ਮਜੀਠਾ ਅੰਮ੍ਰਿਤਸਰ ਦੇ ਇੱਕ ਸਕੂਲ ਵਿੱਚ ਪੰਜ ਸਾਲ ਦੀ ਮਸੂਮ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਖਿਲਾਫ ਪਰਚਾ ਦਰਜ ਕੀਤਾ ਜਾਵੇ : ਭਾਈ ਖਾਲਸਾ

ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)— ਅੰਮ੍ਰਿਤਸਰ ਮਜੀਠਾ ਦੇ ਇੱਕ ਸਕੂਲ’ਚ ਪੰਜ ਸਾਲਾ ਮਸੂਮ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਦੋਸੀ 15 ਸਾਲਾ ਨੌਵੀ ਕਲਾਸ’ਚ ਪੜਦੇ ਵਿਦਿਆਰਥੀ ਤੇ ਸਥਾਨਕ ਪੁਲਿਸ ਨੂੰ ਸਖਤ ਤੋ ਸਖਤ ਧਰਾਵਾਂ ਲਾ ਕੇ ਪਰਚਾ ਦਰਜ ਕਰਨਾ ਚਾਹੀਦਾ ਹੈ, ਤਾਂ ਕਿ ਜਿਥੇ ਪੀੜਤ ਪਰਵਾਰ ਨੂੰ ਇਨਸਾਫ ਮਿਲ ਸਕੇ, ਉਥੇ ਇਹੋ ਜਿਹਾ ਸੰਗੀਨ ਅਪਰਾਧ ਦੁਬਾਰਾ […]

Continue Reading

ਕੁਰਬਾਨੀਆਂ ਦੇਸ਼ ਦਾ ਮਾਣ ਹਨ, ਇਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ : ਚੇਅਰਮੈਨ ਸ਼ੇਖਵਾਂ

ਕਿਹਾ- ਯਾਦਗਿਰੀ ਗੇਟ ਦਾ ਨੀਂਹ ਪੱਥਰ ਹਫ਼ਤੇ ਬਾਅਦ ਰੱਖਿਆ ਜਾਵੇਗਾ ਗਰੁੱਪ ਕੈਪਟਨ ਚੀਮਾ ਨੂੰ ਚੌਥੇ ਬਲੀਦਾਨ ਦਿਵਸ ‘ਤੇ ਯਾਦ ਕੀਤਾ ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਪਿੰਡ ਆਲੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਹਵਾਈ ਸੈਨਾ ਦੇ ਨੰਬਰ 3 ਏਅਰ ਸਕੁਐਡਰਨ ਐਨ.ਸੀ.ਸੀ […]

Continue Reading

ਮੁੱਖ ਮੰਤਰੀ ਮਾਨ ਨੇ ਹਜ਼ਾਰਾਂ ਬਜ਼ੁਰਗ ਮਾਪਿਆਂ ਦੇ ਲਈ ਨਿਭਾਇਆ ਪੁੱਤਰ ਦਾ ਰੋਲ- ਚੇਅਰਮੈਨ ਰਮਨ ਬਹਿਲ

ਪਵਿੱਤਰ ਤਖ਼ਤਾਂ ਦੇ ਦਰਸ਼ਨ ਕਰਨ ਦੇ ਲਈ ਵਿਧਾਨ ਸਭਾ ਹਲਕਾ ਗੁਰਦਾਸਪੁਰ  ਚੋਂ ਸ਼ਰਧਾਲੂਆਂ ਦੀ 7ਵੀਂ ਬੱਸ ਕੀਤੀ ਰਵਾਨਾ ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬੱਬਰੀ (ਨੰਗਲ) ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਾਵਨ ਗੁਰਧਾਮਾਂ ਅਤੇ […]

Continue Reading

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸੁਖਜਿੰਦਰਾ ਗਰੁੱਪ ਆਫ਼਼ ਇੰਸਟੀਚਿਊਟਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ

ਜ਼ਿਲ੍ਹਾ ਚੋਣ ਅਧਿਕਾਰੀ ਸਮੇਤ ਐੱਸ.ਐੱਸ.ਪੀ. ਗੁਰਦਾਸਪੁਰ, ਐੱਸ.ਐੱਸ.ਪੀ. ਬਟਾਲਾ ਅਤੇ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼ ਵੱਲੋਂ ਕਾਊਟਿੰਗ ਸੈਂਟਰ ਦਾ ਮੁਆਇਨਾ ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)- ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ। ਇਸ ਕਾਊਂਟਿੰਗ ਸੈਂਟਰ ਦੀ ਇਮਾਰਤ ਦਾ ਮੁਆਇਨਾ ਕਰਨ ਦੇ ਨਾਲ ਓਥੇ ਸੁਰੱਖਿਆ ਪ੍ਰਬੰਧਾਂ […]

Continue Reading

ਗੁਰਦਾਸਪੁਰ ਜ਼ਿਲ੍ਹੇ ਵਿੱਚ ਪਲਸ ਪੋਲਿਓ ਮੁਹਿੰਮ 3 ਮਾਰਚ ਤੋਂ

ਕਰੀਬ 1.5 ਲੱਖ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਦੀ ਦਵਾਈ ਪਿਲਾਉਣ ਦਾ ਟੀਚਾ : ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਟਾਸਕ ਫੋਰਸ ਫ਼ਾਰ ਇਮੂਨਾਈਜੇਸ਼ਨ ਕਮੇਟੀ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ 03 ਮਾਰਚ ਤੋਂ ਸ਼ੁਰੂ ਹੋ ਰਹੀ […]

Continue Reading

ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦਾ ਨਿਵੇਕਲਾ ਉਪਰਾਲਾ – ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਗਜਨੀਪੁਰ, ਤਤਲੇ, ਮੰਗਲ ਹੁਸੈਨ ਅਤੇ ਵਾਰਡ ਨੰਬਰ 6 ਔਜਲਾ ‘ਚ ਲੱਗੇ ਕੈਂਪਾਂ ਦਾ ਦੌਰਾ ਕੀਤਾ ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਦੌਰਾਨ […]

Continue Reading

Kaydol, Oyna, Kazan, Bonus A

Kaydol, Oyna, Kazan, Bonus Al “gerçek Parayla En Iyi Slot Makineleri Ve Spor Bahisleri Content 🌀 Türkiye’deki Oyunculara Özel Bonuslar Var Mı? Pin-up Casino Casino Pin-up En Iyi Slot Makineleri Ve Rulet Iğnelemek Kumarhane – Slot Machine Makineleri Ve Slotlar Kumarhane Slot Machine Game Makineleri Pin Up Casino’da Hoş Geldiniz Bonusunu Etkinleştirme Adımları Anlık Oyunlar […]

Continue Reading

ਮੁੱਖ ਮੰਤਰੀ ਨੇ ਵੱਖ ਵੱਖ ਬੋਰਡਾਂ, ਕਾਰਪੋਰੇਸ਼ਨਾਂ ਦੇ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਕੀਤੇ ਨਿਯੁਕਤ

ਚੰਡੀਗੜ੍ਹ, ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਬੋਰਡਾਂ, ਕਾਰਪੋਰੇਸ਼ਨਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ।

Continue Reading

‘ਆਪ’ ਵੱਲੋਂ ਹਰਿਆਣਾ ਪੁਲਿਸ ਵਿਰੁੱਧ ਕੋਈ ਐਫਆਈਆਰ ਦਰਜ ਨਾ ਕਰਨਾ ਇਨ੍ਹਾਂ ਦੀ ਭਾਜਪਾ ਪ੍ਰਤੀ ਵਫ਼ਾਦਾਰੀ ਸਾਬਤ ਕਰਦਾ ਹੈ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਭਕਰਨ ਸਿੰਘ ਦੇ ਕਤਲ ਮਾਮਲੇ ‘ਤੇ ਕਾਨੂੰਨੀ ਕਾਰਵਾਈ ਨਾ ਕੀਤੇ ਜਾਣ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਚੁੱਪੀ ਭਾਜਪਾ ਪ੍ਰਤੀ ਉਨ੍ਹਾਂ ਦੀ ਅਣਕਹੀ ਵਫ਼ਾਦਾਰੀ ਨੂੰ ਦਰਸਾਉਂਦੀ ਹੈ। […]

Continue Reading

ਮੰਡੀ ਦੇ ਲੋਕਾਂ ਲਈ ਓਪਨ ਜਿੰਮ ਬਹੁਤ ਲਾਹੇਵੰਦ ਸਾਬਤ ਹੋਵੇਗਾ- ਅਤੁਲ ਮਹਾਜਨ

ਮੰਡੀ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ-ਅਤੁਲ ਮਹਾਜਨ ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)– ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸਕੱਤਰ ਅਤੁਲ ਮਹਾਜਨ ਨੇ ਦੱਸਿਆ ਕਿ ਜਦੋਂ ਉਹ ਮੰਡਲ ਪ੍ਰਧਾਨ ਸਨ ਤਾਂ ਉਨ੍ਹਾਂ ਮਾਨਯੋਗ ਸੰਸਦ ਮੈਂਬਰ ਸੰਨੀ ਦਿਓਲ ਜੀ ਨੂੰ ਗੁਰਦਾਸਪੁਰ ਵਿੱਚ ਓਪਨ ਜਿੰਮ ਬਣਾਉਣ ਦੀ ਮੰਗ ਰੱਖੀ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਸੀ ਅਤੇ […]

Continue Reading