ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ
5 ਅਤੇ 6 ਜਨਵਰੀ ਨੂੰ ਲੱਗਣ ਵਾਲੇ ਮੈਡੀਕਲ ਕੈਂਪਾਂ ਦਾ ਵੇਰਵਾ ਜਾਰੀ ਕੀਤਾ ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’ ਤਹਿਤ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ‘ਅਬਾਦ […]
Continue Reading

