ਸੰਯੁਕਤ ਕਿਸਾਨ ਮੋਰਚੇ ਦੇ ਦਿੱਲੀ ਵਿੱਚ ਮਹਾ ਪੰਚਾਇਤ ਕਰਨ ਦੇ‌ ਸੱਦੇ ਦੀ ਹਮਾਇਤ ਕੀਤੀ-ਕਾਮਰੇਡ ਬੱਖਤਪੁਰਾ

ਕਪੂਰਥਲਾ,ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ)– ਚੂਹੜਵਾਲ ਵਿਲਾ ਕੋਠੀ ਵਿਖੇ ਕਰੀਬ ਦਰਜਨ ਭਰ ਪਿੰਡਾਂ ਤੋਂ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਵਰਕਰਾਂ ਦੀ ਖੁੱਲੀ ਮੀਟਿੰਗ ਪੂਰਨ ਸਿੰਘ ਅਲੌਦੀਪੁਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂ ਨਿਰਮਲ ਸਿੰਘ ਛੱਜਲਵੱਡੀ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ […]

Continue Reading

ਡੱਲੇਵਾਲ, ਪੰਧੇਰ, ਸੁਰਜੀਤ ਫੂਲ, ਮਨਜੀਤ ਰਾਏ ਆਦਿ ਦੀ ਲੜਾਈ ਸਰਕਾਰ ਨਾਲ ਹੈ ਜਾਂ ਸੰਯੁਕਤ ਕਿਸਾਨ ਮੋਰਚੇ ਨਾਲ-ਚਮਕੌਰ ਸਿੰਘ

ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ)– ਪੰਜਾਬ ਦੇ ਬਹਾਦਰ ਲੋਕੋ ਤੁਹਾਡੇ ਵੱਲੋਂ 2020 ਵਿੱਚ ਲੜੇ ਗਏ ਇਤਿਹਾਸਕ ਕਿਸਾਨ ਘੋਲ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਮੋਦੀ ਦੀ ਚੜ੍ਹਤ ਦਾ ਮੁਲੱਮਾਂ ਲਹਿੰਦਾ ਨਜ਼ਰ ਆ ਰਿਹਾ ਹੈ। ਇਸੇ ਕਰਕੇ ਕੇਂਦਰ ਸਰਕਾਰ, ਉਸ ਦੀ ਬੀ ਟੀਮ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਡੱਲੇਵਾਲ-ਪੰਧੇਰ ਲਾਣੇ ਨੂੰ ਤਿਆਰ ਕਰਕੇ ਪੰਜਾਬ […]

Continue Reading

ਡੀ.ਸੀ ਵੱਲੋਂ ਪਟਵਾਰੀਆਂ ਨੂੰ ਪਦ ਉਨੱਤ ਕਰਕੇ ਕਾਨੂੰਗੋ ਬਣਾਇਆ

ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਨੂੰ ਲੈ ਕੇ ਲੋਕਾਂ ਦੀ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਕੀਤੀ ਪਹਿਲਕਦਮੀ ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਪ੍ਰਬੰਧਕੀ ਆਧਾਰ ਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਸੇਵਾ ਮੁੱਕਤ ਹੋ ਚੁੱਕੇ ਕਾਨੂੰਗੋ ਅਤੇ ਸੀਨੀਅਰਤਾ ਦੇ ਆਧਾਰ ਤੇ ਪਟਵਾਰੀਆਂ ਨੂੰਪਦ ਉਨੱਤ ਕਰਕੇ ਕਾਨੂੰਗੋ ਬਣਾਇਆ ਗਿਆ ਹੈ […]

Continue Reading

ਪੋਲਿਓ ਵਿਚ ਲੱਗੀਆਂ ਡਿਊਟੀਆਂ ਵਿਚ ਅਫਸਰਾਂ ਨੂੰ ਨਹੀਂ ਮਿਲ ਰਿਹਾ ਪੂਰਾ ਮਾਨ ਭੱਤਾ

ਅੱਜ ਤੋਂ ਜਿਲ੍ਹੇ ਵਿੱਚ ਬੱਚਿਆਂ ਨੂੰ ਪਿਲਾਈ ਜਾਵੇਗੀ ਪੋਲਿਓ ਬੂੰਦੇ ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)- ਜ਼ਿਲਾ ਗੁਰਦਾਸਪੁਰ ਵਿੱਚ ਬਤੌਰ ਸੁਪਰਵਾਈਜ਼ਰ ਜਿੰਨਾ ਅਫਸਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਉਹਨਾਂ ਨੂੰ 3 ਦਿਨ ਦਾ ਸਿਰਫ 200-250 ਰੁਪਏ ਹੀ ਦਿੱਤਾ ਜਾ ਰਿਹਾ ਹੈ। ਇਹਨਾਂ ਮੁਲਾਜ਼ਮਾ ਨੇ ਗੱਲ ਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਆਪਣੀ ਇਸ 3 ਦਿਨ ਦੀ […]

Continue Reading

ਤਰਨਤਾਰਨ ਦੇ ਪਿੰਡ ਚੌਲਾ ਸਾਹਿਬ ਦੇ ਗੁਰਪ੍ਰੀਤ ਸਿੰਘ ਹੈਪੀ ਦੀ ਸਿੱਧੂ ਮੂਸੇਵਾਲ ਵਾਂਗ ਗੋਲੀਆਂ ਮਾਰ ਕੇ ਹੱਤਿਆਂ ਹੋਣੀ ਪੰਜਾਬ ਦੇ ਮਾੜੇ ਹਲਾਤਾਂ ਨੂੰ ਬਿਆਨ ਕਰਦੀ- ਭਾਈ ਵਿਰਸਾ ਸਿੰਘ ਖਾਲਸਾ

ਤਰਨਤਾਰਨ, ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)– ਤਰਨਤਾਰਨ ਦੇ ਪਿੰਡ ਚੌਲਾ ਸਾਹਿਬ ਦੇ ਗੁਰਪ੍ਰੀਤ ਸਿੰਘ ਹੈਪੀ ਜੋ ਸਥਾਨਿਕ ਵਧਾਇਕ ਲਾਲਪੁਰਾ ਦੇ ਕਰੀਬੀ ਸਨ ਦੀ ਬੀਤੇ ਦਿੱਨ ਸਿੱਧੂ ਮੂਸੇਵਾਲ ਵਾਂਗ ਕਾਰ ਵਿੱਚ ਹੀ ਅੰਨੇਵਾਹ ਫਾਇਰਿੰਗ ਕਰਕੇ ਹੱਤਿਆਂ ਹੋਣੀ ਆਪ ਸਰਕਾਰ ਦੇ ਮਾੜੇ ਰਾਜ ਨੂੰ ਸਰੇਆਮ ਤੇ ਖੁੱਲਾਂ ਬਿਆਨ ਕਰਦੀ ਹੈ,ਸਥਾਨਕ ਲੋਕ ਸਹਿਮੇ ਹੋਏ ਦੱਸਦੇ ਹਨ ਕਿ ਪੰਜਾਬ […]

Continue Reading

ਹੁਣ ‘ਆਪ’ ਕਰਜ਼ੇ ‘ਤੇ 0.25 ਫੀਸਦੀ ਸਟੈਂਪ ਡਿਊਟੀ ਲਾ ਕੇ ਲੋਕਾਂ ਦੀ ਜੇਬ ‘ਤੇ ਬੋਝ ਪਾਉਣ ਜਾ ਰਹੀ ਹੈ: ਬਾਜਵਾ

ਚੰਡੀਗੜ, ਗੁਰਦਾਸਪੁਰ 3 ਮਾਰਚ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਾਹਨਾਂ ਅਤੇ ਜਾਇਦਾਦ ਦੇ ਕਰਜ਼ਿਆਂ ‘ਤੇ 0.25 ਫੀਸਦੀ ਸਟੈਂਪ ਡਿਊਟੀ ਲਾਏ ਜਾਣ ਦੇ ਮੱਦੇਨਜ਼ਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਰਥਿਕ ਲਾਭ ਪਹੁੰਚਾਉਣ ਲਈ ਕੀਤੇ ਜਾਂਦੇ ‘ਆਪ’ ਦੇ ਪ੍ਰਚਾਰ ਦਾ […]

Continue Reading

10ਵੀਂ ਅਤੇ 12ਵੀਂ ਪਾਸ ਵਿਦਿਆਰਥੀ ਸੀ.ਬੀ.ਏ ਇੰਨਫੋਟੈਕ ਵਿਖੇ ਕਰ ਸਕਦੇ ਹਨ ਕੰਪਿਊਟਰ ਕੋਰਸ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)– ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ 10ਵੀਂ ਅਤੇ +2 ਪਾਸ ਵਿਦਿਆਰਥੀ ਫ੍ਰੀ ਸਮੇਂ ਵਿੱਚ ਘਰ ਬੈਠਣ ਦੀ ਥਾਂ ਕੰਪਿਊਟਰ ਨਾਲ ਸਬੰਧਤ ਕੋਰਸ ਕਰਕੇ ਜਿੱਥੇ ਆਪਣੇ ਗਿਆਨ ਵਿੱਚ ਵਾਧਾ ਕਰ ਸਕਦੇ ਹਨ ਉਥੇ ਨਾਲ ਹੀ ਕੰਪਿਊਟਰ ਦੀਆਂ ਬਰੀਕੀਆਂ ਤੋਂ ਵੀ ਜਾਣੂ ਹੋ ਸਕਦੇ ਹਨ। ਉਹਨਾਂ ਅੱਗੇ ਕਿਹਾ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਧਾਰੀਵਾਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ

ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ’ਚ ਵਰਦਾਨ ਸਾਬਤ ਹੋਏ ਹਨ ਆਮ ਆਦਮੀ ਕਲੀਨਿਕ – ਸੇਖਵਾਂ ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਪੁਰਾਣਾ ਧਾਰੀਵਾਲ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਧਾਰੀਵਾਲ ਦੇ ਵਸਨੀਕਾਂ ਨੂੰ ਆਮ ਆਦਮੀ ਕਲੀਨਿਕ ਖੁੱਲਣ […]

Continue Reading

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ ਕੱਲ੍ਹ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ

ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)– ਜਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ […]

Continue Reading

ਬਾਜਵਾ ਨੇ ਪੰਜਾਬ ਦੇ ਖੇਤਰ ਅਤੇ ਕਿਸਾਨਾਂ ਦੀ ਰੱਖਿਆ ਕਰਨ ਵਿੱਚ ਅਸਫਲ ਰਹਿਣ ਲਈ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ

ਪੱਟੀ : ਆਪ ਸਰਕਾਰ ਐਮ ਐਸ ਪੀ ਮੁੱਹਈਆ ਕਰਵਾਉਣ ਦੇ ਆਪਣੇ ਵਾਅਦੇ ਤੋਂ ਵੀ ਮੁਕਰੀ: ਬਾਜਵਾ ਚੰਡੀਗੜ, ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਤੋਂ ਬਾਅਦ ਜ਼ੀਰੋ ਐਫਆਈਆਰ ਦਰਜ ਕਰਨ ਲਈ ਪੰਜਾਬ ਦੇ ਮੁੱਖ […]

Continue Reading