ਜਿਲੇ ਦੇ ਸਮੂਹ ਸਕੂਲ ਮੁਖੀਆਂ ਦੀ ਮਿਸ਼ਨ ਸਮਰੱਥ ਟ੍ਰੇਨਿੰਗ ਸੰਪਨ-ਡੀ.ਈ.ੳ ਸ਼ਰਮਾ

ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਐਸ ਸੀ ਈ ਆਰ ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਨੁਸਾਰ ਜਿਲੇ ਦੇ ਸਾਰੇ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਦੇ ਮੁਖੀਆਂ ਲਈ ਇੱਕ ਰੋਜਾ ਸਮਰੱਥ ਟ੍ਰੇਨਿੰਗ ਦਾ ਆਯੋਜਨ ਗੋਲਡਨ ਕਾਲਜ ਆਫ ਇੰਜੀ. ਗੁਰਦਾਸਪੁਰ ਵਿਖੇ ਕੀਤਾ ਗਿਆ ।ਇਸ ਟ੍ਰੇਨਿੰਗ ਦ ਉਦਘਾਟਨ ਜਿਲਾ ਸਿੱਖਿਆ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ਸਟੇਟ ਐਵਾਰਡੀ ਵਲੋਂ […]

Continue Reading

ਮਰਨ ਵਾਲਿਆਂ ਦੀ ਗਿਣਤੀ ਅੱਠ ਹੋਈ, ਮੁੱਖ ਮੰਤਰੀ ਆਬਕਾਰੀ ਮੰਤਰੀ ਨੂੰ ਅਸਤੀਫਾ ਦੇਣ ਲਈ ਕਹਿਣ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਦਿੜ੍ਹਬਾ ਵਿੱਚ ਨਾਜਾਇਜ਼ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਅੱਜ ਵਧ ਕੇ ਅੱਠ ਹੋ ਗਈ ਹੈ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਇਸ ਦੁਖਾਂਤ ਦੀ ਜ਼ਿੰਮੇਵਾਰੀ ਤੈਅ ਕਰਨ ਅਤੇ ਆਬਕਾਰੀ ਮੰਤਰੀ ਦੇ ਅਸਤੀਫੇ ਦੀ ਮੰਗ ਕਰਨ ਵਿੱਚ ਅਸਫਲ […]

Continue Reading

ਵਿਦਿਆਰਥੀਆਂ ਦੀ ਜਮਹੂਰੀਅਤ ਦਾ ਘਾਣ‌ ਕਰਨਾ ਬੰਦ ਕੀਤਾ ਜਾਵੇ ਅਤੇ ਕੈਂਪਸਾਂ ਦੀ ਡੈਮੋਕਰੇਸੀ ਬਹਾਲ ਕੀਤੀ ਜਾਵੇ- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ

ਬੁਢਲਾਡਾ, ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਇਕਾਈ ਵੱਲੋਂ ਵਫ਼ਦ ਦੇ ਰੂਪ ਵਿੱਚ ਕਾਲਜ ਪ੍ਰਸ਼ਾਸਨ ਦੇ ਗੈਰ ਜਮਹੂਰੀ ਰਵੱਈਏ ਖਿਲਾਫ ਮੁੱਖ ਮੰਤਰੀ ਪੰਜਾਬ ਦੇ ਨਾਮ ਤੇ ਡੀਸੀ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਗੁਰੂ ਨਾਨਕ ਕਾਲਜ ਦੀ ਇਕਾਈ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਵਫ਼ਦ ਸ਼ੂਗਰ ਮਿੱਲ ਬਟਾਲਾ ਦੇ ਪ੍ਰਬੰਧਕਾਂ ਨੂੰ ਮਿਲਿਆ

ਬਟਾਲਾ, ਗੁਰਦਾਸਪੁਰ 22 ਮਾਰਚ (ਸਰਬਜੀਤ ਸਿੰਘ )– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਇਕ ਵਫਦ ਨੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਹੇਠ ਸ਼ੂਗਰ ਮਿਲ ਬਟਾਲਾ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਖਾਣ ਆਗੂ ਭੋਜਰਾਜ ਨੇ ਮਿਲ ਪ੍ਰਬੰਧਕਾਂ ਨੂੰ ਲਿਖਤੀ ਰੂਪ ਵਿੱਚ ਜਾਣੂ ਕਰਵਾਇਆ ਕਿ ਗੰਨੇ ਦੇ ਵੱਡੇ ਏਰੀਏ ਨੂੰ ਬਿਮਾਰੀ ਕਾਰਨ […]

Continue Reading

115 ਗ੍ਰਾਮ ਹੈਰੋਇਨ ਸਮੇਤ 2 ਸਮੱਗਲਰ ਕਾਬੂ-ਆਈਪੀਐਸ ਐਸਐਚਓ ਦਿਲਪ੍ਰੀਤ ਸਿੰਘ

ਕਲਾਨੌਰ, ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਐਸਐਸਪੀ ਗੁਰਦਾਸਪੁਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਅੱਜ ਕਲਾਨੌਰ ਪੁਲਿਸ ਨੂੰ ਦੋ ਸਮੱਗਲਰ 115 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਹੋਈ ਹੈ। ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਕਲਾਨੌਰ ਦੇ ਆਈਪੀਐਸ ਐਸਐਚਓ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਕਿਸੇ ਖਾਸ ਮੁਖਬਰ ਦੀ ਇਤਲਾਹ ਤੇ ਕਲਾਨੌਰ ਦੇ ਨਜ਼ਦੀਕ ਅੱਡਾ ਨੜਾਂਵਾਲੀ […]

Continue Reading

ਬਾਜਵਾ ਨੇ ਜਾਅਲੀ ਦਸਤਾਵੇਜ਼ ਬਣਾਉਣ ਦੇ ਦੋਸ਼ ‘ਚ ਡਾ. ਚੱਬੇਵਾਲ ਖਿਲਾਫ ਸੀਬੀਆਈ ਜਾਂਚ ਦੀ ਮੰਗ ਕੀਤੀ

ਚੰਡੀਗੜ, ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹਾਲ ਹੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਡਾਕਟਰ ਰਾਜ ਕੁਮਾਰ ਚੱਬੇਵਾਲ ਖ਼ਿਲਾਫ਼ ਜਾਅਲੀ ਸਰਕਾਰੀ ਦਸਤਾਵੇਜ਼ ਬਣਾਉਣ ਦੇ ਦੋਸ਼ ‘ਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਡਾ. ਚੱਬੇਵਾਲ ਨੇ 4601 ਪਰਿਵਾਰਾਂ ਨੂੰ […]

Continue Reading

ਖਾਲਸੇ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਤੇ ਸਿਆਸੀ ਸਟੇਜਾਂ ਅਤੇ ਹੁਲੜਬਾਜਾਂ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਸਰਕਾਰ ਅਤੇ ਜਥੇਦਾਰ ਸਾਹਿਬ- ਜਥੇਦਾਰ ਖਾਪੜਖੇੜੀ, ਬੀਬੀ ਅਮਰਜੀਤ ਕੌਰ

ਸ਼੍ਰੀ ਅਨੰਦਪੁਰ ਸਾਹਿਬ, ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆਂ ਜਾ ਰਿਹਾ ਹੌਲਾ ਮੁਹੱਲਾ ਖ਼ਾਲਸੇ ਪੰਥ ਦੀ ਚੜ੍ਹਦੀ ਕਲ੍ਹਾ ਦਾ ਪ੍ਰਤੀਕ ਹੈ ਅਤੇ ਇਸ ਨੂੰ ਧਾਰਮਿਕ ਰੀਤੀ ਰਿਵਾਜਾਂ ਮੁਤਾਬਕ ਸ਼ਾਂਤਮਈ ਢੰਗ ਨਾਲ ਮਨਾਉਣਾ ਹਰ ਸਿੱਖ ਮਾਈ ਭਾਈ ਦਾ ਮੁੱਢਲਾ ਫਰਜ਼ ਬਣਦਾ ਹੈ, ਪਰ ਹੌਲੇ ਮੁਹੱਲੇ ਤੇ ਅੱਜਕਲ੍ਹ ਦੇ […]

Continue Reading

ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੇ ਹੁਕਮਾਂ ਤਹਿਤ 26 ਮਾਰਚ ਨੂੰ ਮੁਹੱਲਾ ਕੱਢਿਆ ਜਾਵੇਗਾ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਅਨੰਦਪੁਰ ਸਾਹਿਬ, ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਹੌਲਾ ਮੁਹੱਲੇ ਦੀ ਅਰੰਭਤਾ ਦਾ ਐਲਾਨ ਕਰਦਿਆਂ ਸੰਗਤਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ 21 ਮਾਰਚ ਤੋਂ 23 ਤਕ ਸ਼੍ਰੀ ਕੀਰਤਪੁਰ ਸਾਹਿਬ ਅਤੇ 23 ਤੋਂ 26 ਮਾਰਚ ਤੱਕ ਅਨੰਦਪੁਰ ਸਾਹਿਬ ਵਿਖੇ ਹੌਲਾ ਮੁਹੱਲਾ ਦੇਸ਼ਾਂ ਵਿਦੇਸ਼ਾਂ ਦੀਆਂ […]

Continue Reading

ਤਾਲਮੇਲ ਸਘੰਰਸ਼ ਕਮੇਟੀ ਵੱਲੋਂ ਵਿਭਾਗੀ ਮੁੱਖੀ ਦੇ ਦਫਤਰ (ਮੋਹਾਲੀ) ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਦੀਆ ਤਿਆਰੀਆ ਲਈ ਕੀਤੀ ਮੀਟਿੰਗ

ਮਾਨਸਾ, ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਤਾਲਮੇਲ ਸਘੰਰਸ਼ ਕਮੇਟੀ ਦੇ ਕੋ ਕਨਵੀਨਰ ਅਤੇ ਜਿਲ੍ਹਾ ਮਾਨਸਾ ਫੀਲਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ( ਵਿਗਿਆਨਕ) ਦੇ ਪ੍ਰਧਾਨ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸ਼ਾਮਲ ਆਗੁ ਸਾਥੀ ਜਸਮੇਲ ਸਿੰਘ ਅਤਲਾ ਹਰਬੰਸ ਸਿੰਘ ਫਰਮਾਹੀ ਹਿੰਮਤ ਸਿੰਘ ਦੂਲੋਵਾਲ ਸੁਖਵਿੰਦਰ ਸਿੰਘ ਸਰਦੂਲਗੜ ਇਕਬਾਲ ਸਿੰਘ ਆਲੀਕੇ ਗੁਰਸੇਵਕ ਸਿੰਘ ਭੀਖੀ ਦੀਪ […]

Continue Reading

ਪੇਡ ਖ਼ਬਰਾਂ ’ਤੇ ਨਜ਼ਰ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਹੋਈ ਕਾਰਜਸ਼ੀਲ 

ਪ੍ਰਿੰਟ, ਇਲੈੱਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ, ਪੇਡ ਖ਼ਬਰਾਂ ‘ਤੇ ਲਗਾਤਾਰ ਰੱਖੀ ਜਾ ਰਹੀ ਹੈ ਨਜ਼ਰ ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਕਾਰਜਸ਼ੀਲ ਹੋ ਗਈ […]

Continue Reading