ਵੋਟਰ ਹੈਲਪਲਾਈਨ ਐਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰ ਸਕਦੇ ਹਨ – ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐਪ ਚਲਾਈਆਂ ਗਈਆਂ ਹਨ ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ […]

Continue Reading

ਧਾਰੀਵਾਲ ਡੱਡਵਾ ਰੋਡ ਬੁਟੀਕ ਤੇ ਲੱਗੀ ਅੱਗ ਲੱਖਾ ਦਾ ਨੁਕਸਾਨ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਧਾਰੀਵਾਲ ਸਵੇਰੇ ਕਰੀਬ 9 ਵਜੇ ਦੇ ਡੱਡਵਾ ਰੋਡ ਹਰਜਸ ਬੁਟੀਕ ਤੇ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਜਿਸ ਨਾਲ ਲੱਖਾ ਰੁਪਏ ਦਾ ਨੁਕਸਾਨ ਹੋ ਗਿਆ ਅੱਗ ਨੂੰ ਬੁਝਾਉਣ ਵਾਸਤੇ ਫਾਈਰਬਿਗੇਡ ਵਾਲਿਆ ਨੂੰ ਸੂਚਨਾ ਦੇ ਦਿਤੀ ਅਤੇ ਮੌਕੇ ਤੇ ਫਾਈਰਬਿਗੇਡ ਦੀ ਗੱਡੀ ਵੀ ਪਹੁੰਚ ਗਈ ਨਜਦੀਕੀ ਦੁਕਾਨਦਾਰਾ ਅਤੇ ਫਾਈਰਬਿਗੇਡ […]

Continue Reading

ਫਾਸਿਸਟ‌‌ ਮੋਦੀ ਸਰਕਾਰ ਨੂੰ ਹਰਾਉ ਅਤੇ ਇੰਡੀਆ ਗਠਜੋੜ ਜਿਤਾਓ-‌ਲਿਬਰੇਸਨ

ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਕਿ ਭਾਜਪਾ ਭਜਾਓ ਇੰਡੀਆ ਗਠਜੋੜ ਲਿਆਓ, ਸੰਵਿਧਾਨ ਬਚਾਓ ਬਟਾਲਾ, ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਫੈਜਪੁਰਾ ਰੋਡ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਪੰਜਾਬ ਸੂਬਾ ਕਮੇਟੀ ਦੀ ਦੋ ਦਿਨਾਂ ਮੀਟਿੰਗ ਸੁਖਦੇਵ ਸਿੰਘ ਭਾਗੋਕਾਵਾਂ ਦੀ ਪ੍ਰਧਾਨਗੀ ਹੇਠ ਸੰਪੰਨ ਹੋਣ ਤੋਂ ਬਾਅਦ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਲਿਬਰੇਸ਼ਨ […]

Continue Reading

10 ਆਈ.ਏ.ਐਸ ਅਫਸਰਾਂ ਨੂੰ ਦਿੱਤਾ ਵਾਧੂ ਚਾਰਜ

ਚੰਡੀਗੜ੍ਹ,ਗੁਰਦਾਸਪੁਰ 29 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ 10 ਆਈ ਏ ਐਸ ਅਫਸਰਾਂ ਨੂੰ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ।

Continue Reading

ਛੁੱਟੀ ਵਾਲੇ ਦਿਨ ਖਜ਼ਾਨਾ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ

ਚੰਡੀਗੜ੍ਹ, ਗੁਰਦਾਸਪੁਰ,29ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਖਜ਼ਾਨਾ ਦਫ਼ਤਰਾਂ ਨੂੰ ਛੁੱਟੀ ਵਾਲੇ ਦਿਨ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ।

Continue Reading

2364 ਦੀ ਭਰਤੀ ਨੂੰ ਮੁਕੰਮਲ ਕਰਨ ਲਈ ਈ.ਟੀ.ਟੀ. ਬੇਰੁਜਗਾਰ ਵੱਲੋਂ ਸੌਂਪੇਂ ਮੰਗ ਪੱਤਰ

ਪਾਵਰ ਕਾਮ ਕਾਮਿਆਂ ਨੇ ਵੀ ਰੱਖੀਆ ਮੰਗਾਂਬੁਢਲਾਡਾ, ਗੁਰਦਾਸਪੁਰ 29 ਮਾਰਚ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆ ਦੀ ਬੁਢਲਾਡਾ ਫੇਰੀ ਦੌਰਾਨ ਈ.ਟੀ.ਟੀ. ਟੈਟ ਪਾਸ ਬੇਰੁਜਗਾਰ 2364 ਅਤੇ ਪੰਜਾਬ ਰਾਜ ਬਿਜਲੀ ਬੋਰਡ ਦੀ ਮੁਲਾਜਮ ਸੰਘਰਸ਼ ਕਮੇਟੀ ਵੱਲੋਂ ਹੱਕੀ ਮੰਗਾਂ ਲਈ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ […]

Continue Reading

ਪੰਜਾਬ ਸਰਕਾਰ ਨੇ ਆਰਥਿਕ ਪੱਛੜੀ ਮਾਰਕਿਟ ਕਮੇਟੀਆਂ ਨੂੰ ਮਰਜ ਕਰਨ ਦਾ ਫੈਸਲਾ

ਚੰਡੀਗੜ੍ਹ, ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਸੂਬੇ ਦੀਆਂ ਮਾਰਕਿਟ ਕਮੇਟੀਆੰ ਜਿਨ੍ਹਾਂ ਵਿੱਤੀ ਹਾਲਾਤ ਆਰਥਿਕ ਪੱਖੋਂ ਪੱਛੜੀ ਹੋਈਆ ਹੈ, ਉਨ੍ਹਾਂ ਨੂੰ ਵੱਡੀਆਂ ਮਾਰਕਿਟ ਕਮੇਟੀਆਂ ਵਿੱਚ ਮਰਜ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਵੇਂ ਕਿ ਮਾਰਕੀਟ ਕਮੇਟੀਆਂ ਨੂੰ ਮਰਜ ਕਰਨ ਦਾ ਫੈਸਲਾ ਲਿਆ ਗਿਆ ਹੈ ਉਨ੍ਹਾਂ ਵਿੱਚ ਸ਼੍ਰੀ […]

Continue Reading

ਕਾਰਸੇਵਾ ਮੁੱਖੀ ਬਾਬਾ ਤਰਸੇਮ ਸਿੰਘ ਦੀ ਨਾਨਕਮਤੇ ਵਿਖੇ ਹੱਤਿਆਂ ਹੋਣ ਵਾਲੀ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਉਤਰਾਖੰਡ, ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਉਤਰਾਖੰਡ’ਚ ਗੁਰੂ ਨਾਨਕ ਪਾਤਸ਼ਾਹ ਜੀ ਦੇ ਇਤਿਹਾਸਕ ਗੁਰਦੁਆਰੇ ਨਾਨਕਮੱਤਾ ਸਾਹਿਬ’ਚ ਕਾਰਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਹੱਤਿਆਂ ਵਾਲੇ ਮਾਮਲੇ ਨੇ ਦੇਸ਼ਾਂ ਵਿਦੇਸ਼ਾਂ’ਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਇਸ ਘਟਨਾ ਤੋਂ ਬਾਅਦ ਨਾਨਕਮਤਾ ਵਿਖੇ ਤਨਾਹ ਦਾ ਮਾਹੌਲ ਬਣਿਆ ਹੋਇਆ ਹੈ ਜਿਸ ਦਾ ਪ੍ਰਬੰਧ ਕਰਨਾ […]

Continue Reading

ਮਾਈ ਭਾਗੋ ਆਰਮਡ ਫੋਰਸ ਪਰੋਪਆਰੇਟਰੀ ਸੰਸਥਾ ਮੁਹਾਲੀ ਵਿਖੇ ਦਾਖ਼ਲਾ ਸ਼ੁਰੂ

18 ਅਪ੍ਰੈਲ 2024 ਤੱਕ ਕੀਤਾ ਜਾ ਸਕਦਾ ਹੈ ਆਨ-ਲਾਈਨ ਅਪਲਾਈ ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਸੁਰੱਖਿਆ ਬਲਾਂ ਵਿਚ ਅਫ਼ਸਰ ਬਣਨ ਦੀਆਂ ਚਾਹਵਾਨ ਲੜਕੀਆਂ ਮਾਈ ਭਾਗੋ ਆਰਮਡ ਫੋਰਸ ਪਰੋਪਆਰੇਟਰੀ ਸੰਸਥਾ ਮੁਹਾਲੀ ਵਿਖੇ ਦਾਖ਼ਲਾ ਲੈ ਸਕਦੀਆਂ ਹਨ। ਇਸ ਸੰਸਥਾ ਵਿੱਚ ਦਾਖ਼ਲਾ ਲੈਣ ਲਈ ਲੜਕੀਆਂ ਜੋ ਕਿ 12ਵੀਂ ਕਿਸੇ ਵੀ ਖੇਤਰ ਵਿੱਚ ਕਰ ਰਹੀਆਂ ਹਨ ਜਾਂ 12ਵੀਂ ਪਾਸ […]

Continue Reading

31 ਮਾਰਚ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)— ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਐਨ.ਐਮ.ਐਮ.ਐਸ.ਐਸ ਤੇ ਪੀ.ਐਸ.ਟੀ.ਐਸ.ਈ (ਕਲਾਸ ਅੱਠਵੀਂ) ਅਤੇ ਪੀ.ਐਸ.ਟੀ.ਐਸ.ਈ (ਕਲਾਸ ਦਸਵੀਂ) ਦੀਆਂ ਪ੍ਰੀਖਿਆਵਾਂ 31 ਮਾਰਚ 2024 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਭ ਨੂੰ […]

Continue Reading