ਸਨਾਤਨ ਜਾਗਰਣ ਮੰਚ ਗੁਰਦਾਸਪੁਰ ਵੱਲੋਂ ਸ਼ਹਿਰ ਵਾਸੀਆਂ ਨੂੰ ਸਨਮਾਨਿਤ

ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)— ਸਨਾਤਨ ਜਾਗਰਣ ਮੰਚ ਗੁਰਦਾਸਪੁਰ ਵੱਲੋਂ 22 ਜਨਵਰੀ ਨੂੰ ਰਾਮ ਪ੍ਰਾਣ ਪ੍ਰਤਿਸ਼ਠਾ ਦੇ ਸਹਿਯੋਗ ਨੂੰ ਵੇਖਦੇ ਹੋਏ ਸ਼ਹਿਰ ਵਾਸੀਆਂ ਨੂੰ ਸਨਮਾਨਿਤ ਕੀਤਾ ਗਿਆ।

Continue Reading

ਘੋੜਿਆਂ ਤੇ ਸਵਾਰ ਨੌਜਵਾਨ ਲੈ ਕੇ ਨਿਕਲੇ ਨਸ਼ਾ ਅਤੇ ਪ੍ਰਦੂਸ਼ਣ ਮੁਕਤ ਸਮਾਜ ਸਿਰਜਣ ਦਾ ਸੁਨੇਹਾ

ਨਸ਼ੇ ਦੀ ਲਾਹਨਤ ਨੂੰ ਖਤਮ ਕਰਨ ਲਈ 16 ਕਲਾਂ ਸੰਪੂਰਨ ਹੈ ਸਾਡਾ ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਕਹਿੰਦੇ ,ਗੁਰੂਆਂ ਦੀ ਪਰੰਪਰਾ ਹੈ ਘੋੜ ਸਵਾਰੀ ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)– ਫਰੈਂਡਸ ਹੋਰਸ ਕਲੱਬ ਵੱਲੋਂ ਨਸ਼ਾ ਰਹਿਤ ਸਮਾਜ ਅਤੇ ਵਾਤਾਵਰਨ ਦੀ ਸੁਰੱਖਿਆ ਦਾ ਸੁਨੇਹਾ ਲੈ ਕੇ ਅੱਜ ਇੱਕ ਵੱਖਰਾ ਉਪਰਾਲਾ ਕੀਤਾ ਗਿਆ। ਕਲੱਬ ਨਾਲ ਜੁੜੇ ਨੌਜਵਾਨਾਂ ਵੱਲੋਂ […]

Continue Reading

ਭਗਵੰਤ ਮਾਨ ਤੇ ਅਨਮੋਲ ਗਗਨ ਮਾਨ ਨੂੰ ਵਾਅਦੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੇਣਾ ਚਾਹੀਦਾ ਹੈ: ਬਾਜਵਾ 

ਚੰਡੀਗੜ੍ਹ, ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)–  ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ 22 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੇ ਕੇ ਆਪਣੇ ਵਾਅਦੇ ਪੂਰੇ ਕਰਨ।  ਉਨ੍ਹਾਂ ਕਿਹਾ […]

Continue Reading

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵੱਲੋਂ ਉਸਾਰੀ ਕਿਰਤੀਆਂ ਲਈ ਚਲਾਈਆਂ ਜਾ ਰਹੀਆਂ ਹਨ ਭਲਾਈ ਯੋਜਨਾਵਾਂ – ਡਿਪਟੀ ਕਮਿਸ਼ਨਰ

ਉਸਾਰੀ ਕਿਰਤੀ ਭਲਾਈ ਯੋਜਨਾਵਾਂ ਦਾ ਲਾਭ ਲੈਣ ਲਈ ਆਪਣਾ ਨਾਮ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼਼ ਵੈੱਲਫੇਅਰ ਬੋਰਡ ਕੋਲ ਰਜਿਸਟਰਡ ਕਰਵਾਉਣ – ਡੀ.ਸੀ. ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)– ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵੱਲੋਂ ਸੂਬੇ ਦੇ ਉਸਾਰੀ ਕਿਰਤੀਆਂ ਲਈ ਕਈ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਉਸਾਰੀ ਕਿਰਤੀ ਇਸ ਬੋਰਡ ਨਾਲ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ ਪੂਰਾ ਕਰਨ ਦੀਆਂ ਹਦਾਇਤਾਂ

ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਬਾਬਤ ਸਿਬਿਨ ਸੀ. ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਸਵੀਪ ਤੇ ਸੋਸ਼ਲ ਮੀਡੀਆ ਦੇ ਨੋਡਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰਾਂ ਅਤੇ ਜ਼ਿਲ੍ਹਾ ਸੋਸ਼ਲ ਮੀਡੀਆ ਨੋਡਲ […]

Continue Reading

ਜਨ ਸੁਣਵਾਈ ਕੈਂਪ ਲੋਕ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਹੱਲ ਲਈ ਪੰਜਾਬ ਸਰਕਾਰ ਦਾ ਲੋਕ ਪੱਖੀ ਉਪਰਾਲਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਸੋਹਲ, ਕਲਿਆਣਪੁਰ ਅਤੇ ਅਖਲਾਸ਼ਪੁਰ  ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਧਾਰੀਵਾਲ, ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਹੱਲ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇੰਨ੍ਹਾ ਵਿਚਾਰਾਂ ਦਾ […]

Continue Reading

ਸਵੀਪ ਜਾਗਰੂਕਤਾ ਵੈਨ ਵੱਲੋਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ

ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)– ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਭੇਜੀ ਗਈ ਵੋਟਰ ਜਾਗਰੂਕਤਾ ਵੈਨ ਰਾਹੀਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪੋਲਿੰਗ ਸਟੇਸ਼ਨ ਉਪਰ ਜਾ ਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ […]

Continue Reading

ਕੱਲ੍ਹ ਲਲਕਾਰ ਰੈਲੀ ਦੀਆ ਸਾਰੀਆ ਤਿਆਰੀਆ ਮੁਕੰਮਲ, ਚੌਹਾਨ, ਉੱਡਤ

ਲਲਕਾਰ ਰੈਲੀ ਵਿੱਚ ਮਜਦੂਰਾ ਨੂੰ ਪਰਿਵਾਰਾ ਸਮੇਤ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਮਾਨਸਾ,ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)– ਮਾਨਸਾ ਕਿਰਤੀਆ ਦੀਆ ਬੁਨਿਆਦੀ ਮੰਗਾ ਨੂੰ ਪੂਰਾ ਕਰਵਾਉਣ ਤੇ ਸਮੇ ਦੇ ਹਾਕਮਾ ਨੂੰ ਲਲਕਾਰਣ ਲਈ ਪੰਜਾਬ ਖੇਤ ਮਜ਼ਦੂਰ ਸਭਾ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ( ਏਟਕ) ਦੀ ਅਗਵਾਈ ਹੇਠ ਕੀਤੀ ਜਾਣ ਵਾਲੀ 20 ਫਰਬਰੀ ਦੀ ਲਲਕਾਰ […]

Continue Reading

ਛੇੜਛਾੜ ਕਰਨ ਤੋਂ ਰੋਕਣ ਤੇ ਪਤੀ ਦੀ ਕੀਤੀ ਕੁੱਟਮਾਰ

ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ, ਇਨਸਾਫ ਦੀ ਲਗਾਈ ਗੁਹਾਰ ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਗੋਬਿੰਦ ਨਗਰ ‘ਚ ਇਕ ਕਰਿਆਨੇ ਦੀ ਦੁਕਾਨ ‘ਤੇ ਬੈਠੀ ਔਰਤ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਜਦੋਂ ਔਰਤ ਦੇ ਪਤੀ ਨੇ ਰੋਕਿਆ ਤਾਂ ਸ਼ਰਾਰਤੀ ਅਨਸਰਾਂ ਨੇ ਉਸ ਦੇ ਪਤੀ ‘ਤੇ ਹਮਲਾ ਕਰ ਦਿੱਤਾ ਅਤੇ ਪਤੀ ਨੇ ਘਰ ‘ਚ ਦਾਖਲ […]

Continue Reading

ਭਾਰਤ ਦੀ ਤਿੰਨ-ਚੌਥਾਈ ਆਬਾਦੀ ਚੰਗੇ ਪੋਸ਼ਣ ਤੋਂ ਵਾਂਝੀ

ਮੁੱਕਤੀ ਸੰਗਰਾਮ ਤੋਂ ਧੰਨਵਾਦ ਸਹਿਤ ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)— ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਅਨੁਸਾਰ ਸਾਲ 2021 ਦੌਰਾਨ ਭਾਰਤ ਦੀ 74.1% ਆਬਾਦੀ ਯਾਨੀ 100 ਕਰੋੜ ਤੋਂ ਵੱਧ ਲੋਕਾਂ ਨੂੰ ਚੰਗੀ ਸਿਹਤ ਲਈ ਲੋੜੀਂਦਾ ਭੋਜਨ ਨਹੀਂ ਮਿਲਦਾ। ਭਾਵ ਹਰ ਚਾਰ ਵਿੱਚੋਂ ਤਿੰਨ ਨੂੰ ਪੂਰਾ ਭੋਜਨ ਨਹੀਂ ਮਿਲਦਾ। ਅਤੇ ਇਸ ਵਿੱਚੋਂ 16.6 ਪ੍ਰਤੀਸ਼ਤ, ਲਗਭਗ 20 ਕਰੋੜ […]

Continue Reading