24 ਫਰਵਰੀ ਨੂੰ ਗੁਰਦਾਸਪੁਰ ਵਿਖੇ ਹੋਵੇਗਾ ਵਿਰਸਾ ਉਤਸਵ-2024

ਪ੍ਰਸਿੱਧ ਲੋਕ ਗਾਇਕ ਹਰਭਜਨ ਮਾਨ ਵਿਰਸਾ ਉਤਸਵ ਦੌਰਾਨ ਲਗਾਉਣਗੇ ਅਖਾੜਾ ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀ ਰਹਿਨੁਮਾਈ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਮਿਤੀ 24 ਫਰਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ‘ਵਿਰਸਾ ਉਤਸਵ ਗੁਰਦਾਸਪੁਰ-2024’ ਕਰਵਾਇਆ ਜਾ ਰਿਹਾ ਹੈ। ਵਿਰਸਾ ਉਤਸਵ ਦੌਰਾਨ ਪ੍ਰਸਿੱਧ ਲੋਕ […]

Continue Reading

ਲੋਕਾਂ ਦੇ ਘਰਾਂ ਕੋਲ ਕੈਂਪ ਲਗਾ ਕੇ ਮਾਨ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ – ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਹਲਕੇ ਦੇ ਪਿੰਡਾਂ ਵਿੱਚ ਲੱਗੇ ਕੈਂਪਾਂ ਦਾ ਕੀਤਾ ਨਿਰੀਖਣ ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ […]

Continue Reading

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਸਟਰਾਅ ਬੇਰੀ ਦੀ ਫ਼ਸਲ ਤੋਂ ਕਮਾ ਰਿਹਾ ਚੋਖੀ ਆਮਦਨ ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ)- ਮਿਹਨਤ ਅੱਗੇ ਲਕਸ਼ਮੀ ਅਤੇ ਪੱਖੇ ਅੱਗੇ ਪੌਣ ਦੀ ਕਹਾਵਤ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵਿਰਕ ਦੇ ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਸੱਚ ਕਰ ਦਿਖਾਇਆ ਹੈ। ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਆਪਣੇ ਖੇਤਾਂ […]

Continue Reading

ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਜ਼ਰੂਰੀ- ਆਰ.ਟੀ.ਓ.

ਤੇਜ਼ ਰਫ਼ਤਾਰ ਵਾਹਨ ਚਲਾਉਣ ਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਪ੍ਰਤੀ ਸੁਚੇਤ ਹੋਣ ਲੋਕ ਸੜਕ ਸੁਰੱਖਿਆ ਮਹੀਨੇ ਸਬੰਧੀ ਜ਼ਿਲ੍ਹੇ ਵਿੱਚ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ)– ਰੋਜ਼ਾਨਾ ਹੁੰਦੇ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ ਕਿਉਂਕਿ ਵਧੇਰੇ ਸੜਕੀ ਹਾਦਸੇ ਇਸ ਲਈ ਹੀ ਵਾਪਰਦੇ ਹਨ ਕਿ ਵਾਹਨ ਚਾਲਕ ਟਰੈਫ਼ਿਕ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ,ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ)- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਕੇਜਰੀਵਾਲ ਵੱਲੋਂ ਦਿੱਲੀ ਦੇ ਬਵਾਨੀ ਸਟੇਡੀਅਮ ਨੂੰ ਜੇਲ੍ਹ ਬਣਾਉਣ ਦੀ ਕੇਂਦਰ ਸਰਕਾਰ ਦੀ ਮੰਗ ਰੱਦ ਕਰਨਾ ਸਹੀ ਫੈਸਲਾ- ਭਾਈ ਖਾਲਸਾ, ਜਥੇ ਗੁਰਮੀਤ ਸਿੰਘ ਫਿਲੌਰ

ਫਿਲੌਰ, ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ)- ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਾਂ ਕਰਕੇ ਕੇਂਦਰ ਸਰਕਾਰ ਦਾ ਦੇਸ਼ ਦੇ ਅੰਨ ਦਾਤਾ ਕਿਸਾਨਾਂ ਨਾਲ ਸ਼ਰੇਆਮ ਧੱਕੇਸ਼ਾਹੀ ਤੇ ਬੇਇਨਸਾਫ਼ੀ ਵਾਲਾ ਕਿਸਾਨ ਵਿਰੋਧੀ ਵਰਤਾਰਾ ਹੈ ਅਤੇ ਇਸ ਦੇ ਵੱਡੇ ਰੋਸ ਵਜੋਂ ਕਿਸਾਨਾਂ ਨੇ ਇੱਕ ਵਾਰ ਫਿਰ ਦਿੱਲੀ ਸ਼ੰਬੂ ਬਾਰਡਰ ਤੇ ਕੇਂਦਰ ਦੀਆਂ ਕਈ ਰੁਕਾਵਟਾਂ ਨੂੰ ਪਾਰ ਕਰਨ ਲਈ ਆਪਣੇ […]

Continue Reading

ਸੀਪੀਆਈ (ਐੱਮ ਐੱਲ) ਲਿਬਰੇਸ਼ਨ ਦੇ ਸੰਘਰਸ਼ਸ਼ੀਲ ਆਗੂ ਕਾਮਰੇਡ ਕਾਮਰੇਡ ਹਰਦੇਵ ਖਿਆਲਾ ਨੂੰ ਸ਼ਰਧਾਂਜਲੀਆਂ

ਮਾਨਸਾ, ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ)- ਪਿਛਲੇ ਦਿਨੀਂ ਵਿਛੋੜਾ ਦੇ ਗਏ ਸੀਪੀਆਈ (ਐੱਮ ਐੱਲ) ਲਿਬਰੇਸ਼ਨ ਦੇ ਸੰਘਰਸ਼ਸ਼ੀਲ ਆਗੂ ਕਾਮਰੇਡ ਹਰਦੇਵ ਸਿੰਘ ਖਿਆਲਾ ਕਲਾਂ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਉਹਨਾਂ ਦੇ ਪਿੰਡ ਖਿਆਲਾ ਕਲਾਂ ਵਿਖੇ ਹੋਇਆ । ਇਸ ਸਮੇਂ ਪਹੁੰਚੇ ਸੀਪੀਆਈ (ਐੱਮ ਐੱਲ) ਲਿਬਰੇਸ਼ਨ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਬਰ ਕਾਮਰੇਡ ਨਛੱਤਰ ਸਿੰਘ ਖੀਵਾ, ਪਾਰਟੀ ਸੂਬਾ ਆਗੂ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਬੰਗਾ ਚੋਕ ਗੜਸੰਕਰ ਵਿੱਚ ਵਿਸਾਲ ਧਰਨਾ ਦਿੱਤਾ ਜਾਵੇਗਾ

ਗੜਸੰਕਰ, ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 16 ਫਰਵਰੀ ਨੂੰ ਬੰਗਾ ਚੋਕ ਗੜਸੰਕਰ ਵਿੱਚ ਵਿਸਾਲ ਧਰਨਾ ਦਿੱਤਾ ਜਾਵੇਗਾ ਜਿਸ ਤਹਿਤ ਅੱਜ ਵੱਖ ਵੱਖ ਪਿੰਡਾ ਵਿੱਚ ਰੈਲੀਆ ਮੀਟਿੰਗਾ ਅਤੇ ਅਨਾਊਸਮੈਟਾ ਕਰਵਾਈਆ ਗਈਆ ਇਸ ਦੋਰਾਨ ਆਮ ਲੋਕਾ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਵੱਡੀ ਗਿਣਤੀ ਵਿੱਚ ਕਿਸਾਨ ਮਜਦੂਰ ਗੜਸੰਕਰ ਪਹੁੰਚਣਗੇ […]

Continue Reading

ਕਿਰਤੀਆ ਦੇ ਹੱਕ ਵਿੱਚ ਚੱਲਣ ਸਮੇ ਭਗਵੰਤ ਮਾਨ ਦੇ ਹਰੇ ਪੈਨ ਦੀ ਸਿਆਹੀ ਖਤਮ – ਐਡਵੋਕੇਟ ਉੱਡਤ

ਜਨ ਸੰਪਰਕ ਮੁਹਿੰਮ ਤਹਿਤ ਪਿੰਡ ਜੌੜਕੀਆ ਵਿਖੇ ਭਰਵੀ ਜਨਤਕ ਮੀਟਿੰਗ ਕੀਤੀ ਸਰਦੂਲਗੜ੍ਹ, ਝੁਨੀਰ, ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਦੀਆ ਪਿਛਲੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਵਜੋ ਭਗਵੰਤ ਮਾਨ ਨੇ ਪੰਜਾਬ ਦੇ ਕਿਰਤੀਆ ਨੂੰ ਵਾਰ-ਵਾਰ ਅਪੀਲਾ ਕੀਤੀਆ ਹਨ ਕਿ ਉਹ ਮੈਨੂੰ ਇੱਕ ਵਾਰ ਪੰਜਾਬ ਦੀ ਵਾਗਡੋਰ ਸੰਭਾਲ ਕੇ […]

Continue Reading

ਰਾਸ਼ਟਰੀ ਨਵਾਚਾਰੀ ਸ਼ਿਕਸ਼ਾ ਰਤਨ ਐਵਾਰਡ 2023′ ਨਾਲ ਸਨਮਾਨਿਤ ਹੋਏ ਪੰਜਾਬ ਦੇ ਅਧਿਆਪਕਾ ਰਣਜੀਤ ਕੌਰ

ਛੱਤੀਸਗੜ੍ਹ, ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ)- ‘ਨਵਾਚਾਰੀ ਗਤੀਵਿਧੀਆਂ ਸਮੂਹ ਭਾਰਤ ‘ਜੋ ਕਿ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਜੁੜਿਆ ਹੋਇਆ ਇਕਮਾਤਰ ਅਤੇ ਸਭ ਤੋਂ ਵੱਡਾ ਸਵੈ ਪ੍ਰੇਰਿਤ ਨਵਾਚਾਰੀ ਅਧਿਆਪਕਾਂ ਦਾ ਸਮੂਹ ਹੈ। ਇਸਦੀ ਛੱਤੀਸਗੜ੍ਹ ਟੀਮ ਦੁਆਰਾ ਰਾਸ਼ਟਰ ਨਵਾਚਾਰੀ’ ਸ਼ਿਕਸ਼ਕ ਰਤਨ ਸਨਮਾਨ 2023 ‘ ਦਾ ਆਯੋਜਨ ਕੀਤਾ ਗਿਆ।ਪੰਜਾਬ ਰਾਜ ਤੋਂ ਸ੍ਰੀਮਤੀ ਰਣਜੀਤ ਕੌਰ ਦੀ ਇਸ […]

Continue Reading