ਜ਼ਬਰ ਜਨਾਹ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ – ਲਾਭ ਅਕਲੀਆ

ਤਪਾ ਮੰਡੀ, ਗੁਰਦਾਸਪੁਰ, 14 ਅਪ੍ਰੈਲ ( ਸਰਬਜੀਤ ਸਿੰਘ)– ਪਿਛਲੇ ਦਿਨੀਂ ਸਰਕਾਰੀ ਰਿਪੂਦਮਨ ਕਾਲਜ ਨਾਭਾ ਵਿਖੇ ਕਾਲਜ ਦੀ ਇੱਕ ਵਿਦਿਆਰਥਣ ਨਾਲ਼ ਸਮੂਹਿਕ ਜ਼ਬਰ- ਜਨਾਹ ਦੀ ਘਟਨਾ ਨੇ ਸਮੁੱਚੇ ਸਮਾਜ ਨੂੰ ਸ਼ਰਮਸ਼ਾਰ ਕਰ ਦਿੱਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਕਿਹਾ 21ਵੀਂ […]

Continue Reading

ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜਾ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)— ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਹੈਂਡ ਗ੍ਰੰਥੀ ਵੱਲੋਂ ਸ਼ਰਧਾਂਵਾਨ ਸ਼ਰਧਾਲੂਆਂ ਦੀਆਂ ਅਰਦਾਸਾਂ ਕੀਤੀਆਂ ਗਈਆਂ,ਧਾਰਮਿਕ ਬੁਲਾਰਿਆਂ, ਅਖੰਡ ਪਾਠ ਸ਼ਰਧਾਲੂਆਂ ਤੇ ਹੋਰ ਸੰਤਾਂ […]

Continue Reading

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਨਤਮਸਤਕ ਹੋਏ

ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)– ਧੰਨ ਧੰਨ ਬਾਬਾ ਸ੍ਰੀ ਚੰਦ ਜੀ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਨਤਮਸਤਕ ਹੋਏ ਅਤੇ ਗੁਰੂ ਜੀ ਦਾ ਆਸ਼ੀਰਵਾਦ ਹਾਸਲ ਕੀਤਾ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਆਈ ਸੰਗਤ ਨੂੰ ਵੈਸਾਖੀ ਦੇ ਤਿਹਾਉਰ ਦੀ ਵਧਾਈ ਦਿੱਤੀ। ਇਸ ਤੋਂ ਬਾਅਦ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਂਟ ਕਰਕੇ ਸਨਮਾਨਿਤ ਵੀ ਕੀਤਾ […]

Continue Reading

ਲੋਕਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮੈਦਾਨ ਵਿੱਚ ਉਤਰੇ ਡਾ. ਦਲਜੀਤ ਸਿੰਘ ਚੀਮਾ

ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)–ਭਾਜਪਾ ਵੱਲੋਂ ਉਮੀਦਵਾਰ ਉਤਾਰੇ ਜਾਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਲੋਕਸਭਾ ਹਲਕਾ ਗੁਰਦਾਸਪੁਰ ਤੋ ਆਪਣਾ ਉਮੀਦਾਵਰ ਡਾ. ਦਲਜੀਤ ਸਿੰਘ ਚੀਮਾ ਦੇ ਰੂਪ ਵਿੱਚ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। 62 ਸਾਲ ਦੀ ਉਮਰ ਦੇ ਦਲਜੀਤ ਚੀਮਾ ਗੁਰਦਾਸਪੁਰ ਤੋਂ ਹੀ ਸੰਬਧਿਤ ਹਨ ਅਤੇ ਸ੍ਰੀ ਹਰਗੋਬਿੰਦਪੁਰ ਤੋਂ 2002 ਵਿੱਚ […]

Continue Reading

ਪੰਜ ਸਿੰਘ ਸਾਹਿਬਾਨਾਂ ਦੇ ਸੰਦੇ‌ਸ਼ ਮੁਤਾਬਿਕ ਖੁਖਰੈਣ ਪਿੰਡ ਦੀਆਂ ਸੰਗਤਾਂ ਵੱਲੋਂ ਵਿਸਾਖੀ ਮੌਕੇ ਤੇ ਪੀਲੇ ਨਿਸ਼ਾਨ ਝੁਲਾਏ ਗਏ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)– ਡੇਰਾ‌ ਭਾਈ ਹਰਿ ਜੀ ਸਾਹਿਬ ਖੁਖਰੈਣ ਦੇ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਬਾਬਾ ਅਮ‌ਰੀਕ ਸਿੰਘ ਜੀ ‌ਦੀ ‌‌ਦੇਖ ਰੇਖ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ’ਚ ਜਿਥੇ ਖਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਮਨਾਇਆ ਗਿਆ, ਉਥੇ ਪੰਜ ਸਿੰਘ ਸਾਹਿਬਾਨਾਂ ਦੇ ਹੁਕਮਾਂ ਤਹਿਤ […]

Continue Reading

ਸਾਹਿਬ ਕੌਰ ਅਕਾਲੀ ਦਲ ਛੱਡ ਕੇ ਸਾਥੀਆਂ ਸਮੇਤ ਆਪ ਚ ਸ਼ਾਮਲ

ਚੇਅਰਮੈਨ ਰਮਨ ਬਹਿਲ ਨੇ ਕੀਤਾ ਸਵਾਗਤਗੁਰਦਾਸਪੁਰ,14 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਸ਼ਹਿਰ ਦੀ ਵਾਰਡ ਨੰਬਰ 12 ਵਜੋਂ ਸਾਲ 2021 ਦੌਰਾਨ ਨਗਰ ਕੌਂਸਲ ਦੀਆਂ ਚੋਣਾਂ ਲੜਨ ਵਾਲੀ ਮਹਿਲਾ ਅਕਾਲੀ ਆਗੂ ਸਾਹਿਬ ਕੌਰ ਨੇ ਅੱਜ ਆਪਣੇ ਸਾਥੀਆਂ ਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਸਾਹਿਬ ਕੌਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ […]

Continue Reading

ਕੀ ਅਜਾਦ ਭਾਰਤ ਚ ਅੰਗਰੇਜਾਂ ਵਰਗੇ ਦਮਨਕਾਰੀ ਕਾਨੂੰਨ ਲਾਗੂ ਕਰਨਾ, ਜਲਿਆਂਵਾਲੇ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜ਼ਲੀ ਹੈ❓️

ਗੁਰਦਾਸਪੁਰ, 13 ਅਪ੍ਰੈਲ (ਸਰਬਜੀਤ ਸਿੰਘ)– 13 ਅਪ੍ਰੈਲ 1919 ਨੂੰ ਜੱਲਿਆਂ ਵਾਲਾ ਬਾਗ ਚ ਰੋਲਟ ਐਕਟ ਦਾ ਵਿਰੋਧ ਕਰਨ ਲਈ ਇਕੱਠੇ ਹੋਏ 20 ਹਜਾਰ ਭਾਰਤੀਆਂ ‘ਤੇ ਗੋਲੀ ਚਲਾ ਕੇ ਅੰਗਰੇਜ ਸਰਕਾਰ ਨੇ 1800 ਬੰਦਿਆਂ ਨੂੰ ਸ਼ਹੀਦ ਤੇ ਜਖਮੀ ਕਰ ਦਿੱਤਾ ਸੀ, ਪਰ ਅਸਲੀ ਸੁਆਲ ਇਹ ਕਿ ਅੱਜ ਵੀ ਸਰਕਾਰ ਰੋਲਟ ਐਕਟ ਤੋਂ ਮਾੜੇ ਕਾਨੂੰਨ ਜਿਵੇਂ ਟਾਡਾ, […]

Continue Reading

ਪੰਜਾਬ ’ਚ ਆਈ.ਪੀ.ਐਸ ਅਤੇ ਪੀ.ਪੀ.ਐਸ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, ਗੁਰਦਾਸਪੁਰ, 13 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਵਿੱਚ ਚੋਣ ਕਮਿਸ਼ਨਰ ਦੀਆਂ ਹਿਦਾਇਤਾਂ ਉਤੇ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਡਾਕਟਰ ਕਮਲਜੀਤ ਸਿੰਘ ਕੇਜੇ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਪਣੀ ਦਾਵੇਦਾਰੀ ਠੋਕੀ

ਗੁਰਦਾਸਪੁਰ, 13 ਅਪ੍ਰੈਲ (ਸਰਬਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦਿਆਂ ਤੇ ਜਿੰਮੇਵਾਰੀ ਅਤੇ ਸੰਜੀਦਗੀ ਨਾਲ ਸੇਵਾ ਕਰਕੇ ਸਮੁੱਚੇ ਜਲਾ ਗੁਰਦਾਸਪੁਰ ਅੰਦਰ ਪਾਰਟੀ ਦੀ ਹੋਂਦ ਨੂੰ ਮਜਬੂਤ ਕਰਨ ਵਾਲੇ ਡਾਕਟਰ ਕਵਲਜੀਤ ਸਿੰਘ ਕੇ ਜੇ ਦੀ ਘਰ ਵਾਪਸੀ ਕਾਰਨ ਪਾਰਟੀ ਵਲੰਟੀਅਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ ਜਦ ਕਿ ਵਲੰਟਰੀਆਂ ਦੇ ਹੋਰ ਹੌਸਲੇ ਬੁਲੰਦ ਹੋਏ ਹਨ। […]

Continue Reading

ਲਿਬਰੇਸ਼ਨ ਵੱਲੋਂ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ ਕਨਵੈਨਸ਼ਨ

ਡਾਕਟਰ ਭੀਮ ਰਾਓ ਅੰਬੇਡਕਰ ਨੇ ਸਮਾਜਿਕ, ਰਾਜਨੀਤਕ ਅਤੇ ਆਰਥਿਕ ਨਾ ਬਰਾਬਰੀ ਖਿਲਾਫ ਸੰਘਰਸ਼ ਲੜਦੇ ਹੋਏ ਭਾਰਤੀ ਸੰਵਿਧਾਨ ਲਿਖਣ ਤੱਕ ਅਹਿਮ ਭੂਮਿਕਾ ਨਿਭਾਈ–ਕਾਮਰੇਡ ਸੁਖਦਰਸ਼ਨ ਨੱਤ ਮੋਦੀ ਹਰਾਓ, ਸੰਵਿਧਾਨ ਬਚਾਓ, ਲੋਕਤੰਤਰ ਬਚਾਓ ਦਾ ਸੱਦਾ ਮਾਨਸਾ, ਗੁਰਦਾਸਪੁਰ, 13 ਅਪ੍ਰੈਲ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ […]

Continue Reading