ਜੱਥੇ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਚ ਮਨਾਇਆ ਗਿਆ 259 ਵਾਂ ਸ਼ਹੀਦੀ ਦਿਹਾੜਾ ਇਤਿਹਾਸਕ ਹੋ ਨਿਬੜਿਆ

10 ਹਜ਼ਾਰ ਨੂੰ ਸਿਰੋਪੇ ਦੇ ਸਿੱਖੀ ਨਾਲ ਜੋੜਿਆ- ਭਾਈ ਵਿਰਸਾ ਸਿੰਘ ਖਾਲਸਾ ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਸਮੂਹ ਮਜਮੀ ਸਿੱਖ ਕੌਮ ਦੇ ਕੌਮੀ ਜਰਨੈਲ ਤੇ ਦਸਮੇਸ਼ ਤਰਨਾ ਦਲ ਦੇ ਮਜੌਦਾ ਗੱਦੀ ਨਸ਼ੀਨ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ’ਚ ਮਨਾਏ ਗਏ ਕੌਮ ਸੁਲਤਾਨ 1300 ਘੋੜ ਸਵਾਰ ਜਥੇਦਾਰ ਬਾਬਾ ਬੀਰ ਸਿੰਘ ਜੀ ਦੇ 259 […]

Continue Reading

ਉੱਘੇ ਮੁਲਾਜਮ ਆਗੂ ਬਿੱਕਰ ਮਾਖਾ ਦੀ ਮਾਤਾ ਮਹਿੰਦਰ ਕੌਰ ਨੂੰ ਵੱਖ-ਵੱਖ ਆਗੂਆ ਵੱਲੋ ਸਰਧਾਜਲੀਆ ਭੇਟ

ਮਾਨਸਾ, ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਇਥੋ ਥੋੜੀ ਦੂਰ ਸਥਿਤ ਪਿੰਡ ਮਾਖਾ ਦੇ ਗੁਰਦੁਆਰਾ ਸਾਹਿਬ ਵਿੱਖੇ ਉੱਘੇ ਮੁਲਾਜਮ ਆਗੂ ਬਿੱਕਰ ਸਿੰਘ ਮਾਖਾ ਦੀ ਮਾਤਾ ਮਹਿੰਦਰ ਕੌਰ ਦੀ ਦੀ ਅੰਤਿਮ ਅਰਦਾਸ ਉਪਰੰਤ ਸਰਧਾਜਲੀ ਸਮਾਗਮ ਦੌਰਾਨ ਵੱਖ-ਵੱਖ ਰਾਜਸੀ, ਸਮਾਜਿਕ ਤੇ ਜਨਤਕ ਆਗੂਆ ਕ੍ਰਮਵਾਰ ਸੀਪੀਆਈ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ , ਆਪ ਦੇ ਸੀਨੀਅਰ ਆਗੂ ਤੇ […]

Continue Reading

ਵਾਅਦਿਆਂ ਨੂੰ ਲਾਗੂ ਕਰਵਾਉਣ ਲਈ 20 ਫਰਵਰੀ ਦੀ ਲਲਕਾਰ ਰੈਲੀ ਇਤਿਹਾਸ ਸਿਰਜੇਗੀ–ਉੱਡਤ, ਚੋਹਾਨ

ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਦੇ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਮਾਨਸਾ, ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਪੰਜਾਬ ਖੇਤ ਮਜ਼ਦੂਰ ਸਭਾ ਤੇ ਏਟਕ ਵੱਲੋਂ 20 ਫਰਵਰੀ ਨੂੰ ਮਾਨਸਾ ਵਿਖੇ ਕੀਤੀ ਜਾ ਰਹੀ ਲਲਕਾਰ ਰੈਲੀ ਦੀ ਤਿਆਰੀ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਤੇਜ਼ੀ ਨਾਲ ਜ਼ਿਲ੍ਹਾ ਪ੍ਰਧਾਨ ਕੇਵਲ ਸਮਾਓ, ਜ਼ਿਲ੍ਹਾ ਸਕੱਤਰ ਸੀਤਾਰਾਮ ਗੋਬਿੰਦਪੁਰਾ, ਏਟਕ ਆਗੂ ਕਰਨੈਲ ਭੀਖੀ, ਨਰੇਸ਼ […]

Continue Reading

ਸਿੱਖਿਆ ਤੇ ਰੁਜ਼ਗਾਰ ਦੇ ਸੁਆਲਾਂ ਨੂੰ ਲੈ ਕੇ ਵਿਦਿਆਰਥੀ ਰਾਇਸ਼ੁਮਾਰੀ ਵਿੱਚ ਵਿਦਿਆਰਥੀਆਂ ਨੇ ਕੀਤੀ ਉਤਸ਼ਾਹਜਨਕ ਸ਼ਮੂਲੀਅਤ

ਬੁੱਢਲਾਡਾ, ਗੁਰਦਾਸਪੁਰ 9 ਫਰਵਰੀ (ਸਰਬਜੀਤ ਸਿੰਘ )- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਕੇਂਦਰੀ ਕਮੇਟੀ ਦੇ ਸੱਦੇ ਤੇ ਦੇਸ਼ ਭਰ ਵਿੱਚ ਵਿਦਿਆਰਥੀ ਸੁਆਲਾਂ ਤੇ ਕਰਵਾਏ ਜਾ ਰਹੇ ਰਾਇਸ਼ੁਮਾਰੀ ਨੂੰ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਭਰਵਾਂ ਹੁੰਗਾਰਾ ਦਿੰਦੇ ਹੋਏ ਵਿਦਿਆਰਥੀ ਰਾਇਸ਼ੁਮਾਰੀ ਵਿੱਚ ਉਤਸ਼ਾਹਜਨਕ ਸ਼ਮੂਲੀਅਤ ਕੀਤੀ। ਇਸ ਮੌਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਮਾਲਵਾ […]

Continue Reading

ਲੋਕ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਗੁਰਦਾਸਪੁਰ ‘ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਸਮਰਥਨ

ਚੇਅਰਮੈਨ ਰਮਨ ਬਹਿਲ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਵਿੱਚ ਹੋਇਆ ਵਾਧਾ ਪੰਚਾਂ-ਸਰਪੰਚਾਂ ਸਮੇਤ ਸੈਂਕੜੇ ਆਗੂਆਂ ਨੇ ਰਵਾਇਤੀ ਪਾਰਟੀਆਂ ਛੱਡ ਕੇ ‘ਆਪ’ਚ ਸ਼ਾਮਿਲ ਹੋਣ ਦਾ ਕੀਤਾ ਐਲਾਨ ਆਪ ਸਰਕਾਰ ਨੇ ਵਾਅਦੇ ਪੂਰੇ ਕਰਕੇ ਹਰੇਕ ਵਰਗ ਦੇ ਲੋਕਾਂ ਦਾ ਦਿਲ ਜਿੱਤਿਆ -ਰਮਨ ਬਹਿਲ ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)-ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਵਿਧਾਨ ਸਭਾ ਹਲਕਾ […]

Continue Reading

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਗੁਰਦਾਸਪੁਰ ਤੇ ਬਟਾਲਾ ਦੇ ਸਿਵਲ ਹਸਪਤਾਲਾਂ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ  ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਮਿਤੀ 12, 19 ਅਤੇ 26 ਫਰਵਰੀ ਨੂੰ […]

Continue Reading

ਰਾਜ ਸਰਕਾਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਦਿੱਤੀ ਵੱਡੀ ਸਹੂਲਤ – ਚੇਅਰਮੈਨ ਰਮਨ ਬਹਿਲ

ਲੋਕਾਂ ਦੇ ਮਸਲੇ ਉਨ੍ਹਾਂ ਕੋਲ ਜਾ ਹੱਲ ਕਰਨ ਦੀ ਪਹਿਲ ਨੇ ਮਾਨ ਸਰਕਾਰ ਦੀ ਮਕਬੂਲੀਅਤ ਨੂੰ ਵਧਾਇਆ ਚੇਅਰਮੈਨ ਰਮਨ ਬਹਿਲ ਨੇ ਪਿੰਡ ਵਿਖੇ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ ਗੁਰਦਾਸਪੁਰ,9 ਫਰਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਵੱਡੀ […]

Continue Reading

ਦੀਨਾਨਗਰ ਵਿਖੇ ਹੋਇਆ ਯੁਵਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਾਨੋ-ਸ਼ੌਕਤ ਨਾਲ ਸਮਾਪਤ

ਯੁਵਕ ਮੇਲੇ ਦੌਰਾਨ ਨੌਜਵਾਨ ਲੜਕੇ-ਲੜਕੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਯੁਵਕ ਮੇਲੇ ਵਿੱਚ ਓਵਰ-ਆਲ ਟਾਰਫੀ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਨੇ ਜਿੱਤੀ ਵਧੀਕ ਡਿਪਟੀ ਕਮਿਸ਼ਨ ਸੁਭਾਸ਼ ਚੰਦਰ ਵੱਲੋਂ ਜੇਤੂ ਨੂੰ ਇਨਾਮਾਂ ਦੀ ਵੰਡ ਦੀਨਾਨਗਰ, ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਯੁਵਕ ਸੇਵਾਵਾਂ ਵਿਭਾਗ ਵੱਲੋਂ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ […]

Continue Reading

ਅੱਜ ਤੀਸਰੇ ਦਿਨ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗੇ 33 ਵਿਸ਼ੇਸ਼ ਕੈਂਪ

ਲੋਕ ਵੱਡੀ ਪੱਧਰ ’ਤੇ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਉਠਾ ਰਹੇ ਹਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਬੀਤੇ ਕੱਲ੍ਹ ਕੈਂਪਾਂ ਵਿਚ 1239 ਸੇਵਾਵਾਂ ਲਈ ਆਈਆਂ ਅਰਜ਼ੀਆਂ, 887 ਸੇਵਾਵਾਂ ਮੌਕੇ ’ਤੇ ਕਰਵਾਈਆਂ ਗਈਆਂ ਮੁਹੱਈਆ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਉਣ ਅਧਿਕਾਰੀ – ਡਿਪਟੀ ਕਮਿਸ਼ਨਰ […]

Continue Reading

ਸਕੂਲ ਸਿੱਖਿਆ ਵਿਭਾਗ ਨੇ ਗੁਰਦਾਸਪੁਰ ਵਿਖੇ ਕਰਵਾਇਆ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਿਕਸ਼ਨ ਕਰਾਟੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ

ਜ਼ਿਲ੍ਹੇ ਦੇ 18 ਸਿੱਖਿਆ ਬਲਾਕਾਂ ਦੀਆਂ ਟੀਮਾਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਭਾਗ ਲਿਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇਤੂ ਖਿਡਾਰਨਾਂ ਨੂੰ ਇਨਾਮਾਂ ਦੀ ਵੰਡ ਕੀਤੀ ਗੁਰਦਾਸਪੁਰ,9 ਫਰਵਰੀ (ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਿਕਸ਼ਨ ਕਰਾਟੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ […]

Continue Reading