Free Online Slots

Content Are Online Slots Machines Fair And Random? Where Can I Play Free Slots No Download No Registration For Fun? Casino Games Software Providers Free Slots Play At Sweepstakes Casinos Can I Play Free Slots Online? They nev-calconst.com are usually triggered upon hitting scatter or free spin symbols on the reels. Slotomania games can be […]

Continue Reading

ਹੜ ਪੀੜਤ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਬਾਬਾ ਸੁਖਵਿੰਦਰ ਸਿੰਘ ਦੀ ਅਗਵਾਈ ‘ਚ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ , ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਹੜਾਂ ਦੀ ਮਾਰ ਕਰਕੇ ਆਪਣੀਆਂ ਫਸਲਾਂ ਤੇ ਜ਼ਮੀਨਾਂ ਨੂੰ ਬਰਬਾਦ ਕਰਕੇ ਸਰਕਾਰ ਦੀ ਅਣਦੇਖੀ ਦਾ ਸੰਤਾਪ ਝੱਲ ਰਹੇ ਫਿਲੌਰ ਦਰਿਆ ਦੇ ਲਾਗਲੇ ਕਈ ਪਿੰਡਾਂ ਦੇ ਜ਼ਮੀਨ ਮਾਲਕਾਂ ਅਤੇ ਹੜ ਪੀੜਤ ਸੰਘਰਸ਼ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ […]

Continue Reading

ਕਿਰਪਾਨ ਭੇਂਟ ਸਾਹਿਬ ਮਾਛੀਵਾੜਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾਵਾਂ ਨਾਲ ਮਨਾਇਆ-  ਭਾਈ ਵਿਰਸਾ ਸਿੰਘ ਖਾਲਸਾ  

ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)- – ਕਿਰਪਾਨ ਭੇਂਟ ਸਾਹਿਬ ਮਾਛੀਵਾੜਾ ਸਾਹਿਬ ਵਿਖੇ ਦਸਵੀਂ ਦਾ ਜਿਹੜਾ ਸ਼ਰਧਾ ਨਾਲ ਮਨਾਇਆ ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ […]

Continue Reading

ਜਨਰਲ ਅਬਜ਼ਰਵਰ ਤੇ ਰਿਟਰਨਿੰਗ ਅਫ਼ਸਰ ਦੀ ਹਾਜ਼ਰੀ ਵਿੱਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਹੋਈ

ਚੋਣ ਲੜ ਰਹੇ ਉਮੀਦਵਾਰ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਹਾਜ਼ਰ ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)–  ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਵਿਧਾਨ ਸਭਾ ਹਲਕਾ ਵਾਈਜ ਰੈਂਡੇਮਾਇਜ਼ੇਸਨ ਅੱਜ ਇੱਥੇ ਜਨਰਲ ਅਬਜ਼ਰਵਰ ਕੇ. ਮਹੇਸ਼ ਆਈ.ਏ.ਐੱਸ. ਅਤੇ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 01-ਗੁਰਦਾਸਪੁਰ ਵਿਸ਼ੇਸ਼ ਸਾਰੰਗਲ […]

Continue Reading

ਖਰਚਾ ਨਿਗਰਾਨ ਹਰਸ਼ਦ ਵੇਂਗੁਲੇਰਕਰ ਵੱਲੋਂ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਚੋਣ ਖ਼ਰਚ ਕਰਨ ਸਬੰਧੀ ਚੋਣ ਕਮਿਸ਼ਨ ਦੀ ਹਦਾਇਤਾਂ ਤੋਂ ਜਾਣੂ ਕਰਵਾਇਆ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਲਈ ਚੋਣ ਖ਼ਰਚੇ ਦੀ ਹੱਦ 95 ਲੱਖ ਰੁਪਏ ਤੱਕ ਮਿਥੀ ਉਮੀਦਵਾਰਾਂ ਆਪਣੇ ਚੋਣ ਖ਼ਰਚੇ ਨੂੰ ਰੋਜ਼ਾਨਾ ਚੋਣ ਖ਼ਰਚਾ ਰਜਿਸਟਰ ਵਿੱਚ ਦਰਜ ਕਰਨ ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)–ਲੋਕ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਚੋਣ ਖਰਚਾ ਕਰਨ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਣ ਲਈ ਚੋਣ […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ) – ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ […]

Continue Reading

ਸੁਖਜਿੰਦਰ ਰਾਜ ਲਾਲੀ ਮਜੀਠੀਆ ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ

ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)-। ਵਿਧਾਨ ਸਭਾ ਹਲਕਾ ਮਜੀਠਾ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕਦੇ ਕਾਂਗਰਸ ਪਾਰਟੀ ਦੇ ਵੱਖ ਵੱਖ ਅਹੁਦਿਆਂ ਤੇ ਰਹੇ ਸੁਖਜਿੰਦਰ ਰਾਜ ਲਾਲੀ ਮਜੀਠੀਆ ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਬਟਾਲਾ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਉਥੇ ਹੀ […]

Continue Reading

ਦੇਸ਼ ਵਿਚ ਭਾਜਪਾ ਅਤੇ ਆਰਐਸਐਸ ਤੋ ਭਾਰਤੀ ਸੰਵਿਧਾਨ ਅਤੇ ਲੋਕਤੰਤਰ ਨੂੰ ਵੱਡਾ ਖੱਤਰਾ ਉਤਪੰਨ ਹੋਇਆ-ਕਾਮਰੇਡ ਬੱਖਤਪੁਰਾ

25‌‌ ਮਈ ਨੂੰ ਵਿਲਾ ਕੋਠੀ ਵਿਖੇ ਕਾਂਗਰਸ ਦੀ ਹਮਾਇਤ ਵਿੱਚ ਰੈਲੀ ਕਰਨ ਦਾ ਫੈਸਲਾ ਕਪੂਰਥਲਾ, ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)— ਕਪੂਰਥਲਾ ਦੇ ਪਿੰਡ ਵਿਲਾ ਕੋਠੀ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਲੋਕ ਸਭਾ ਹਲਕਾ ਖੰਡੂਰ ਸਾਹਿਬ ਦੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਦੀ ਹਮਾਇਤ ਵਿੱਚ ਮੀਟਿੰਗ ਕੀਤੀ ਗਈ। ਇਸ ਸਮੇਂ ਬੋਲਦਿਆਂ ਲਿਬਰੇਸ਼ਨ ਆਗੂ […]

Continue Reading

ਅੱਗ ਦੀ ਚਪੇਟ ਵਿੱਚ ਆਏ ਕਣਕ ਨਾਲ ਭਰੇ ਟਰੱਕ, 60 ਲੱਖ ਦਾ ਹੋਇਆ ਨੁਕਸਾਨ

ਬਟਾਲਾ , ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)– ਕਿਸਾਨ ਵਲੋਂ ਖੇਤਾਂ ਚ ਨਾੜ ਨੂੰ ਲਗਾਈ ਅੱਗ ਕਾਰਨ ਬਟਾਲਾ ਨਜ਼ਦੀਕ ਕਸਬਾ ਖੋਖਰ ਫੌਜੀਆਂ ਕੋਲ ਅਮ੍ਰਿਤਸਰ ਨੈਸ਼ਨਲ ਹਾਈਵੇ ਕਿਨਾਰੇ ਖੜੇ ਦੋ ਟਰੱਕਾਂ ਨੂੰ ਅੱਗ ਨੇ ਆਪਣੀ ਲਪੇਟ ਚ ਲਿਆ, ਇਕ ਟਰੱਕ ਵਿੱਚ ਲੱਖਾਂ ਦੀ ਕਣਕ ਅਤੇ ਟਰੱਕ ਸੜਕੇ ਸੁਆਹ ਹੋਇਆ। ਦੂਸਰੇ ਦੇ ਵੀ ਟਾਇਰ ਸੜ ਕੇ ਸਵਾਹ ਹੋਏ […]

Continue Reading