ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵੱਲੋਂ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕੀਤਾ

ਬਿਹਤਰ ਸਿੱਖਿਆ ਲਈ ਮਾਪੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ : ਰਾਜੇਸ਼ ਕੁਮਾਰ ਸ਼ਰਮਾਂ ਬਟਾਲਾ, ਫਤਿਹਗੜ੍ਹ ਚੂੜੀਆਂ, ਗੁਰਦਾਸਪੁਰ 18 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਤੇ ਉਨ੍ਹਾਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਦਾ ਖ਼ੂਬਸੂਰਤ ਤੋਹਫ਼ਾ ਮਿਲਿਆ

33.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਸਟੇਡੀਅਮ ਦਾ ਚੇਅਰਮੈਨ ਰਮਨ ਬਹਿਲ ਨੇ ਕੀਤਾ ਉਦਘਾਟਨ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ – ਰਮਨ ਬਹਿਲ ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਯਤਨਾਂਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਰਸਪੁਰ ਅਤੇ ਲੋਧੀਪੁਰ […]

Continue Reading

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਮੂਹ ਕਰਮਚਾਰੀਆਂ ਨੇ ਕੀਤੀ ਹੜਤਾਲ

ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)— ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਮੂਹ ਕਰਮਚਾਰੀਆਂ ਨੇ ਇੰਪਲਾਈਜ ਜੁਆਇਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ਤੇ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਵਿਰੋਧੀ ਨੀਤੀਆਂ ਖਿਲਾਫ ਸਬ ਡਿਵੀਜ਼ਨ ਸਬ ਅਰਬਨ ਵਿਖੇ ਟੀਐਸਯੂ ਪ੍ਰਧਾਨ ਸਤਨਾਮ ਸਿੰਘ ਅਤੇ ਕਰਮਚਾਰੀ ਦਲ ਦੇ ਪ੍ਰਧਾਨ ਅਮਰਦੀਪ ਦੀ ਪ੍ਰਧਾਨਗੀ ਹੇਠ ਰੋਸ਼ ਰੈਲੀ ਕੀਤੀ […]

Continue Reading

ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਹੋਈ ਮੌਤ, ਹੰਝੂ ਗੈਸ ਦੀ ਚਪੇਟ ਵਿੱਚ ਆਉਣ ਕਾਰਨ ਵਿਗੜੀ ਸੀ ਤਬੀਅਤ

ਗੁਰਦਾਸਪੁ, ਗੁਰਦਾਸਪੁਰ 17 ਫਰਵਰੀ (ਸਰਬਜੀਤ ਸਿੰਘ)– ਆਪਣੀਆਂ ਮੰਗਾਂ ਨੂੰ ਲੈ ਕੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਵਾਟਰ ਕੈਨਨ ਚਲਾਏ ਜਾ ਰਹੇ ਹਨ ਤਾਂ ਜੋ ਕਿਸਾਨ ਦਿੱਲੀ ਵੱਲ ਨਾ ਵਧ ਸਕਣ। ਹੰਝੂ ਗੈਸ ਦੇ […]

Continue Reading

ਬਾਜਵਾ ਨੇ ਚੋਣ ਬਾਂਡ ਘੁਟਾਲੇ ਦੀ ਹੋਰ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ, ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਬਾਂਡ ਸਕੀਮ ਨੂੰ ਦੇਸ਼ ਦਾ ਸਭ ਤੋਂ ਵੱਡਾ ਘੁਟਾਲਾ ਕਰਾਰ ਦਿੰਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਪਹਿਲਾਂ ਹੀ ਇਸ ਬਾਂਡ ਸਕੀਮ […]

Continue Reading

ਦੇਸ ਦੀ ਅਵਾਮ ਦੀ ਮਿਹਨਤ ਦਾ ਮੁੱਲ ਕਾਰਪੋਰੇਟ ਘਰਾਣਿਆਂ ਦੀ ਝੋਲੀ ਪਿਆ- ਸੰਯੁਕਤ ਕਿਸਾਨ ਮੋਰਚਾ

ਦੇਸ ਵਿਆਪੀ ਸੱਦੇ ਦੇ ਤਹਿਤ ਅੱਜ ਕਸਬਾ ਝੁਨੀਰ ਮੁਕੰਮਲ ਰੂਪ ਵਿੱਚ ਬੰਦ ਰਿਹਾ ਮਾਨਸਾ, ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਮਾਨਸਾ ਮੋਦੀ ਹਕੂਮਤ ਨੇ ਆਪਣੇ ਪਿਛਲੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਪਿਛਲੀਆਂ ਸਰਕਾਰਾ ਨਾਲੋ ਹਜਾਰ ਗੁਣਾ ਜਿਆਦਾ ਤੇਜੀ ਤੇ ਧੱਕੇ ਨਾਲ ਨਵੳਦਾਰਵਾਦੀ ਨੀਤੀਆਂ ਨੂੰ ਲਾਗੂ ਕਰਕੇ ਪਬਲਿਕ ਅਦਾਰਿਆਂ , ਕੁਦਰਤੀ ਖਣਿਜ ਪਦਾਰਥਾਂ ਤੇ ਵਸੀਲਿਆਂ ਨੂੰ ਕਾਰਪੋਰੇਟ […]

Continue Reading

ਭਾਰਤ ਬੰਦ ਨੂੰ ਗੁਰਦਾਸਪੁਰ ‘ਚ ਮਿਲਿਆ ਪੂਰਨ ਸਮਰਥਨ, ਕਿਸਾਨਾਂ ਨੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਕੀਤਾ ਬੰਦ

ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨ ਦੇ ਸੱਦੇ ‘ਤੇ ਦਿੱਤੇ ਭਾਰਤ ਬੰਦ ਦੇ ਕਾਰਨ ਅੱਜ ਗੁਰਦਾਸਪੁਰ ‘ਚ ਕਿਸਾਨ ਜਥੇਬੰਦੀਆਂ ਨੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਬਾਬਰੀ ਬਾਈਪਾਸ ‘ਤੇ ਚਾਰੇ ਪਾਸਿਓਂ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਅਤੇ ਦੱਸਿਆ ਕਿ ਇਹ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਗਿਆ ਹੈ, ਜੋ ਕਿ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਰੋਸ ਪ੍ਰਦਰਸ਼ਨ

ਮਾਨਸਾ, ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਮੋਦੀ ਦੀਆਂ ਕਾਰਪੋਰੇਟ ਪ੍ਰਸਤ ਤੇ ਧਾਰਮਿਕ ਵੰਡ ਪਾਊ ਦੇਸ਼ ਵਿਰੋਧੀ ਨੀਤੀਆਂ ਖਿਲਾਫ ਅੱਜ ਦੇ “ਭਾਰਤ ਬੰਦ”ਨੂੰ ਸਮਰਪਿਤ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਅੱਜ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਕੁਲਵੰਤ ਸਿੰਘ ਖੋਖਰ,ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਰਾਜਦੀਪ ਗੇਹਲੇ,ਗੁਰੂ ਨਾਨਕ ਕਾਲਜ ਬੁਢਲਾਡਾ ਵਿੱਚ ਜਸ਼ਨਪ੍ਰੀਤ ਕੌਰ ਮੌੜ,ਸੀਮਾ ਕੌਰ ਗੁੜੱਦੀ,ਸੱਤਨਾਮ […]

Continue Reading

ਬਾਜਵਾ ਨੇ ਭਗਵੰਤ ਮਾਨ ‘ਤੇ ਕਿਸਾਨਾਂ ਵਿਰੁੱਧ ਹਰਿਆਣਾ ਸਰਕਾਰ ਨਾਲ ਮਿਲੀਭੁਗਤ ਕਰਨ ਦਾ ਦੋਸ਼ ਲਾਇਆ

ਚੰਡੀਗੜ੍ਹ, ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਕਿਸਾਨਾਂ ਵਿਰੁੱਧ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨਾਲ ਮਿਲੀਭੁਗਤ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਹਰਿਆਣਾ ਸਰਕਾਰ ਨੇ ਜ਼ਾਲਮ ਰੁਖ […]

Continue Reading

ਅੱਜ ਕੇਸ਼ੋਪੁਰ-ਮਿਆਣੀ ਕਮਿਊਨਟੀ ਰਿਜ਼ਰਵ (ਰਾਮਸਰ ਸਾਇਟ) ਵਿਖੇ 5ਵਾਂ ਰਾਜ ਪੱਧਰੀ ਪੰਛੀਆਂ ਦਾ ਤਿਉਹਾਰ ਮਨਾਇਆ ਜਾਵੇਗਾ -ਡਾ. ਹਿਮਾਂਸ਼ੂ ਅਗਰਵਾਲ

ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਵੱਲੋਂ 17 ਫਰਵਰੀ 2024 ਦਿਨ ਸ਼ਨੀਵਾਰ ਨੂੰ ਕੇਸ਼ੋਪੁਰ-ਮਿਆਣੀ ਕਮਿਊਨਟੀ ਰਿਜ਼ਰਵ (ਰਾਮਸਰ ਸਾਇਟ) ਵਿਖੇ 5ਵਾਂ ਰਾਜ ਪੱਧਰੀ ਪੰਛੀਆਂ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 17 ਫਰਵਰੀ ਨੂੰ ਸਵੇਰੇ 10:00 ਵਜੇ ਇਹ ਪ੍ਰੋਗਰਾਮ ਸ਼ੁਰੂ ਹੋਵੇਗਾ […]

Continue Reading