ਗੁਰਦਾਸਪੁਰ ਦੇ ਪਿੰਡ ਵਰਸੋਲਾ ‘ਚ ਕਾਂਗਰਸ ਨੂੰ ਵੱਡਾ ਝਟਕਾ

ਮੌਜੂਦਾ ਕਾਂਗਰਸੀ ਸਰਪੰਚ ਪੰਚਾਂ ਅਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਇਆ ਸ਼ਾਮਿਲਚੇਅਰਮੈਨ ਰਮਨ ਬਹਿਲ ਨੇ ਕੀਤਾ ਸਵਾਗਤਗੁਰਦਾਸਪੁਰ,18 ਮਾਰਚ (ਸਰਬਜੀਤ ਸਿੰਘ)-ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਵਰਸੋਲਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਸ ਪਿੰਡ ਦਾ ਮੌਜੂਦਾ ਸਰਪੰਚ ਆਪਣੇ ਸਾਥੀ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਬਰਾਂ ਦੇ ਨਾਲ ਆਮ ਆਦਮੀ […]

Continue Reading

ਹੌਲੇ ਮਹੱਲੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਵਿਖੇ 15 ਅਖੰਡ ਪਾਠਾਂ ਦੇ ਭੋਗਾਂ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ 18 ਮਾਰਚ (ਸਰਬਜੀਤ ਸਿੰਘ)– ਹੌਲਾ ਮਹੱਲਾ ਅਨੰਦਪੁਰ ਸਾਹਿਬ ਦਾ ਖਾਲਸਾ ਪੰਥ ਦਾ ਮਹਾ ਪ੍ਰਤੀਕ ਹੈ, ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਜਿਥੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਅਨੰਦਪੁਰ ਸਾਹਿਬ ਦੀ ਪਾਵਨ ਪਵਿੱਤਰ ਧਰਤੀ ਤੇ ਨਤਮਸਕ ਹੋ ਕੇ ਆਪਣੇ ਤੇ ਆਪਣੇ ਪ੍ਰਵਾਰਾਂ ਦੀ ਸੁੱਖ ਸ਼ਾਨਤੀ ਲਈ ਅਰਦਾਸਾਂ ਕਰਦੀਆਂ ਹਨ, ਉਥੇ ਪਿੰਡਾਂ ਪਿੰਡਾਂ ਤੇ […]

Continue Reading

ਵਿਰੋਧੀ ਧਿਰ ਆਗੂ ਬਾਜਵਾ ਨੇ ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਆਰਐਸਐਸ ਵੱਲੋਂ ਹਾਲ ਹੀ ਵਿੱਚ ਦਿੱਤੇ ਗਏ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ

ਚੰਡੀਗੜ, ਗੁਰਦਾਸਪੁਰ, 18 ਮਾਰਚ ( ਸਰਬਜੀਤ ਸਿੰਘ)- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਆਰਐਸਐਸ ਵੱਲੋਂ ਹਾਲ ਹੀ ਵਿੱਚ ਦਿੱਤੇ ਗਏ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਕਿਸਾਨਾਂ ਦੀਆਂ ਜਾਇਜ਼ ਸ਼ਿਕਾਇਤਾਂ ਨੂੰ “ਵਿਘਨਕਾਰੀ ਤਾਕਤਾਂ” ਵਜੋਂ ਲੇਬਲ ਕਰਨ ਦੀ ਕੋਸ਼ਿਸ਼ ਨਾ ਸਿਰਫ […]

Continue Reading

ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਰਾਜਸੀ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ

ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ ‘ਚ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ, 18 ਮਾਰਚ ( ਸਰਬਜੀਤ ਸਿੰਘ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ […]

Continue Reading

ਈ.ਆਰ.ਓ. ਡੇਰਾ ਬਾਬਾ ਨਾਨਕ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਆਦਰਸ਼ ਚੋਣ-ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਡੇਰਾ ਬਾਬਾ ਨਾਨਕ, 18 ਮਾਰਚ (ਸਰਬਜੀਤ ਸਿੰਘ ) – ਬੀਤੇ ਕੱਲ੍ਹ ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਈ.ਆਰ.ਓ.-ਕਮ-ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ. ਹਰਦੀਪ ਸਿੰਘ ਵੱਲੋਂ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ […]

Continue Reading

ਜਿਲ੍ਹਾ ਮਾਲ ਅਫਸਰ ਅਤੇ ਤਹਿਸੀਲਦਾਰਾਂ ਦੇ ਕਾਡਰ ਦੀਆਂ ਬਦਲੀਆਂ ਤੇ ਤੈਨਾਤੀਆਂ ਕੀਤੀਆਂ-ਕੇ.ਪੀ ਸਿਨਹਾ

ਚੰਡੀਗੜ੍ਹ, ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਪੰਜਾਬ ਚੰਡੀਗੜ੍ਹ ਕੇ.ਪੀ ਸਿਨਹਾ ਨੇ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਤਹਿਸੀਲਦਾਰਾਂ ਅਤੇ ਜਿਲ੍ਹਾ ਮਾਲ ਅਫਸਰਾਂ ਦੇ ਕਾਡਰਾਂ ਵਿੱਚ ਪਦ ਉਨਤੀਆਂ ਹੋਣ ਕਾਰਨ ਪ੍ਰਬੰਧਕੀ ਪੱਖਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਮਾਲ ਅਫਸਰ ਅਤੇ ਤਹਿਸੀਲਦਾਰਾਂ ਦੇ ਕਾਡਰ ਦੀਆਂ ਬਦਲੀਆਂ ਤੇ ਤੈਨਾਤੀਆਂ ਕੀਤੀਆਂ ਹਨ। ਵਧੇਰੇ ਜਾਣਕਾਰੀ […]

Continue Reading

ਸਕੂਲ ਆਫ ਐਮੀਨੈਂਸ ਦਾਖਲਾ ਟੈਸਟ ਲਈ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵਾਧਾ-ਅਮਰਜੀਤ ਸਿੰਘ ਪੁਰੇਵਾਲ

ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)— ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਆਫ ਐਮੀਨੈੈਂਸ ਵਿੱਚ ਵੀ 9ਵੀਂ ਅਤੇ 11ਵੀਂ ਜਮਾਤ ਦੇ ਦਾਖਲੇ ਲਈ ਰਜਿਟ੍ਰੇਸ਼ਨ ਦੀ ਆਖਰੀ ਮਿਤੀ 15 ਮਾਰਚ ਨਿਸ਼ਚਿਤ ਕੀਤੀ ਸੀ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਸਿੱਖਿਆ ਅਫਸਰ (ਸੈ:ਸਿ) ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਫੀਲਡ ਤੋਂ ਆ ਰਹੀ ਮੰਗ ਅਨੁਸਾਰ ਹੁਣ ਐਸ.ਸੀ.ਈ.ਆਰ.ਟੀ ਪੰਜਾਬ […]

Continue Reading

ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਖੇਡਾਂ ਨਾਲ ਜੋੜਨਾਂ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ – ਸੰਤ ਸੁਖਵਿੰਦਰ ਸਿੰਘ

ਲੁਧਿਆਣਾ , ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਮੁਕਤ ਕਰਵਾ ਕੇ ਸਿਹਤ ਨੂੰ ਤੰਦਰੁਸਤ ਰੱਖਣ ਤਹਿਤ ਹਰ ਪਿੰਡ ਦੇ ਲੋਕਾਂ ਨੂੰ ਕਬੱਡੀ ਹਾਕੀ ਫੁੱਟਬਾਲ ਵਾਲੀਬਾਲ ਤੇ ਹੋਰ ਖੇਡਾਂ ਨਾਲ ਜੋੜਨਾਂ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ ਹੈ, ਇਹ ਵਿਚਾਰਾਂ ਦਾ ਪ੍ਰਗਟਾਵਾ ਬਾਜੜਾ ਲੁਧਿਆਣਾ ਵਿਖੇ ਇਲਾਕੇ ਦੇ ਲੋਕਾਂ ਵੱਲੋਂ ਕਰਵਾਏ ਗਏ ਕਬੱਡੀ […]

Continue Reading

ਚੋਣਾਂ ਦੇ ਆਖਰੀ ਪੜਾਅ ‘ਚ ਭਾਜਪਾ ਪੰਜਾਬ ‘ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ- ਬਾਜਵਾ

ਚੰਡੀਗੜ, ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਪੰਜਾਬ ‘ਚ ਲੋਕ ਸਭਾ ਚੋਣਾਂ 1 ਜੂਨ ਨੂੰ ਆਖਰੀ ਪੜਾਅ ‘ਚ ਹੋਣੀਆਂ ਹਨ, ਇਸ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਭਾਜਪਾ ਦੇ ਇਰਾਦਿਆਂ ‘ਤੇ ਸ਼ੱਕ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਮੈਂ ਚੋਣ ਕਮਿਸ਼ਨ ਦੀ ਆਜ਼ਾਦੀ ‘ਤੇ ਕੋਈ ਟਿੱਪਣੀ ਨਹੀਂ ਕਰਾਂਗਾ। ਪਰ ਭਾਜਪਾ ਨਿਸ਼ਚਤ ਤੌਰ […]

Continue Reading

ਦਲ ਬਦਲੂ ਸਿਆਸੀ ਆਗੂ ਨੌਜਵਾਨ ਪੀੜ੍ਹੀ ਨੂੰ ਨਹੀਂ ਦੇ ਸਕਦੇ ਸਿਆਸਤ ਬਾਰੇ ਜਾਣਕਾਰੀ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਆਪ ਪਾਰਟੀ ਦੇ ਝਾੜੂ ਨਿਸ਼ਾਨ ਤੋਂ ਜਿੱਤੇ ਕੇ ਪੰਜਾਬ ਦੇ ਮੁੱਖ ਮੰਤਰੀ ਬਣੇ ਭਗਵੰਤ ਮਾਨ ਸਾਹਿਬ ਜੀ ਲੋਕਾਂ ਨੂੰ ਇਹ ਕਹਿੰਦੇ ਨਹੀਂ ਥੱਕਦੇ ਕਿ ਵਿਰੋਧੀ ਧਿਰ ਦੇ ਆਗੂ ਸਾਨੂੰ ਇਸ ਕਰਕੇ ਬਰਦਾਸ਼ਤ ਨਹੀਂ ਕਰਦੇ ,ਕਿਉਂਕਿ ਅਸੀਂ ਆਮ ਘਰਾਂ ਦੇ ਲੋਕ ਹਾਂ ਪਰ ਇਹ ਸਚਾਈ ਹੁਣ ਲੋਕਾਂ ਸਹਾਮਣੇ ਉਸ ਵੇਲੇ […]

Continue Reading