ਇਕ ਵਾਰ ਫਿਰ ਭਗਵੰਤ ਮਾਨ ਆਪਣੇ ਘੱਟੋ-ਘੱਟ ਸਮਰਥਨ ਮੁੱਲ ਦੇ ਵਾਅਦੇ ਤੋਂ ਮੁਕਰ ਗਏ- ਬਾਜਵਾ
ਚੰਡੀਗੜ, ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 23 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੇ ਆਪਣੇ ਵਾਅਦਿਆਂ ਤੋਂ ਬੇਸ਼ਰਮੀ ਨਾਲ ਮੁਕਰ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ ਹੈ। ਇੱਕ ਨਿੱਜੀ ਮੀਡੀਆ ਪਲੇਟਫਾਰਮ ਨੂੰ ਦਿੱਤੇ ਇੰਟਰਵਿਊ ਵਿੱਚ ਮੁੱਖ […]
Continue Reading

