ਯੂ.ਪੀ ਦੇ ਨੇਪਾਲ ਬਾਰਡਰ ਕਸਬਾ ਪਟਿਅਮ ਦੇ ਗੁਰਦੁਆਰਾ ਪ੍ਰਧਾਨ ਮਨਜੀਤ ਸਿੰਘ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ- ਭਾਈ ਖਾਲਸਾ

ਯੂ.ਪੀ, ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)— ਯੂ ਪੀ ਦੇ ਨੇਪਾਲ ਬਾਰਡਰ ਕਸਬਾ ਪਟਿਅਮ ਦੇ ਗੁਰਦੁਆਰਾ ਪ੍ਰਧਾਨ ਮਨਜੀਤ ਸਿੰਘ ਦੇ ਗ੍ਰਹਿ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ […]

Continue Reading

ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਮੱਘਰ ਮਹੀਨੇ ਦੀ ਮੱਸਿਆ ਤੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ- ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ, ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)– ਹਰ ਮਹੀਨੇ ਦੀ ਮਰਯਾਦਾ ਅਨੁਸਾਰ ਇਸ ਮਹੀਨੇ ਵੀ ਗੁਰਦੁਆਰਾ ਸੰਤਸਰ ਸਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਅਖੰਡ ਪਾਠਾਂ ਦੇ ਭੋਗ ਤੋਂ ਬਾਅਦ ਲੱਗੇ ਧਾਰਮਿਕ ਦੀਵਾਨ’ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਪੰਥਕ ਬੁਲਾਰਿਆਂ ਤੋਂ ਗੁਰੂ ਜਸ ਸਰਵਣ ਕਰਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ […]

Continue Reading

ਸਿੱਖਿਆ ਤੇ ਰੁਜ਼ਗਾਰ ਦੇ ਸੁਆਲਾਂ ਤੇ ਵਿਦਿਆਰਥੀਆਂ ਨੇ ਮੋਦੀ ਸਰਕਾਰ ਨੂੰ ਫੇਲ੍ਹ ਕਰਾਰ ਦਿੱਤਾ

ਵਿਦਿਆਰਥੀ ਬੱਸ ਪਾਸ ਸਾਰੀਆਂ ਸਰਕਾਰੀ ਤੇ ਗੈਰ ਸਰਕਾਰੀ ਬੱਸਾਂ ਤੇ ਲਾਗੂ ਕਰਨ ਦੀ ਕੀਤੀ ਮੰਗ ਮਾਨਸਾ, ਗੁਰਦਾਸਪੁਰ 10 ਫਰਵਰੀ (ਸਰਬਜੀਤ ਸਿੰਘ) )-ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਕੇਂਦਰੀ ਕਮੇਟੀ ਦੇ ਸੱਦੇ ਤੇ ਦੇਸ਼ ਭਰ ਵਿੱਚ ਸਿੱਖਿਆ ਤੇ ਰੁਜ਼ਗਾਰ ਦੀ ਵਿਵਸਥਾ ਨੂੰ ਲੈਕੇ ਅਤੇ ਦੇਸ਼ ਭਰ ਵਿੱਚ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਵਿਦਿਆਰਥੀਆਂ ਲਈ ਵਿਦਿਆਰਥੀ ਬੱਸ […]

Continue Reading

ਦੇਸ਼ ਦੀ ਅੱਧੀ ਵੱਸੋ ਔਰਤਾਂ ਨੂੰ ਅਣਗੌਲਿਆ ਕਰਕੇ ਸਾਡਾ ਸਮਾਜ ਤਰੱਕੀ ਨਹੀ ਕਰ ਸਕਦਾ- ਨਰਿੰਦਰ ਸੋਹਲ, ਐਡਵੋਕੇਟ ਕੁਲਵਿੰਦਰ ਸਿੰਘ ਉੱਡਤ

ਪੰਜਾਬ ਇਸਤਰੀ ਸਭਾ ਦੀ ਜਿਲ੍ਹਾ ਕਨਵੈਨਸਨ ਵਿੱਚ ਕਈ ਅਹਿਮ ਮਤੇ ਪਾਸ ਮਾਨਸਾ, ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)– ਔਰਤਾ ਤੇ ਹੋ ਰਹੇ ਅੱਤਿਆਚਾਰਾ ਦੇ ਵਿਰੁੱਧ , ਸਮਾਜਿਕ ਬਰਾਬਰੀ ਤੇ ਔਰਤਾ ਦੇ ਸਨਮਾਨ ਦੇ ਨਾਅਰੇ ਤਹਿਤ ਪੰਜਾਬ ਇਸਤਰੀ ਸਭਾ ਵੱਲੋ ਸੂਬਾਈ ਸੱਦੇ ਤੇ ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ ਵਿੱਖੇ ਪ੍ਰਭਾਵਸਾਲੀ ਕਨਵੈਨਸ਼ਨ ਦਾ ਆਯੋਜਨ ਕੀਤਾ ਗਿਆ । ਜਿਸ […]

Continue Reading

ਪੰਜਾਬ ਸਕੂਲ ਬੋਰਡ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਧਾਰਾ 144 ਤਹਿਤ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਹਰਵੀਂ ਦੀਆਂ ਪ੍ਰੀਖਿਆਂ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਬੋਰਡ ਵੱਲੋਂ ਸਥਾਪਤ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਭਾਸ਼ ਚੰਦਰ, ਪੀ.ਸੀ.ਐੱਸ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 […]

Continue Reading

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਭਾਸ਼ ਚੰਦਰ ਵੱਲੋਂ ਮਨਾਹੀ ਦੇ ਹੁਕਮ ਜਾਰੀ

ਬਿਨ੍ਹਾਂ ਤਹਿਬਜ਼ਾਰੀ ਕੋਈ ਦੁਕਾਨਦਾਰ ਆਪਣੀ ਦੁਕਾਨ ਦਾ ਸਮਾਨ ਬਾਹਰ ਨਹੀ ਰੱਖੇਗਾ ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)— ਸੁਭਾਸ਼ ਚੰਦਰ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ ਬਟਾਲਾ ਨੇ ਆਪਣੇ ਪੱਤਰ ਰਾਹੀਂ ਸੂਚਿਤ ਕੀਤਾ ਸੀ ਕਿ ਬਟਾਲਾ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਕਰੀਬ 8-10 ਫੁੱਟ ਆਪਣੀਆਂ ਦੁਕਾਨਾਂ ਦਾ […]

Continue Reading

ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ `ਚ ਬੀਤੇ ਕੱਲ ਤੱਕ 3147 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ

ਪ੍ਰਚਾਰ ਵੈਨਾ ਰਾਹੀਂ ਲੋਕਾਂ ਨੂੰ ਕੈਂਪਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ […]

Continue Reading

ਰਾਜਪਾਲ ਪੰਜਾਬ ਨੇ ਜ਼ਿਲ੍ਹਾ ਗੁਰਦਾਸਪੁਰ ਦੀਆਂ ਤਿੰਨ ਵਿਲੇਜ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਨਕਦ ਇਨਾਮਾਂ ਨਾਲ ਸਨਮਾਨਿਆ

ਪਿੰਡ ਚੰਦੂ ਵਡਾਲਾ, ਧਰਮਕੋਟ ਪੱਤਣ ਅਤੇ ਆਦੀਆਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਨੂੰ ਡਿਪਟੀ ਕਮਿਸ਼ਨਰ ਨੇ ਇਨਾਮੀ ਰਾਸ਼ੀ ਦੇ ਚੈੱਕ ਸੌਂਪੇ ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)– ਰਾਜਪਾਲ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਵਿਲੇਜ ਡਿਫੈਂਸ ਕਮੇਟੀਆਂ ਵਿੱਚੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਤਿੰਨ ਵਿਲੇਜ ਡਿਫੈਂਸ ਕਮੇਟੀਆਂ ਨੂੰ ਨਕਦ ਇਨਾਮ ਨਾਲ ਸਨਮਾਨਿਤ ਕਰਦਿਆਂ ਉਨ੍ਹਾਂ ਲਈ ਵਿਸ਼ੇਸ਼ ਇਨਾਮੀ ਰਾਸ਼ੀ […]

Continue Reading

ਸੇਖਪੁਰ ਸਕੂਲ ਵਿੱਚ ਮਿਸ਼ਨ ਲਾਈਫ ਵਰਕਸ਼ਪ ਦਾ ਆਯੋਜਨ

ਖੇਡ ਵਿੱਧੀ ਰਾਹੀ ਬੱਚਿਆ ਨੇ ਕੀਤੀਆਂ ਵੱਖ ਵੱਖ ਕਿਰਿਆਂਵਾਂ ਗੁਰਦਾਸਪੁਰ, 9 ਫਰਵਰੀ ( ਸਰਬਜੀਤ ਸਿੰਘ)– ਵਰਟੀਵਰ ਸਸਟੇਨੇਬਿਲੀਟੀ ਫਾਉਂਡੇਸ਼ਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖ਼ੁਪੁਰ ( ਗੁਰਦਾਸਪੁਰ) ਵਿਖੇ ਬੱਚਿਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਮਿਸ਼ਨ ਲਾਈਫ਼ ਪ੍ਰੋਗਰਾਮ ਦੇ ਤਹਿਤ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਵਾਤਾਵਰਣ ਜੰਗਲਾਤ ਅਤੇ ਜਲਵਾਯੂ ਪਰਿਵਰਤਨ […]

Continue Reading

ਪੰਜਾਬ ਸਰਕਾਰ ਵੱਲੋਂ ਆਈ.ਪੀ.ਐਸ ਅਤੇ ਪੀ.ਪੀ.ਐਸ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ 5 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading