ਬਾਦਲ ਢੀਂਡਸਾ ਇਕੱਤਰਤਾਂ ਬਾਦਲਾਂ ਦੀ ਡੁੱਬੀ ਬੇੜੀ ਨੂੰ ਪਾਰ ਨਹੀਂ ਕਰ ਸਕਦੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)- ਸੁਖਦੇਵ ਸਿੰਘ ਢੀਡਸਾਂ ਨੇ ਸੱਤਾ ਦੀ ਭੁੱਖ ਕਾਰਨ ਸਿੱਖ ਪੰਥ ਦੀ ਸਰਗਰਮ ਸਿਆਸਤ ਤੋਂ ਨਿਕਾਰੇ ਬਾਦਲਾਂ ਨਾਲ ਇਸ ਕਰਕੇ ਸਮਝੌਤਾ ਕੀਤਾ ਹੈ ਭਾਜਪਾ ਹਾਈ ਕਮਾਡ ਹੁਣ ਬਾਦਲਾਂ ਨਾਲ ਸਮਝੌਤਾ ਕਰਨ ਦੇ ਆਖਰੀ ਪੜਾਅ’ਚ ਹੈ ਅਤੇ ਸੁਖਦੇਵ ਸਿੰਘ ਢੀਂਡਸਾ ਸੰਗਰੂਰ ਤੋਂ ਲੋਕ ਸਭਾ ਦੀ ਸੀਟ ਆਪਣੇ ਪੁੱਤਰ ਪਰਮਿੰਦਰ ਸਿੰਘ ਢੀਡਸਾਂ ਨੂੰ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਲੋਕ ਪੱਖੀ ਤੇ ਵਿਕਾਸ ਪੱਖੀ ਬਜਟ ਪੇਸ਼ ਕਰਨ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ

ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਪੱਖੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਰਾਜ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਜ਼ਿਲ੍ਹਾ ਪੱਧਰੀ ਇਜਲਾਸ ਦਾ ਫੈਸਲਾ

ਮਾਨਸਾ, ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਮਾਨਸਾ ਜ਼ਿਲ੍ਹੇ ਨਾਲ ਸਬੰਧਿਤ ਸਰਗਰਮ ਵਿਦਿਆਰਥੀ ਕਾਰਕੁੰਨਾਂ ਦੀ ਅਹਿਮ ਮੀਟਿੰਗ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਰਵਲੀਨ ਕੌਰ ਡੇਲੂਆਣਾ ਦੀ ਪ੍ਰਧਾਨਗੀ ਹੇਠ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਮਾਲਵਾ ਜੋਨ ਦੇ ਕਨਵੀਨਰ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ […]

Continue Reading

ਅਸੀ ਕਿਸਾਨੀ ਸੰਘਰਸ਼ ਦਾ ਸਮਰਥਨ ਕਰਦੇ ਹਾਂ- ਜਥੇਦਾਰ ਰਣਧੀਰ ਸਿੰਘ

ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਪੈਦਲ ਸੰਗ ਦੀਆਂ ਸੰਗਤਾਂ ਦਾ ਕੀਤਾ ਸਵਾਗਤ ਹੁਸ਼ਿਆਰਪੁਰ, ਗੁਰਦਾਸਪੁਰ 6 ਮਾਰਚ (ਸਰਬਜੀਤ ਸਿੰਘ)– ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਬਸਤਰ ਸ੍ਰੀ ਚੋਲਾ ਸਾਹਿਬ ਜੀ ਦੇ ਦਰਸ਼ਨ ਕਰਨ ਪਿੰਡ ਖਡਿਆਲਾ ਸੈਣੀਆਂ ਜਿਲ੍ਹਾ ਹੁਸ਼ਿਆਰਪੁਰ ਤੋਂ 1 ਮਾਰਚ ਤੋਂ ਪੈਦਲ ਚੱਲ ਕੇ ਡੇਰਾ ਬਾਬਾ ਨਾਨਕ ਜਾ ਰਹੀਆਂ ਸੰਗਤਾਂ ਦਾ ਪਿੰਡ […]

Continue Reading

ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਪੰਜਾਬ ਦੇ ਕਮਿਊਨਿਟੀ ਹੈਲਥ ਅਫਸਰਾਂ ਨੂੰ ਨੌਕਰੀ ਤੋਂ ਕੱਢਣ ਦੀ ਧਮਕੀ

ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਬੀਤੀ 4 ਮਾਰਚ ਨੂੰ ਇੱਕ ਤੁਗਲਕੀ ਫਰਮਾਨ ਜਾਰੀ ਕੀਤਾ ਗਿਆ ਜਿਸ ਵਿੱਚ ਇੱਕ ਆਨਲਾਈਨ ਪੋਰਟਲ ਈ-ਸੁਸ਼ਰੁਤ ਉਪਰ ਕੰਮ ਕਰਨ ਲਈ ਕਿਹਾ ਗਿਆ । ਉਪਰੋਕਤ ਪੋਰਟਲ ਤੇ ਕੰਮ ਨਾ ਕਰਨ ਦੀ ਸੁਰਤ ਵਿੱਚ ਤਨਖਾਹ ਕੱਟਣ ਅਤੇ ਨੌਕਰੀ ਤੋਂ ਕੱਢਣ ਦੀ ਧਮਕੀ ਦਿੱਤੀ ਗਈ ਹੈ। ਹੈਰਾਨੀ […]

Continue Reading

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜ਼ਿਲ੍ਹੇ ਵਿੱਚ ਰੋਜ਼ਾਨਾ ਲੱਗ ਰਹੇ ਹਨ ਵਿਸ਼ੇਸ਼ ਕੈਂਪ

ਚੇਅਰਮੈਨ ਰਮਨ ਬਹਿਲ ਨੇ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਦੇ ਤਹਿਤ ਲਗਾਤਾਰ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗ ਰਹੇ ਹਨ। ਇਸੇ ਲੜੀ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ 11 ਈ-ਚੇਅਰ ਤਕਸੀਮ ਕੀਤੀਆਂ

ਵਿਸ਼ੇਸ਼ ਲੋੜਾਂ ਵਾਲੇ ਬੱਚੇ ਆਪਣੀ ਕਮਜ਼ੋਰੀ ਨੂੰ ਆਪਣੀ ਤਾਕਤ ਵਿੱਚ ਬਦਲਣ – ਡਿਪਟੀ ਕਮਿਸ਼ਨਰ ਈ-ਚੇਅਰ ਦੇਣ ‘ਚ ਸਹਿਯੋਗ ਲਈ ਐਕਸਿਸ ਬੈਂਕ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਐਕਸਿਸ ਬੈਂਕ ਦੇ ਸਹਿਯੋਗ ਨਾਲ ‘ਸੁਤੰਤਰ ਬੱਚੇ’ ਪ੍ਰੋਜੈਕਟ ਅਧੀਨ ਵਿਸ਼ੇਸ਼ ਲੋੜਾਂ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਲੋਕ ਪੱਖੀ ਅਤੇ ਵਿਕਾਸ ਮੁਖੀ ਬਜਟ ਦੀ ਭਰਪੂਰ ਸ਼ਲਾਘਾ ਕੀਤੀ

ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)–  ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ  ਜਗਰੂਪ ਸਿੰਘ ਸੇਖਵਾਂ ਨੇ ਅੱਜ ਵਿੱਤ ਮੰਤਰੀ  ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਮੁਖੀ ਦੱਸਦਿਆਂ ਇਸ ਬਜਟ ਦੀ ਭਰਪੂਰ ਸ਼ਲਾਘਾ ਕੀਤੀ ਹੈ।  ਚੇਅਰਮੈਨ  ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ‘ਜ਼ੀਰੋ ਟੈਕਸ’ ਵਾਲੇ ਇਸ ਬਜਟ ਵਿੱਚ ਸਾਰੇ ਮੁੱਖ […]

Continue Reading

olympia casino official website online casino

Olympia Casino is at the forefront, incorporating the latest technologies to elevate your experience. Expect smarter rewards, live chat bots, and interactive game shows in the coming months. Olympia VIP Casino is a distinguished initiative crafted for steadfast players seeking to elevate their gaming saga to legendary heights. Membership within this exclusive echelon grants you […]

Continue Reading

ਗੁਆਂਢੀ ਦੇ ਖ਼ਤਰਨਾਕ ਪਿਟਬੁਲ ਕੁੱਤੇ ਨੇ 85 ਸਾਲਾ ਬਜ਼ੁਰਗ ਨੂੰ ਬੁਰੀ ਤਰ੍ਹਾਂ ਨਾਲ ਨੋਚਿਆ

ਬਜ਼ੁਰਗ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਹਰਚੋਵਾਲ, ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਖ਼ਤਰਨਾਕ ਨਸਲ ਦੇ ਕੁੱਤਿਆਂ ਦੇ ਕੱਟਣ ਨਾਲ ਕਈ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ ਅਤੇ ਕਈ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ ਪਰ ਫਿਰ ਵੀ ਲੋਕ ਖ਼ਤਰਨਾਕ ਨਸਲ ਦੇ ਕੁੱਤਿਆਂ ਨੂੰ ਪਾਲਣ ਤੋਂ ਗੁਰੇਜ਼ ਨਹੀਂ ਕਰਦੇ। ਅਜਿਹੇ ਕੁੱਤਿਆਂ ਨੂੰ ਰੱਖਣ ਦਾ ਮਕਸਦ ਘਰ ਦੀ […]

Continue Reading