆਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ, ਜਿਸ ‘ਚ ਗੰਗੇਸ਼ਵਰ ਦੱਤ ਸ਼ਰਮਾ […]

Continue Reading

ਸਾਥੀ ਭੀਮ ਸਿੰਘ ਆਲਮਪੁਰ ਦਾ ਦਰਦਨਾਕ ਵਿਛੋੜਾ

-ਪਾਸਲਾ ਤੇ ਸਾਥੀਆਂ ਨੇ ਭਰੇ ਮਨ ਨਾਲ ਭੇਂਟ ਕੀਤੀ ਅਕੀਦਤ ਦਾਹ ਸੰਸਕਾਰ ਅੱਜ ਹੋਵੇਗਾਜਲੰਧਰ, ਗੁਰਦਾਸਪੁਰ 6 ਜਨਵਰੀ (ਸਰਬਜੀਤ ਸਿੰਘ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਦੀ ਸਕੱਤਰੇਤ ਦੇ ਮੈਂਬਰ ਅਤੇ ਸੰਗਰੂਰ ਜਿਲ੍ਹਾ ਕਮੇਟੀ ਦੇ ਪ੍ਰਧਾਨ ਕਾਮਰੇਡ ਭੀਮ ਸਿੰਘ ਆਲਮਪੁਰ ਸੰਖੇਪ ਬਿਮਾਰੀ ਉਪਰੰਤ ਸਦੀਵੀ ਵਿਛੋੜਾ ਦੇ ਗਏ ਹਨ। ਸਾਥੀ ਭੀਮ ਸਿੰਘ ਉੱਘੇ ਕਿਸਾਨ […]

Continue Reading

ਬਾਬਾ ਅਕਾਲ ਜੀ ਬਾਬਾ ਸ਼ਹੀਦ ਜੀ ਦੀ 11ਵੀਂ ਬਰਸੀ ਗੁਰੂ ਹਰਿਗੋਬਿੰਦ ਸਾਹਿਬ ਢਾਬਸਰ ਵਿਖੇ ਮਨਾਈ ਗਈ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)–ਬਾਬਾ ਅਕਾਲ ਜੀ ਬਾਬਾ ਸ਼ਹੀਦ ਜੀ ਦੀ ਸਲਾਨਾ 11ਵੀਂ ਬਰਸੀ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਜੀ ਢਾਬਸਰ ਤਰਨਤਾਰਨ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਈ ਗਈ, ਅਖੰਡ ਪਾਠਾਂ ਦੇ ਭੋਗ ਪਾਏ ਗਏ,ਨਗਰ ਕੀਰਤਨ ਸਜਾਇਆ ਗਿਆ, ਧਾਰਮਿਕ ਦੀਵਾਨ ਸਜਾਏ ਗਏ, ਜਥੇਦਾਰ ਬਾਬਾ […]

Continue Reading

ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਜਾਵੇਗੀ ਟਰੈਕਟਰ ਪਰੇਡ- ਕਿਸਾਨ ਆਗੂ

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਟਰੈਕਟਰ ਪਰੇਡ ਦੀ ਤਿਆਰੀ ਸਬੰਧੀ ਵਿਚਾਰ ਚਰਚਾ ਮਾਨਸਾ, ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੀ ਇੱਕ ਅਹਿਮ ਮੀਟਿੰਗ ਪੰਜਾਬ ਕਿਸਾਨ ਯੂਨੀਅਨ ਦੇ ਦਫਤਰ ਵਿੱਖੇ ਨਿਰਮਲ ਸਿੰਘ ਝੰਡੂਕੇ ਦੀ ਪ੍ਰਧਾਨਗੀ ਹੇਠ ਹੋਈ , ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਦੇਸ ਵਿਆਪੀ ਸੱਦੇ ਤੇ ਗਣਤੰਤਰ ਦਿਵਸ ਮੌਕੇ ਤੇ ਜਿਲ੍ਹੇ […]

Continue Reading

ਲਿਬਰੇਸ਼ਨ ਵੱਲੋਂ ਸੁਖਪਾਲ ਖਹਿਰਾ ਨੂੰ ਮੁੜ ਗ੍ਰਿਫਤਾਰ ਕਰਨ ਦੀ ਸਖਤ ਨਿੰਦਾ

ਮਾਨ ਸਰਕਾਰ ਦੀ ਇਹ ਤਾਨਾਸ਼ਾਹੀ ਤੇ ਸਿਆਸੀ ਬਦਲਾ ਖੋਰੀ, ਅਪੋਜ਼ੀਸ਼ਨ ਏਕੇ ਨੂੰ ਤੋੜ ਕੇ ਬੀਜੇਪੀ ਦਾ ਰਾਹ ਪੱਧਰਾ ਕਰ ਰਹੀ ਹੈ ਮਾਨਸਾ, ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)— ਮਾਨ ਸਰਕਾਰ ਦੇ ਤੇਜ਼ ਤਰਾਰ ਆਲੋਚਕ ਕਾਂਗਰਸ ਆਗੂ ਅਤੇ ਹਲਕਾ ਭੁਲੱਰ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਵਲੋਂ ਜ਼ਮਾਨਤ ਮਿਲਣ ‘ਤੇ ਮੌਕੇ ਉਤੇ ਘੜੇ ਇਕ ਹੋਰ ਪੁਲਸ […]

Continue Reading

ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਕੰਮ ਕਰਦੇ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਕੀਤਾ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

ਮੰਗਾਂ ਸਬੰਧੀ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਕੰਮ ਕਰਦੇ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਸਿਵਲ ਸਰਜਨ ਨੂੰ ਮੰਗ ਪੱਤਰ ਦਿੱਤਾ ਗਿਆ। ਪ੍ਰੈਸ ਨਾਲ਼ ਗੱਲ ਕਰਦਿਆਂ ਸੀ ਐਚ ਓ ਜੁਆਇੰਟ ਕਮੇਟੀ ਦੇ ਆਗੂਆਂ ਡਾ ਸੁਨੀਲ ਤਰਗੋਟਰਾ ਅਤੇ ਡਾ ਰਵਿੰਦਰ ਸਿੰਘ […]

Continue Reading

ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਖਿਲਾਫ ਮਜਦੂਰ ਤੇ ਕਿਸਾਨਾਂ ਨੂੰ ਕੀਤਾ ਲਾਮਬੰਦ

ਦਿੱਲੀ, ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ (SKM) ਅਤੇ ਕੇਂਦਰੀ ਟਰੇਡ ਯੂਨੀਅਨਾਂ (CTU)/ਫੈਡਰੇਸ਼ਨਾਂ/ਐਸੋਸੀਏਸ਼ਨਾਂ ਦੇ ਜੁਆਇੰਟ ਫੋਰਮ ਦੁਆਰਾ 4 ਜਨਵਰੀ 2024, ਨਵੀਂ ਦਿੱਲੀ ਨੂੰ ਤੁਹਾਡੇ ਮੀਡੀਆ ਵਿੱਚ ਕਵਰੇਜ ਦੀ ਬੇਨਤੀ ਕਰਨ ਲਈ ਜਾਰੀ ਕੀਤਾ ਗਿਆ ਸਾਂਝਾ ਪ੍ਰੈਸ ਬਿਆਨ। ** SKM ਅਤੇ CTU ਨੇ ਸਾਂਝੇ ਤੌਰ ‘ਤੇ 16 ਫਰਵਰੀ ਨੂੰ ਕੇਂਦਰ ਸਰਕਾਰ ਦੇ ਦਫ਼ਤਰਾਂ ਅੱਗੇ […]

Continue Reading