ਆਈ.ਐੱਚ.ਐੱਮ ਗੁਰਦਾਸਪੁਰ ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ.) ਲਈ ਦਾਖ਼ਲਾ ਸ਼ੁਰੂ

31 ਮਾਰਚ 2024 ਤੱਕ ਦਾਖਲਾ ਪ੍ਰੀਖਿਆ ਲਈ ਕੀਤਾ ਜਾ ਸਕਦਾ ਹੈ ਆਨ-ਲਾਈਨ ਅਪਲਾਈ ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)– ਪੰਜਾਬ ਦੀ ਨੰਬਰ ਇੱਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ, ਬਰਿਆਰ (ਗੁਰਦਾਸਪੁਰ) ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ) ਲਈ ਦਾਖ਼ਲਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਕਾਰਜਕਾਰੀ ਪ੍ਰਿੰਸੀਪਲ ਅਸ਼ਵਨੀ ਕਾਚਰੂ ਨੇ ਦੱਸਿਆ ਕਿ […]

Continue Reading

ਸੈਂਟਰਲ ਬੋਰਡ ਆਫ਼ ਸਕੈਂਡਰੀ ਐਜੂਕੇਸ਼ਨ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਧਾਰਾ 144 ਤਹਿਤ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)– ਸੈਂਟਰਲ ਬੋਰਡ ਆਫ਼ ਸਕੈਂਡਰੀ ਐਜੂਕੇਸ਼ਨ ਵੱਲੋਂ ਦਸਵੀਂ ਅਤੇ ਬਾਹਰਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ 2024 ਤੋਂ 2 ਅਪ੍ਰੈਲ 2024 ਤੱਕ ਬੋਰਡ ਵੱਲੋਂ ਸਥਾਪਤ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਭਾਸ਼ ਚੰਦਰ, ਪੀ.ਸੀ.ਐੱਸ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 […]

Continue Reading

ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਕੀਤਾ ਜਾ ਰਿਹਾ ਪ੍ਰੇਰਿਤ

ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)– ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਭਰ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਜਾਗਰੂਕਤਾ ਮੁਹਿੰਮ ਤਹਿਤ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ। ਸਵੀਪ ਟੀਮ […]

Continue Reading

1win 1вин Рабочее Зеркало На Сегодня Найти Вход По Ссылк

1win 1вин Рабочее Зеркало На Сегодня Найти Вход По Ссылке Официальный Сайт Букмекера 1win Войти И Начать Выигрывать Content In — Рабочее Зеркало На Каждый День Кешбек Для Постоянных Игроков 1win In Казино Зеркало – Для Чего Использовать И Как Уточнить Спорт Во Всех Проявлениях In Войти Регистрация Выполняем На Сайте 1win Вход В Личный […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ 10 ਸਾਲ ਤੋਂ ਬੱਬੇਹਾਲੀ ਨਹਿਰ ਦੇ ਪੁਲ ਦੀ ਉਸਾਰੀ ਦਾ ਕੰਮ ਮੁਕੰਮਲ ਹੋਇਆ

ਚੇਅਰਮੈਨ ਰਮਨ ਬਹਿਲ ਨੇ ਬੱਬੇਹਾਲੀ ਪੁਲ ਦਾ ਕੀਤਾ ਉਦਘਾਟਨ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰ ਜਿਹੜਾ ਕੰਮ 10 ਸਾਲਾਂ ਵਿਚ ਨਾ ਕਰ ਸਕੀਆਂ ਉਹ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦੋ ਸਾਲਾਂ ‘ਚ ਹੀ ਕਰਕੇ ਦਿਖਾਇਆ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ […]

Continue Reading

ਸ਼ਹੀਦ ਕਾਫਲ ਮਸੀਹ ਦੇ ਮਾਤਾ-ਪਿਤਾ ਦੇ ਅੱਖਾਂ ਦਾ ਮੁੱਫਤ ਇਲਾਜ ਕੀਤਾ ਜਾਵੇਗਾ-ਡਾ. ਕੇ.ਡੀ ਸਿੰਘ

ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਸਿੱਕਮ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਬਲਾਕ ਕਾਦੀਆਂ ਦੇ ਪਿੰਡ ਕਾਨਵਾਂ ਨਿਵਾਸੀ ਕਾਫਲ ਮਸੀਹ ਦੇ ਪਰਿਵਾਰ ਨਾਲ ਅੱਖਾਂ ਦੇ ਵਿਸ਼ਵ ਪ੍ਰਸਿੱਧ ਡਾਕਟਰ ਅਤੇ ਸਮਾਜ ਸੇਵੀ ਡਾ. ਕੇ.ਡੀ ਸਿੰਘ ਮਿਲ ਕੇ ਦੁੱਖ ਸਾਂਝਾ ਕੀਤਾ। ਡਾ. ਕੇ.ਡੀ ਸਿੰਘ ਸ਼ਹੀਦ ਦੇ ਪਿਤਾ ਜੈਮਸ ਮਸੀਹ ਅਤੇ ਮਾਤਾ ਸ਼ਾਂਤੀ ਨਾਲ ਦੁੱਖ ਪ੍ਰਗਟ ਕਰਨ ਤੋਂ […]

Continue Reading

‘ਆਪ’ ਨੂੰ ਸੀਏਏ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਬਾਜਵਾ

ਪੱਟੀ: ਪੰਜਾਬ ਦੀ ਕਾਂਗਰਸ ਸਰਕਾਰ ਨੇ 2020 ‘ਚ ਸੀ.ਏ.ਏ ਵਿਰੁੱਧ ਮਤਾ ਲਿਆਂਦਾ ਸੀ: ਵਿਰੋਧੀ ਧਿਰ ਦੇ ਆਗੂ ਚੰਡੀਗੜ, ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੋਮਵਾਰ ਨੂੰ […]

Continue Reading

ਮੋਦੀ ਸਰਕਾਰ ਵੱਲੋਂ ਨਾਗਰਿਕ ਸੋਧ ਕਾਨੂੰਨ (ਸੀ.ਏ.ਏ.) ਲਾਗੂ ਕੀਤੇ ਜਾਣ ਦੀ ਖੁਸ਼ੀ ਵਿੱਚ ਭਾਜਪਾ ਵਰਕਰਾਂ ਵੱਲੋਂ ਵੰਡੇ ਲੱਡੂ

ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਭਾਰਤੀ ਜਨਤਾ ਪਾਰਟੀ ਮੰਡਲ ਗੁਰਦਾਸਪੁਰ ਵੱਲੋਂ ਸ਼ਹਿਰ ਦੇ ਹਨੂੰਮਾਨ ਚੌਂਕ ਵਿੱਚ ਮੰਡਲ ਪ੍ਰਧਾਨ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਮੋਦੀ ਵੱਲੋਂ ਨਾਗਰਿਕ ਸੋਧ ਕਾਨੂੰਨ (ਸੀ.ਏ.ਏ.) ਲਾਗੂ ਕੀਤੇ ਜਾਣ ਦੇ ਜਸ਼ਨ ਵਿੱਚ ਲੱਡੂ ਵੰਡ ਕੇ ਲੋਕਾਂ ਨੂੰ ਵਧਾਈ ਦਿੱਤੀ। ਕੇਂਦਰ ਦੀ ਸਰਕਾਰ ਨੇ ਇਹ ਨੋਟੀਫਿਕੇਸ਼ਨ ਜਾਰੀ ਕੀਤਾ।ਇਸ ਨੂੰ ਜਾਰੀ ਕਰਨ ਲਈ ਪ੍ਰਧਾਨ […]

Continue Reading

ਮੋਦੀ ਸਰਕਾਰ ਦਾ ਸੀ.ਏ.ਏ ਲਾਗੂ ਕਰਨਾ ਵਧੀਆਂ ਫੈਸਲਾ, ਵਿਰੋਧੀ ਵਿਰੋਧ ਕਰਕੇ ਦੇਸ ਦੇ ਲੋਕਾਂ ਨੂੰ ਗੁਮਰਾਹ ਨਾ ਕਰਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਕੇਂਦਰ ਦੀ ਭਾਜਪਾ ਮੋਦੀ ਸਰਕਾਰ ਨੇ ਆਂ ਰਹੀਆਂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਦੇਸ ਵਿੱਚ ਕਈ ਵਿਰੋਧੀਆਂ ਦੇ ਵਿਰੋਧ ਕਰਨ ਦੇ ਬਾਵਜੂਦ ਸੀ ਏ ਏ ( ਭਾਰਤੀ ਨਾਗਰਿੱਕਤਾਂ ) ਸੋਧ ਬਿੱਲ ਲਾਗੂ ਕਰਕੇ ਵੱਡਾ ਸਟੋਕ ਮਾਰਕਾ ਮਾਰਿਆਂ ਹੈ ,ਇਸ ਬਿੱਲ ਦੇ ਲਾਗੂ ਹੋਣ ਨਾਲ ਪਾਕਿਸਤਾਨ,ਅਫਗਾਨਿਸਤਾਨ, ਬੰਗਲਾਦੇਸ ਤੇ ਹੋਰ ਦੇਸਾਂ […]

Continue Reading

ਧਾਰੀਵਾਲ ਦਿਨ ਦਿਹਾੜੇ ਮੰਦਿਰ ਵਿੱਚ ਚੋਰੀ, ਮੂਰਤੀ ਤੋ ਨੱਥ ਟਿਕਾ ਲਾਹ ਕੇ ਲੈ ਗਏ ਚੋਰ

ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਧਾਰੀਵਾਲ ਵਿੱਚ ਵੱਧ ਰਹੀਆ ਚੋਰੀ ਦੀਆ ਘਟਨਾਵਾਂ ਹੁਣ ਚੋਰ ਧਾਰਮਿਕ ਸਥਾਨਾ ਨੂੰ ਵੀ ਨਹੀ ਬਖਸਦੇ ਤਾਜਾ ਮਾਮਲਾ ਧਾਰੀਵਾਲ ਡਡਵਾਂ ਚੋਕ ਸੀਤਲਾ ਮਾਤਾ ਮੰਦਿਰ ਦਾ ਹੈ ਜਿਥੇ ਇਕ ਵਿਅਕਤੀ ਮੰਦਰ ਵਿੱਚ ਆਉਦਾ ਹੈ ਤੇ ਮੰਦਿਰ ਵਿੱਚ ਮਾਤਾ ਦੀ ਮੂਰਤੀ ਤੋ ਨੱਥ ਟਿਕਾ ਲਾਹ ਕੇ ਲੈ ਗਿਆ। ਜਿਸ ਦੀ ਸੀ ਸੀ ਟੀ […]

Continue Reading