ਡੇਰਾ ਮੁਖੀ ਨੂੰ ਬਾਰ ਬਾਰ ਪਰੋਲ ਦੇਣ ਵਾਲੀ ਹਰਿਆਣਾ ਸਰਕਾਰ ਨੂੰ ਝਾੜ, ਭਵਿਖ’ਚ ਨਹੀਂ ਮਿਲੇਗੀ ? ਸਾਧ ਨੂੰ ਪਰੋਲ ਹਾਈ ਕੋਰਟ ਦਾ ਸਲਾਘਾਯੋਗ ਫੈਸਲਾ- ਭਾਈ ਖਾਲਸਾ

ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਦੇਸ ਦੀ ਉੱਚ ਅਦਾਲਤ ਸਨਮਾਨਯੋਗ ਹਾਈ ਕੋਰਟ ਨੇ ਹਰਿਆਣਾ ਦੀ ਭਾਜਭਾਈ ਖੱਟੜ ਸਰਕਾਰ ਵੱਲੋਂ ਬਲਾਤਕਾਰੀ ਤੇ ਕਤਲਾ ਦੇ ਦੋਸੀ ਪਾਉਣ ਤੋਂ ਬਾਦ ਜੇਲ’ਚ ਸਜਾ ਕੱਟ ਰਹੇ ਡੇਰਾ ਮੁਖੀ ਸੌਦਾ ਸਾਧ ਰਾਮ ਰਹੀਮ ਨੂੰ ਬਿਨਾਂ ਵਜਾ ਤੇ ਗੈਰ ਕਾਨੂਨੀ ਤੌਰ ਤੇ ਬਾਰ-ਬਾਰ ਪਰੌਲ ਦੇਣ ਦਾ ਸਖਤ ਨੋਟਿਸ ਲੈਦਿਆਂ ਸਾਫ ਤੇ ਸਖਤ […]

Continue Reading

ਆਉਟਸੋਰਸਿੰਗ ਵਰਕਰਾ ਨੂੰ ਰੈਗੂਲਰ ਕਰੇ ਪੰਜਾਬ ਦੀ ਮਾਨ ਸਰਕਾਰ – ਐਡਵੋਕੇਟ ਉੱਡਤ

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਉਟਸੋਰਸਿੰਗ ਵਰਕਰਜ ਯੂਨੀਅਨ ਦੀ ਕਾਨਫਰੰਸ ਸੰਪੰਨ ਮਾਨਸਾ, ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਉਟਸੋਰਸਿੰਗ ਵਰਕਰਜ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਜੱਥੇਬੰਦਕ ਕਾਨਫਰੰਸ ਤਿੰਨ ਮੈਬਰੀ ਪ੍ਰਧਾਨਗੀ ਮੰਡਲ ਕ੍ਰਮਵਾਰ ਗੁਰਦੇਵ ਸਿੰਘ ਨਹਿੰਗ , ਪਵਨ ਕੁਮਾਰ ਤੇ ਸੱਤਪਾਲ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਸਫਲਤਾ ਪੂਰਵਕ ਸੰਪੰਨ ਹੋਈ । […]

Continue Reading

ਪੁਲਸ ਨੇ ਲੜਕੀ ਦੇ ਪਿਤਾ ਅਤੇ ਮਾਤਾ ਸਮੇਤ ਲੜਕੀ ਖਿਲਾਫ ਮਾਮਲਾ ਦਰਜ-ਡੀ.ਐਸ.ਪੀ

ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਸਹੁਰਾ ਪਰਿਵਾਰ ਆਪਣੀ ਨੂੰਹ ਨੂੰ ਇਸ ਉਮੀਦ ਨਾਲ ਵਿਦੇਸ਼ ਭੇਜਦਾ ਹੈ ਕਿ ਉਹ ਉੱਥੇ ਜਾ ਕੇ ਆਪਣੇ ਬੇਟੇ ਨੂੰ ਵੀ ਵਿਦੇਸ਼ ਬੁਲਾ ਲਵੇਗੀ ਪਰ ਅਜਿਹੇ ਕਈ ਮਾਮਲੇ ਹਨ, ਜਿਨ੍ਹਾਂ ‘ਚ ਲੜਕੀ ਵਿਦੇਸ਼ ਜਾਣ ਤੋਂ ਬਾਅਦ ਆਪਣੇ ਵਾਅਦੇ ਤੋਂ ਮੁੱਕਰ ਜਾਂਦੀ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਗੁਰਦਾਸਪੁਰ ਦੇ ਪਿੰਡ ਦਬੁੜੀ […]

Continue Reading

ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਸਮਾਨ ਵੇਚਣ ਦਾ ਪਲੇਟ ਫਾਰਮ ਮੁਹੱਈਆ ਕਰਵਾ ਰਿਹਾ ਹੈ ‘ਅਬਾਦ ਹੁਨਰ ਹੱਟ’ ਗੁਰਦਾਸਪੁਰ

ਅਬਾਦ ਹੁਨਰ ਹੱਟ ਵਿੱਚ ਸਵੈ ਸਹਾਇਤਾ ਸਮੂਹਾਂ ਵੱਲੋਂ ਵੇਚਿਆ ਜਾਂਦਾ ਸਮਾਨ ਕੁਆਲਿਟੀ ਪੱਖੋਂ ਸਭ ਤੋਂ ਬਿਹਤਰ ਅਤੇ ਬਜ਼ਾਰ ਨਾਲੋਂ ਸਸਤਾ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਬਾਦ ਹੁਨਰ ਹੱਟ ਤੋਂ ਸਮਾਨ ਖ਼ਰੀਦਣ ਦੀ ਅਪੀਲ ਕੀਤੀ ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਅਜੀਵਕਾ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਸਵੈ ਸਹਾਇਤਾ ਸਮੂਹਾਂ ਨਾਲ ਜੁੜ ਕੇ ਕੰਮ ਕਰ ਰਹੀਆਂ ਔਰਤਾਂ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿੱਚ ਕੀਤਾ ਵਾਧਾ

ਹੁਣ ਐੱਸ.ਜੀ.ਪੀ.ਸੀ. ਚੋਣਾਂ ਲਈ ਵੋਟਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ 30 ਅਪ੍ਰੈਲ ਤੱਕ ਲਏ ਜਾਣਗੇ – ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪਹਿਲਾ ਜਾਰੀ ਸ਼ਡਿਊਲ ਵਿੱਚ […]

Continue Reading

ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 1614367 ਵੋਟਰ ਰਜਿਸਟਰਡ ਹੋਏ

18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਅਜੇ ਵੀ ਬੀ.ਐੱਲ.ਓ. ਕੋਲ ਫਾਰਮ ਨੰਬਰ 6 ਭਰ ਕੇ ਬਣਾ ਸਕਦੇ ਹਨ ਆਪਣੀ ਵੋਟ – ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ-2024 ਲਈ 01 ਗੁਰਦਾਸਪੁਰ ਲੋਕ ਸਭਾ ਹਲਕੇ ਲਈ 1895 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ 22 ਜਨਵਰੀ 2024 ਨੂੰ ਜਾਰੀ ਕੀਤੀ ਗਈ ਫਾਈਨਲ […]

Continue Reading

ਇਸ ਵਾਰ 70 ਪਾਰ” ਦੇ ਨਾਅਰੇ ਨੂੰ ਹਕੀਕੀ ਰੂਪ ਦੇਣ ਲਈ ਸਵੀਪ ਮੁਹਿੰਮ ਤਹਿਤ ਜਾਗਰੂਕਤਾ ਵੈਨਾਂ ਵੱਲੋਂ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)– – ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ ਦਿੱਤੇ ਗਏ ਨਾਅਰੇ “ਇਸ ਵਾਰ 70 ਪਾਰ” ਨੂੰ ਹਕੀਕੀ ਰੂਪ ਵਿੱਚ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਨ੍ਹਾਂ ਯਤਨਾਂ ਤਹਿਤ ਜ਼ਿਲ੍ਹੇ ਦੇ […]

Continue Reading

ਬਾਦਲ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ- ਮੁੱਖ ਮੰਤਰੀ ਮਾਨ

ਚੰਡੀਗੜ੍ਹ ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਨਿੱਜੀ ਲਾਭਾਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਵਾਲੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ ਵਿਲਾਸ ਹੋਟਲ ਦੇ ਨਿਰਮਾਣ ਲਈ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਪੱਖ ਵਿੱਚ ਨਿਯਮਾਂ ਨੂੰ ਤੋੜਿਆ-ਮਰੋੜਿਆ। ਪੱਤਰਕਾਰਾਂ ਨਾਲ ਗੱਲਬਾਤ […]

Continue Reading

ਹਾਈ ਕੋਰਟ ‘ਚ ਮੇਰੀ ਜਨਹਿੱਤ ਪਟੀਸ਼ਨ ‘ਤੇ ਕਾਰਵਾਈ ਦੇ ਡਰੋਂ ਜ਼ੀਰੋ ਐਫਆਈਆਰ ਦਰਜ ਕੀਤੀ ਗਈ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ੁਭਕਰਨ ਸਿੰਘ ਦੇ ਕਤਲ ਦੀ ਜ਼ੀਰੋ ਐਫਆਈਆਰ ਅਣਪਛਾਤੇ ਵਿਅਕਤੀਆਂ ਖਿਲਾਫ ਮੇਰੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਤੋਂ ਬਾਅਦ ਹੀ ਦਰਜ ਕੀਤੀ ਹੈ।  ਉਹਨਾਂ ਕਿਹਾ ਕਿ ਮੇਰੇ […]

Continue Reading

ਕਿਰਤੀ ਕਿਸਾਨ ਯੁਨੀਅਨ ਵੱਲੋਂ ਹੁਸ਼ਿਆਰਪੁਰ ਵਿਖੇ ਸੰਭੂ ਅਤੇ ਖਨੋਰੀ ਬਾਡਰ ਤੇ ਕਿਸਾਨਾ ਤੇ ਹੋਏ ਤਸ਼ਦੱਦ ਦੇ ਵਿਰੋਧ ਵਿੱਚ ਰੋਸ਼ ਮਾਰਚ

ਹੁਸ਼ਿਆਰਪੁਰ, ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੁਨੀਅਨ ਵੱਲੋਂ ਹੁਸ਼ਿਆਰਪੁਰ ਵਿਖੇ ਸੰਭੂ ਅਤੇ ਖਨੋਰੀ ਬਾਡਰ ਤੇ ਕਿਸਾਨਾ ਤੇ ਹੋਏ ਤਸ਼ਦੱਦ ਦੇ ਵਿਰੋਧ ਵਿੱਚ ਰੋਸ ਮਾਰਚ ਕੀਤਾ ਗਿਆ। ਮਨੋਹਰ ਖੱਟਰ ਅਨਿਲ ਵਿਜ ਅਮਿਤ ਸ਼ਾਹ ਤੇ ਪਰਚਾ ਦਰਜ ਕਰਨ ਕਿਸਾਨਾ ਦੇ ਟਰੈਕਟਰ ਦੇ ਕੀਤੇ ਨੁਕਸਾਨ ਅਤੇ ਲਾਈਆਂ ਹੋਈਆਂ ਰੋਕਾ ਹਟਾਓਣ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ […]

Continue Reading