ਕੁੰਵਰ ਵਿਜੇ ਪ੍ਰਤਾਪ ਦੇ ਆਪਣੀ ਸਰਕਾਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ‘ਤੇ ਇਨਸਾਫ ਨਾ ਕਰਨ ਦੇ ਦੋਸ਼ ਸਹੀ ਹਨ- ਬਾਜਵਾ
ਚੰਡੀਗੜ, ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪਣੀ ਹੀ ਪਾਰਟੀ ‘ਤੇ ਨਸ਼ਿਆਂ ਅਤੇ ਬੇਅਦਬੀ ਬਾਰੇ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਉਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਕਿਹਾ ਕਿ ਹੁਣ ਪਾਰਟੀ ਆਗੂਆਂ ਨੇ […]
Continue Reading

