146 ਮੈਂਬਰਾਂ ਨੂੰ ਪਾਰਲੀਮੈਂਟ ਚੋ ਬਾਹਰ ਕਰਕੇ ਬਿਨਾਂ ਤਿੰਨ ਫੌਜਦਾਰੀ ਕਾਨੂੰਨ ਪਾਸ ਕਰਨੇ ਪਾਰਲੀਮੈਂਟ ਅਤੇ ਭਾਰਤੀ ਜਨਤਾ ਦੀ ਤੌਹੀਨ-ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਨੇ ਕਿਹਾ ਹੈ ਕਿ ਦੇਸ਼ ਭਰ ਦੇ ਟਰੱਕ ਡਰਾਈਵਰਾਂ ਨੇ ਕੇਦਰ ਸਰਕਾਰ ਨੂੰ ਜਿਸ ਤਰ੍ਹਾਂ ਦੋ ਦਿਨਾਂ ਦੀ ਹੜਤਾਲ ਦੌਰਾਨ ਗੋਡਿਆਂ ਭਰਨੇ ਕੀਤਾ ਹੈ ਇਹ ਕਿਸਾਨ ਸੰਘਰਸ਼ ਦੀ ਜਿੱਤ ਦੀ ਨਿਰੰਤਰਤਾ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ […]
Continue Reading

