ਭਾਰਤ ਵਿਚ ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਦੇ ਦਾਵੇ ਕਰਨ ਵਾਲੀ ਮੋਦੀ ਸਰਕਾਰ ਕਿਸਾਨਾਂ ਨੂੰ ਸ਼ਾਂਤੀ ਪੂਰਵਕ ਦੇਸ਼ ਦੀ ਰਾਜਧਾਨੀ ਵਿਚ ਜਾਣ ਤੋਂ ਰੋਕਣ ਲਈ ਬਰੂਦ ਦੀ ਵਰਤੋਂ ਕਰਨ-ਬੱਖਤਪੁਰਾ

ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਕਿਸਾਨਾਂ ਦੇ ਗੈਰ ਰਾਜਨੀਤਕ ਮੋਰਚੇ ਵਲੋਂ ਦਿੱਲੀ ਜਾਣ ਦੀ ਕੋਸ਼ਿਸ਼ ਨੂੰ ਅਸਫ਼ਲ ਕਰਨ ਲਈ ਕੇਂਦਰ ਸਰਕਾਰ ਦੇ ਹੁਕਮਾਂ ਤਹਿਤ ਹਰਿਆਣਾ ਦੀ ਖੱਟਰ ਸਰਕਾਰ ਦੁਆਰਾ ਅਥਰੂ ਗੈਸ ਦੇ ਸੁਟੇ ਗਏ ਗੋਲੇ ਅਤੇ ਤਸ਼ੱਦਦ ਭਰੀ‌‌ ਕਾਰਵਾਈ ਨੂੰ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਜਮਹੂਰੀ ਅਧਿਕਾਰਾਂ ਦਾ ਘਾਂਣ ਕਿਹਾ ਹੈ। ਇਸ ਸਬੰਧੀ […]

Continue Reading

ਬਾਜਵਾ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਵਰਤਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

ਚੰਡੀਗੜ, ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੰਭੂ ਬਾਰਡਰ ‘ਤੇ ਜੰਗ ਵਰਗੇ ਹਾਲਾਤ ਪੈਦਾ ਕਰਨ ਅਤੇ ਕਿਸਾਨਾਂ ਨੂੰ ਦਿੱਲੀ ‘ਚ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਦੇ […]

Continue Reading

ਯੰਗ ਇੰਡੀਆ ਵਿਦਿਆਰਥੀ ਰਾਇਸ਼ੁਮਾਰੀ ਤਹਿਤ ਸਿੱਖਿਆ ਤੇ ਰੁਜ਼ਗਾਰ ਨੂੰ ਅਹਿਮ ਸੁਆਲ ਵਜੋਂ ਉਭਾਰਿਆ

ਮਾਨਸਾ, ਗੁਰਦਾਸਪੁਰ 14 ਫ਼ਰਵਰੀ (ਸਰਬਜੀਤ ਸਿੰਘ)– ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਯੰਗ ਇੰਡੀਆ ਵਿਦਿਆਰਥੀ ਰਾਇਸ਼ੁਮਾਰੀ ਮੁਹਿੰਮ ਨੇ ਪ੍ਰਮੁੱਖ ਸੁਆਲ ਵਜੋਂ ਉਭਾਰਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਿਕ ਸਰਕਾਰੀ ਆਈ ਟੀ ਆਈ ਮਾਨਸਾ ਤੇ ਗੁਰੂ ਗੋਬਿੰਦ ਸਾਹਿਬ ਇੰਜੀਨੀਅਰਿੰਗ ਆਈ ਟੀ ਆਈ ਮਾਨਸਾ ਵਿਖੇ ਵਿਦਿਆਰਥੀ ਰਾਇਸ਼ੁਮਾਰੀ ਕਰਵਾਉਣ ਉਪਰੰਤ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਮਾਲਵਾ ਜੋਨ […]

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ 23.90 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਅਲਟਰਾਸਾਊਂਡ ਮਸ਼ੀਨ ਸਥਾਪਤ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅਲਟਰਾਸਾਊਂਡ ਮਸ਼ੀਨ ਦਾ ਉਦਘਾਟਨ ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਇਨ੍ਹਾਂ ਉਪਰਾਲਿਆਂ ਸਦਕਾ ਹੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ […]

Continue Reading

ਗੁਰਦਾਸਪੁਰ ਵਾਸੀਆਂ ਨੇ ਪੰਜਾਬ ਦੇ ਅਮੀਰ ਵਿਰਸੇ ਤੇ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਦੇ ਦਰਸ਼ਨ ਕੀਤੇ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਤੋਂ ਝਾਕੀਆਂ ਨੂੰ ਜ਼ਿਲ੍ਹੇ ਦੇ ਹੋਰਨਾਂ ਭਾਗਾਂ ਲਈ ਕੀਤਾ ਰਵਾਨਾ ਸਕੂਲੀ ਵਿਦਿਆਰਥੀਆਂ ਅਤੇ ਰਾਹਗੀਰਾਂ ਨੇ ਝਾਕੀਆਂ ਨਾਲ ਤਸਵੀਰਾਂ ਅਤੇ ਸੈਲਫੀਆਂ ਖਿਚਵਾ ਕੇ ਆਪਣੀ ਸਦੀਵੀ ਯਾਦ ਦਾ ਹਿੱਸਾ ਬਣਾਇਆ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਤਰਜਮਾਨੀ ਕਰਦੀਆਂ ਝਾਕੀਆਂ ਨੂੰ ਪ੍ਰਦਰਸ਼ਿਤ ਕਰਨ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ – […]

Continue Reading

ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਪਹਿਲਕਦਮੀ ਸ਼ੁਰੂ ਕੀਤੀ

ਸਰਹੱਦੀ ਖੇਤਰ ਦੀਆਂ ਔਰਤਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਜਾਪਾ ਵਰਕਰ (ਮਾਤਾ ਅਤੇ ਨਵੇਂ ਜਨਮੇਂ ਬੱਚਿਆਂ ਦੀ ਦੇਖਭਾਲ ਕਰਨ ਵਾਲਾ) ਦਾ 3 ਮਹੀਨੇ ਦਾ ਮੁਫ਼ਤ ਟਰੇਨਿੰਗ ਕੋਰਸ ਸ਼ੁਰੂ ਕੀਤਾ ਪਹਿਲੇ ਬੈਚ ਵਿੱਚ 30 ਔਰਤਾਂ ਨੂੰ ਕੀਤਾ ਜਾਵੇਗਾ ਟਰੇਂਡ ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)- ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ‘ਬੇਟੀ ਬਚਾਓ, […]

Continue Reading

ਚੇਅਰਮੈਨ ਜਗਰੂਪ ਸੇਖਵਾਂ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਦੇ ਤਹਿਤ ਪਿੰਡ ਪਸਨਾਵਾਲ, ਹਵੇਲੀ ਹਾਰਨੀ, ਸਠਿਆਲੀ, ਭੈਰੋ ਹਾਰਨੀ, ਭਿਖਾਰੀ ਹਾਰਨੀ ਅਤੇ ਦੁੱਲ਼ੂਆਣਾ ਪਿੰਡਾਂ ਵਿੱਚ ਲਗਾਏ ਗਏ ਕੈਂਪਾਂ ‘ਚ ਲੋਕਾਂ ਦੀ ਮੁਸ਼ਕਲਾਂ ਸੁਣੀਆਂ

ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਭਗਵੰਤ ਸਿੰਘ ਮਾਨ ਸਰਕਾਰ – ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ […]

Continue Reading

ਬਾਬੋਵਾਲ ‘ਚ ਰਾਜ ਕੁਮਾਰ ਸਮੇਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ, ਚੇਅਰਮੈਨ ਰਮਨ ਬਹਿਲ ਨੇ ਕੀਤਾ ਸਵਾਗਤ

ਗੁਰਦਾਸਪੁਰ, 13 ਫਰਵਰੀ ( ਸਰਬਜੀਤ ਸਿੰਘ)- ਗੁਰਦਾਸਪੁਰ ਸ਼ਹਿਰ ‘ਚ ਵਾਰਡ ਨੰਬਰ 28 ਬਾਬੋਵਾਲ ਨਾਲ ਸਬੰਧਿਤ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ ਜਿਨਾਂ ਨੂੰ ਹਲਕਾ ਇੰਚਾਰਜ ਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ। ਇਸ ਦੌਰਾਨ ਰਮਨ ਬਹਿਲ ਨੇ […]

Continue Reading

ਭਾਜਪਾ ਤੇ ‘ਆਪ’ ਦੋਵੇਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ‘ਚ ਅਸਫਲ- ਬਾਜਵਾ

ਚੰਡੀਗੜ, ਗੁਰਦਾਸਪੁਰ, 13 ਫਰਵਰੀ (ਸਰਬਜੀਤ ਸਿੰਘ)– ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਵਿੱਚ ਅਸਫਲ ਰਹਿਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਨਿਸ਼ਾਨਾ ਸਾਧਿਆ ਕਿ […]

Continue Reading

ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦਾ ਜ਼ਿਲ੍ਹਾ ਗੁਰਦਾਸਪੁਰ ‘ਚ ਦਾਖ਼ਲ ਹੋਣ ‘ਤੇ ਭਰਵਾਂ ਸਵਾਗਤ

ਦੀਨਾਨਗਰ ਦੇ ਵਾਸੀ ਹੋਏ ਪੰਜਾਬ ਦੀ ਅਮੀਰ ਵਿਰਾਸਤ ਦੇ ਰੂਬਰੂ 13 ਫਰਵਰੀ ਨੂੰ ਗੁਰਦਾਸਪੁਰ, ਧਾਰੀਵਾਲ, ਨੌਸ਼ਹਿਰਾ ਮੱਝਾ ਸਿੰਘ ਅਤੇ ਬਟਾਲਾ ਦੇ ਵਾਸੀ ਝਾਕੀਆਂ ਦੇ ਦਰਸ਼ਨ ਕਰਨਗੇ ਮੁੱਖ ਮੰਤਰੀ ਵੱਲੋਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੇ ਰੂਬਰੂ ਕਰਨ ਦਾ ਉਪਰਾਲਾ ਬੇਹੱਦ ਸ਼ਲਾਘਾਯੋਗ : ਸ਼ਮਸ਼ੇਰ ਸਿੰਘ ਦੀਨਾਨਗਰ, ਗੁਰਦਾਸਪੁਰ, 13 ਫਰਵਰੀ (ਸਰਬਜੀਤ ਸਿੰਘ) – ‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ […]

Continue Reading