ਮਨੁੱਖ ਹੱਥੋਂ ਮਨੁੱਖ ਦੀ ਲੁੱਟ ਨੂੰ ਰੋਕਣ ਅਤੇ ਸਮਾਜਿਕ ਬਰਾਬਰੀ ਦਾ ਸਮਾਜ ਸਿਰਜਣਾ ਭਗਤ ਸਿੰਘ ਤੇ ਸਾਥੀਆਂ ਨੂੰ ਸੱਚੀ ਸ਼ਰਧਾਂਜਲੀ-ਚੋਹਾਨ, ਉੱਡਤ

ਸਰਵ ਭਾਰਤ ਨੋਜਵਾਨ ਸਭਾ ਤੇ ਏ ਆਈ ਐਸ ਐਸ ਵੱਲੋਂ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਬਣਾਉਣ ਦੀ ਮੰਗ-ਹੀਰੇਵਾਲਾ, ਮਾਨਸਾ ਮਾਨਸਾ, ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)– ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ ਨੂੰ ਸਮਰਪਿਤ ਸਰਵ ਭਾਰਤ ਨੋਜਵਾਨ ਸਭਾ ਤੇ ਏ ਆਈ ਐਸ ਐਸ ਦੇ ਆਗੂਆਂ ਰਜਿੰਦਰ ਸਿੰਘ ਹੀਰੇਵਾਲਾ, ਹਰਪ੍ਰੀਤ ਮਾਨਸਾ, ਸ਼ੈਲੀ ਸਿੰਘ […]

Continue Reading

ਦੇਸ਼ ਲਈ ਜਾਨ ਗੰਵਾਉਣ ਵਾਲੇ ਸ਼ਹੀਦ ਅੱਜ ਦੇ ਨੌਜਵਾਨ ਪੀੜੀ ਲਈ ਅਸਲ ਨਾਇਕ-ਕਾਮਰੇਡ ਬੱਖਤਪੁਰਾ

ਬਟਾਲਾ, ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)- ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਵਲੋਂ ਆਪਣੇ ਫੈਜਪੁਰਾ ਰੋਡ ਬਟਾਲਾ ਦਫ਼ਤਰ ਵਿਖੇ 23 ਮਾਰਚ ਦੇ ਸ਼ਹੀਦਾਂ ਦਾ ਸ਼ਰਧਾਜ਼ਲੀ ਸਮਾਗਮ ਅਯੋਜਿਤ ਕੀਤਾ ਗਿਆ। ਸਮਾਜਿਕ ਦੀ‌ ਪ੍ਰਧਾਨਗੀ ਗੁਰਮੁਖ ਸਿੰਘ ਲਾਲੀ ਭਾਗੋਵਾਲ, ਸਰਬਜੀਤ ਕੌਰ ਕਿਲਾ ਲਾਲ ਸਿੰਘ ਅਤੇ ਹਰਪ੍ਰੀਤ ਕੌਰ ਉਦੋਂਕੇ ਨੇ ਕੀਤੀ।ਸ਼ੁਰੂ ਵਿਚ ਸ਼ਹੀਦਾਂ ਨੂੰ ਦੋ ਮਿੰਟ ਮੋਨ ਧਾਰ ਕੇ […]

Continue Reading

41 ਦਿਨਾਂ ਦੇ ਜਪ ਤਪ ਤੋਂ ਉਪਰੰਤ 14 ਫਰਵਰੀ ਤੋਂ ਚੱਲ ਰਹੀ ਲੜੀਵਾਰ ਅਖੰਡਪਾਠਾਂ ਦੀ ਲੜੀ ਦੇ 27 ਮਾਰਚ ਨੂੰ ਸੰਪੂਰਨ ਤੋਂ ਉਪਰੰਤ ਸੰਤ ਬਲਜਿੰਦਰ ਸਿੰਘ ਸੰਗਤਾਂ ਦੇ ਦਰਸ਼ਨ ਕਰਨਗੇ- ਭਾਈ ਵਿਰਸਾ ਸਿੰਘ ਖਾਲਸਾ ‌

ਲੁਧਿਆਣਾ, ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)– ਨਾਨਕਸਰ ਠਾਠ ਚਰਨ ਘਾਟ ਸਾਹਿਬ ਨਹਿਰ ਪੁੱਲ ਅਖਾੜਾ, ਕੋਠੇ ਪਰਮੇਸ਼ੁਰ ਜਗਰਾਓਂ ਵਿਖੇ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ 111 ਵੇਂ ਜਨਮ ਦਿਹਾੜੇ ਅਤੇ ਸ਼੍ਰੀ ਮਾਨ ਮਹੰਤ ਬਾਬਾ ਪਰਤਾਪ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ 14 ਫਰਵਰੀ ਤੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੇ ਲੜੀਵਾਰ ਅਖੰਡਪਾਠਾਂ […]

Continue Reading

ਨੈਸ਼ਨਲ ਯੂਥ ਪਾਰਟੀ ਇਸਾਈਆਂ ਤੇ ਮੁਸਲਿਮ ਭਾਈਚਾਰੇ ਨਾਲ ਚਟਾਨ ਵਾਂਗ ਖੜੇਗੀ- ਗਿੱਲ

ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ )– ਇਸਾਈਆਂ ਤੇ ਮੁਸਲਮਾਨਾ ਨੂੰ ਨਜ਼ਰ ਅੰਦਾਜ਼ ਕਰਨਾ ਰਾਜ ਕਰ ਚੁੱਕੀਆਂ ਤੇ ਸਤਾ ‘ਚ ਕਾਬਜ ਜਮਾਤ ਨੂੰ ਲੋਕ ਸਭਾ ਚੋਣਾਂ ‘ਚ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਉਕਤ ਪਰਤੀਕਿਰਿਆ ਨੈਸ਼ਨਲ ਯੂਥ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰ ਸਤਨਾਮ ਸਿੰਘ ਗਿੱਲ ਨੇ ਜ਼ਾਹਰ ਕੀਤੀ ਹੈ। ਚੇਤੇ ਰਹੇ ਕਿ ਅੱਜ ਸਤਨਾਮ ਸਿੰਘ ਗਿੱਲ ਇੱਥੇ […]

Continue Reading

ਲਿਬਰੇਸ਼ਨ ਵਲੋਂ ਸ਼ਹਾਦਤ ਦਿਵਸ ਮੌਕੇ ਸੰਵਿਧਾਨ, ਲੋਕਤੰਤਰ ਤੇ ਫੈਡਰਲ ਢਾਂਚੇ ਦੀ ਰਾਖੀ ਲਈ ਲੜਨ ਦਾ ਸੰਕਲਪ ਲਿਆ

ਮਾਨਸਾ, ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਮਾਨਸਾ ਸ਼ਹਿਰ ਕਮੇਟੀ ਵਲੋਂ ਅੱਜ ਇਥੇ ਸ਼ਹੀਦ ਬਾਬਾ ਜੀਵਨ ਸਿੰਘ ਪਾਰਕ ਵਿਚ ਸ਼ਹੀਦ ਭਗਤ ਸਿੰਘ ਰਾਜਗੁਰੂ, ਸੁਖਦੇਵ ਅਤੇ ਉਘੇ ਇਨਕਲਾਬੀ ਕਵੀ ਸ਼ਹੀਦ ਪਾਸ਼ ਦਾ ਸ਼ਹੀਦੀ ਦਿਹਾੜਾ ਸੰਕਲਪ ਦਿਵਸ ਦੇ ਰੂਪ ਵਿਚ ਮਨਾਇਆ ਗਿਆ।ਇਸ ਮੌਕੇ ਲਿਬਰੇਸ਼ਨ ਵਲੋਂ 2018 ਵਿਚ ਇਥੇ ਸਥਾਪਤ ਤਿੰਨਾਂ ਸ਼ਹੀਦਾਂ ਦੇ ਬੁੱਤਾਂ […]

Continue Reading

ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ `ਤੇ ਚੋਣ ਕਮਿਸਨ ਦੀ ਰਹੇਗੀ ਤਿੱਖੀ ਨਜ਼ਰ – ਜ਼ਿਲ੍ਹਾ ਚੋਣ ਅਫ਼ਸਰ

ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਵੱਧ ਤੋਂ ਵੱਧ 95 ਲੱਖ ਰੁਪਏ ਤੱਕ ਹੀ ਚੋਣ ਖਰਚਾ ਕਰ ਸਕਣਗੇ ਉਮੀਦਵਾਰਾਂ ਵੱਲੋਂ ਪੇਡ ਨਿਊਜ ਜਾਂ ਸਿਆਸੀ ਇਸ਼ਤਿਹਾਰਬਾਜੀ `ਤੇ ਕੀਤੇ ਜਾਣ ਵਾਲੇ ਖਰਚੇ ਵੀ ਹੋਣਗੇ ਚੋਣ ਖਰਚੇ ਦਾ ਹਿੱਸਾ ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ-2024 ਦੌਰਾਨ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ `ਤੇ ਤਿੱਖੀ ਨਜਰ ਰੱਖਣ […]

Continue Reading

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ- ਵਿਸ਼ੇਸ਼ ਸਾਰੰਗਲ

ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ […]

Continue Reading

ਕੈਂਸਰ ਅਤੇ ਲੀਵਰ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਅੱਜ

ਗੁਰਦਾਸਪੁਰ, 23 ਮਾਰਚ ( ਸਰਬਜੀਤ ਸਿੰਘ)–ਗੁਰਦਾਸਪੁਰ ਦੇ ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੈਣੀ ਅਤੇ ਤ੍ਰਿਪਤ ਸੈਣੀ ਵੱਲੋਂ ਆਪਣੇ ਸਵਰਗੀਏ ਮਾਤਾ ਪਿਤਾ ਦੀ ਯਾਦ ਨੂੰ ਸਮਰਪਿਤ ਗੁਰਦਾਸਪੁਰ ਦੇ ਮਿਹਰ ਚੰਦ ਰੋਡ ਤੇ ਸਥਿਤ ਟਰਿੰਟੀ ਪਬਲਿਕ ਸਕੂਲ ਵਿੱਚ 24 ਮਾਰਚ ਦਿਨ ਐਤਵਾਰ ਨੂੰ ਇੱਕ ਵਿਸ਼ਾਲ ਕੈਂਸਰ ਅਤੇ ਲੀਵਰ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ […]

Continue Reading

ਅੱਜ ਇਨ੍ਹਾਂ ਇਲਾਕਿਆਂ ਚ ਬਿਜਲੀ ਰਹੇਗੀ ਬੰਦ-ਐਸ.ਡੀ.ਓ ਬਾਜਵਾ

ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਪਰੋਸ਼ਨ ਲਿਮਟਿਡ ਦੇ ਉਪ ਮੰਡਲ ਦਿਹਾਤੀ ਗੁਰਦਾਸਪੁਰ ਦੇ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੋਟ ਰਾਹੀਂ ਕਰਦੇ ਦੱਸਿਆ ਕਿ 11 ਕੇਵੀ ਖੜਲ ਫੀਡਰ, 11 ਕੇਵੀ ਮੋਖਾ ਫੀਡਰ ਅਤੇ 11 ਕੇਵੀ ਆਈਟੀਆਈ ਫੀਡਰ ਦੀ ਜਰੂਰੀ ਮੁਰੰਮਤ ਲਈ ਬਿਜਲੀ ਸਪਲਾਈ 23 ਮਾਰਚ ਨੂੰ ਸਵੇਰੇ 10 ਵਜੇ ਤੋਂ 6 ਵਜੇ […]

Continue Reading

ਭਾਜਪਾ ਅਤੇ ਆਰ ਐਸ ਐਸ ਆਪਣੇ ਫਾਸਿਸਟ ਮਨਸੂਬਿਆਂ ਦੀ ਪੂਰਤੀ ਲਈ ਭਾਰਤ ਦੇ ਸੰਵਿਧਾਨ ਅਤੇ ਲੋਕਤੰਤਰ ਦੇ ਖਾਤਮੇ ਲਈ ਦੇਸ਼ ਦੀ ਸੁਪਰੀਮ ਕੋਰਟ ਦੇ ਫੈਸਲਿਆਂ ਨੂੰ ਵੀ ਉਲਟਾ ਪੁਲਟਾ ਰਹੀ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਈ‌ ਡੀ ਦੁਆਰਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਸੀਲ ਕਰਨ ਦੀਆਂ ਕਾਰਵਾਈਆਂ ਨੂੰ ਮੋਦੀ ਸਰਕਾਰ ਦੇ ਫਾਸਿਸਟ ਏਜੰਡੇ ਦਾ ਹਿਸਾ ਦਸਿਆ ਹੈ। ਇਸ ਬਾਬਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ […]

Continue Reading