ਫਿਰੋਜ਼ਪੁਰ ਜੇਲ੍ਹ’ਚ ਦੋ ਨਸ਼ਾ ਤਸਕਰਾਂ ਵੱਲੋਂ 43000 ਹਜ਼ਾਰ ਕਾਲਾਂ ਤੇ 5000 ਵਾਰ ਬੈਂਕ ਲੈਣ ਦੇਣ ਵਾਲੀ ਘਟਨਾ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ- ਭਾਈ ਵਿਰਸਾ ਸਿੰਘ ਖਾਲਸਾ

ਫਿਰੋਜ਼ਪੁਰ, ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਪੰਜਾਬ ਜੇਲਾਂ ਵਿੱਚ ਵੱਡੇ ਗੈਂਗਸਟਰਾਂ ਦੇ ਇੰਟਰਵਿਊ, ਸ਼ਰੇਆਮ ਲਾਈਵ ਹੋ ਕੇ ਜਸ਼ਨ ਮਨਾਉਣ,ਲੜਾਈਆਂ ਰਾਹੀਂ ਕਤਲ ਕਰਨ,ਲੋਕਾਂ ਨੂੰ ਫੋਨ ਕਾਲਾ ਰਾਹੀਂ ਧਮਕੀਆਂ ਦੇ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀ ਇਕੱਠੀ ਕਰਨ ਵਾਲ਼ੇ ਗੈਰ ਕਾਨੂੰਨੀ ਵਰਤਾਰੇ ਦਿਨ ਬ ਦਿੱਨ ਵਧ ਰਹੇ ਹਨ ਅਤੇ ਪੰਜਾਬ ਵਿਚਲੀ ਝਾੜੂ ਸਰਕਾਰ ਅਤੇ ਜੇਲ੍ਹ […]

Continue Reading

ਬਾਜਵਾ ਨੇ ‘ਆਪ’ ‘ਤੇ ਨਿਵੇਸ਼ ਬਾਰੇ ਝੂਠ ਬੋਲਣ ਦਾ ਦੋਸ਼ ਲਾਇਆ

ਚੰਡੀਗੜ, ਗੁਰਦਾਸਪੁਰ 20 ਜਨਵਰੀ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੇ ਨਿਵੇਸ਼ ਅਤੇ ਆਰਥਿਕ ਵਿਕਾਸ ਬਾਰੇ ਗ਼ਲਤ ਜਾਣਕਾਰੀ ਦੇਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਤਾਜ਼ਾ ਅਧਿਐਨ ਅਨੁਸਾਰ ‘ਆਪ’ ਸਰਕਾਰ ਦੇ ਪਹਿਲੇ ਵਿੱਤੀ ਸਾਲ (2022-23) ਵਿੱਚ […]

Continue Reading

ਲਿਬਰੇਸ਼ਨ ਤੇ ਹੋਰ ਸੰਗਠਨਾਂ ਨੇ ਕੀਤਾ ਸ਼ਹੀਦ ਠੀਕਰੀਵਾਲਾ ਦੇ ਬੁੱਤ ਦੀ ਸਫਾਈ ਤੇ ਸਤਿਕਾਰ

ਮਾਨਸਾ, ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਅਤੇ ਫਰੀਡਮ ਫਾਈਟਰ ਉਤਰਾ ਅਧਿਕਾਰੀ ਜਥੇਬੰਦੀ ਨੇ ਅੱਜ ਇਥੇ ਮਹਾਨ ਆਜ਼ਾਦੀ ਘੁਲਾਟੀਏ ਤੇ ਰਿਆਸਤੀ ਪਰਜਾ ਮੰਡਲ ਦੇ ਆਗੂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਤੋਂ ਪਹਿਲਾਂ ਉਨ੍ਹਾਂ ਦੇ ਬੁੱਤ ਦੀ ਸਾਫ ਸਫਾਈ ਕੀਤੀ ਅਤੇ ਬੁੱਤ ਉਤੇ ਫੁੱਲਾਂ ਦੇ ਹਾਰ ਪਾ ਕੇ ਸ਼ਹੀਦ ਦਾ ਸਤਿਕਾਰ ਕੀਤਾ […]

Continue Reading

ਮਜ਼ਦੂਰ ਮੁਕਤੀ ਮੋਰਚਾ ਦੀ 25 ਜਨਵਰੀ ਨੂੰ ਗੁਰਦਾਸਪੁਰ‌‌ ਵਿਖੇ ਹੋਵੇਗੀ ਰੈਲੀ-ਕਾਮਰੇਡ ਬੱਖਤਪੁਰਾ

ਫ਼ਤਿਹਗੜ੍ਹ ਚੂੜੀਆਂ, ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਫ਼ਤਿਹਗੜ੍ਹ ਚੂੜੀਆਂ ਦੀ ਦਾਣਾ ਮੰਡੀ ਵਿਖੇ ਮਜ਼ਦੂਰ ਮੁਕਤੀ ਮੋਰਚਾ ਦਾ ਤਹਿਸੀਲ ਡੈਲੀਗੇਟਾ ਇਜਲਾਸ ਕਰਕੇ ਮਾਈਕਰੋ ਫਾਈਨਾਂਸ ਕੰਪਨੀਆਂ ਵਿਰੁਧ 25 ਜਨਵਰੀ ਨੂੰ ਗੁਰਦਾਸਪੁਰ ਦੇ ਸ਼ਹਿਰ ਅੰਦਰਲੇ ਬੱਸ ਅੱਡੇ ਵਿਖੇ ਹੋਣ ਜਾ ਰਹੀ ਮਾਝੇ ਪਧਰੀ ਰੈਲੀ ਵਿਚ ‌ਸੈਕੜੇ ਗੱਡੀਆਂ ਸਮੇਤ ਪਹੁੰਚਣ ਦਾ ਫੈਸਲਾ ਲਿਆ।ਇਸ ਸਮੇਂ ਡੈਲੀਗੇਟਾ ਨੂੰ ਸੰਬੋਧਨ ਕਰਦਿਆਂ ਮਜ਼ਦੂਰ […]

Continue Reading

ਵਿਧਾਨ ਸਭਾ ਦੀ ਸਹਿਕਾਰਤਾ ਬਾਰੇ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਵਿਧਾਨ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਹਿਕਾਰੀ ਖੰਡ ਮਿੱਲ ਪਨਿਆੜ ਦਾ ਦੌਰਾ

ਸਹਿਕਾਰਤਾ ਵਿਭਾਗ ਨਾਲ ਸਬੰਧਤ ਅਦਾਰਿਆਂ ਦੀ ਪ੍ਰਗਤੀ ਦਾ ਰੀਵਿਊ ਕੀਤਾ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ – ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ, ਪਨਿਆੜ (ਗੁਰਦਾਸਪੁਰ) ਦਾ ਦੌਰਾ ਕੀਤਾ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਦੇ ਨੰਬਰ 1800-180-1852 ਉੱਪਰ ਆਉਂਦੀਆਂ ਕਾਲਾਂ ਉੱਪਰ ਤੁਰੰਤ ਕਰਵਾਈ ਕਰਨ ਦੀਆਂ ਹਦਾਇਤਾਂ

ਨਸ਼ਿਆਂ ਸਬੰਧੀ ਸੂਚਨਾ ਜਾਂ ਕਿਸੇ ਸ਼ਿਕਾਇਤ, ਮਦਦ ਲਈ ਕੀਤੀ ਜਾ ਸਕਦੀ ਹੈ ਕੰਟਰੋਲ ਸੈਂਟਰ ਦੇ ਨੰਬਰ ‘ਤੇ ਕਾਲ ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ ਗਏ ਇਨਟੈੱਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਦੇ ਨੰਬਰ 1800-180-1852 ਉੱਪਰ ਆਉਂਦੀਆਂ […]

Continue Reading

ਜੋਸ਼ ਨਿਊਜ ਵੱਲੋਂ ਅਜੈ ਕੁਮਾਰ ਅਤੇ ਸੰਤੋਸ਼ ਕੁਮਾਰੀ ਨੂੰ ਵਿਆਹ ਦੀਆਂ 10ਵੀਂ ਵਰੇਗੰਢ ਦੀ ਮੁਬਾਰਕਬਾਦ

ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)– ਜੋਸ਼ ਨਿਊਜ ਵੱਲੋਂ ਅਜੈ ਕੁਮਾਰ ਅਤੇ ਸੰਤੋਸ਼ ਕੁਮਾਰੀ ਨੂੰ ਵਿਆਹ ਦੀਆਂ 10ਵੀਂ ਵਰੇਗੰਢ ਦੀ ਮੁਬਾਰਕਬਾਦ

Continue Reading

ਫਗਵਾੜੇ ਦੇ ਇਤਿਹਾਸਕ ਗੁਰਦੁਆਰੇ ‘ਚ ਬੇਅਦਬੀ ਦੇ ਸ਼ੱਕ ‘ਚ ਮਾਰੇ ਵਿਅਕਤੀ ਵਾਲੀ ਘਟਨਾ ਦੀ ਜਾਂਚ ਹੋਣੀ ਚਾਹੀਦੀ-ਭਾਈ ਵਿਰਸਾ ਸਿੰਘ ਖਾਲਸਾ

ਫਗਵਾੜਾ, ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)– ਫਗਵਾੜੇ ਦੇ ਇਤਿਹਾਸਕ ਗੁਰਦੁਆਰੇ ‘ਚ ਬੇਅਦਬੀ ਦੇ ਛੱਕ’ਚ ਮਾਰੇ ਵਿਅਕਤੀ ਵਾਲੀ ਘਟਨਾ ਦੀ ਲੋਕਾਂ ਦੀ ਮੰਗ ਅਨੁਸਾਰ ਸਾਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਸਾਹਿਬ ਨੇ ਵੀ ਇਸ ਸਬੰਧੀ ਪੰਜਾਬ ਸਰਕਾਰ ਤੋਂ ਜਲਦੀ ਰਿਪੋਰਟ ਮੰਗ ਲਈ ਹੈ ਜਦੋਂ ਕਿ ਪੁਲਿਸ ਨੇ ਮਾਰਨ ਵਾਲੇ […]

Continue Reading

ਗਣਤੰਤਰ ਦਿਵਸ ਦੇ ਮੌਕੇ ਤੇ 26 ਜਨਵਰੀ ਨੂੰ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਕਾਮੇ ਲੁਧਿਆਣਾ ਵਿੱਚ ਸੂਬਾ ਪੱਧਰੀ ਰੈਲੀ ਕਰਕੇ ਭਗਵੰਤ ਮਾਨ ਸਰਕਾਰ ਨੂੰ ਘੇਰਨਗੇ- ਡਾ ਸੁਨੀਲ ਤਰਗੋਤਰਾ

ਲੁਧਿਆਣੇ ਦੀਆਂ ਸੜਕਾਂ ਤੇ ਕਾਲੇ ਝੰਡੇ ਲਹਿਰਾ ਕੇ ਭਗਵੰਤ ਮਾਨ ਸਰਕਾਰ ਦੀ ਪੋਲ ਖੋਲੀ ਜਾਵੇਗੀ   ਲੁਧਿਆਣਾ, ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)–  ਲੋਕ ਸਭਾ ਚੋਣਾਂ ਨੇੜੇ ਆਉਣ ਨੂੰ ਲੈ ਕੇ ਮੁਲਾਜਮ ਜੱਥੇਬੰਦੀਆਂ ਖਾਸ ਤੌਰ ਤੇ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਮੁਲਾਜਮਾਂ ਨੇ 26 ਜਨਵਰੀ ਨੂੰ ਲੁਧਿਆਣੇ ਵੱਲ ਦਾ ਰੁਖ ਕਰ ਲਿਆ ਹੈ। ਸਿਹਤ ਵਿਭਾਗ ਵਿੱਚ […]

Continue Reading

30 ਜਨਵਰੀ ਨੂੰ ਦਾਣਾਂ ਮੰਡੀ ਕਲਾਨੌਰ ਹੋਵੇਗੀ ਕਿਸਾਨ ਪੰਚਾਇਤ- ਸੁਖਦੇਵ ਸਿੰਘ ਭੋਜਰਾਜ

ਗੁਰਦਾਸਪੁਰ 19 ਜਨਵਰੀ (ਸਰਬਜੀਤ ਸਿੰਘ)—ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ ਨੇ ਅੱਜ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨਾਲ ਸੰਬੰਧਿਤ, ਕੁਝ ਸਥਾਨਿਕ ਮਸਲੇ ਅਤੇ ਕੇਂਦਰ ਸਰਕਾਰ ਵੱਲੋਂ ਪਿਛਲੇ ਸੰਘਰਸ਼ ਦੌਰਾਨ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ […]

Continue Reading