ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ

ਕਣਕ ਦੀ ਅਦਾਇਗੀ ਕਰਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਸੂਬੇ ਭਰ ਵਿਚੋਂ ਦੂਜੇ ਸਥਾਨ ‘ਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਗਜਨੀਪੁਰ ਦਾਣਾ ਮੰਡੀ ਦਾ ਦੌਰਾ ਮੰਡੀਆਂ ਵਿੱਚ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ ਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ […]

Continue Reading

ਸਿਹਤ ਵਿਭਾਗ ਦੇ ਚੱਲ ਰਹੇ ਪ੍ਰੋਗਰਾਮਾਂ ਦੇ ਮੁਲਾਂਕਣ ਸਬੰਧੀ ਪੰਚਾਇਤ ਭਵਨ ਵਿਖੇ ਹੋਈ ਮੀਟਿੰਗ

ਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ)– ਸਿਹਤ ਪ੍ਰੋਗਰਾਮਾਂ ਦੇ ਮੁਲਾਂਕਣ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਸਹਾਇਕ ਕਮਿਸ਼ਨਰ ਅਸ਼ਵਨੀ ਅਰੋੜਾ ਦੀ ਅਗਵਾਈ ਹੇਠ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਹੋਈ। ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਰੋਕਥਾਮ ਦੇ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਮਲੇਰੀਆ ਜਾਗਰੂਕਤਾ ਦਿਵਸ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਬਿਨ੍ਹਾਂ ਕਿਸੇ ਪੱਖਪਾਤ ਤੇ ਦਿੱਤੀਆਂ ਹਨ ਸਹੂਲਤਾਂ-ਚੇਅਰਮੈਨ ਬਹਿਲ

ਬੀਤੇ 2 ਸਾਲ ਦੇ ਰਾਜਕਾਲ ਵਿੱਚ ਗੁਰਦਾਸਪੁਰ ਵਿੱਚ ਲੋਕਾਂ ਨੂੰ ਦਿੱਤੀਆਂ ਗਈਆਂ ਬੁਨਿਆਦੀ ਸੁਵਿਧਾ ਵੀਰਵਾਰ ਨੂੰ ਗੁਰਦਾਸਪੁਰ ਸ਼ਹਿਰ ਪਹੁੰਚੇਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਆਪਣੇ ਨਿਵਾਸ ਸਥਾਨ ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ […]

Continue Reading

ਗੁਰਦਾਸਪੁਰ ਵਿੱਚ ਇੱਕ ਸ਼ੋਅਰੂਮ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਬਟਾਲਾ ਰੋਡ ‘ਤੇ ਸਥਿਤ ਰਾਹੁਲ ਹੋਮ ਦੀ ਦੁਕਾਨ ਨੂੰ ਦੇਰ ਰਾਤ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ, ਮਾਲਕ ਨੇ ਦੱਸਿਆ ਕਿ ਰਾਤ 12.30 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਦੁਕਾਨ ਨੂੰ ਅੱਗ ਲੱਗ ਗਈ ਹੈ। ਜਿਸ ਤੋਂ ਬਾਅਦ ਜਦੋਂ ਅਸੀਂ ਪਹੁੰਚੇ ਤਾਂ ਦੁਕਾਨ ਨੂੰ ਅੱਗ ਦੀਆਂ ਲਪਟਾਂ […]

Continue Reading

ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ- ਬਾਜਵਾ

ਚੰਡੀਗੜ, ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਬੇਮੌਸਮੀ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਤੋਂ ਬਾਅਦ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਅਸਫਲ ਰਹਿਣ ਲਈ ਝਾੜ ਪਾਈ। ਉਨ੍ਹਾਂ ਕਿਹਾ ਕਿ 2022 […]

Continue Reading

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਦੀ ਇਕੱਲੀ-ਇਕੱਲੀ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਰੀਵਿਊ ਕੀਤਾ

ਅਧਿਕਾਰੀਆਂ ਨੂੰ ਕਣਕ ਦੀ ਖ਼ਰੀਦ, ਅਦਾਇਗੀ ਅਤੇ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੀਆਂ ਸਖ਼ਤ ਹਦਾਇਤਾਂ ਜਾਰੀ ਮੰਡੀਆਂ ਵਿੱਚ ਫ਼ਸਲ ਵੇਚਣ ਆਏ ਕਿਸਾਨਾਂ ਦੀ ਖ਼ੱਜਲ-ਖ਼ੁਆਰੀ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ ਅਧਿਕਾਰੀ ਨਿੱਜੀ ਤੌਰ ‘ਤੇ ਮੰਡੀਆਂ ਵਿੱਚ ਜਾ ਕੇ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਕਰਨ ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ […]

Continue Reading

ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਦੀ ਸਮਰੱਥਾ ਸਿਰਫ ਕਾਂਗਰਸ ਕੋਲ ਹੈ- ਬਾਜਵਾ

ਚੰਡੀਗੜ, ਗੁਰਦਾਸਪੁਰ, 23 ਅਪ੍ਰੈਲ ( ਸਰਬਜੀਤ ਸਿੰਘ)- ਪੰਜਾਬ ਦੇ ਲੋਕਾਂ ਨੂੰ ਪੰਜਾਬ ਕਾਂਗਰਸ ਦਾ ਹੱਥ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪੰਜਾਬ ਦੀ ਇਕਲੌਤੀ ਅਜਿਹੀ ਪਾਰਟੀ ਹੈ ਜਿਸ ਕੋਲ 13 ਦੀਆਂ 13 ਸੀਟਾਂ ਜਿੱਤਣ ਦੀ ਸਮਰੱਥਾ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ […]

Continue Reading

ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚੋਣ ਪ੍ਰਚਾਰ ਨਾ ਕਰਨ ਵਾਲਾ ਫ਼ੈਸਲਾ ਸ਼ਲਾਘਾਯੋਗ-ਭਾਈ ਵਿਰਸਾ ਸਿੰਘ ਖਾਲਸਾ, ਜਥੇ ਗੁਰਮੀਤ ਸਿੰਘ ਸੈਕਟਰੀ

ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖੁੱਲਾ ਐਲਾਨ ਕਰ ਦਿੱਤਾ ਸੀ ਕਿ ਉਹ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਮੌਕੇ ਚੋਣ ਪ੍ਰਚਾਰ ਵਿਚ ਹਿੱਸਾ ਨਹੀਂ ਲੈਣਗੇ ,ਇਸ ਫੈਸਲੇ ਨਾਲ ਉਨ੍ਹਾਂ ਦਾ ਧਾਰਮਿਕ ਕੱਦ ਉੱਚਾ ਹੋਇਆ ਹੈ ਕਿਉਂਕਿ ਉਨ੍ਹਾਂ ਨੇ ਸਪਸ਼ਟ ਕਰ ਦਿੱਤਾ ਹੈ ਰਾਜ ਸਭਾ […]

Continue Reading

ਸਵਿੱਤਰੀ ਬਾਈ ਫੂਲੇ ਨੂੰ ਸਮਰਪਿਤ ਸੈਮੀਨਾਰ ਨਾ ਕਰਵਾਏ ਜਾਣ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦਿਆਂ ਰੋਸ ਰੈਲੀ ਕੀਤੀ

ਮਾਨਸਾ, ਗੁਰਦਾਸਪੁਰ,23 ਅਪ੍ਰੈਲ (ਸਰਬਜੀਤ ਸਿੰਘ)– ਆਧੁਨਿਕ ਭਾਰਤ ਦੀ ਪਹਿਲੀ ਅਧਿਆਪਕਾ ਸਵਿੱਤਰੀ ਬਾਈ ਫੂਲੇ ਜੀ ਨੂੰ ਸਮਰਪਿਤ ਸੈਮੀਨਾਰ ਨਾਂ ਕਰਵਾਏ ਜਾਣ ਦੇ ਵਿਰੋਧ ਵਿੱਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਕਾਰਕੁੰਨਾਂ ਵੱਲੋਂ ਮਾਤਾ ਸੁੰਦਰੀ ਗਰਲਜ ਯੂਨੀਵਰਸਿਟੀ ਕਾਲਜ ਮਾਨਸਾ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਜ਼ਿਲ੍ਹਾ ਖ਼ਜ਼ਾਨਚੀ ਗਗਨਦੀਪ ਕੌਰ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਵਲੀਨ […]

Continue Reading