ਲੋਕ ਸਭਾ ਚੋਣਾਂ-2024 ਲਈ ਜ਼ਿਲ੍ਹਾ ਪੱਧਰ ‘ਤੇ ਆਫ਼ਲਾਈਨ ਸ਼ਿਕਾਇਤ ਸੈੱਲ ਸਥਾਪਿਤ ਕੀਤਾ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਬੀ ਵਿੱਚ ਬਣਾਇਆ ਗਿਆ ਆਫ਼-ਲਾਈਨ ਸ਼ਿਕਾਇਤ ਸੈੱਲ ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਤੋਂ ਬਾਅਦ ਜ਼ਿਲ੍ਹਾ ਚੋਣ ਦਫ਼ਤਰ ਪੂਰੀ ਤਰ੍ਹਾਂ ਮੁਸਤੈਦ ਅਤੇ ਹਰਕਤ ਵਿੱਚ ਆ ਗਿਆ ਹੈ। ਲੋਕ ਸਭਾ ਚੋਣਾਂ-2024 ਨੂੰ ਨਿਰਪੱਖ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਲਈ ਜ਼ਿਲ੍ਹਾ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਹਲਕਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ

ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਜਾਂ ਸ਼ਿਕਾਇਤ ਦਰਜ਼ ਕਰਵਾਉਣ ਲਈ ਜ਼ਿਲ੍ਹਾ ਹੈੱਡ-ਕੁਆਰਟਰ ਅਤੇ ਏ.ਆਰ.ਓ. ਹੈੱਡ-ਕੁਆਰਟਰ ‘ਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ 24 ਘੰਟੇ ਖੁੱਲ੍ਹੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ […]

Continue Reading

ਸ਼ਰਾਬ ਦੇ ਠੇਕਿਆਂ ਦੇ ਲਾਇਸੰਸ ਲਾਟਰੀ ਸਿਸਟਮ ਰਾਹੀਂ 22 ਮਾਰਚ ਨੂੰ ਗੁਰਦਾਸਪੁਰ ਵਿਖੇ ਕੱਢੇ ਜਾਣਗੇ

ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਹਨਵੰਤ ਸ਼ਰਮਾ, ਸਹਾਇਕ ਕਮਿਸ਼ਨਰ (ਆਬਕਾਰੀ) ਗੁਰਦਾਸਪੁਰ-ਰੇਂਜ ਨੇ ਦੱਸਿਆ ਹੈ ਕਿ ਵਿੱਤੀ ਸਾਲ 2024-25 ਦੀ ਪ੍ਰਵਾਨ ਕੀਤੀ ਆਬਕਾਰੀ ਨੀਤੀ ਅਨੁਸਾਰ 22 ਮਾਰਚ 2024 ਨੂੰ ਗੁਰਦਾਸਪੁਰ ਵਿਖੇ ਲਾਟਰੀ ਸਿਸਟਮ ਰਾਹੀਂ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕਿਆਂ ਦੇ ਲਸੰਸ ਅਰਜ਼ੀਆਂ ਲੈ ਕੇ ਦਿੱਤੇ ਜਾਣੇ ਹਨ, ਜੇਕਰ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਗੁਰਦਾਸਪੁਰ ਵਿਖੇ ਫਲੈਗ ਮਾਰਚ

ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਅਜ਼ਾਦ, ਸ਼ਾਂਤਮਈ ਅਤੇ ਨਿਰਪੱਖ ਮਹੌਲ ਵਿੱਚ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ – ਡਿਪਟੀ ਕਮਿਸ਼ਨਰ ਚੋਣਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ – ਐੱਸ.ਐੱਸ.ਪੀ. ਹਰੀਸ਼ ਦਾਯਮਾ ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਤਹਿਤ […]

Continue Reading

ਦੁਰਘਟਨਾ ਵਿੱਚ ਜਖਮੀ ਹੋਏ ਫੌਜੀ ਜਵਾਨ ਦੀ ਕੁਝ ਦਿਨਾਂ ਬਾਅਦ ਹੋਈ ਮੌਤ, ਸੈਨਿਕ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸੰਸਕਾਰ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)— ਗੁਰਦਾਸਪੁਰ ਦੇ ਨੇੜਲੇ ਪਿੰਡ ਬੱਲਗਨ ਵਿਖੇ ਪਿਛਲੇ ਦਿਨੀਂ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਫੌਜੀ ਜਵਾਨ ਹਵਲਦਾਰ ਹਰਦੀਪ ਸਿੰਘ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਮ੍ਰਿਤਕ ਜਵਾਨ ਦੀਆਂ ਦੋ ਛੋਟੇ ਛੋਟੇ ਬੱਚੇ ਹਨ।ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਛੁੱਟੀਆਂ ਮਨਾਉਣ ਘਰ ਆਇਆ ਸੀ ਅਤੇ […]

Continue Reading

ਸੀਵਰੇਜ਼ ਬੋਰਡ ਮੁਲਾਜ਼ਮ ਜਥੇਬੰਦੀ ਦੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਐਮ ਐਲ ਏ ਪ੍ਰਿੰਸੀਪਲ ਬੁਧ ਰਾਮ ਹੋਈ ਮੀਟਿੰਗ

ਮਾਨਸਾ , ਗੁਰਦਾਸਪੁਰ, 29 ਮਾਰਚ ( ਸਰਬਜੀਤ ਸਿੰਘ)– ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਕੰਟਰੈਕਟ ਵਰਕਰਜ਼ ਜ਼ਿਲ੍ਹਾ ਮਾਨਸਾ ਜਥੇਬੰਦੀ ਵੱਲੋਂ ਮਾਨਸਾ ਜ਼ਿਲ੍ਹੇ ਦੀਆਂ 6 ਬ੍ਰਾਂਚਾਂ ਵੱਲੋਂ 12 ਮਾਰਚ ਤੋਂ ਮੁਕੰਮਲ ਕੰਮ ਬੰਦ ਕਰਕੇ ਧਰਨਾ ਲਗਾਇਆ ਹੋਇਆ ਸੀ। ਪਰ ਪ੍ਰਸ਼ਾਸਨ ਦੇ ਤਾਲਮੇਲ ਨਾਲ ਐਮ ਐਲ ਏ ਪ੍ਰਿੰਸੀਪਲ ਬੁਧ ਰਾਮ ਕਾਰਜਕਾਰੀ ਪ੍ਰਧਾਨ ਨਾਲ ਸੀਵਰੇਜ਼ ਬੋਰਡ ਮੁਲਾਜ਼ਮ ਜਥੇਬੰਦੀ ਦੀ […]

Continue Reading

ਇਨਕਲਾਬੀ ਵਿਦਿਆਰਥੀ ਲਹਿਰ ਨੂੰ ਮਜ਼ਬੂਤ ਕਰਨ ਦੇ ਅਹਿਦ ਨਾਲ ਯੂਨਿਟ ਇਜਲਾਸ ਸੰਪਨ

ਮਾਨਸਾ, ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਇਨਕਲਾਬੀ ਵਿਦਿਆਰਥੀ ਲਹਿਰ ਨੂੰ ਮਜ਼ਬੂਤ ਕਰਨ ਦੇ ਅਹਿਦ ਨਾਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਕਾਲਜ ਇਕਾਈ ਦਾ ਇਜਲਾਸ ਕਰਕੇ 16ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ।ਇਸ ਮੌਕੇ ਕੁਲਵੰਤ ਸਿੰਘ ਖੋਖਰ ਕਲਾਂ,ਅਰਸ਼ਦੀਪ ਸਿੰਘ ਖੋਖਰ ਕਲਾਂ,ਆਦਿ ਆਗੂਆਂ ਤੇ ਅਧਾਰਿਤ ਪ੍ਰਧਾਨਗੀ ਮੰਡਲ ਦੀ ਅਗਵਾਈ ਹੇਠ ਹੋਏ […]

Continue Reading

ਸ਼ੰਭੂ ਬਾਰਡਰ ਤੇ ਜਾਨ ਗਵਾਉਣ ਵਾਲੇ ਕਿਸਾਨ ਬਿਸ਼ਨ ਸਿੰਘ ਦੇ ਪਰਿਵਾਰ ਨੂੰ ਸਰਕਾਰ ਦੇਵੇ ਕਰੌੜ ਰੁਪਏ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ- ਭਾਈ ਖਾਲਸਾ

ਗੁਰਦਾਸਪੁਰ, 19 ਮਾਰਚ ( ਸਰਬਜੀਤ ਸਿੰਘ)– ਕਿਸਾਨ ਆਪਣੀਆਂ ਹੱਕੀ ਮੰਗਾਂ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਹਰ ਤਰਾਂ ਨਾਲ ਸ਼ਾਂਤਮਈ ਸੰਘਰਸ਼ ਕਰ ਰਹੇ ਹਨ ਤੇ ਇਸ ਸਬੰਧੀ ਕਿਸਾਨਾਂ ਵੱਲੋਂ ਦਿੱਲੀ ਦੇ ਰਾਮਲੀਲਾ ਗਰਾਉਂਡ ਵਿਚ ਕਿਸਾਨ ਮਹਾਂਪੰਚਾਇਤ ਰੈਲੀ ਵੀ ਕਰ ਚੁੱਕੇ ਹਨ, ਜਦੋਂ ਕਿ ਕਿਸਾਨਾਂ ਵੱਲੋਂ ਆਪਣਾਂ ਮੋਰਚਾ ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਬਾਰਡਰਾਂ ਤੋਂ ਹੀ ਚਲਾਇਆ […]

Continue Reading

ਹੌਲੇ ਮਹੱਲੇ ਮੌਕੇ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਹੁਲੜਬਾਜਾਂ ਨੂੰ ਨੱਥ ਪਾਉਣੀ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ- ਗੁਰਬਖਸ਼ ਸਿੰਘ ਗਾਜ਼ੀ ਕੋਟ

ਅਨੰਦਪੁਰ ਸਾਹਿਬ, ਗੁਰਦਾਸਪੁਰ. 19 ਮਾਰਚ (ਸਰਬਜੀਤ ਸਿੰਘ)–ਬੀਤੇ ਸਾਲ ਹੌਲੇ ਮਹੱਲੇ ਦੇ ਪਵਿੱਤਰ ਇਤਿਹਾਸਕ ਦਿਹਾੜੇ ਮੌਕੇ ਹੁਲੜਬਾਜਾਂ ਵੱਲੋਂ ਸ਼ਹੀਦ ਕੀਤੇ ਗਏ ਭਾਈ ਪ੍ਰਦੀਪ ਸਿੰਘ ਗਾਜੀਕੋਟ ਗੁਰਦਾਸਪੁਰ ਦੇ ਪਿਤਾ ਗੁਰਬਖਸ਼ ਸਿੰਘ ਗਾਜ਼ੀ ਕੋਟ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੂਬਾ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਤੇ ਹੋਰ ਪੰਥਕ ਆਗੂਆਂ ਵੱਲੋਂ ਡੀ ਸੀ ਰੋਪੜ ਸਾਹਿਬ ਨੂੰ […]

Continue Reading

ਚੋਣਾਂ ਦੇ ਐਲਾਨ ਤੋਂ ਇੱਕ ਦਿਨ ਬਾਅਦ ਪੁਲਿਸ ਮੁਲਾਜ਼ਮ ਦੀ ਹੱਤਿਆ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਸਬੂਤ- ਬਾਜਵਾ

ਚੰਡੀਗੜ, ਗੁਰਦਾਸਪੁਰ, 19 ਮਾਰਚ ( ਸਰਬਜੀਤ ਸਿੰਘ)- ਮੁਕੇਰੀਆਂ ਨੇੜੇ ਇੱਕ ਪਿੰਡ ਵਿੱਚ ਇੱਕ ਪੁਲਿਸ ਕਾਂਸਟੇਬਲ ਦੀ ਹੱਤਿਆ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੋਣ ਦੇ ਦਾਅਵੇ ਨੂੰ ਰੱਦ ਕਰ ਦਿੱਤਾ। ਭਾਰਤ ਦੇ ਚੋਣ ਕਮਿਸ਼ਨ […]

Continue Reading