ਜ਼ਿਲ੍ਹਾ ਗੁਰਦਾਸਪੁਰ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 6 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚਿਆ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ

ਕਿਸਾਨਾਂ ਨੂੰ 1316.78 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 6 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚ ਗਿਆ […]

Continue Reading

11 ਮਈ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ

ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਲੋਕ – ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਦਾਸਪੁਰ, 10 ਮਈ ( ਸਰਬਜੀਤ ਸਿੰਘ ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ 11 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।   11 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ […]

Continue Reading

Vavada dla nowych graczy w kasynach online

Vavada co oferuje nowym graczom w kasynach Rejestrując się w kasynie internetowym, warto zwrócić uwagę na atrakcyjne powitanie. Oferty bonusowe, które mogą obejmować darmowe obroty oraz dopłaty do pierwszych wpłat, są standardem. Dbałość o nowych klientów podkreśla również system lojalnościowy, który nagradza za regularną aktywność. Oprócz bonusów, rozwinięte portfolio gier przyciąga uwagę. Wiele platform skupia […]

Continue Reading

ਭਾਈ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਕਾਗਜ਼ਾਤ ਦਾਖਲ ਕਰਨ ਸਮੇਂ ਕਈ ਤਕਨੀਕਾਂ ਰਾਹੀਂ ਮੁਸ਼ਕਲਾਂ ਖੜ੍ਹੀਆਂ ਕਰਨਾ ਲੋਕਰਾਜ ਦਾ ਕਤਲੇਆਮ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਮਈ‌ ( ਸਰਬਜੀਤ ਸਿੰਘ)—ਹਲਕਾ ਖਡੂਰ ਸਾਹਿਬ ਤੋਂ ਜੇਲ੍ਹ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜੀ ਜਾ ਰਹੀ ਹੈ ਅਤੇ ਇਸ ਵੇਲੇ ਉਹਨਾਂ ਦੇ ਹੱਕ ਵਿੱਚ ਪੂਰੀ ਹਵਾ ਬਣੀਂ ਹੋਈ ਹੈ ਇਹੋ ਹੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਦੇ ਹਲਕੇ ਤੋਂ ਚੋਣ ਜਿੱਤ ਜਾਣਗੇ ਅਤੇ ਇਸੇ ਹੀ ਭਾਰਤੀਆਂ ਏਜੰਸੀਆਂ ਉਹਨਾਂ […]

Continue Reading

ਕਿਸਾਨ ਆਗੂ ਰੁਲਦੂ ਸਿੰਘ ਖ਼ਿਲਾਫ਼ ਅਫਵਾਹ ਫੈਲਾਉਣ ਖ਼ਿਲਾਫ਼ ਐਸਐਸਪੀ ਮਾਨਸਾ ਨੂੰ ਦਿੱਤੀ ਲਿਖਤੀ ਸ਼ਿਕਾਇਤ

ਬਦਲਾਖ਼ੋਰੀ ਲਈ ਅਫਵਾਹ ਫੈਲਾਉਣ ਵਾਲੇ ਬੀਜੇਪੀ ਦੇ ਆਈ ਟੀ ਸੈਲ ਦੇ ਅਹੁਦੇਦਾਰਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਕੀਤੀ ਮੰਗ-ਕਾਮਰੇਡ ਰਾਜਵਿੰਦਰ ਰਾਣਾ ਮਾਨਸਾ, ਗੁਰਦਾਸਪੁਰ, 10 ਮਈ ( ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੇ ਖਿਲਾਫ ਸੋਚੇ ਸਮਝੇ ਢੰਗ ਨਾਲ ਸੋਸ਼ਲ ਮੀਡੀਆ ਜਰੀਏ ਅਫਵਾਹ ਫੈਲਾਉਣ […]

Continue Reading

ਭਗਵੰਤ ਮਾਨ ਦਾ ਦਿਨ ਦਾ ਗਠਜੋੜ ਕਾਂਗਰਸ ਨਾਲ, ਰਾਤ ਦਾ ਭਾਜਪਾ ਨਾਲ- ਮਜੀਠੀਆ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਉਮੀਦਵਾਰ ਡਾ. ਚੀਮਾ ਦੇ ਹੱਕ ‘ਚ ਚੋਣ ਪ੍ਰਚਾਰ ਲਈ ਧਾਰੀਵਾਲ ਪੁੱਜੇ ਮਜੀਠੀਆਧਾਰੀਵਾਲ, ਗੁਰਦਾਸਪੁਰ 10 ਮਈ (ਸਰਬਜੀਤ ਸਿੰਘ )- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ‘ਚ ਅੱਜ ਧਾਰੀਵਾਲ ਦੇ ਚਾਹਲ ਰਿਜ਼ੋਰਟ ਅਹਿਮਦਾਬਾਦ ਵਿਖੇ ਕੰਵਲਜੀਤ ਸਿੰਘ ਚਾਹਲ ਵਲੋਂ ਕਰਵਾਈ ਭਰਵੀਂ ਚੋਣ […]

Continue Reading

ਹਰ ਵਿਅਕਤੀ ਨੂੰ ਖੁੱਲ ਕੇ ਆਪਣੇ ਵਿਚਾਰ ਰੱਖਣ ਅਤੇ ਗੱਲਬਾਤ ਕਰਨ ਦਾ ਵਧੀਆ ਸਲੀਕਾ ਹੋਣਾ ਚਾਹੀਦਾ- ਇੰਜੀ.ਸੰਦੀਪ ਕੁਮਾਰ

ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਿਖੇ ਪਰਸਨੈਲਿਟੀ ਡਿਵਲਪਮੈਂਟ ਸੈਮੀਨਾਰ ਕਰਵਾਇਆ ਗਿਆ ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ) –  ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਲੋਂ ਪਰਸਨੈਲਿਟੀ ਡਿਵਲਪਮੈਂਟ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਫਲੂਇਟ ਫੈਕਟਰੀ ਦੀ ਫਾਊਂਡਰ ਸਾਨੀਆ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਾਨੀਆ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਵਿਅਕਤੀ ਦਾ ਪਰਸਨੈਲਿਟੀ ਡਿਵਲਪਮੈਂਟ ਦਾ […]

Continue Reading

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹੇ ਵਿੱਚ 20 ਬਲਾਕ ਨੋਡਲ ਅਫ਼ਸਰ, 74 ਕਲੱਸਟਰ ਕੋਆਰਡੀਨੇਟਰ ਅਤੇ 285 ਪਿੰਡ ਨੋਡਲ ਅਫ਼ਸਰ ਲਗਾਏ ਗਏ ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਗੁਰਦਾਸਪੁਰ ਤਾਇਨਾਤ ਮੁੱਖ ਖੇਤੀਬਾੜੀ ਅਧਿਕਾਰੀ ਡਾ. ਸੁਰਿੰਦਰਪਾਲ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ […]

Continue Reading

ਕੇਂਦਰ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਆ ਚੁੱਕੇ ਤੰਗ-ਰੰਧਾਵਾ, ਬਾਜਵਾ

ਕਾਦੀਆਂ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸੀ ਉਮੀਦਵਾਰ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਵਿਧਾਇਕ ਕਾਦੀਆਂ ਸਰਦਾਰ ਪਰਤਾਪ ਸਿੰਘ ਬਾਜਵਾ ਨੇ ਸਾਂਝੇ ਤੌਰ ਤੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਧਾਰੀਵਾਲ,ਬਾਜਵਾ ਨਿਵਾਸ,ਭੈਣੀ ਮੀਆਂ ਖਾਂ ਅਤੇ ਕਾਹਨੂੰਵਾਨ ਵਿਖੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਜ਼ਬਰਦਸਤ ਰੈਲੀਆਂ ਕਰਕੇ […]

Continue Reading

ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ- ਬਾਜਵਾ

ਅਗਨੀਵੀਰ ਸਕੀਮ ਨੂੰ ਰੱਦ ਕਰਾਂਗੇ : ਬਾਜਵਾ ਕਾਦੀਆਂ, 9 ਮਈ ( ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਗੁਰਦਾਸਪੁਰ ਹਲਕੇ ਵਿੱਚ ਚੋਣ ਪ੍ਰਚਾਰ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਅਤੇ ਵੋਟਰਾਂ ਨੂੰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਸਮਰਥਨ ਕਰਨ ਦੀ ਅਪੀਲ […]

Continue Reading