ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਇਕ ਅੰਦੋਲਨਕਾਰੀ ਨੌਜਵਾਨ ਨੂੰ ਸ਼ਹੀਦ ਅਤੇ ਦਰਜਨਾਂ ਨੂੰ ਫੱਟੜ ਕਰਨ ਦੀ ਕੀਤੀ ਸਖਤ ਨਿੰਦਾ

ਮੋਦੀ ਵਲੋਂ ਢਾਹੇ ਜਬਰ ਦਾ ਬਣਦਾ ਜਵਾਬ ਆ ਰਹੀਆਂ ਚੋਣਾਂ ਵਿਚ ਦੇਵਾਂਗੇ ਮਾਨਸਾ, ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮੋਦੀ ਸਰਕਾਰ ਵੱਲੋਂ ਦਿੱਲੀ ਜਾਣ ਦੀ ਕੋਸ਼ਿਸ਼ ਕਰ ਰਹੇ ਅੰਦੋਲਨਕਾਰੀ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਹਿਮਤੀ ਨਾਲ ਰਸਤਾ ਦੇਣ ਦੀ ਬਜਾਏ, ਉਨਾਂ ਉਤੇ ਡ੍ਰੋਨ ਅਤੇ ਬੰਦੂਕਾਂ ਨਾਲ ਲਗਾਤਾਰ ਹੰਝੂ ਗੈਸ ਦੇ ਬੰਬ ਸੁੱਟਣ […]

Continue Reading

ਕਮਿਊਨਿਸਟ ਮੈਨੀਫੈਸਟੋ ਦੀ 176ਵੀਂ ਵਰ੍ਹੇਗੰਢ- ਪੀ.ਜੇ ਜੈਮਸ

ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਕਮਿਊਨਿਸਟ ਮੈਨੀਫੈਸਟੋ 21 ਫਰਵਰੀ 1848 ਨੂੰ ਕਾਰਲ ਮਾਰਕਸ ਅਤੇ ਫਰੈਡਰਿਕ ਏਂਗਲਜ਼ ਦੁਆਰਾ “ਦੁਨੀਆਂ ਦੇ ਮਜ਼ਦੂਰਾਂ ਨੂੰ ਇੱਕਜੁੱਟ ਹੋਣ” ਦੇ ਸਪੱਸ਼ਟ ਸੱਦੇ ਨਾਲ ਪ੍ਰਕਾਸ਼ਿਤ ਕੀਤਾ ਗਿਆ ਸੀ ਤਾਂ ਜੋ ਮਜ਼ਦੂਰਾਂ ਦੀ ਅਗਵਾਈ ਵਿੱਚ ਇੱਕ ਜਮਾਤ ਰਹਿਤ ਸਮਾਜ ਦੀ ਸਥਾਪਨਾ ਲਈ ਪੂੰਜੀਵਾਦ ਨੂੰ ਉਖਾੜ ਦਿੱਤਾ ਜਾ ਸਕੇ। 2020 ਤੋਂ, ਭਾਰਤ ਵਿੱਚ ਖੱਬੇਪੱਖੀ […]

Continue Reading

ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ਤੇ ਨੌਜਵਾਨ ਦੀ ਮੌਤ

ਚੰਡੀਗੜ੍ਹ, ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਕਿਸਾਨੀ ਮੰਗਾਂ ਨੂੰ ਲੈ ਕੇ ਚਲ ਰਹੇ ਕਿਸਾਨ ਅੰਦੋਲਨ ਦੌਰਾਨ ਇਕ ਮੰਦਭਾਗੀ ਖਬਰ ਹੈ ਕਿ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਖਨੌਰੀ ਸਰਹੱਦ ਉਤੇ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ ਰਹਿਣ ਵਾਲੇ […]

Continue Reading

ਪੰਜਾਬ ਸਰਕਾਰ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਪੰਜਾਬ ਦੇ ਮੁੱਖ ਸਕੱਤਰ ਨੇ ਕੇਂਦਰੀ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ ਚੰਡੀਗੜ੍ਹ, ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਵਿੱਚ ਕਿਸਾਨ ਅੰਦੋਲਨ ਦੇ ਚੱਲਦਿਆਂ ਬਣੇ ਹਾਲਾਤਾਂ ਨਾਲ […]

Continue Reading

ਬਾਜਵਾ ਨੇ ਪੰਜਾਬੀ ਕਿਸਾਨਾਂ ‘ਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

ਚੰਡੀਗੜ੍ਹ, ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਦੀ ਮੌਤ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ, ਦੀ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਪੰਜਾਬ ‘ਚ ਅੱਥਰੂ ਗੈਸ ਦੇ ਗੋਲੇ ਦਾਗਣ ਤੋਂ ਰੋਕਣ ਲਈ […]

Continue Reading

ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਅਹਿਮ ਸਵਾਲ ਬਣਾਏ ਜਾਣ ਲਈ ਵਿਦਿਆਰਥੀ ਨੌਜਵਾਨਾਂ ਵੱਲੋਂ ਦਿੱਲੀ ਚੱਲੋ ਦਾ ਸੱਦਾ

ਮਾਨਸਾ, ਗੁਰਦਾਸਪੁਰ, 22 (ਸਰਬਜੀਤ ਸਿੰਘ)– -ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਦੇਸ਼ ਭਰ ਵਿੱਚ ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਉਭਾਰੇ ਜਾਣ ਲਈ ਜਿੱਥੇ ਦੇਸ਼ ਭਰ ਵਿੱਚ ਪੰਜਾਹ ਤੋਂ ਵੱਧ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਰਾਇਸ਼ੁਮਾਰੀ ਕਰਵਾਈ ਗਈ, ਉੱਥੇ ਹੁਣ ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਹੋਰ ਵੀ ਵੱਧ ਅਹਿਮੀਅਤ ਨਾਲ ਉਭਾਰੇ ਜਾਣ ਨੂੰ ਲੈਕੇ 28ਫਰਵਰੀ ਨੂੰ […]

Continue Reading

ਸ੍ਰੀ ਗੁਰੂ ਰਵਿਦਾਸ ਜੀ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 24 ਫਰਵਰੀ ਨੂੰ ਐੱਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪ ਰੱਦ

ਜ਼ਿਲ੍ਹੇ ‘ਚ 25 ਅਤੇ 29 ਫਰਵਰੀ 2024 ਨੂੰ ਲੱਗਣਗੇ ਵਿਸ਼ੇਸ਼ ਕੈਂਪ ਵਧੀਕ ਡਿਪਟੀ ਕਮਿਸ਼ਨਰ ਨੇ ਯੋਗ ਵੋਟਰਾਂ ਨੂੰ ਵੋਟ ਬਣਵਾਉਣ ਦੀ ਅਪੀਲ ਕੀਤੀ ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 24 ਫਰਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਵਿਸ਼ੇਸ਼ […]

Continue Reading

ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ – ਚੇਅਰਮੈਨ ਰਮਨ ਬਹਿਲ

‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਮੌਕੇ ‘ਤੇ ਕੀਤੀਆਂ ਹੱਲ ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਲੋਕਾਂ ਦੇ ਦੁਆਰ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ […]

Continue Reading

ਇੱਕ ਕਿੱਲੋ ਹੈਰੋਇਨ ਸਮੇਤ ਵਿਅਕਤੀ ਕਾਬੂ-ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ

ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰਦਾਸਪੁਰ ਪੁਲਿਸ ਨੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸਥਿਤ ਬੱਬਰੀ ਬਾਈਪਾਸ ਵਿਖੇ ਤਲਾਸ਼ੀ ਦੌਰਾਨ ਇੱਕ ਵਿਅਕਤੀ ਨੂੰ ਵਾਹਨ ‘ਚੋਂ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਤੋਂ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ। ਗੁਰਦਾਸਪੁਰ ‘ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਐੱਸਐੱਸਪੀ […]

Continue Reading

ਗੁਰਦਾਸਪੁਰ ‘ਚ ਬੀ.ਐੱਸ.ਐੱਫ ਦੇ ਸੇਵਾਮੁਕਤ ਸਬ-ਇੰਸਪੈਕਟਰ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਦੋ ਦੋਸ਼ੀ ਗ੍ਰਿਫਤਾਰ-ਐਸ.ਐਸ.ਪੀ

ਹਮਲਾਵਰਾਂ ਨੇ ਯੂ-ਟਿਊਬ ਤੋਂ ਬੰਬ ਬਣਾਉਣਾ ਸਿੱਖਿਆ ਸੀ ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਕੁਝ ਦਿਨ ਪਹਿਲਾਂ ਗੁਰਦਾਸਪੁਰ ਦੇ ਪਿੰਡ ਘੁਮਾਣ ਖੁਰਦ ‘ਚ ਬੀ.ਐੱਸ.ਐੱਫ ਦੇ ਸੇਵਾਮੁਕਤ ਸਬ-ਇੰਸਪੈਕਟਰ ਦੇ ਘਰ ‘ਤੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਪੈਟਰੋਲ ਬੰਬਾਂ ਨਾਲ ਹਮਲਾ ਕਰ ਦਿੱਤਾ ਸੀ ਪਰ ਹਮਲਾ ਇੰਨਾ ਜ਼ਬਰਦਸਤ ਸੀ ਕਿ ਅੱਗ ਬੁਰੀ ਤਰ੍ਹਾਂ ਨਾਲ ਘਰ ਦੇ ਵਿਹੜੇ […]

Continue Reading