ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਲੜਕੀਆਂ ਦੇ ਸਸ਼ਕਤੀਕਰਨ ਲਈ ਇੱਕ ਪਹਿਲਕਦਮੀ ਕੀਤੀ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਨੌਕਰੀਆਂ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ 5 ਮਹੀਨੇ ਦੇ ਪਹਿਲੇ ਬੈਚ ਵਿੱਚ 41 ਲੜਕੀਆਂ ਲੈਣਗੀਆਂ ਕੋਚਿੰਗ ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਲੜਕੀਆਂ ਦੇ ਸਸ਼ਕਤੀਕਰਨ ਲਈ ਇੱਕ […]

Continue Reading

ਸੁਖਵਿੰਦਰ ਕੋਟਲੀ ਦਾ ਅਪਸ਼ਬਦਾਂ ਰਾਹੀਂ ਪੰਜਾਬ ਵਿਧਾਨ ਸਭਾ’ਚ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਪੰਜਾਬ ਜਨਤਕ ਤੌਰ ਤੇ ਮੁਆਫੀ ਮੰਗਣ- ਭਾਈ ਵਿਰਸਾ ਸਿੰਘ ਖਾਲਸਾ

ਮੋਗਾ, ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਦੇ ਦਲਿਤ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਇੱਕ ਸਵਾਲ ਪੁੱਛਣ ਦੇ ਜੁਵਾਬ ‘ਚ ਉਨ੍ਹਾਂ ਇਹ ਤੰਜ ਕੱਸਿਆ ਗਿਆ ਕਿ ਭੱਦੀ ਸ਼ਬਦਾਵਲੀ ਦਾ ਜਵਾਬ ਦਿੱਤਾ। ਜਿਸਦਾ ਵਿਰੋਧ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਂਡਰੇਸਨ ਖਾਲਸਾ ਦੇ ਕੌਮੀ ਪ੍ਰਧਾਨ […]

Continue Reading

ਮੋਦੀ ਸਰਕਾਰ ਦੇ ਇਸ਼ਾਰੇ ‘ਤੇ ਸਟੇਟ ਬੈਂਕ ਵਲੋਂ ਚੋਣ ਬਾਂਡਾਂ ਬਾਰੇ ਜਾਣਕਾਰੀ ਦੇਣ ਤੋਂ ਬਹਾਨੇਬਾਜ਼ੀ ਕਰਨਾ ਨਿਆਂ ਪਾਲਿਕਾ ਦੀ ਖੁੱਲੀ ਮਾਨਹਾਨੀ- ਲਿਬਰੇਸ਼ਨ

ਬੈਂਕ ਮੈਨੇਜਮੈਂਟ ਦੇਸ਼ ਦੀ ਜਨਤਾ ਨੂੰ ਸੜਕਾਂ ਉਤੇ ਉਤਰਨ ਲਈ ਮਜਬੂਰ ਨਾ ਕਰੇ ਮਾਨਸਾ, ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)– ਸਟੇਟ ਬੈਂਕ ਆਫ ਇੰਡੀਆ ਦੀ ਮੈਨੇਜਮੈਂਟ ਵਲੋਂ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਿਕ ਚੋਣ ਬਾਂਡਾਂ ਸਬੰਧੀ ਜਾਣਕਾਰੀ ਜਨਤਕ ਕਰਨ ਦੀ ਬਜਾਏ, ਹੋਰ ਸਮਾਂ ਮੰਗਣ ਦੀ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਦਾ ਕਹਿਣਾ […]

Continue Reading

ਹੌਲੇ ਮਹੱਲੇ ਦੌਰਾਨ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਹੁਲੜਬਾਜਾ ਵੱਲੋਂ ਸ਼ਹੀਦ ਕੀਤੇ ਗਏ ਭਾਈ ਪ੍ਰਦੀਪ ਸਿੰਘ ਗਾਜੀ ਕੋਟ ਗੁਰਦਾਸਪੁਰ ਦੀ ਪਹਿਲੀ ਬਰਸੀ ਮੌਕੇ ਵੱਖ ਵੱਖ ਆਗੂਆਂ ਨੇ ਸਰਧਾਂ ਦੇ ਫੁੱਲ ਭੇਂਟ ਕੀਤੇ – ਭਾਈ ਵਿਰਸਾ ਸਿੰਘ ਖਾਲਸਾ

ਆਨੰਦਪੁਰ ਸਾਹਿਬ, ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)– ਬੀਤੇ ਸਾਲ ਹੌਲੇ ਮਹੱਲੇ ਦੌਰਾਨ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਹੁਲੜਬਾਜਾ ਨਾਲ ਮੁਕਾਬਲਾ ਕਰਦੇ ਹੋਏ ਸ਼ਹੀਦੀ ਜਾਮ ਪੀਣ ਵਾਲੇ ਭਾਈ ਪ੍ਰਦੀਪ ਸਿੰਘ ਗਾਜੀਕੋਟ ਗੁਰਦਾਸਪੁਰ ਦੀ ਪਹਿਲੀ ਬਰਸੀ ਉਹਨਾਂ ਦੇ ਗਰਹਿ ਪਿੰਡ ਗਾਜੀਕੋਟ ਜਿਲਾ ਗੁਰਦਾਸਪੁਰ ਵਿਖੇ ਬਹੁਤ ਹੀ ਸਰਧਾ ਨਾਲ ਮਨਾਈ ਗਈ, ਜਿਸ ਵਿੱਚ ਵੱਖ ਧਾਰਮਿੱਕ,ਸਿਆਸੀ ਤੇ ਸਮਾਜਿਕ […]

Continue Reading

ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ ‘ਤੇ ਸਪੀਕਰ ਦੀ ਕੀਤੀ ਨਿੰਦਾ

ਚੰਡੀਗੜ, ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਰੋਧੀ ਪਾਰਟੀਆਂ ਨਾਲ ਸਬੰਧਤ 9 ਵਿਧਾਇਕਾਂ ਨੂੰ ਮੁਅੱਤਲ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਹ ਲੋਕਤੰਤਰ ਦੇ ਬੁਨਿਆਦੀ ਸਿਧਾਂਤਾਂ ਦੀ ਉਲੰਘਣਾ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]

Continue Reading

ਪੰਜਾਬ ਬਜਟ ਸਿਹਤ, ਸਿੱਖਿਆ, ਖੇਤੀ ਸਮੇਤ ਵਪਾਰ ਲਈ ਉਸਾਰੂ ਰਚਨਾਤਮਿਕ-ਵਿਧਾਇਕ ਅਮਰਪਾਲ ਸਿੰਘ

ਸਾਬਕਾ ਸਰਕਾਰਾਂ ਵਾਂਗੂੰ ਖ਼ਜ਼ਾਨਾ ਖ਼ਾਲੀ ਹੋਣ ਦੀ ਥਾਂ ਟੈਕਸਾਂ ਦਾ ਬੋਝ ਪਾਏ ਜਾਣ ਦੀ ਉਲਟ ਮਾਨ ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਲਾਇਆ ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)– ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਬੀਤੇ ਕੱਲ੍ਹ […]

Continue Reading

‘ਇਸ ਵਾਰ, 70 ਪਾਰ’ ਦੇ ਟੀਚੇ ਨੂੰ ਪੂਰਾ ਕਰਨ ਦੇ ਮੰਤਵ ਤਹਿਤ ਗੁਰਦਾਸਪੁਰ ਵਿਖੇ ਸਵੀਪ ਫ਼ੈਸਟੀਵਲ ਕਰਵਾਇਆ

ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਤਹਿਤ ਵੱਖ-ਵੱਖ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਅਤੇ ਹੋਰਨਾਂ ਨੂੰ ਵੀ ਪ੍ਰੇਰਨ ਦੀ ਕੀਤੀ ਅਪੀਲ ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਲਈ ਪੋਲਿੰਗ ਦੇ ਮਿਥੇ ਗਏ ਟੀਚੇ ‘ਇਸ ਵਾਰ, 70 ਪਾਰ’ ਨੂੰ ਪੂਰਾ ਕਰਨ […]

Continue Reading

ਚੋਣਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਲਕਾ ਪੱਧਰ ‘ਤੇ ਲੇਖ ਮੁਕਾਬਲੇ ਕਰਵਾਏ ਜਾਣਗੇ

ਵਧੀਆ ਲੇਖ ਲਿਖਣ ਵਾਲੀਆਂ ਮਹਿਲਾਵਾਂ ਨੂੰ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)– ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਚੋਣਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਲਕਾ ਪੱਧਰ ‘ਤੇ ਮਹਿਲਾ ਬੂਥ ਲੈਵਲ ਅਫ਼ਸਰ, ਆਂਗਣਵਾੜੀ, ਆਸ਼ਾ ਵਰਕਰ ਅਤੇ ਚੋਣ ਸਾਖਰਤਾ ਕਲੱਬ ਦੀਆਂ ਵਿਦਿਆਰਥਣਾਂ ਦਾ […]

Continue Reading

ਪੰਜਾਬ ਸਰਕਾਰ ਵੱਲੋਂ ਆਈ.ਏ.ਐਸ ਅਤੇ ਪੀ.ਸੀ.ਐਸ ਅਧਿਕਾਰੀਆਂ ਦੀ ਕੀਤੀਆਂ ਬਦਲੀਆਂ

ਚੰਡੀਗੜ੍ਹ, ਗੁਰਦਾਸਪੁਰ 6 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਆਈ.ਏ.ਐਸ  ਅਤੇ ਪੀ.ਸੀ.ਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ਸਰਕਾਰ ਦੇ ਬਜਟ ਨੇ ਇਕ ਵਾਰ ਫਿਰ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ- ਬਾਜਵਾ

ਸਰਕਾਰ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ‘ਚ ਅਸਫਲ ਰਹੀ: ਵਿਰੋਧੀ ਧਿਰ ਦੇ ਆਗੂ ਚੰਡੀਗੜ, ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿੱਤੀ ਸਾਲ 2024-25 ਦੇ ਤੀਜੇ ਬਜਟ ਨੂੰ ਪੂਰੀ ਤਰ੍ਹਾਂ ਅਸਫਲ ਅਤੇ ਅਵਿਸ਼ਵਾਸ਼ਯੋਗ ਬਜਟ […]

Continue Reading