ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ – ਬਾਬਾ ਸੁਖਵਿੰਦਰ ਸਿੰਘ ਜੀ

ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)— ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਮਤਿ ਸਮਾਗਮ ਕਰਵਾਏ ਗਏ, ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਧਾਰਮਿਕ ਦੀਵਾਨ ਸਜਾਏ ਗਏ,ਧਾਰਮਿਕ ਬੁਲਾਰਿਆਂ, […]

Continue Reading

ਕਿਸਾਨ ਬਲਵਿੰਦਰ ਸਿੰਘ ਅਤੇ ਕਸ਼ਮੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਕਰਨ ਲਈ ਸਮਾਰੋਹ ਆਯੋਜਿਤ-ਕਾਮਰੇਡ ਬੱਖਤਪੁਰਾ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)— ਡੇਰਾ ਬਾਬਾ ਨਾਨਕ ਦੇ‌ ਨਜ਼ਦੀਕੀ ਪਿੰਡ ਖੰਨਾ ਚਮਾਰਾਂ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ 3‌ਜਨਵਰੀ 2009‌ ਨੂੰ ਸ਼ਹੀਦ ਹੋਏ ਮੁਜਾਰੇ ਕਿਸਾਨਾਂ ਬਲਵਿੰਦਰ ਸਿੰਘ ਅਤੇ ਕਸ਼ਮੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਕਰਨ ਲਈ ਸਮਾਗ਼ਮ ਆਯੋਜਿਤ ਕੀਤਾ ਗਿਆ। ਇਸ ਸਮੇਂ ਸ਼ਰਧਾਂਜਲੀ ਭੇਟ ਕਰਦਿਆਂ ਗੁਲਜ਼ਾਰ ਸਿੰਘ ਬਸੰਤ ਕੋਟ, ਹਰਜੀਤ ਸਿੰਘ ਕਾਹਲੋ,‌ਸੁਖਦੇਵ […]

Continue Reading

ਵਾਰਡ ਨੰਬਰ 19 ਦੇ ਕਈ ਕਾਂਗਰਸ ਪਰਿਵਾਰ ਹੋਏ ਆਪ ‘ਚ ਸ਼ਾਮਿਲ

ਚੇਅਰਮੈਨ ਰਮਨ ਬਹਿਲ ਨੇ ਕੀਤਾ ਸਵਾਗਤ ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)- ਗੁਰਦਾਸਪੁਰ ਸ਼ਹਿਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਮੌਕੇ ਵੱਡਾ ਸਮਰਥਨ ਮਿਲਿਆ ਜਦੋਂ ਵਾਰਡ ਨੰਬਰ 19 ਤੋਂ ਸੀਨੀਅਰ ਕਾਂਗਰਸੀ ਆਗੂ ਦਪਿੰਦਰ ਸਿੰਘ ਰੌਬਿਨ ਦੀ ਅਗਵਾਈ ਹੇਠ ਅਨੇਕਾਂ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਅਗਵਾਈ […]

Continue Reading

Recenzje gier i oferty Vavada w jednym miejscu

Recenzje gier i oferty Vavada w jednym miejscu Jeśli szukasz miejsca, gdzie możesz znaleźć szczegółowe analizy oraz atrakcyjne propozycje, to dobrze trafiłeś. W 2026 roku szczególnie warto zwrócić uwagę na aktualne promocje oraz opinie, które mogą znacząco wpłynąć na Twoje doświadczenia. Upewnij się, że jesteś na bieżąco z ofertami, aby maksymalnie wykorzystać każdą grę. Gorąco […]

Continue Reading

ਗੁਰਦਾਸਪੁਰ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਸ਼ਿਵ ਸੈਨਾ ਆਗੂ ਦੇ ਭਰਾ ਦਾ ਕਤਲ ਕਰਨ ਵਾਲੇ ਦੋਸ਼ੀ ਸਮੇਤ 6 ਲੋਕ ਗ੍ਰਿਫਤਾਰ-ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ

9 ਪਿਸਤੌਲ, 10 ਮੈਗਜ਼ੀਨ, 35 ਪਿਸਤੌਲ, 1.5 ਗ੍ਰਾਮ ਹੈਰੋਇਨ ਅਤੇ 15 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ)– ਗੁਰਦਾਸਪੁਰ ਪੁਲਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਨੇ ਸ਼ਿਵ ਸੈਨਾ ਆਗੂ ਦੇ ਭਰਾ ਦਾ ਕਤਲ ਕਰਨ ਵਾਲੇ ਮੁਲਜ਼ਮ ਸਮੇਤ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਕੋਲੋਂ 9 ਪਿਸਤੌਲ, 10 […]

Continue Reading

2024‌ ਦੀਆਂ ਲੋਕ ਸਭਾ ਚੋਣਾਂ: ਤੁਸੀਂ ਕੀ ਚੁਣਨਾ ਪਸੰਦ ਕਰੋਗੇ – ਸੰਸਦੀ ਲੋਕਤੰਤਰ ਜਾਂ ਫਾਸਿਜ਼ਮ ?

ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ, ਸੂਬਾ ਸਕੱਤਰ, ਸੀਪੀਆਈ (ਐਮ ‌ਐਲ) ਲਿਬਰੇਸ਼ਨ, ਪੰਜਾਬ ਕਾਮਰੇਡ ਸੁਖਦਰਸ਼ਨ ਸਿੰਘ ਨੱਤ, ਕੇਂਦਰੀ ਕਮੇਟੀ ਮੈਂਬਰ,ਮੁੱਖ ਬੁਲਾਰਾ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਜ਼ਾਹਰ ਹੈ ਕਿ ਇਸ ਬਾਬਤ ਕਈ ਖ਼ੱਬੀਆਂ ਧਿਰਾਂ ਦਾ ਤਰਕ ਹੋਵੇਗਾ ਕਿ ਇਹ ਫਾਸਿਜ਼ਮ ਨਹੀਂ, ਬਲਕਿ ਇਹ ਬੁਰਜੂਆ ਬਨਾਮ ਬੁਰਜੂਆ ਦੀ ਹੀ ਲੜਾਈ ਹੈ। ਕਈਆਂ ਦੀ ਦਲੀਲ ਇਹ ਹੋਵੇਗੀ ਕਿ ਜੇ‌ਕਰ ਮੋਦੀ ਰਾਜ […]

Continue Reading

ਬਾਜਵਾ ਨੇ ਮਾਈਨਿੰਗ ਮੰਤਰੀ ‘ਤੇ ਮਾਈਨਿੰਗ ਮਾਫੀਆ ਨਾਲ ਗਠਜੋੜ ਦਾ ਦੋਸ਼ ਲਾਇਆ

ਚੰਡੀਗੜ, ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਸੂਬੇ ‘ਚ ਮਾਈਨਿੰਗ ਮਾਫੀਆ ਨਾਲ ਮਿਲੀਭੁਗਤ ਕਰਨ ਦਾ ਦੋਸ਼ ਲਾਇਆ ਹੈ। ਇਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮਾਈਨਿੰਗ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ 18 ਜਨਵਰੀ ਨੂੰ ਸੈਦਪੁਰ […]

Continue Reading

ਗਣਤੰਤਰ ਦਿਵਸ ਮੌਕੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਲਾਮਿਸਾਲ ਤੇ ਇਤਿਹਾਸਕ ਹੋਵੇਗੀ- ਐਡਵੋਕੇਟ ਉੱਡਤ

ਗਣਤੰਤਰ ਦਿਵਸ ਮੌਕੇ ਤੇ ਜਿਲ੍ਹੇ ਦੀਆ ਤਿੰਨੋ ਸਬਡਵੀਜਨਾ ਤੇ ਕੀਤੀ ਜਾਵੇਗੀ ਟਰੈਕਟਰ ਪਰੇਡ ਮਾਨਸਾ, ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ)– ਪਿੰਡ ਫਫੜੇ ਭਾਈ ਕੇ ਵਿੱਖੇ ਸੰਯੁਕਤ ਕਿਸਾਨ ਮੋਰਚਾ ਜਿਲ੍ਹਾ ਮਾਨਸਾ ਦੀ ਅਹਿਮ ਮੀਟਿੰਗ ਅਮਰੀਕ ਸਿੰਘ ਫਫੜੇ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਦੇਸ ਵਿਆਪੀ ਸੱਦੇ ਤੇ ਗਣਤੰਤਰ ਦਿਵਸ ਮੌਕੇ ਕੀਤੀ ਜਾਣ […]

Continue Reading

ਪੰਜਾਬ ਸਰਕਾਰ ਬੀ.ਪੀ.ਈ.ਓ ਦੀਆਂ ਪ੍ਰਮੋਸ਼ਨਾਂ ਜਲਦ ਕਰੇ – ਲਖਵਿੰਦਰ ਸੇਖੋਂ

ਗੁਰਦਾਸਪੁਰ 21 ਜਨਵਰੀ (ਸਰਬਜੀਤ ਸਿੰਘ)–ਐਲੀਮੈਂਟਰੀ ਟੀਚਰ ਯੂਨੀਅਨ (ਰਜਿ) ਦੇ ਬੀ.ਪੀ.ਈ.ਓ ਵਿੰਗ ਦੇ ਪੰਜਾਬ ਪ੍ਰਧਾਨ ਲਖਵਿੰਦਰ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਬਹੁਤ ਸਾਰੀਆਂ ਪੋਸਟਾਂ ਖਾਲੀ ਹਨ ਜਿਸ ਕਰਕੇ ਵਿਭਾਗ ਵੱਲੋਂ ਮੌਜੂਦਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨੂੰ ਆਪਣੇ ਬਲਾਕ ਦੇ ਨਾਲ ਨਾਲ ਹੋਰ ਬਲਾਕਾਂ […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੀਤਾ ਗਿਆ ਸਨਮਾਨਿਤ

ਪਟਨਾ ਸਾਹਿਬ,ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਦਸ਼ਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਮੁਖੀ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਧਾਨ ਅਤੇ ਬੀਬੀ ਅਮਰਜੀਤ ਕੌਰ ਕੌਮੀ ਪ੍ਰਧਾਨ ਇਸਤਰੀ ਵਿੰਗ […]

Continue Reading