ਅਕਾਲੀ ਦਲ ਦੇ ਉਮੀਦਵਾਰ ਡਾ: ਦਲਜੀਤ ਸਿੰਘ ਚੀਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਪ੍ਰੈੱਸ ਕਾਨਫਰੰਸ ਰਾਹੀਂ ਦੋਵਾਂ ਸਰਕਾਰਾਂ ਖਿਲਾਫ ਗੁੱਸਾ ਪ੍ਰਗਟ ਕੀਤਾ ਗੁਰਦਾਸਪੁਰ, 14 ਮਈ ( ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ: ਦਲਜੀਤ ਸਿੰਘ ਚੀਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਸਾਬਕਾ ਐਮਐਲਏ ਗੁਰਬਚਨ ਸਿੰਘ ਬੱਬੇਹਾਲੀ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੀਦਵਾਰ ਡਾ: ਦਲਜੀਤ ਸਿੰਘ […]
Continue Reading

