ਡਾ ਗਾਂਧੀ ਪੰਜਾਬ ਕਾਂਗਰਸ ਲਈ ਅਨਮੋਲ ਸੰਪਤੀ ਸਾਬਿਤ ਹੋਣਗੇ- ਬਾਜਵਾ
ਚੰਡੀਗੜ, ਗੁਰਦਾਸਪੁਰ, 2 ਅਪ੍ਰੈਲ (ਸਰਬਜੀਤ ਸਿੰਘ)– ਡਾ ਧਰਮਵੀਰ ਗਾਂਧੀ ਦਾ ਪੰਜਾਬ ਕਾਂਗਰਸ ਵਿੱਚ ਸਵਾਗਤ ਕਰਦਿਆਂ ਪੰਜਾਬ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਡਾ ਗਾਂਧੀ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣਾ ਪਾਰਟੀ ਲਈ ਇੱਕ ਅਨਮੋਲ ਸੰਪਤੀ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਡਾ ਗਾਂਧੀ ਦਾ ਪੰਜਾਬ ਕਾਂਗਰਸ ਵਿਚ ਸ਼ਾਮਲ ਹੋਣਾ ਨਾ ਸਿਰਫ […]
Continue Reading

