ਸਕੂਲ ਆਫ਼ ਐਮੀਨੈਂਸ ‘ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ

ਮਾਪੇ ਸਕੂਲ ਆਫ਼ ਐਮੀਨੈਂਸ ‘ਚ ਆਪਣੇ ਬੱਚੇ ਦਾਖ਼ਲ ਕਰਵਾਉਣ – ਡੀ.ਈ.ਓ. ਰਾਜੇਸ਼ ਕੁਮਾਰ ਗੁਰਦਾਸਪੁਰ 26 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਮਾਪਿਆਂ ਨੂੰ ਬੱਚੇ “ਸਕੂਲ ਆਫ਼ ਐਮੀਨੈਂਸ” ਵਿੱਚ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਰਾਜੇਸ਼ ਕੁਮਾਰ ਸ਼ਰਮਾਂ ( ਸਟੇਟ ਐਵਾਰਡੀ ) ਅਤੇ […]

Continue Reading

ਫਿਲਮਾਂ ਵਿੱਚ ਤਾਂ ਬਾਲੀਵੁੱਡ ਅਦਾਕਾਰ ਸਰਹੱਦ ਪਾਰ ਕਰਕੇ ਧਰਤੀ ਤੋਂ ਹੈਂਡ ਪੰਪ ਖਿੱਚ ਲੈਂਦੇ ਹਨ ਪਰ ਸੰਸਦ ਮੈਂਬਰ ਵਜੋਂ ਸੰਨੀ ਦਿਓਲ ਦੀ ਕਾਰਗੁਜ਼ਾਰੀ ਬਹੁਤ ਨਿਰਾਸ਼ਾਜਨਕ ਰਹੀ

ਦੀਨਾਨਗਰ ਵਿੱਚ ਸਰਕਾਰ-ਵਪਾਰ ਮਿਲਣੀ ਕਰਵਾਈ ਦੀਨਾਨਗਰ, ਗੁਰਦਾਸਪੁਰ, 26 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ।ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ […]

Continue Reading

ਪੁਲਿਸ ਨੂੰ ਗੋਲੀ ਚਲਾਉਣ ਦੇ ਨਿਰਦੇਸ਼ ਦੇਣ ਲਈ ‘ਆਪ’ ਨੂੰ ਹਰਿਆਣਾ ਦੇ ਗ੍ਰਹਿ ਮੰਤਰੀ ਵਿਰੁੱਧ ਐਫਆਈਆਰ ਦਰਜ ਕਰਨੀ ਚਾਹੀਦੀ ਹੈ: ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੂੰ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵਿਰੁੱਧ ਐਫਆਈਆਰ ਦਰਜ ਕਰਨੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਨੇ ਪੰਜਾਬ ਦੇ ਖੇਤਰ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ […]

Continue Reading

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਖੁਰਾਲਗੜ੍ਹ ਵਿਖੇ ਨਵੀਂ ਬਣੀ ਸ੍ਰੀ ਗੁਰੂ ਰਵਿਦਾਸ ਯਾਦਗਾਰ ਮਨੁੱਖਤਾ ਨੂੰ ਸਮਰਪਿਤ ਸਮਾਜ ਦੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ ਹੁਸ਼ਿਆਰਪੁਰ, ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)– ਪੰਜਾਬ ਦੇ […]

Continue Reading

ਪੰਜਾਬ ਅਤੇ ਕੇਂਦਰ ਸਰਕਾਰ ਸੇਵਾ ਮੁੱਕਤ ਕਰਮਚਾਰੀਆਂ ਦੀ ਪੋਸਟਾਂ ਕੀਤੀਆ ਜਾ ਰਹੀਆਂ ਖਤਮ

ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)—ਪੰਜਾਬ ਸਰਕਾਰ ਵੱਲੋਂ ਨਹੀਂ ਸਗੋਂ ਕੇਂਦਰ ਸਰਕਾਰ ਵੱਲੋਂ ਵੀ ਜਦੋਂ ਕੋਈ ਸਰਕਾਰੀ ਕਰਮਚਾਰੀ ਸੇਵਾ ਮੁੱਕਤ ਹੁੰਦਾ ਹੈ ਤਾ ਉਸਦੇ ਨਾਲ ਹੀ ਉਸ ਪੋਸਟ ਨੂੰ ਖਤਮ ਕੀਤਾ ਜਾਂਦਾ ਹੈ। ਨਵੀਂ ਪ੍ਰਕਿਰਿਆ ਰਾਹੀਂ ਨਵੀਂ ਭਰਤੀ ਬੰਦ ਹੈ।ਜਿਸ ਕਰਕੇ ਅੱਜ ਸਾਡੇ ਦੇਸ਼ ਦੀ ਸਥਿਤੀ ਅੰਕੜਿਆ ਮੁਤਾਬਕ ਇਸ ਤਰ੍ਹਾਂ ਹੈ। ਮਾਰਚ 2013 ਚ ਪਬਲਿਕ ਸੈਕਟਰ […]

Continue Reading

ਮਿਸ਼ਨ ਨਿਸ਼ਚੇ ਤਹਿਤ ਗੁਰਦਾਸਪੁਰ ਪੁਲਿਸ ਨੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਕੀਤਾ ਨਿਸ਼ਚੇ

ਪੁਲਿਸ ਵਿਭਾਗ ਨੇ ਖੇਡ ਟੂਰਨਾਮੈਂਟ ਕਰਾ ਕੇ ਨੌਜਵਾਨਾਂ ਨੂੰ ਰੰਗਲਾ ਪੰਜਾਬ ਸਿਰਜਣ ਦਾ ਦਿੱਤਾ ਸੁਨੇਹਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਗੁਰਦਾਸਪੁਰ, 25 ਫਰਵਰੀ ( ਸਰਬਜੀਤ ਸਿੰਘ– ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਅਤੇ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਐੱਸ.ਟੀ.ਐੱਫ., ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਤੇ ਨਸ਼ਿਆਂ ਦੇ ਖ਼ਿਲਾਫ਼ ਆਮ ਜਨਤਾ ਅਤੇ ਨੌਜਵਾਨਾਂ ਨੂੰ […]

Continue Reading

ਕਿਸਾਨ ਜਥੇਬੰਦੀ ਵੱਲੋਂ ਭਾਜਪਾ ਆਗੂ ਮੁਖਵਿੰਦਰ ਸਿੰਘ ਮਾਹਲ ਦਾ ਵਿਰੋਧ

ਚੋਗਾਵਾਂ, ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਦਿੱਲੀ ਅੰਦੋਲਨ-2 ਵਿਚ ਵਹੀਰਾਂ ਘੱਤ ਕੇ ਪਹੁੰਚੇ ਹੋਏ ਹਨ ਪਰ ਮੋਦੀ ਸਰਕਾਰ ਟਸ ਤੋਂ ਮੱਸ ਨਹੀਂ ਹੋ ਰਹੀ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦਾ ਪਿੰਡਾਂ ਵਿਚ […]

Continue Reading

ਸ਼੍ਰੀ ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਗੁਰਦਾਸਪੁਰ ਵਿੱਚ ਕੱਢੀ ਸ਼ੋਭਾ ਯਾਤਰਾ

ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਸ਼੍ਰੀ ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ।ਇਸ਼ ਮੌਕੇ ਗੁਰਦਾਸਪੁਰ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਗਈ। ਜਿਸ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਸ਼ਾਮਲ ਹੋਏ।

Continue Reading

ਸੰਯੁਕਤ ਕਿਸਾਨ ਮੋਰਚੇ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ

ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਇੱਥੇ ਸੰਯੁਕਤ ਕਿਸਾਨ ਮੋਰਚੇ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਸੁਖਾ ਸਿੰਘ ਮਹਿਤਾਬ ਸਿੰਘ ਪਾਰਕ ਵਿਖੇ ਪ੍ਰਧਾਨ ਮੰਤਰੀ ਮੋਦੀ, ਹਰਿਆਣਾ ਦੇ ਮੁੱਖ ਮੰਤਰੀ ਖੱਟਰ ਅਤੇ ਗ੍ਰਿਹ ਮੰਤਰੀ ਅਨਿਲ ਵਿਜ ਦੇ ਫਾਸੀ ਜ਼ਬਰ ਵਿਰੁੱਧ ਕਾਲਾ ਦਿਵਸ ਮਨਾਉਂਦਿਆਂ ਬਾਜਾਰਾਂ ਵਿਚ ਪ੍ਰਦਰਸ਼ਨ ਕੀਤਾ ਅਤੇ ਇਨ੍ਹਾਂ ਫਾਸਿਸਟ ਆਗੂਆਂ ਦੇ ਪੁਤਲੇ ਫੂਕੇ ਗਏ।ਇਸ ਸਮੇਂ ਮਜ਼ਦੂਰਾਂ ਕਿਸਾਨਾਂ ਨੂੰ […]

Continue Reading

ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ- ਬਾਜਵਾ

ਚੰਡੀਗੜ, ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)— ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ ਵਿਖੇ ਉਸ ਵੇਲੇ ਰੰਗਲਾ ਪੰਜਾਬ ਫੈਸਟੀਵਲ ਆਯੋਜਿਤ ਕਰਨ ਦੀ ਤਿੱਖੀ ਆਲੋਚਨਾ ਕੀਤੀ ਹੈ, ਜਦੋਂ ਕਿ ਪੰਜਾਬ ਦੇ ਨੌਜਵਾਨ ਪੁੱਤਰ ਸ਼ੁਭਕਰਨ ਸਿੰਘ ਦੇ ਬੇਰਹਿਮੀ ਨਾਲ ਹੋਏ ਕਤਲ ‘ਤੇ ਪੂਰਾ ਪੰਜਾਬ ਸੋਗ ਵਿੱਚ […]

Continue Reading