ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀ: ਸੈਕੰ: ਸਕੂਲ ਭਾਗੋਵਾਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਬਟਾਲਾ, ਗੁਰਦਾਸਪੁਰ, 22 ਅਪ੍ਰੈਲ (ਸਰਬਜੀਤ ਸਿੰਘ)– ਇਲਾਕੇ ਦੀ ਨਾਮਵਰ ਸੰਸਥਾ ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀ ਸੈਕੰ ਸਕੂਲ ਭਾਗੋਵਾਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਮੈਟ੍ਰਿਕ ਦੀ ਪ੍ਰੀਖਿਆ ਵਿੱਚ ਬੱਚਿਆਂ ਵੱਲੋਂ ਚੰਗਾ ਪ੍ਰਤੀਸ਼ਤ ਕੀਤਾ ਗਿਆ , […]
Continue Reading

