ਬਾਬਾ ਈਸ਼ਰ ਸਿੰਘ ਜੀ ਦੇ 111ਵੇਂ ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਅਖੰਡ ਪਾਠਾਂ ਦੀ ਲੜੀ ਦੇ ਭੋਗ ਨਾਨਕਸਰ ਠਾਠ ਚਰਨ ਘਾਟ ਕੋਠੇ ਪਰਮੇਸ਼ੁਰ ਜਗਰਾਓਂ ਵਿਖੇ 27 ਨੂੰ ਪਾਏ ਜਾਣਗੇ-ਸੰਤ ਬਲਜਿੰਦਰ ਸਿੰਘ

ਜਗਰਾਓਂ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)- ਹਰ ਸਾਲ ਦੀ ਤਰ੍ਹਾਂ ਨਾਨਕਸਰ ਚਰਨ ਘਾਟ ਸਾਹਿਬ ਨਹਿਰ ਪੁੱਲ ਅਖਾੜਾ,ਕੋਠੇ ਪਰਮੇਸ਼ੁਰ ਜਗਰਾਓਂ ਵਿਖੇ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ 111 ਵੇਂ ਜਨਮ ਦਿਹਾੜੇ ਨੂੰ ਸਮਰਪਿਤ 14 ਫਰਵਰੀ ਤੋਂ ਚੱਲ ਰਹੀ ਲੜੀਵਾਰ ਅਖੰਡਪਾਠਾਂ ਦੀ ਲੜੀ ਦੇ ਸੰਪੂਰਨ ਭੋਗ 27 ਮਾਰਚ ਨੂੰ ਪਾਏ ਜਾਣਗੇ ਅਤੇ ਮਜੌਦਾ ਮੁਖੀ ਸੰਤ ਮਹਾਂਪੁਰਸ਼ […]

Continue Reading

ਜ਼ਹਿਰੀਲੀ ਸ਼ਰਾਬ ਕਾਰਨ ਹੁਣ ਸੁਨਾਮ ‘ਚ 6 ਮੌਤਾਂ, ‘ਆਪ’ ਆਗੂਆਂ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਨੂੰ ਦਿੱਤੀ ਤਰਜੀਹ- ਬਾਜਵਾ

ਪੱਟੀ: ਦਿੜ੍ਹਬਾ ‘ਚ 8 ਅਤੇ ਸੁਨਾਮ ‘ਚ 6 ਮੌਤਾਂ ਹੋਣ ਨਾਲ ਹੁਣ ਤੱਕ 14 ਲੋਕਾਂ ਦੀ ਮੌਤ ਹੋ ਚੁੱਕੀ ਹੈ : ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਸੁਨਾਮ ਵਿੱਚ ਛੇ ਮੌਤਾਂ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ […]

Continue Reading

ਈਡੀ ਵੱਲੋਂ ਕੇਜਰੀਵਾਲ ਨੂੰ ਗਿਰਫ਼ਤਾਰ ਕਰਨ ਦੀ ਜ਼ੋਰਦਾਰ ਨਿਖੇਧੀ – ਕਾਮਰੇਡ ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਮੋਦੀ ਸਰਕਾਰ ਦੇ ਇਸ਼ਾਰੇ ਤੇ ਇਨਫੋਰਸਮੈਂਟ ਡਇਰੈੱਕਟੋਰੇਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗਿਰਫ਼ਤਾਰ ਕਰਨ ਦੀ, ਸੀ ਪੀ ਆਈ (ਐਮ ਐਲ) ਰੈੱਡ ਸਟਾਰ ਜ਼ੋਰਦਾਰ ਨਿਖੇਧੀ ਕਰਦੀ ਹੈ। ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਕਿਹਾ ਕਿ ਲੋਕ ਸਭਾ ਦੀਆਂ ਚੋਣਾ ਸਮੇਂ ਭਾਜਪਾ ਵੱਲੋਂ ਆਪਣੇ ਵਿਰੋਧੀਆਂ […]

Continue Reading

ਇਨਕਲਾਬੀ ਵਿਦਿਆਰਥੀ ਲਹਿਰ ਦੀ ਮਜ਼ਬੂਤੀ ਦੇ ਅਹਿਦ ਨਾਲ’ ਆਇਸਾ’ ਦਾ ਜ਼ਿਲ੍ਹਾ ਇਜਲਾਸ ਸੰਪੰਨ

ਮਾਨਸਾ, ਗੁਰਦਾਸਪੁਰ,23 ਮਾਰਚ (ਸਰਬਜੀਤ ਸਿੰਘ)– ਇਨਕਲਾਬੀ ਵਿਦਿਆਰਥੀ ਲਹਿਰ ਦੀ ਉਸਾਰੀ ਦੇ ਅਹਿਦ ਨਾਲ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦਾ ਜ਼ਿਲ੍ਹਾ ਇਜਲਾਸ 23 ਮਾਰਚ ਦੇ ਸ਼ਹੀਦਾਂ ਨੂੰ ਲਾਲ ਸਲਾਮ, ਵਿਦਿਆਰਥੀ ਲਹਿਰ ਦੇ ਸ਼ਹੀਦਾਂ ਨੂੰ ਲਾਲ ਸਲਾਮ ਦੇ ਨਾਅਰਿਆਂ ਨਾਲ ਸ਼ੁਰੂ ਹੋਇਆ।ਇਸ ਮੌਕੇ ਇਜਲਾਸ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ ) ਪੰਜਾਬ ਦੇ ਸਾਬਕਾ ਸੂਬਾ […]

Continue Reading

ਪੰਜ ਸਿੰਘਾਂ ਵੱਲੋਂ ਡਿਬਰੂਗੜ੍ਹ ਜੇਲ੍ਹ’ਚ ਭੁੱਖ ਹੜਤਾਲ ਤੇ ਬੈਠੇ ਅੰਮ੍ਰਿਤਪਾਲ ਸਿੰਘ ਤੇ ਹੋਰ ਸਿੰਘਾਂ ਦੀ ਭੁੱਖ ਹੜਤਾਲ ਖਤਮ ਕਰਾਉਣੀ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– 16 ਮਾਰਚ ਤੋਂ ਆਪਣੀ ਬਦਲੀ ਪੰਜਾਬ ਦੀ ਕਿਸੇ ਜੇਲ੍ਹ’ਚ ਕਰਨ ਦੀ ਮੰਗ ਨੂੰ ਲੈਕੇ ਡਿਬਰੂਗੜ੍ਹ ਜੇਲ੍ਹ’ਚ ਬੰਦ ਅੰਮ੍ਰਿਤਪਾਲ ਤੇ ਹੋਰ ਸਾਥੀਆਂ ਦੀ ਮੰਗ ਤੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕੋਈ ਦਿਲਚਸਪੀ ਨਾਂ ਦਿਖਾਉਣ ਅਤੇ ਜਾਨ ਨੂੰ ਖ਼ਤਰੇ ਤੋਂ ਬਚਾਉਣ ਲਈ ਪੰਜ ਸਿੰਘ ਸਾਹਿਬਾਨਾਂ ਨੇ ਅੰਮ੍ਰਿਤ ਪਾਲ ਤੇ ਹੋਰਾਂ ਦੀ ਭੁੱਖ […]

Continue Reading

ਆਪ ਸੁਪਰੀਮੋ ਤੇ ਮੁੱਖ ਮੰਤਰੀ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਈ ਡੀ ਵੱਲੋਂ ਸ਼ਰਾਬ ਘੁਟਾਲੇ’ਚ ਗ੍ਰਿਫਤਾਰ ਕਰਨਾ ਮੋਦੀ ਸਰਕਾਰ ਦੀ ਵੱਡੀ ਤੇ ਖਤਰਨਾਕ ਕੂਟ ਨੀਤੀ ਦਾ ਹਿੱਸਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਇੰਡੀਆ ਗੱਠਜੋੜ ਦੇ ਸਟਾਰ ਪ੍ਰਚਾਰਕ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਖਿਰ ਨਾਟਕੀ ਢੰਗ ਨਾਲ ਐਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਈ ਡੀ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਦਾ ਵਿਰੋਧ ਕਰਨ ਵਾਲੇ ਦਿੱਲੀ ਤੋਂ ਆਪ ਪਾਰਟੀ ਦੇ 25 ਐਮ ਐਲ ਏ ਵੀ ਗ੍ਰਿਫਤਾਰ ਕਰ […]

Continue Reading

2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ – ਵਿਸ਼ੇਸ਼ ਸਾਰੰਗਲਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਅੱਜ  ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ।  ਆਪਣੇ ਪਿਤਾ ਜਨਕ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਆਦਰਸ਼ ਚੋਣ ਜ਼ਾਬਤੇ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਆਈ ਹਰ ਸ਼ਿਕਾਇਤ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇ – ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਏ.ਆਰ.ਓਜ਼ ਨੂੰ ਪੋਲਿੰਗ ਬੂਥਾਂ ਦਾ ਮੁਆਇਨਾ ਕਰਨ ਦੇ ਨਿਰਦੇਸ਼ ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਚੋਣ ਅਮਲ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਲੋਕ ਸਭਾ […]

Continue Reading

ਇਸ ਸਮੇਂ ਫਲਦਾਰ ਬੂਟਿਆਂ ਦੀ ਸੰਭਾਲ ਲਈ ਸਪਰੇਅ ਕਰਨਾ ਅਤਿ ਜਰੂਰੀ-ਡਾ. ਨਵਦੀਪ ਸਿੰਘ ਕਾਹਲੋਂ

ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)–ਬਾਗਬਾਨੀ ਵਿਕਾਸ ਅਫਸਰ ਡਾ. ਨਵਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਸਮੇਂ ਫਲਦਾਰ ਬੂਟੇ ਜਿਵੇਂ ਲੀਚੀ ਦੇ ਫਲ ਨੂੰ ਸੰਭਾਲਣ ਲਈ ਪਹਿਲੀ ਸਪਰੇਅ ਫਾਰਮੂਲਾ ਬਵਿਸਟਨ 1 ਗ੍ਰਾਮ ਪ੍ਰਤੀ ਲੀਟਰ ਵਿੱਚ ਪਾ ਕੇ ਕਰਨੀ ਚਾਹੀਦੀ ਹੈ ਅਤੇ ਦੂਸਰੀ ਸਪਰੇਅ ਜਦੋਂ ਫਲ ਬਣਨ ਨੂੰ ਉਪਰੰਤ ਦਵਾਈ ਏਕਾਲੈਕਸ 2 ਐਮ.ਐਲ ਪ੍ਰਤੀ ਲੀਟਰ ਵਿੱਚ ਪਾ […]

Continue Reading

ਜਦੋਂ ਤੱਕ ਲੁੱਟ-ਖਸੁੱਟ ਜਾਰੀ ਰਹੇਗੀ, ਉਦੋਂ ਤੱਕ ਇਹ ਜੰਗ ਜਾਰੀ ਰਹੇਗੀ ਦਾ ਸੁਨੇਹਾ ਦੇ ਗਿਆ ਨਾਟਕ ”ਧਮਕ ਨਗਾਰੇ ਦੀ”

23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਇਨਕਲਾਬੀ ਕਾਨਫਰੰਸ ਸਮਾਪਤ ਹੋਈ, ਸੈਂਕੜੇ ਕਰਮਚਾਰੀਆਂ ਨੇ ਆਪਣੇ ਪਰਿਵਾਰਾਂ ਸਹਿਤ ਕੀਤੀ ਸ਼ਿਰਕਤ ਭਗਤ ਸਿੰਘ ਇੱਕ ਨਾਮ ਨਹੀਂ ਬਲਕਿ ਇੱਕ ਵਿਚਾਰ ਹੈ ਜਿਸਨੇ ਸ਼ੋਸ਼ਿਤ ਸਮਾਜ ਵਿੱਚ ਕ੍ਰਾਂਤੀ ਪੈਦਾ ਕੀਤੀ-ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਕਪੂਰਥਲਾ, ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਭਾਰਤ ਸਰਕਾਰ ਦੀ ਨੀਤੀ ਦੀ ਦੁਹਾਈ ਦੇ ਕੇ ਰੇਲ ਕੋਚ ਫੈਕਟਰੀ ਕਪੂਰਥਲਾ […]

Continue Reading