ਸ਼ਹੀਦ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

ਏ.ਡੀ.ਸੀ. ਸੁਭਾਸ਼ ਚੰਦਰ ਨੇ ਕੌਮੀ ਝੰਡਾ ਲਹਿਰਾਇਆ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ)– ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ […]

Continue Reading

ਸਿੱਖਾਂ ਦਾ ਮੂਰਤੀ ਪੂਜਾ ‘ਚ ਵਿਸ਼ਵਾਸ ਨਾ ਰੱਖਣਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਦੀ ਪ੍ਰੇਰਨਾ ਅਤੇ ਅਟੱਲ ਭਰੋਸਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)– ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਰੱਬੀ ਗੁਰਬਾਣੀ ਦਾ ਫੁਰਮਾਨ ਹੈ, ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ।। ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ।। ੧ ।। ਹਿੰਦੂ ਅੰਨਾ ਤੁਰਕੂ ਕਾਣਾ।। ਦੁਹਾਂ ਤੇ ਗਿਆਨੀ ਸਿਆਣਾ।। ਜਦੋਂ ਸਿੱਖ ਗੁਰਬਾਣੀ ਅਨੁਸਾਰ ਮੂਰਤੀ ਨੂੰ ਮੰਨਦੇ ਹੀ […]

Continue Reading

ਪ੍ਰਾਣ ਪ੍ਰਤਿਸ਼ਠਾ ਸਮਾਗਮ ਮੌਕੇ ਅਯੋਧਿਆ ਨਗਰੀ ਦੇ ਰੰਗਾਂ ‘ਚ ਰੰਗਿਆ ਗੁਰਦਾਸਪੁਰ ਸ਼ਹਿਰ

ਅੰਮ੍ਰਿਤ ਕਾਲ ਵੇਲੇ ਸਬਜੀ ਮੰਡੀ ਤੋਂ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਮਨ ਬਹਿਲ ਨੇ ਕੀਤਾ ਆਗਾਜਸਮੁੱਚੇ ਦੇਸ਼ ‘ਚ ਬਣਿਆ ਵੱਡੇ ਤਿਉਹਾਰ ਵਰਗਾ ਮਾਹੌਲ-ਰਮਨ ਬਹਿਲ ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)-ਅਯੋਧਿਆ ਵਿਖੇ ਸ੍ਰੀ ਰਾਮ ਚੰਦਰ ਜੀ ਦੀ ਮੂਰਤੀ ਸਥਾਪਨਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਲੈ ਕੇ ਅੱਜ ਸਮੁੱਚੇ ਜ਼ਿਲ੍ਹੇ ਅੰਦਰ ਜਸ਼ਨਾਂ ਦਾ ਮਾਹੌਲ ਹੈ ਜਿਸ ਦੇ ਚਲਦਿਆਂ ਅੱਜ ਸਵੇਰੇ […]

Continue Reading

ਈ-ਰਿਕਸ਼ਾ ਚਾਲਕ ਨੇ ਸ਼੍ਰੀ ਰਾਮ ਪ੍ਰਤੀ ਸ਼ਰਧਾ ਦਿਖਾਈ, 1 ਦਿਨ੍ਹ ਲਈ ਚਲਾਈ ਮੁੱਫਤ ਸੇਵਾ

ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)– ਅਯੁੱਧਿਆ ‘ਚ ਸ਼੍ਰੀ ਰਾਮ ਮੰਦਿਰ ਦੀ ਮੂਰਤੀ ਦੀ ਸਥਾਪਨਾ ਨੂੰ ਲੈ ਕੇ ਜਿੱਥੇ ਪੂਰੇ ਦੇਸ਼ ‘ਚ ਭਾਰੀ ਉਤਸ਼ਾਹ ਹੈ, ਉੱਥੇ ਹੀ ਲੋਕ ਆਪਣੀ ਸ਼ਰਧਾ ਅਨੁਸਾਰ ਸੇਵਾ ਵੀ ਕਰ ਰਹੇ ਹਨ। ਪਰ ਅਯੁੱਧਿਆ ਵਿੱਚ ਭਗਵਾਨ ਰਾਮ ਦੀ ਮੂਰਤੀ ਦੀ ਸਥਾਪਨਾ ਦਾ ਜਸ਼ਨ ਮਨਾਉਣ ਵਾਲੇ ਗੁਰਦਾਸਪੁਰ ਦੇ ਇੱਕ ਈ-ਰਿਕਸ਼ਾ ਚਾਲਕ ਨੇ ਯਾਤਰੀਆਂ […]

Continue Reading

ਐੱਸ.ਡੀ.ਐੱਮ ਅਮਨਦੀਪ ਕੌਰ ਘੁੰਮਣ ਹੇਠ ਗੁਰਦਾਸਪੁਰ ਵਿਖੇ ਜ਼ਿਲ੍ਹਾ  ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)– ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ 26 ਜਨਵਰੀ ਨੂੰ ਹੋਣ ਵਾਲੇ […]

Continue Reading

ਯੋਗਤਾ ਮਿਤੀ 1.1.2024 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾਂ ਮੁਕੰਮਲ

ਜ਼ਿਲ੍ਹਾ ਚੋਣ ਅਧਿਕਾਰੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਫੋਟੋ ਵੋਟਰ ਸੂਚੀਆਂ ਦੀਆਂ ਲਿਸਟਾਂ ਸਾਂਝੀਆਂ ਕੀਤੀਆਂ ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)– ਮਾਣਯੋਗ ਭਾਰਤ ਚੋਣ ਕਮਿਸਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ‘ਤੇ ਤਿਆਰ ਹੋਈ ਫਾਈਨਲ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾਂ ਅੱਜ  ਮਿਤੀ 22-1-2024 ਨੂੰ ਕਰਵਾਈ […]

Continue Reading

ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ 9 ਅਧਿਕਾਰੀਆਂ ਨੂੰ ਨਵੀਆਂ ਸਰਕਾਰੀ ਗੱਡੀਆਂ ਮੁਹੱਈਆ ਕਰਵਾਈਆਂ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਵੀਆਂ ਗੱਡੀਆਂ ਅਧਿਕਾਰੀਆਂ ਨੂੰ ਸਪੁਰਦ ਕੀਤੀਆਂ ਸਰਕਾਰੀ ਗੱਡੀਆਂ ਮਿਲਣ ਨਾਲ ਅਧਿਕਾਰੀਆਂ ਦੀ ਫੀਲਡ ਵਿੱਚ ਪਹੁੰਚ ਅਸਾਨ ਹੋਵੇਗੀ – ਡਿਪਟੀ ਕਮਿਸ਼ਨਰ ਗੱਡੀਆਂ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੁਧਾਰ […]

Continue Reading

ਲਾਵਾਰਿਸ ਬੈਗ ਮਿਲਣ ਕਰਕੇ ਫੈਲੀ ਦਹਿਸ਼ਤ, ਮੌਕੇ ਪਹੁੰਚੀ ਪੁਲਿਸ, ਨਿਕਲੇ ਕਪੜੇ

ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਮਿਹਰ ਚੰਦ ਰੋਡ ਤੇ ਉਸ ਵੇਲੇ ਸੜਕਾਂ ਹੜਕੰਪ ਗਿਆ ਇੱਕ ਨਿੱਜੀ ਸਕੂਲ ਦੇ ਬਾਹਰ ਲਾਵਾਰਿਸ ਬੈਗ ਮਿਲਿਆ। ਜਦੋਂ ਇਸਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਮਿਲੀ ਤਾਂ ਗੁਰਦਾਸਪੁਰ ਪੁਲਿਸ ਆਈ ਤੁਰੰਤ ਹਰਕਤ ਵਿੱਚ ਆ ਗਈ ਅਤੇ ਸਿਟੀ ਪੁਲਿਸ ਦੇ ਐਸਐਚਓ ਅਤੇ ਡਾਗ ਸਵੈਟ ਟੀਮਾਂ,ਬੰਬ ਰੋਧਕ ਦੱਸਤਾ ਪੀਸੀਆਰ ਪੁਲਿਸ ਨਾਲ ਮੌਕੇ […]

Continue Reading

ਸ਼ਹੀਦ ਲਾਭ ਸਿੰਘ ਦੀ 43ਵੀਂ ਬਰਸੀ ਮੌਕੇ ਆਪਣੀ ਸੰਵਿਧਾਨਿਕ ਸਹੁੰ ਦੀ ਉਲੰਘਣਾ ਬਦਲੇ ਪ੍ਰਧਾਨ ਮੰਤਰੀ ਨੂੰ ਅਹੁੱਦੇ ਤੋਂ ਲਾਹੁਣ ਦੀ ਮੰਗ

ਸੀਪੀਆਈ (ਐਮ ਐਲ) ਲਿਬਰੇਸ਼ਨ ਆਗੂ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਤੇ ਹੋਰਨਾਂ ਆਗੂਆਂ ਨੇ ਵੀ ਕੀਤਾ ਸੰਬੋਧਨ ਸੰਘਰਸ਼ੀ ਅਧਿਆਪਕ ਆਗੂ ਡੇਲੂਆਣਾ ਦਾ ਕੀਤਾ ਸਨਮਾਨ ਮਾਨਸਾ, ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)– ਪ੍ਰਧਾਨ ਮੰਤਰੀ ਮੋਦੀ ਅਯੁੱਧਿਆ ਵਿੱਚ ਰਾਮ ਮੰਦਿਰ ਸਮਾਗਮ ਦੇ ਮੁੱਖ ਮਹਿਮਾਨ ਬਣ ਕੇ, ਐਮ ਪੀ ਅਤੇ ਪੀ ਐਮ ਬਣਨ ਮੌਕੇ ਚੁੱਕੀ ਸੰਵਿਧਾਨਕ ਸਹੁੰ ਦੀ ਸ਼ਰੇਆਮ ਉਲੰਘਣਾ […]

Continue Reading