ਮਾਈਨਿੰਗ ਨੀਤੀ ਦੀ ਘਾਟ ਕਾਰਨ ਕਰੱਸ਼ਰ ਉਦਯੋਗ ਨੂੰ ਝਟਕਾ-ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਈਨਿੰਗ ਨੀਤੀ ਬਣਾਉਣ ਵਿੱਚ ਢਿੱਲ ਵਰਤਣ ‘ਤੇ ਚਿੰਤਾ ਜ਼ਾਹਰ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਵਿੱਚ ਮਾਈਨਿੰਗ ਨੀਤੀ ਦੀ ਘਾਟ ਕਾਰਨ ਕਰੱਸ਼ਰ ਉਦਯੋਗ ਢਹਿ-ਢੇਰੀ ਹੋਣ ਦੀ ਕਗਾਰ ‘ਤੇ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ […]

Continue Reading

ਕਿਸਾਨਾਂ ਵੱਲੋਂ ਸਰਕਾਰ ਦਾ ਪ੍ਰਸਤਾਵ ਖਾਰਜ ਕਰਕੇ 21 ਫਰਵਰੀ ਨੂੰ ਦਿੱਲੀ ਵਿਖੇ ਕੂਚ ਕਰਨ ਦਾ ਐਲਾਨ ਸਹੀ ਤੇ ਲੋਕਾਂ ਦੀ ਮੰਗ ਵਾਲਾਂ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਕੇਂਦਰ ਸਰਕਾਰ ਕਿਸਾਨਾਂ ਨੂੰ ਕੁੱਝ ਕੁ ਫਸਲਾਂ ਤੇ ਐਮ ਐਸ ਪੀ ਦੇਣ ਦੇ ਭਰੋਸੇ’ਚ ਰੱਖ ਕੇ ਹੱਕੀ ਮੰਗਾਂ ਮਨਵਾਉਣ ਵਾਲੇ ਦਿੱਲੀ ਕਿਸਾਨ ਅੰਦੋਲਨ ਨੂੰ ਫੇਲ ਕਰਨ ਦੀ ਨਾਕਾਮ ਕੋਸ਼ਿਸ਼ ਵਿੱਚ ਸੀ?ਪਰ ਅੰਦੋਲਨਕਾਰੀ ਕਿਸਾਨ ਆਗੂਆਂ ਨੇ ਆਪਣੀ ਸਮਝਦਾਰੀ ਤੇ ਅਗਾਂਹ ਵਧੂ ਸੋਚ ਤੇ ਪਹਿਰਾ ਦਿੰਦੇ ਹੋਏ ਸਰਕਾਰ ਦੀ ਕੁਝ ਕੁ ਫਸਲਾਂ […]

Continue Reading

ਮਨਰੇਗਾ ਕਾਮਿਆਂ ਦਾ ਬਕਾਇਆ ਜਾਰੀ ਨਾ ਹੋਣਾ , ਕੇਂਦਰ ਸਰਕਾਰ ਦੀ ਬਦਨੀਤੀ ਦਾ ਨਤੀਜਾ, ਔਰਤਾਂ ਸਮੇਤ ਮਜਦੂਰਾਂ ਨੂੰ ਕਰਜ਼ ਮੁਕਤ ਕਰੇ ਮੋਦੀ ਸਰਕਾਰ-ਕਾਮਰੇਡ ਅਰਸ਼ੀ

ਮਜ਼ਦੂਰਾਂ ਨੂੰ ਸਹੂਲਤਾਂ ਦੇਣ ਸਮੇਂ ਮਾਨ ਸਰਕਾਰ ਦੇ ਹਰੇ ਪੈਂਨ ਦੀ ਮੁੱਕ ਜਾਂਦੀ ਹੈ ਸ਼ਿਆਹੀ-ਚੋਹਾਨ, ਉੱਡਤ ਹਜ਼ਾਰਾਂ ਕਿਰਤੀਆਂ ਵਲੋਂ ਸਰਕਾਰ ਖ਼ਿਲਾਫ਼ ਲਲਕਾਰ ਰੈਲੀ ਕਰਕੇ ਆਪਣੇ ਹੱਕ ਦੀ ਅਵਾਜ਼ ਕੀਤੀ ਬੁਲੰਦ ਮਾਨਸਾ, ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਲੰਬੇ ਸੰਘਰਸ਼ ਅਤੇ ਯਤਨਾਂ ਸਦਕਾ ਕਿਰਤੀਆਂ ਦੇ ਹੱਕ ਵਿੱਚ ਬਣੇ ਮਨਰੇਗਾ ਬਜ਼ਟ ਵਿੱਚ ਕੀਤੀ ਗਈ ਕਟੌਤੀ ਕਰਕੇ ਮਨਰੇਗਾ ਕਾਮਿਆਂ […]

Continue Reading

ਸਵੀਪ ਟੀਮ ਵੱਲੋਂ ਸਵੀਪ ਆਇਕਨ ਨਾਲ ਸਲੱਮ ਏਰੀਆ ਦੇ ਲੋਕਾਂ ਨੂੰ ਨਵੀਆਂ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ

ਬਟਾਲਾ, ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿੰਮਾਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਸਥਾਨਾਂ ਤੇ ਤੇ ਪਹੁੰਚ ਕੇ ਨਵੀਆਂ ਵੋਟਾਂ ਬਣਾਉਣ ਲੲੜਿ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਕਮ ਜ਼ਿਲ੍ਹਾ ਸਵੀਪ ਅਫ਼ਸਰ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾਂ […]

Continue Reading

ਮੋਦੀ ਸਰਕਾਰ ਨੇ ਦੇਸ਼ ਦੇ ਲੋਕਾਂ ਖਿਲਾਫ ਰਚਿਆ ਚੱਕਰਵਿਊ-ਕਾਮਰੇਡ ਸੁਖਦਰਸ਼ਨ ਸਿੰਘ ਨੱਤ

ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)–ਲਿਬਰੇਸ਼ਨ ਦੇ ਸੂਬਾਈ ਬੁਲਾਰੇ ਅਤੇ ਕੇਂਦਰੀ ਕਮੇਟੀ ਦੇ ਮੈਂਬਰ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਮੋਦੀ ਸਰਕਾਰ ਨੇ ਤੁਹਾਡੇ ਦੁਆਲੇ ਇਕ ਖਤਰਨਾਕ ਚੱਕਰਵਿਊ ਰਚ ਲਿਆ ਹੈ। ਉਸ ਦੀਆਂ ਸ਼ਰਤਾਂ ਉਤੇ ਸਮਝੌਤਾ ਕਰੋਗੇ, ਤਾਂ ਖੁਦ ਤੁਹਾਡੇ ਵਲੋਂ ਦਿੱਤੀ ਖੁੱਲ ਮਾਣ ਰਹੇ ਮੁੱਠੀ ਭਰ ਖੌਰੂ ਪਾਊ ਅਨਸਰ ‘ਕੋ ਨਾ ਮਾਨੂੰ’ ਦੀ ਰੱਟ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਮਕੌੜਾ ਪੱਤਣ ਤੋਂ ਪਾਰ ਦੇ ਲੋਕਾਂ ਨੂੰ ਮਿਲੇਗਾ ਵੱਡਾ ਤੋਹਫ਼ਾ

ਪੰਜਾਬ ਸਰਕਾਰ ਨੇ ਮਕੌੜਾ ਪੱਤਣ ਤੋਂ ਪਾਰ ਪਿੰਡਾਂ ਦਾ ਸੰਪਰਕ ਜੋੜਨ ਲਈ ਰਾਵੀ ਦਰਿਆ ਉੱਪਰ ਪੁਲ ਬਣਾਉਣ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਤਿੰਨ ਮਹੀਨੇ ਦੇ ਅੰਦਰ ਸਾਰੀਆਂ ਜ਼ਰੂਰੀ ਕਾਰਵਾਈਆਂ ਪੂਰੀਆਂ ਕਰਕੇ ਪੁਲ ਦੇ ਨਿਰਮਾਣ ਦਾ ਲੱਗੇਗਾ ਟੈਂਡਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਕ ਨਿਰਮਾਣ ਦੇ ਅਧਿਕਾਰੀਆਂ ਨਾਲ ਪੁਲ ਦੀ ਉਸਾਰੀ ਵਾਲੇ ਥਾਂ ਦਾ ਜਾਇਜ਼ਾ ਗੁਰਦਾਸਪੁਰ, […]

Continue Reading

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕਾਦੀਆਂ ਤੋਂ ਸ਼ਰਧਾਲੂ ਸ੍ਰੀ ਨੈਣਾਂ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਜਵਾਲਾ ਜੀ ਅਤੇ ਚਿੰਤਪੁਰਨੀ ਜੀ ਦੇ ਦਰਸ਼ਨਾਂ ਨੂੰ ਰਵਾਨਾ ਹੋਏ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਹਰੀ ਝੰਡੀ ਦਿਖਾ ਕੇ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ ਕੀਤਾ ਧੰਨਵਾਦ ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਨੇ ਜ਼ਿਲ੍ਹੇ ਵਿੱਚ ਰਾਜਨੀਤਿਕ ਪਾਰਟੀਆਂ ਦੀਆਂ ਰੈਲੀਆਂ ਅਤੇ ਮੀਟਿੰਗਾਂ ਲਈ ਥਾਵਾਂ ਨਿਰਧਾਰਿਤ ਕੀਤੀਆਂ

ਰੈਲੀਆਂ ਤੇ ਪਬਲਿਕ ਮੀਟਿੰਗਾਂ ਲਈ ਤਹਿਸੀਲ ਵਾਈਜ ਥਾਵਾਂ ਦੀ ਲਿਸਟ ਜਾਰੀ ਕੀਤੀ ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ ਰਾਜਨੀਤਿਕ ਪਾਰਟੀਆਂ ਵੱਲੋਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਅਤੇ ਪਬਲਿਕ ਮੀਟਿੰਗਾਂ ਲਈ ਥਾਵਾਂ ਨਿਰਧਾਰਿਤ ਕਰ ਦਿੱਤੀਆਂ ਹਨ। ਜ਼ਿਲ੍ਹੇ ਦੀ ਹਰ ਤਹਿਸੀਲ ਵਿੱਚ ਰੈਲੀਆਂ ਲਈ ਇਹ ਥਾਵਾਂ […]

Continue Reading

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਪ੍ਰਬੰਧਕੀ ਕਾਰਨਾਂ ਦੇ ਮੱਦੇਨਜ਼ਰ ਵਿਰਸਾ ਉਤਸਵ ਗੁਰਦਾਸਪੁਰ ਹੁਣ 2 ਮਾਰਚ ਨੂੰ ਹੋਵੇਗਾ

2 ਮਾਰਚ ਨੂੰ ਪ੍ਰਸਿੱਧ ਲੋਕ ਗਾਇਕ ਹਰਭਜਨ ਮਾਨ ਵਿਰਸਾ ਉਤਸਵ ਦੌਰਾਨ ਲਗਾਉਣਗੇ ਅਖਾੜਾ ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀ ਰਹਿਨੁਮਾਈ  ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਗੁਰਦਾਸਪੁਰ ਵਿਖੇ ਕਰਵਾਇਆ ਜਾਣ ਵਾਲਾ ਵਿਰਸਾ ਉਤਸਵ ਹੁਣ 24 ਫਰਵਰੀ ਦੀ ਬਜਾਏ 2 ਮਾਰਚ 2024 ਨੂੰ ਹੋਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਫ਼ੈਸਲਾ 24 […]

Continue Reading

ਲੋਕ ਸਮੱਸਿਆਵਾਂ ਦੇ ਹੱਲ ਲਈ ਲਗਾਏ ਜਾ ਰਹੇ ਕੈਂਪਾਂ ‘ਚ ਹੁਣ ਤੱਕ 16,900 ਤੋਂ ਵਧੇਰੇ ਨਾਗਰਿਕਾਂ ਨੇ ਲਿਆ ਲਾਭ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ‘ਚ ਜ਼ਿਲ੍ਹੇ ਅੰਦਰ ਹੁਣ ਤੱਕ 16,900 ਤੋਂ ਵਧੇਰੇ ਨਾਗਰਿਕਾਂ ਨੇ ਲਾਭ ਲਿਆ ਹੈ। ਇਹ ਜਾਣਕਾਰੀ […]

Continue Reading