ਭਗਵੰਤ ਮਾਨ ਸਰਕਾਰ ਨਾਜਾਇਜ਼ ਸ਼ਰਾਬ ਰੋਕਣ ਬਾਰੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ‘ਚ ਅਸਫ਼ਲ : ਬਾਜਵਾ
ਚੰਡੀਗੜ, ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਸੂਬੇ ਤੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਅਣਦੇਖੀ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ […]
Continue Reading

