ਭਾਜਪਾ ਦੇ ਜਿਲ੍ਹਾ ਪ੍ਰਧਾਨ ਖਿਲਾਫ ਟਕਸਾਲੀਆਂ ਨੇ ਖੋਲਿਆ ਮੋਰਚਾ

ਬੁਢਲਾਡਾ, ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਚੋਣ ਸਰਗਰਮੀਆਂ ਦੌਰਾਨ ਵਿਧਾਨ ਸਭਾ ਹਲਕਾ ਬੁਢਲਾਡਾ ਅੰਦਰ ਟਕਸਾਲੀ ਭਾਜਪਾ ਵਰਕਰਾਂ ਨੇ ਮੌਜੂਦਾਂ ਭਾਜਪਾ ਦੇ ਜਿਲ੍ਹਾ ਪ੍ਰਧਾਨ ਦੀ ਕਾਰਗੁਜਾਰੀ ਦੇ ਖਿਲਾਫ ਲਕੀਰ ਖਿਚਦਿਆਂ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੂੰ ਖਰੀਆ ਖਰੀਆ ਸੁਣਾ ਦਿੱਤੀਆਂ ਕਿ ਜਿਲ੍ਹਾ ਪ੍ਰਧਾਨ ਨੇ ਕਿਸ ਤਰ੍ਹਾਂ ਟਕਸਾਲੀ ਵਰਕਰਾਂ ਨੂੰ ਖੁਡੇਲਾਇਨ ਲਾਉਂਦਿਆਂ ਪਾਰਟੀ […]

Continue Reading

ਫਿਰੋਜ਼ਪੁਰ ‘ਚ ਮੁੱਖ ਮੰਤਰੀ ਦਾ ਫਲਾਪ ਸ਼ੋਅ ‘ਆਪ’ ਦੀ ਤਰਸਯੋਗ ਹਾਲਤ ਨੂੰ ਦਰਸਾਉਂਦਾ ਹੈ- ਬਾਜਵਾ

ਚੰਡੀਗੜ, ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਫਿਰੋਜ਼ਪੁਰ ‘ਚ ਰੋਡ ਸ਼ੋਅ ਫਲਾਪ ਸ਼ੋਅ ‘ਚ ਬਦਲਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਸ ਲੋਕ ਸਭਾ ਚੋਣਾਂ ‘ਚ ਪੰਜਾਬ ‘ਚ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ […]

Continue Reading

ਕਿਸਾਨ ਸੰਘਰਸ਼ੀਆਂ ਦੀ ਚੜਦੀ ਕਲਾ ਲਈ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਵਿਖੇ ਪੰਜ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਕੀਰਤਨ ਕਰਵਾਇਆ ਗਿਆ- ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਦੋਆਬਾ ਖੇਤਰ’ਚ ਧਾਰਮਿਕ, ਸਮਾਜਿਕ ਕਾਰਜਾਂ ਅਤੇ ਦੇਸ਼ਾਂ ਵਿਦੇਸ਼ਾਂ ਵਿਚ ਸਿੱਖ ਪ੍ਰਚਾਰ ਸਮੇਤ ਲੰਗਰ ਲਾਉਣ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਮੁਕਤ ਕਰਵਾਉਣ ਹਿੱਤ ਖੇਡਾਂ ਨਾਲ ਜੋੜਨ ਦੇ ਮੋਹਰੀ ਜਾਣੇ ਜਾਂਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ […]

Continue Reading

ਡੀ.ਈ.ੳ ਸ਼ਰਮਾ ਵੱਲੋਂ ਮਿਸ਼ਨ ਸਮਰੱਥ ਅਧੀਨ ਸਕੂਲਾਂ ਦੀ ਮੋਨੀਟਰਿੰਗ ਲਗਾਤਾਰ ਜਾਰੀ-ਪੁਰੇਵਾਲ

ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਵਿੱਚ ਪੜਦੇ ਵਿਿਦਆਰਥੀਆਂ ਦੇ ਸਿੱਖਣ ਪੱਧਰ ਵਿੱਚ ਸੁਧਾਰ ਲਿਆਉਣ ਲਈ 01 ਅਪ੍ਰੈਲ 2024 ਤੋਂ ਮਿਸ਼ਨ ਸਮਰੱਥ ਦੀ ਸ਼ਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ ਜੋ 31 ਮਈ ਤੱਕ ਚੱਲੇਗਾ । ਇਸ ਕੜੀ ਤਹਿਤ ਜਿਲਾ ਸਿੱਖਿਆ ਅਫਸਰ (ਸ਼ੈ:ਸਿ) ਗੁਰਦਾਸਪੁਰ […]

Continue Reading

ਗੋਇੰਦਵਾਲ ਨਜਦੀਕ ਐਕਸੀਡੈਂਟ ਰਾਹੀਂ ਜਾਨਾਂ ਗੁਆਉਣ ਵਾਲੇ ਪੰਡੋਰੀ ਰਣ ਸਿੰਘ ਦੇ ਪੰਜ ਜਵਾਨਾਂ ਦੇ ਪਰਿਵਾਰਾਂ ਦੀ ਮਾਲੀ ਮਦਦ ਕਰੇ ਸੂਬਾਈ ਸਰਕਾਰ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਪੰਡੋਰੀ ਰਣ ਸਿੰਘ ਤੇ ਪੰਡੋਰੀ ਹਸਨ ਦੇ ਗ਼ਰੀਬ ਪ੍ਰਵਾਰਾਂ ਨਾਲ ਸਬੰਧਤ ਚਾਰ ਨੌਜਵਾਨਾਂ ਦੀ ਗੋਇੰਦਵਾਲ ਸਾਹਿਬ ਲਾਗੇ ਵਰਨਾ ਕਾਰ ਦੇ ਐਕਸੀਡੈਂਟ ਰਾਹੀਂ ਹੋਈ ਦਰਦਨਾਕ ਮੌਤ ਤੇ ਇੱਕ ਦੇ ਜ਼ਖ਼ਮੀ ਹੋਣ ਵਾਲੀ ਮੰਦਭਾਗੀ ਘਟਨਾ ਦੇ ਪੀੜਤ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜਿਥੇ […]

Continue Reading

ਲਿਬਰੇਸ਼ਨ ਨੇ ਕੀਤੀ ਮਜਦੂਰ ਆਗੂ ਨੂੰ ਧਾਰਮਿਕ ਤੇ ਜਾਤੀ ਤੌਰ ‘ਤੇ ਅਪਮਾਨਤ ਕਰਨ ਵਾਲੇ ਆੜਤੀਏ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ-ਕਾਮਰੇਡ ਰਾਣਾ, ਨੰਦਗੜ੍ਹ

ਬਣਦੀ ਕਾਰਵਾਈ ਨਾ ਹੋਣ ‘ਤੇ ਪੁਲਸ ਖਿਲਾਫ ਅੰਦੋਲਨ ਛੇੜਨ ਦੀ ਚੇਤਾਵਨੀ ਮਾਨਸਾ, ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਐਸਐਸਪੀ ਮਾਨਸਾ ਤੋਂ ਮੰਗ ਕੀਤੀ ਹੈ ਕਿ ਗੱਲਾ ਮਜ਼ਦੂਰਾਂ ਦੇ ਸੀਜ਼ਨ ਦੇ ਪੈਸਾ ਮਾਰਨ ਵਾਲੇ ਅਤੇ ਮਜ਼ਦੂਰ ਆਗੂ ਤਰਸੇਮ ਸਿੰਘ ਖਾਲਸਾ ਖਿਲਾਫ ਉਸ ਦੀ ਜਾਤੀ ਅਤੇ ਧਾਰਮਿਕ ਅਕੀਦੇ ਬਾਰੇ ਅਪਸ਼ਬਦ ਬੋਲ ਕੇ ਅਪਮਾਨਤ […]

Continue Reading

ਅਮ੍ਰਿਤਪਾਲ ਸਿੰਘ ਦੇ ਚੋਣਾਂ ਵਿਚ ਹਿੱਸਾ ਲੈਣ ਦੇ ਐਲਾਨ ਨੇ ਅਕਾਲੀ ਦੱਲ ਸਾਹਮਣੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਭਾਈ ਅਮ੍ਰਿਤਪਾਲ ਸਿੰਘ ਵਲੋਂ ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਚੋਣ ਲੜਨ ਦੇ ਐਲਾਨ ਨੂੰ ਉਸ ਵਲੋਂ ਕਨੂੰਨੀ ਦਾਇਰੇ ਵਿਚ ਰੱਖੇ ਕਦਮ ਨੂੰ ਚੰਗਾ ਦਸਦਿਆਂ ਕਿਹਾ ਹੈ ਕਿ ਭਾਈ ਅਮ੍ਰਿਤਪਾਲ ਸਿੰਘ ਵਲੋਂ ਭਾਰਤੀ ਸੰਵਿਧਾਨ ਨੂੰ ਮੰਨ ਕੇ ਚੋਣਾਂ ਵਿੱਚ ਹਿੱਸਾ ਲੈਣਾ ਸਾਬਤ ਕਰਦਾ ਹੈ ਕਿ ਸੰਵਿਧਾਨ ਵਿਰੋਧੀ ਗੱਲਾਂ ਕਰਨੀਆਂ ਪੰਜਾਬ […]

Continue Reading

ਪਿੰਡ ਹੀਰ ਵਿੱਚ ਛੁੱਟੀ ਆਏ ਫੌਜੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਜੋੜਾ ਛੱਤਰਾਂ ਦੇ ਨਜ਼ਦੀਕੀ ਪਿੰਡ ਹੀਰ ਵਿੱਚ ਛੁੱਟੀ ਆਏ ਫੌਜੀ ਦੀ ਸੜਕ ਦੁਰਘਟਨਾ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਫੌਜੀ ਅਰਜੁਨ ਸਿੰਘ ਆਪਣੇ ਕਿਸੇ ਜਰੂਰੀ ਕੰਮ ਲਈ ਪਿੰਡ ਤੋਂ ਜੋੜਾ ਛਤਰਾਂ ਨੂੰ ਜਾ ਰਿਹਾ ਸੀ ਕਿ ਜੋੜਾ ਛੱਤਰਾਂ ਦੇ ਨਜ਼ਦੀਕ ਕਿਸੇ ਅਣਪਛਾਤੀ ਟਰੈਕਟਰ […]

Continue Reading

ਕਾਹਨੂੰਵਾਨ ਬੇਟ ਇਲਾਕੇ ਦੇ ਤਿੰਨ ਕਿਸਾਨਾਂ ਦੀ 11 ਏਕੜ ਫ਼ਸਲ ਨੂੰ ਲੱਗੀ ਅੱਗ

ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਬੀਤੀ ਦੇਰ ਰਾਤ ਆਏ ਤੂਫਾਨ ਕਾਰਨ ਕਾਹਨੂੰਵਾਨ ਬੇਟ ਇਲਾਕੇ ਦੇ ਤਿੰਨ ਕਿਸਾਨਾਂ ਦੀ 11 ਏਕੜ ਦੇ ਕਰੀਬ ਕਣਕ ਦੀ ਪੱਕੀ ਫਸਲ ਨੂੰ ਅਚਾਨਕ ਅੱਗ ਲੱਗਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਥਾਣਾ ਕਾਹਨੂੰਵਾਨ ਦੇ ਐਸਐਚਓ ਬਲਵਿੰਦਰ ਸਿੰਘ ਨੇ ਘਟਨਾ ਸਥਲ ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਕਿਹਾ ਕਿ ਅੱਗ […]

Continue Reading

ਸਾਊਥ ਏਸ਼ੀਅਨ ਕਰਾਸ ਵਿੱਚ ਹਰਪ੍ਰੀਤ ਸਿੰਘ ਨੇ ਗੱਡ ਦਿੱਤੇ ਝੰਡੇ

ਗੋਲਡ ਮੈਡਲ ਜਿੱਤ ਕੇ ਪਰਤੇ ਹਰਪ੍ਰੀਤ ਦਾ ਹੋਇਆ ਭਰਵਾਂ ਸਵਾਗਤ ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੇ ਸੁਨਹਿਰੀ ਪੰਨਿਆਂ ਵਿੱਚ ਇੱਕ ਹੋਰ ਪੰਨਾ ਉਸ ਸਮੇਂ ਜੁੜ ਗਿਆ ਜਦੋਂ ਇਸ ਸੈਂਟਰ ਦੇ ਪ੍ਰਤਿਭਾਸ਼ਾਲੀ ਖਿਡਾਰੀ ਹਰਪ੍ਰੀਤ ਸਿੰਘ ਲਾਹੌਰੀ ਨੇ ਪਹਿਲੀ ਸਾਊਥ ਏਸ਼ੀਅਨ ਕਰਾਸ( ਰਸ਼ੀਅਨ ਜੂਡੋ) ਕੋਚੀ ਕੇਰਲਾ ਵਿਚ ਗੋਲਡ ਮੈਡਲ ਜਿੱਤ ਕੇ […]

Continue Reading