ਇਸਤਰੀ ਦਿਵਸ ਤੇ ਪਿੰਡ ਜੋਧਾਂ ਵਿਖੇ ਮੁੱਫਤ ਚੈਕਅੱਪ ਕੈਂਪ 8 ਮਾਰਚ ਨੂੰ

ਲੁਧਿਆਣਾ, ਗੁਰਦਾਸਪੁਰ, 29 ਫਰਵਰੀ (ਸਰਬਜੀਤ ਸਿੰਘ)– ਇਸਤਰੀ ਦਿਵਸ ਤੇ ਪਿੰਡ ਜੋਧਾਂ ਵਿਖੇ ਮੁੱਫਤ ਚੈਕਅੱਪ ਕੈਂਪ 8 ਮਾਰਚ ਨੂੰ ਲਗਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ ਹੇਠ ਦਿੱਤੇ ਇਸ਼ਤਿਹਾਰ ਨੂੰ ਪੜ੍ਹੋ।

Continue Reading

ਸਿਆਸੀਆਂ ਦੀਆਂ ਸਟੇਜਾ ਅਤੇ ਹੁਲੜਬਾਜੀ ਰੋਕਣ ਲਈ ਸਰਕਾਰ ਨੂੰ ਵਿਸੇਸ਼ ਪ੍ਰਬੰਧ ਕਰਨੇ ਚਾਹੀਦੇ- ਭਾਈ ਖਾਲਸਾ

ਅਨੰਦਪੁਰ ਸਾਹਿਬ, ਗੁਰਦਾਸਪੁਰ, 29 ਫਰਵਰੀ (ਸਰਬਜੀਤ ਸਿੰਘ)– ਸਰਕਾਰ ਨੇ ਹੌਲੇ ਮਹੱਲੇ ਦੇ ਇਤਹਾਸਕ ਜੋੜਮੇਲੇ ਤੇ ਪੂਰੇ ਅਨੰਦਪੁਰ ਦੀਆਂ ਸੜਕਾ,ਸੀਵਰੇਜ ਅਤੇ ਹੋਰ ਸਥਾਨਕ ਇਮਾਰਤਾਂ ਦੀ ਹਰ ਪੱਖੋ ਸਾਫ ਸਫਾਈ ਮੁਹਿੰਮ ਅਰੰਭ ਕਰ ਦਿੱਤੀ ਹੈ,ਜੋ ਸਲਾਘਾਯੋਗ ਉਪਰਾਲਾ ਹੈ ,ਪਰ ਸਰਕਾਰ ਨੂੰ ਅਨੰਦਪੁਰ ਸਾਹਿਬ ਵਿਖੇ ਸਿਆਸੀਆਂ ਨੂੰ ਸਿਆਸੀ ਸਟੇਜਾ ਨਾਮ ਲਾਉਣ ਦੀ ਹਦਾਇਤ ਅਤੇ ਟਰੈਕਟਰਾਂ,ਮੋਟਰ ਸਾਇਕਲਾਂ ਤੇ ਹੁਲੜਬਾਜੀ […]

Continue Reading

35 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ

ਬਟਾਲਾ, ਗੁਰਦਾਸਪੁਰ, 29 ਫਰਵਰੀ (ਸਰਬਜੀਤ ਸਿੰਘ)- ਥਾਣਾ ਰੰਗੜ ਨੰਗਲ ਅਧੀਨ ਪੈਂਦੀ ਚੌਂਕੀ ਪੰਜਗਰਾਈਆਂ ਵੱਲੋਂ 35 ਗ੍ਰਾਮ ਹੈਰੋਇਨ ਸਣੇ ਇੱਕ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਰੰਗੜ ਨੰਗਲ ਦੇ ਰੰਗਣ ਦੇ ਐਸ ਐਚ ਓ ਮਨਜੀਤ ਸਿੰਘ ਅਤੇ ਏ ਐਸ ਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪੁਲਿਸ ਪਾਰਟੀ ਸਮੇਤ ਟੀ […]

Continue Reading

ਗੁਰਦਾਸਪੁਰ ‘ਚ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਪੁਜਾਰੀ ‘ਤੇ ਹੋਈ ਕੁੱਟਮਾਰ ਦੇ ਮਾਮਲੇ ‘ਚ ਕੋਈ ਕਾਰਵਾਈ ਨਾ ਹੋਣ ਕਾਰਨ ਬੀਸੀ ਭਾਈਚਾਰੇ ਦੇ ਲੋਕਾਂ ਨੇ ਦਿੱਤਾ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ

ਐੱਸਐੱਸਪੀ ਦਫ਼ਤਰ ਦੇ ਬਾਹਰ ਮੁਲਜ਼ਮਾਂ ਨੂੰ ਦੇਖ ਕੇ ਪ੍ਰਦਰਸ਼ਨਕਾਰੀ ਗੁੱਸੇ ‘ਚ ਆ ਗਏ ਅਤੇ ਹੰਗਾਮਾ ਕੀਤਾ ਗੁਰਦਾਸਪੁਰ, 29 ਫਰਵਰੀ (ਸਰਬਜੀਤ ਸਿੰਘ)—ਗੁਰਦਾਸਪੁਰ ਦੇ ਪਿੰਡ ਭੰਗਵਾ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਪੁਜਾਰੀ ਮੋਹਨ ਲਾਲ ‘ਤੇ ਹੋਈ ਕੁੱਟਮਾਰ ਦੇ ਮਾਮਲੇ ‘ਚ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਤੋਂ ਨਾਰਾਜ਼ ਬੀਸੀ ਭਾਈਚਾਰੇ ਦੇ ਲੋਕਾਂ ਨੇ ਐੱਸਐੱਸਪੀ […]

Continue Reading

ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਮਿਲੀਆਂ ਬਿਹਤਰੀਨ ਸਿਹਤ ਸੁਵਿਧਾਵਾਂ- ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਪਿੰਡ ਤਿੱਬੜ ਅਤੇ ਗਹੋਤ ਪੋਖਰ ’ਚ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਦੇ ਰਹੇ ਹਨ ਸਿਹਤ ਸੇਵਾਵਾਂ – ਰਮਨ ਬਹਿਲ -ਕਿਹਾ, ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ’ਚ ਵਰਦਾਨ ਸਾਬਤ ਹੋਏ ਹਨ ਆਮ ਆਦਮੀ ਕਲੀਨਿਕ ਗੁਰਦਾਸਪੁਰ, 29 ਫਰਵਰੀ (ਸਰਬਜੀਤ ਸਿੰਘ)– ਪੰਜਾਬ […]

Continue Reading

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਕਮੇਟੀ ਨੂੰ ਸਿਖਲਾਈ ਦਿੱਤੀ

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ – ਸੁਭਾਸ਼ ਚੰਦਰ ਗੁਰਦਾਸਪੁਰ, 29 ਫਰਵਰੀ (ਸਰਬਜੀਤ ਸਿੰਘ)— ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ […]

Continue Reading

How To Make An Online Casino Website: Design, Features, And Licensin

How To Make An Online Casino Website: Design, Features, And Licensing How To Begin A Casino Content Pick A Trusted Gambling Software Provider Budget Analysis Who Are Key Participants In The Casino Market? How Does Indeed An Online Online Casino Operate? Step Six: Register For Taxes Open A Business Bank Account Creating A Site Why […]

Continue Reading

ਉਹ ਦੇਸ਼ ਅਲੋਪ ਹੋ ਜਾਂਦੇ ਹਨ ਜੋ ਆਪਣੇ ਬਹਾਦਰਾਂ ਦੀਆਂ ਕੁਰਬਾਨੀਆਂ ਨੂੰ ਯਾਦ ਨਹੀਂ ਕਰਦੇ- ਰੰਧਾਵਾ

ਸੈਂਕੜੇ ਲੋਕਾਂ ਨੇ ਹੰਝੂ ਭਰੀਆਂ ਅੱਖਾਂ ਨਾਲ ਸੁਖਵਿੰਦਰ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਦਿੱਤੀ ਕਲਾਨੌਰ, ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਭਾਰਤੀ ਫੌਜ ਦੀ 22 ਪੰਜਾਬ ਰੈਜੀਮੈਂਟ ਦੇ ਜਵਾਨ ਸੁਖਵਿੰਦਰ ਸਿੰਘ ਦਾ 24ਵਾਂ ਸ਼ਹੀਦੀ ਦਿਹਾੜਾ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਪੈਟਰੋਲ ਪੰਪ ਵਿਖੇ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ […]

Continue Reading

ਚੇਅਰਮੈਨ ਰਮਨ ਬਹਿਲ ਨੇ ਡੇਰਾ ਬਾਬਾ ਨਾਨਕ ਰੋਡ ‘ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਤਿੰਨ ਦਿਨਾਂ ਵਿੱਚ ਮੁਕੰਮਲ ਕਰਵਾਇਆ ਜਾਵੇਗਾ ਸੜਕ ਦਾ ਇਹ ਕੰਮ – ਰਮਨ ਬਹਿਲ   ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਅੱਜ ਗੁਰਦਾਸਪੁਰ ਸ਼ਹਿਰ ਵਿੱਚ ਸਥਿਤ ਡੇਰਾ ਬਾਬਾ ਨਾਨਕ ਰੋਡ ਤੋਂ ਨਬੀਪੁਰ ਬਾਈਪਾਸ ਤੱਕ ਸੜਕ ਉੱਪਰ ਲੁੱਕ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।  ਸੜਕ ਉੱਪਰ […]

Continue Reading

ਪੰਜਾਬੀ ਕਿਸਾਨ ਦੀ ਮੌਤ ‘ਤੇ ਦੁੱਖ ਜ਼ਾਹਰ ਕਰਨ ‘ਚ ਅਸਫਲ ਰਹੇ ਪ੍ਰਧਾਨ ਮੰਤਰੀ ਮੋਦੀ: ਬਾਜਵਾ

ਨਵੀਂ ਦਿੱਲੀ, ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)— ਪੰਜਾਬ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬੀ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ‘ਤੇ ਸੋਗ ਪ੍ਰਗਟ ਕਰਨ ‘ਚ ਅਸਫਲ ਰਹਿਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਿੱਖੀ ਆਲੋਚਨਾ ਕੀਤੀ ਹੈ। ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਸੰਕਟ ਨਾਲ ਜੂਝ ਰਹੇ […]

Continue Reading