ਹਰਸਿਮਰਤ ਕੌਰ ਨਹੀਂ ਲਿਆ ਸਕੀ ਆਪਣੇ ਮਹਿਕਮੇ ਦਾ ਇਕ ਵੀ ਪ੍ਰੋਜੈਕਟ – ਪਰਮਪਾਲ ਕੌਰ ਮਲੂਕਾ

ਬੁਢਲਾਡਾ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਹਰਸਿਮਰਤ ਕੌਰ ਬਾਦਲ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਦਾ ਮੰਤਰਾਲਾ ਇਸ ਖੇਤਰ ਦੇ ਕਿਸਾਨਾਂ ਲਈ ਬਹੁਤ ਕੁੱਝ ਕਰ ਸਕਦਾ ਸੀ, ਪਰ ਇੰਨ੍ਹਾਂ ਵੱਲੋਂ ਇਸ ਹਲਕੇ ਦੀ ਸਾਰ ਨਾ ਲੈ ਕੇ ਕਿਸਾਨਾਂ ਨੂੰ ਪਾਲੇ ਬਾਗ ਪੁੱਟਣ ਲਈ ਮਜ਼ਬੂਰ ਕਰ ਦਿੱਤਾ। ਇਹ ਸ਼ਬਦ ਬੁਢਲਾਡਾ ਹਲਕੇ ਦੇ ਵੱਖ […]

Continue Reading

10ਵੀ ਦੇ ਵਿਦਿਆਰਥੀਆਂ ਵੱਲੋਂ 21 ਸਾਲਾਂ ਬਾਅਦ ਰੀ-ਯੂਨੀਅਨ ਪ੍ਰੋਗਰਾਮ ਕੀਤਾ ਗਿਆ- ਪੁਨੀਤ ਸਾਗਰ

ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਪਿਛਲੇ ਦਿਨੀ ਹੋਟਲ ਗੋਲਡਨ ਪਾਮ, ਗੁਰਦਾਸਪੁਰ ਵਿਖੇ ਪੁਨੀਤ ਸਾਗਰ ਜੀ ਦੇ ਯਤਨਾ ਸਦਕੇ 21 ਸਾਲਾਂ ਬਾਅਦ ਆਪਣੇ ਨਾਲ ਸ਼੍ਰੀਮਤੀ ਧੰਨ ਦੇਵੀ ਡੀ.ਏ.ਵੀ ਪਬਲਿਕ ਸਕੂਲ ਗੁਰਦਾਸਪੁਰ ਦੇ 2003 ਬੈਚ ਦੇ ਦਸਵੀਂ ਕਲਾਸ ਵਿੱਚ ਪੜ੍ਹੇ ਹੋਏ ਵਿਦਿਆਰਥੀਆਂ ਨੂੰ ਇਕੱਠਿਆ ਕਰਕੇ ਰੀ-ਯੂਨੀਅਨ ਦਾ ਪ੍ਰੋਗਰਾਮ ਕੀਤਾ ਗਿਆ, ਜਿਸ ਵਿੱਚ ਬੱਚਿਆਂ ਵੱਲੋਂ 2003 ਦੋਰਾਨ ਸਕੂਲ […]

Continue Reading

ਬਾਜਵਾ ਨੇ ਭਗਵੰਤ ਮਾਨ ਵੱਲੋਂ ਤਰਕਹੀਣ ਬਿਆਨ ਦੇਣ ਦਾ ਮਜ਼ਾਕ ਉਡਾਇਆ

ਚੰਡੀਗੜ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਤਰਕਹੀਣ ਬਿਆਨਾਂ ਦਾ ਮਜ਼ਾਕ ਉਡਾਇਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੂਰੇ ਦੇਸ਼ ਦੀ ਯਾਤਰਾ ਕਰ ਰਹੇ ਹਨ। ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਭਾਰਤ ਇਕ ਵੱਡਾ ਅਤੇ ਵਿਸ਼ਾਲ ਦੇਸ਼ ਹੈ। […]

Continue Reading

ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਮਿਲਣ ਤੋਂ ਬਾਅਦ ਚਲੀ ਆਤਿਸ਼ਬਾਜ਼ੀ ,ਵੰਡੇ ਗਏ ਲੱਡੂ-ਰਾਜਿੰਦਰ ਪੱਪੂ

ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਦ ਕਾਂਗਰਸ ਦੇ ਵਰਕਰਾਂ ਵਲੋਂ ਆਤਿਸ਼ਬਾਜ਼ੀ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ।ਇਸ ਮੋਕੇ ਬੋਲਦੇ ਜ਼ਿਲਾ ਪ੍ਰੀਸ਼ਦ ਦੇ ਸਾਬਕਾ ਚੈਅਰਮੈਨ ਰਾਜਿੰਦਰ ਪੱਪੂ ਨੇ ਕਿਹਾ ਕਿ ਧੰਨਵਾਦ […]

Continue Reading

ਸ਼ੇਖਪੁਰ ਸਕੂਲ ਦੇ 22 ਬੱਚਿਆਂ ਨੇ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਦਾਖ਼ਲਾ ਪ੍ਰੀਖਿਆ ਪਾਸ ਕੀਤੀ

ਬਟਾਲਾ, ਗੁਰਦਾਸਪੁਰ,30 ਅਪ੍ਰੈਲ (ਸਰਬਜੀਤ ਸਿੰਘ)– ਸਿੱਖਿਆ ਵਿਭਾਗ, ਪੰਜਾਬ ਵੱਲੋਂ ਕਰਵਾਈ ਗਈ ਸਕੂਲ ਆਫ਼ ਅੇਮੀਨੈਂਸ ਅਤੇ ਮੈਰੀਟੋਰੀਅਸ ਦਾਖ਼ਲਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੇ 22 ਬੱਚਿਆਂ ਨੇ ਇਹ ਪ੍ਰੀਖਿਆ ਪਾਸ ਕਰਕੇ ਪੂਰੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੱਧ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਹੋਣ ਦਾ ਮਾਣ ਹਾਸਲ […]

Continue Reading

ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਵਿਰੁੱਧ ਉਮੀਦਵਾਰ ਖੜ੍ਹਾਂ ਕਰਨਾ ਬਾਦਲਾਂ ਦੀ ਬੰਦੀ ਸਿੰਘਾਂ ਵਿਰੁੱਧ ਘਟੀਆ ਨੀਤੀ ਨੂੰ ਨੰਗਾ ਕਰਦਾ ਹੈ – ਭਾਈ ਵਿਰਸਾ ਸਿੰਘ ਖਾਲਸਾ

ਖਡੂਰ ਸਾਹਿਬ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਡਿਬਰੂਗੜ੍ਹ ਜੇਲ੍ਹ’ਚ ਬੰਦ ਵਾਰਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ ਬਾਦਲਾਂ ਨੇ ਆਪਣਾ ਉਮੀਦਵਾਰ ਖੜਾਂ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਹ ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ ਦਿੱਤੀਆਂ ਸਜਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ’ਚ […]

Continue Reading

ਭਾਜਪਾ ਦੇ ਹੱਥਾਂ ਵਿਚ ਸੁਰੱਖਿਅਤ ਨਹੀਂ ਦੇਸ਼-ਕਾਮਰੇਡ ਬੱਖਤਪੁਰਾ

ਬਟਾਲਾ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨਜ (ਏਕਟੂ) ਅਤੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਵਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਫੈਜਪੁਰਾ ਰੋਡ ਬਟਾਲਾ ਵਿਖੇ ਮਨਾਇਆ ਜਾ ਰਿਹਾ ਹੈ।ਇਸ ਦੀ‌ ਤਿਆਰੀ ਸਬੰਧੀ ਅੱਜ ਬਟਾਲੇ ਦੀਆਂ ਫੌਡਰੀਆ ਵਿਖੇ ਰੈਲੀਆਂ ਕਰਦਿਆਂ ਏਕਟੂ ਦੇ ਸੂਬਾ ਸਕੱਤਰ ਗੁਲਜ਼ਾਰ ਸਿੰਘ ਭੁੰਬਲੀ, ਕੁਲਦੀਪ ਰਾਜੂ ਅਤੇ ਏਕਟੂ ਦੇ […]

Continue Reading

ਜ਼ਿਲ੍ਹਾ ਗੁਰਦਾਸਪੁਰ ਨੇ ਕਣਕ ਦੀ ਫ਼ਸਲ ਦੀ ਇੱਕ ਦਿਨ ਵਿੱਚ ਸਭ ਤੋਂ ਵੱਧ ਲਿਫ਼ਟਿੰਗ ਕਰਨ ਦਾ ਰਿਕਾਰਡ ਬਣਾਇਆ-ਡੀ.ਸੀ ਵਿਸ਼ੇਸ਼ ਸਾਰੰਗਲ

ਬੀਤੇ ਕੱਲ੍ਹ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 29710 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਖ਼ਰੀਦ ਏਜੰਸੀਆਂ ਵੱਲੋਂ ਜਿੱਥੇ ਕਿਸਾਨਾਂ ਦੀ ਫ਼ਸਲ ਨੂੰ ਬਿਨਾਂ ਕਿਸੇ ਦੇਰੀ ਖ਼ਰੀਦਿਆ ਜਾ ਰਿਹਾ ਹੈ ਓਥੇ ਖ਼ਰੀਦੀ ਗਈ ਕਣਕ ਦੀ […]

Continue Reading

ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ

ਪੂਰੀ ਤਰ੍ਹਾਂ ਨਿਰਪੱਖ, ਸ਼ਾਂਤਮਈ ਅਤੇ ਆਜ਼ਾਦਾਨਾ ਮਹੌਲ ਵਿੱਚ ਸਮੁੱਚੇ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਸਾਂਝੀ ਮੀਟਿੰਗ ਕੀਤੀ ਗਈ। […]

Continue Reading

ਸੈਲਰ ਮਾਲਕ ਦੇ ਖਿਲਾਫ ਟਰੱਕ ਡਰਾਈਵਰਾਂ ਅਤੇ ਆੜਤੀਆਂ ਨੇ ਹਾਈਵੇ ਬੰਦ ਕਰਕੇ ਰੋਸ਼ ਪ੍ਰਦਰਸ਼ਨ ਕੀਤਾ

ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਸ਼ਿਵ ਸ਼ਕਤੀ ਸੈਲਰ ਮਾਲਕ ਦੇ ਖਿਲਾਫ ਟਰੱਕ ਡਰਾਈਵਰਾਂ ਅਤੇ ਆੜਤੀਆਂ ਨੇ ਹਾਈਵੇ ਬੰਦ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਸੈਲਰ ਮਾਲਕ ਉੱਪਰ ਗਾਲੀ ਗਲੋਚ ਕਰਨ ਅਤੇ ਧੱਕੇ ਨਾਲ ਕੰਡੇ ਦੇ ਪੈਸੇ ਵਸੂਲਣ ਦੇ ਆਰੋਪ ਲਗਾਏ ਗਏ ਹਨ। ਮੌਕੇ ਤੇ ਪਹੁੰਚੇ ਫੂਡ ਸਪਲਾਈ ਅਧਿਕਾਰੀ ਨੇ […]

Continue Reading