ਨੀਤੀਸ਼ ਦੇ ਦਲਬਦਲੀ ਕਰਨ‌ ਅਤੇ ਮੋਦੀ ਸਰਕਾਰ ਦਾ ਦਲਬਦਲੀ ਕਰਾਉਣਾ ਬਰਾਬਰ ਦਾ ਭਾਰਤ ਦੀ ਸਿਆਸਤ ਉਪਰ ਸਿਆਸੀ ਕਲੰਕ-ਕਾਮਰੇਡ ਬੱਖਤਪੁਰਾ

ਮੌਕਾਪ੍ਰਸਤ ਰਾਜਨੀਤੀਵਾਨਾਂ ਨੂੰ ਬਿਹਾਰ ਅਤੇ ਦੇਸ਼ ਦੇ ਲੋਕ ਅਵੱਸ਼ ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਸਜ਼ਾ ਦੇਣਗੇ ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਮਾਰਕਸਵਾਦੀ ਲੈਨਿਨਵਾਦੀ ਕਮਿਊਨਿਸਟ ਪਾਰਟੀ ਲਿਬਰੇਸ਼ਨ ਨੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਵਲੋਂ ਇਕ ਵਾਰ ਫਿਰ ਦਲਬਦਲੀ ਕਰਨ‌ ਦੀ ਘਟਨਾ ਨੂੰ ਭਾਰਤ ਦੀ ਸਰਮਾਏਦਾਰ ਪਾਰਟੀਆਂ ਦੀ ਸਿਆਸਤ ਦੇ ਦਿਵਾਲੇ ਦੀ ਇਨਤਹਾ ਕਿਹਾ ਹੈ। […]

Continue Reading

ਭਗਵੰਤ ਮਾਨ ਸਰਕਾਰ ਅਸਹਿਮਤੀ ਦੀਆਂ ਆਵਾਜ਼ਾਂ ਤੋਂ ਘਬਰਾ ਹੋਈ ਹੈ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਸੂਬੇ ‘ਚ ਅਸਹਿਮਤੀ ਦੀਆਂ ਆਵਾਜ਼ਾਂ ਦਾ ਗਲਾ ਘੁੱਟਣ ਦਾ ਦੋਸ਼ ਲਾਇਆ ਹੈ। ਇਸ ਦੌਰਾਨ ਯੂਟਿਊਬਰ ਅਤੇ ਸੋਸ਼ਲ ਮੀਡੀਆ ਇਨਫਲੂਐਨਸਰ ਭਗਵਾਨ ਸਿੰਘ ਭਾਨਾ ਸਿੱਧੂ ਜ਼ਾਲਮ ‘ਆਪ’ ਸਰਕਾਰ ਦੇ ਤਾਜ਼ਾ […]

Continue Reading

ਪਿੰਡ ਹਰੀਪੁਰ ਬੰਗਾ ਯੂ ਪੀ ਵਿਖੇ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ- ਬਾਬਾ ਸੁਖਵਿੰਦਰ ਸਿੰਘ

ਯੂ.ਪੀ,ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਪਿੰਡ ਹਰੀਪੁਰ ਬੰਗਾ ਯੂ ਪੀ ਵਿਖੇ ਸਿੱਖ ਕੌਮ ਦੇ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਤੇ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਾਵਨ ਪਵਿੱਤਰ ਇਤਿਹਾਸ,ਜੀਵਨ ਅਤੇ ਸ਼ਹੀਦੀ ਸਬੰਧੀ ਵਿਸਥਾਰ ਨਾਲ […]

Continue Reading

20 ਫਰਬਰੀ ਦੀ ਲਲਕਾਰ ਰੈਲੀ ਮਜਦੂਰ ਅੰਦੋਲਨ ਦੇ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਵੇਗੀ- ਚੌਹਾਨ, ਉੱਡਤ

ਰੈਲੀ ਦੀ ਤਿਆਰੀ ਹਿੱਤ ਪੰਜਾਬ ਖੇਤ ਮਜਦੂਰ ਸਭਾ ਤੇ ਏਟਕ ਦੀਆ ਜਿਲ੍ਹਾ ਇਕਾਈਆ ਦੀ ਮੀਟਿੰਗ 31 ਜਨਵਰੀ ਨੂੰ ਮਾਨਸਾ, ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਮਾਨਸਾ ਮਜਦੂਰ ਵਰਗ ਦੀਆਂ ਲੰਬਿਤ ਪਈਆ ਮੰਗਾਂ ਵੱਲ ਸਮੇ ਦੇ ਹਾਕਮਾ ਦਾ ਧਿਆਨ ਦਵਾਉਣ ਲਈ ਪੰਜਾਬ ਖੇਤ ਮਜਦੂਰ ਸਭਾ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ( ਏਟਕ) ਵੱਲੋ ਆਉਣ ਵਾਲੀ 20 […]

Continue Reading

ਭਾਰਤੀ ਕਮਿਊਨਿਸਟ ਪਾਰਟੀ ਤੇ ਵੱਖ ਵੱਖ ਜੱਥੇਬੰਦੀਆਂ ਨੇ ਆਪਣੇ ਦਫਤਰ ਤੋਂ ਨਜਾਇਜ ਕਬਜਾ ਛੁ਼ਡਾਇਆ

ਜਲੰਧਰ, ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਭਾਰਤੀ ਕਮਿਊਨਿਸਟ ਪਾਰਟੀ ਤੇ ਵੱਖ ਵੱਖ ਜੱਥੇਬੰਦੀਆਂ ਦੇ ਜਲੰਧਰ ਵਿੱਚ ਅੰਮਿ੍ਤਸਰ ਰੋਡ ਫੋਕਲ ਪੁਆਇੰਟ ਦੇ ਨਜ਼ਦੀਕ ਜੋ ਪਾਰਟੀ ਦਾ ਦਫਤਰ ਸੀ ਉਸ ਉੱਪਰ ਪਿਛਲੇ ਦਿਨੀਂ ਭਾਜਪਾ ਦੀ ਸ਼ਹਿ ਪ੍ਰਾਪਤ ਗੁੰਡੇ ਵੱਲੋਂ ਕਬਜ਼ਾ ਕਰਨ ਦੀ ਨੀਅਤ ਨਾਲ ਪਾਰਟੀ ਦਾ ਲੱਗਾ ਜਿੰਦਰਾ ਤੋੜ ਕੇ ਆਪਣਾ ਜਿੰਦਰਾ ਲਾ ਲਿਆ ਜਦੋਂ ਇਸਦਾ ਪਤਾ […]

Continue Reading

ਮਾਨ ਸਰਕਾਰ ਨੇ ਮਹਿਜ਼਼ 22 ਮਹੀਨਿਆਂ ਵਿੱਚ ਰਿਕਾਰਡ ਤੋੜ ਕੰਮ ਕੀਤਾ – ਚੇਅਰਮੈਨ ਸੇਖਵਾਂ

ਲੋਕ ਭਲਾਈ ਸਕੀਮਾਂ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪੁੱਜ ਰਿਹਾ ਹੈ ਲਾਭ – ਸੇਖਵਾਂ ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਰਾਜ ਸਰਕਾਰ ਵੱਲੋਂ ਵੱਖ-ਵੱਖ ਭਲਾਈ ਯੋਜਨਾਵਾਂ ਰਾਹੀਂ ਲੋੜਵੰਦਾਂ ਨੂੰ ਲਾਭ ਦਿੱਤਾ ਜਾ ਰਿਹਾ  ਹੈ। […]

Continue Reading

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਅੱਜ ਦਿੱਤੀ ਜਾਵੇਗੀ ਸ਼ਰਧਾਂਜਲੀ

11:00 ਵਜੇ ਸਾਇਰਨ ਵੱਜਣ ਦੇ ਨਾਲ ਹੀ ਹਰ ਵਿਅਕਤੀ ਆਪਣੇ ਨਿੱਜੀ ਕੰਮ ਛੱਡ ਕੇ ਖੜ੍ਹੇ ਹੋ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਵੇ – ਡਿਪਟੀ ਕਮਿਸ਼ਨਰ ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਦੀ ਤਰਾਂ […]

Continue Reading

ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦਾ ਮਹਿਲਾ  ਸਸ਼ਕਤੀਕਰਨ ਸਬੰਧੀ ਇੱਕ ਹੋਰ ਉਪਰਾਲਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਸ਼ੁਰੂ ਕਰਨ ਦਾ ਫੈਸਲਾ ਚਾਹਵਾਨ ਲੜਕੀਆਂ ਆਨ-ਲਾਈਨ ਗੂਗਲ ਸ਼ੀਟ ਫਾਰਮ ਭਰ ਸਕਦੀਆਂ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਸੰਪਰਕ ਕਰਨ ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ, ਸਕੀਮ ਦੇ ਤਹਿਤ ਔਰਤਾਂ ਲਈ ਸਸ਼ਕਤੀਕਰਨ ਲਈ ਇੱਕ […]

Continue Reading

ਜਗਸੀਰ ਸਿੰਘ ਮਿੱਤਲ ਹੋਣਗੇ ਗੁਰਦਾਸਪੁਰ ਦੇ ਨਵੇਂ ਤਹਿਸੀਲਦਾਰ

30 ਜਨਵਰੀ ਨੂੰ ਸੰਭਾਲਣਗੇ ਆਪਣਾ ਅਹੁੱਦਾ ਚੰਡੀਗੜ੍ਹ, ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)– ਕੇ.ਏ.ਪੀ ਸਿਨਹਾ ਵਿਸ਼ੇਸ਼ ਸਕੱਤਰ ਕਮ ਵਿੱਤੀ ਕਮਿਸ਼ਨਰ ਮਾਲ ਵਿਭਾਗ ਪੰਜਾਬ ਨੇ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਤਹਿਸੀਲਦਾਰਾਂ ਦੀਆਂ ਬਦਲੀਆਂ ਤੇ ਤੈਨਾਤੀਆਂ ਕੀਤੀਆਂ ਹਨ। ਰਾਜਵਿੰਦਰ ਕੌਰ ਤਹਿਸਲੀਦਾਰ ਗੁਰਦਾਸਪੁਰ ਤੋਂ ਬਾਬਾ ਬਕਾਲਾ, ਜਗਸੀਰ ਸਿੰਘ ਮਿੱਤਲ ਫਰੀਦਕੋਟ ਤੋਂ ਗੁਰਦਾਸਪੁਰ,, ਜਤਿੰਦਰਪਾਲ ਸਿੰਘ ਮਲੋਟ ਤੋਂ ਕੋਟਕਪੁਰਾ, ਤਲਵੀਨ […]

Continue Reading

ਪੰਜਾਬ ’ਚ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading