ਲੋਕ ਸਭਾ ਚੋਣਾਂ ਮੌਕੇ ਮੁਕੇਰੀਆਂ’ਚ ਗੁਰਬਾਣੀ ਬੇਅਦਬੀ ਘਟਨਾ ਦਾ ਹੋਣਾ ਸਿੱਖ ਕੌਮ ਲਈ ਚਿੰਤਾ ਦਾ ਵਿਸ਼ਾ ਤੇ ਵੱਡੀ ਚੁਣੌਤੀ- ਰੰਗਰੇਟਾ ਨਿਹੰਗ ਸਿੰਘ ਫ਼ੌਜਾਂ

ਹੁਸ਼ਿਆਰਪੁਰ, ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)- ਅਕਾਲੀ ਭਾਜਪਾ ਗਠਜੋੜ ਰਾਜ ਅਤੇ ਸਰਸੇ ਵਾਲੇ ਵਲਾਤਕਾਰੀ ਕਾਤਲ ਸਾਧ ਵੱਲੋਂ ਸ਼ੁਰੂ ਹੋਈਆਂ ਗੁਰਬਾਣੀ ਬੇਅਦਬੀ ਦੀਆਂ ਦੁੱਖਦਾਈ ਘਟਨਾਵਾਂ ਅਜੇ ਤਕ ਰੁਕਣ ਦਾ ਨਾਂ ਨਹੀਂ ਲੈਂ ਰਹੀਆਂ ਤੇ ਲਗਾਤਾਰ ਜਾਰੀ ਹਨ, ਇਸ ਦਾ ਮੁੱਖ ਕਾਰਨ ਢਿੱਲਾ ਕਾਨੂੰਨ ਹੈ, ਜਿਸ ਕਰਕੇ ਇਹਨਾਂ ਘਟਨਾਵਾਂ ਦੇ ਦੋਸ਼ੀ ਅਸਾਨੀ ਨਾਲ ਜੇਲ੍ਹ ਤੋਂ ਬਾਹਰ ਆ […]

Continue Reading

ਮੇਲੇ ਵਿੱਚ ਨਕਲੀ ਬੁਰਜ ਖਲੀਫਾ ਟਾਵਰ ਡਿੱਗਣ ਕਾਰਨ 29 ਸਾਲਾ ਨੌਜਵਾਨ ਅਰਵਿੰਦਰ ਕੁਮਾਰ ਦੀ ਮੌਤ

ਚਾਰ ਮਹੀਨੇ ਪਹਿਲੇ ਹੋਇਆ ਸੀ ਵਿਆਹ ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਰਦੋਛੱਨੀ ਰੋਡ ਤੇ ਚੱਲ ਰਹੇ ਦੁਬਈ ਮੇਲੇ ਵਿੱਚ ਚੱਲ ਰਹੀ ਤੇਜ਼ ਹਵਾ ਕਾਰਨ ਮੇਲੇ ਵਿੱਚ ਦੁਬਈ ਦੀ ਬਣਾਈ ਨਕਲੀ ਬੁਰਜ ਖਿਲੇਫਾ ਇਮਾਰਤ ਡਿੱਗਣ ਕਾਰਨ ਇੱਕ 29 ਸਾਲਾ ਨੌਜਵਾਨ ਰਵਿੰਦਰ ਕੁਮਾਰ ਦੀ ਇਮਾਰਤ ਹੇਠਾਂ ਆਉਣ ਦੇ ਨਾਲ ਮੌਤ ਹੋ ਗਈ ਅਤੇ ਇੱਕ ਨੌਜਵਾਨ […]

Continue Reading

ਆਮ ਆਦਮੀ ਪਾਰਟੀ ਚੋਣਾਂ ਦੇ ਸਮੇਂ ਵੀ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ‘ਚ ਅਸਫਲ ਰਹੀ- ਬਾਜਵਾ 

ਚੰਡੀਗੜ, ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿੱਚ ਅਸਫਲ ਰਹਿਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।  ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਚੋਣਾਂ ਦੇ […]

Continue Reading

ਨੌਜਵਾਨਾਂ ਦੇ ਸਵਾਲਾਂ ਦਾ ਜਵਾਬ ਦੇਵੇ ਮੋਦੀ ਸਰਕਾਰ – ਅਮਰ ਡਸਕਾ

ਬੁਢਲਾਡਾ , ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਅੱਜ ਸਮੇਂ ਦੀ ਮੋਦੀ ਸਰਕਾਰ ਦੇਸ਼ ਦੇ ਨੌਜਵਾਨਾਂ ਦੇ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ ਅਤੇ ਨੌਜਵਾਨਾਂ ਦੇ ਨਾਲ ਕੀਤੇ ਸਾਰੇ ਵਾਅਦੇ ਭੁੱਲ ਚੁੱਕੀ ਹੈ। ਹਰ ਸਾਲ 2 ਕਰੋੜ ਨੌਕਰੀ ਦੇਣ ਦੀ ਬਜਾਏ ਮੋਦੀ ਸਰਕਾਰ ਨੇ ਦਸ ਸਾਲਾਂ ਦੇ ਵਿੱਚ 20 ਕਰੋੜ ਨੌਜਵਾਨਾਂ ਨੂੰ ਬੇਰੁਜ਼ਗਾਰ ਕੀਤਾ ਹੈ ਅਤੇ […]

Continue Reading

ਰਸੂਲਪੁਰ ਦੇ ਸਾਊਦੀ ਅਰਬ ਗਏ ਨੌਜਵਾਨ ਦੀ ਟਰਾਲਾ ਪਲਟਨ ਕਾਰਨ ਹੋਈ ਮੌਤ

ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਪੰਜਗਰਾਈਆਂ ਦੇ ਨਜ਼ਦੀਕ ਪੈਂਦੇ ਪਿੰਡ ਰਸੂਲਪੁਰ ਨੌਜਵਾਨ ਦੀ ਸਊਦੀ ਅਰਬ ਵਿੱਚ ਟਰਾਲਾ ਪਲਟਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਡੇਢ ਸਾਲ ਪਹਿਲਾਂ ਉਸਨੇ ਆਪਣੇ ਪੁੱਤਰ ਅਮਨਦੀਪ ਸਿੰਘ ਨੂੰ ਰੁਜਗਾਰ ਲਈ ਸਾਊਦੀ ਅਰਬ […]

Continue Reading

ਅੱਜ ਸ਼ਹਿਰੀ ਇਲਾਕਿਆਂ ਚ ਬਿਜਲੀ ਰਹੇਗੀ ਬੰਦ-ਐਸ.ਡੀ.ਓ ਕਲੇਰ

ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸ਼ਹਿਰੀ ਉਪ ਮੰਡਲ ਅਫਸਰ ਭੁਪਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਪਾਵਰਕਾਮ ਗੁਰਦਾਸਪੁਰ ਨਾਲ ਸਬੰਧਤ 11 ਕੇ. ਵੀ. ਤ੍ਰਿਮੋ ਰੋਡ ਫੀਡਰ ਤੇ 11 ਕੇ.ਵੀ. ਸਿਟੀ ਫੀਡਰ ਅਧੀਨ ਆਉਂਦੇ ਈਰਏ ਦੀ ਬਿਜਲੀ ਸਪਲਾਈ ਤ੍ਰਿਮੋ ਰੋਡ ਫੀਡਰ ਦੇ ਐਚ.ਪੋਲ ਦੀ ਮੁਰੰਮਤ ਕਾਰਨ 20 ਅਪ੍ਰੈਲ ਨੂੰ ਦਿਨ ਸ਼ਨੀਵਾਰ […]

Continue Reading

ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਯਾਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਗੁਰਦਾਸਪੁਰ ਵਿਖੇ ਫਲੈਗ ਮਾਰਚ

ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਅਜ਼ਾਦ, ਸ਼ਾਂਤਮਈ ਅਤੇ ਨਿਰਪੱਖ ਮਹੌਲ ਵਿੱਚ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਤਿਆਰ – ਐੱਸ.ਐੱਸ.ਪੀ. ਹਰੀਸ਼ ਦਾਯਮਾ ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਯਾਮਾ ਦੀ ਅਗਵਾਈ ਹੇਠ ਅੱਜ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ […]

Continue Reading

ਗੁਰਦਾਸਪੁਰ ਲੋਕ ਸਭਾ ਤੋਂ ਸ਼ੈਰੀ ਕਲਸੀ ਨੂੰ ਮਿਲੀ ਟਿਕਟ

ਵਰਕਰਾਂ ‘ਚ ਜਬਰਦਸਤ ਖੁਸ਼ੀ ਦੀ ਲਹਿਰ ਕੇਵਲ ਕਾਂਗਰਸ ਦੇ ਉਮੀਦਵਾਰ ਦੇ ਆਉਣ ਦੀ ਉਡੀਕ ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ)– ਸੁਖਵਿੰਦਰ ਸਿੰਘ ਭੰਗੂ ਚੱਕ ਭੰਗਵਾਂ ਵਾਲਾ ਨੇ ਕਿਹਾ ਕਿ ਪੰਜਾਬ ਵਿੱਚ 13-0 ਦਾ ਸੰਕਲਪ ਲੈ ਚੁੱਕੀ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਵੀ ਆਪਣੀ ਜ਼ਬਰਦਸਤ ਲਹਿਰ ਦਾ ਦਮ ਭਰਦਿਆਂ ਆਪਣੇ ਮੰਤਰੀਆਂ ਸਮੇਤ ਵਿਧਾਇਕਾਂ ਨੂੰ […]

Continue Reading

ਕੁੰਵਰ ਵਿਜੇ ਪ੍ਰਤਾਪ ਦੇ ਭਾਸ਼ਣ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਜਾਂਚ ਹੋਣੀ ਚਾਹੀਦੀ ਹੈ- ਬਾਜਵਾ

ਚੰਡੀਗੜ, ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ)– ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ‘ਤੇ ਨਸ਼ਾ ਤਸਕਰੀ ਵਿੱਚ ਕਥਿਤ ਤੌਰ ‘ਤੇ ਸ਼ਾਮਲ ਪੁਲਿਸ ਅਧਿਕਾਰੀਆਂ ਨਾਲ ਨੇੜਲੇ ਸਬੰਧ ਹੋਣ ਦਾ ਦੋਸ਼ ਲਾਉਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਇਸ ਮੁੱਦੇ […]

Continue Reading

ਲੁਧਿਆਣਾ ਦੀ ਅਦਾਲਤ ਨੇ ਦਿਲਰੋਜ਼ ਨੂੰ ਕਤਲ ਕਰਨ ਵਾਲ਼ੀ ਨੀਲਮ ਨੂੰ ਫਾਂਸੀ ਦੀ ਸਜ਼ਾ ਵਾਲਾ ਇਤਿਹਾਸਕ ਫੈਸਲਾ ਸੁਣਾਇਆ- ਭਾਈ ਖਾਲਸਾ

ਲੁਧਿਆਣਾ, ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ)– ਲੁਧਿਆਣਾ ਦੀ ਮਾਨਯੋਗ ਅਦਾਲਤ ਨੇ ਸਾਡੇ ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਬੇਰਹਿਮੀ ਨਾਲ ਖ਼ਤਮ ਕਰਕੇ ਦੱਬਣ ਵਾਲੀ ਵਹਿਸ਼ੀ ਤੇ ਜ਼ਾਲਮ ਔਰਤ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵਾਲਾ ਇਤਿਹਾਸਕ ਫੈਸਲਾ ਸੁਣਾ ਕੇ ਜਿਥੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਇਆ, ਉਥੇ ਇਹ ਫੈਸਲਾ ਨੇ ਸ਼ਾਬਤ ਕਰ ਦਿੱਤਾ ਹੈ ਕਿ ਅਦਾਲਤ […]

Continue Reading