ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਵਿਰੁੱਧ ਝੂਠੀ ਵੀਡੀਓ ਵਾਇਰਲ ਕਰਨ ਵਾਲੇ ਭਾਜਪਾ ਆਈ.ਟੀ ਸੈਲ ਦੇ ਇੰਚਾਰਜ ਖ਼ਿਲਾਫ ਮਾਮਲਾ ਦਰਜ਼
ਮਾਨਸਾ, ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ), ਆਲ ਇੰਡੀਆ ਕਿਸਾਨ ਮਹਾਸਭਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਮਾਨਸਾ ਬਾਰੇ ਸੋਸ਼ਲ ਮੀਡੀਆ ‘ਤੇ ਇਕ ਝੂਠੀ ਤੇ ਕਿਰਦਾਰਕੁਸ਼ੀ ਕਰਦੀ ਵੀਡੀਓ ਵਾਇਰਲ ਕਰਨ ਵਾਲੇ ਬੀਜੇਪੀ ਆਈਟੀ ਸੈਲ ਦੇ ਜ਼ਿਲਾ ਇੰਚਾਰਜ ਖਿਲਾਫ ਮਾਨਸਾ ਪੁਲਸ ਨੇ ਫੌਜਦਾਰੀ ਕੇਸ ਦਰਜ ਕਰ ਲਿਆ ਹੈ। ਸੀਪੀਆਈ (ਐਮ […]
Continue Reading

