ਆਮ ਆਦਮੀ ਪਾਰਟੀ ਆਪਣੇ 2 ਸਾਲਾਂ ਦੇ ਰਾਜ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ-ਕਾਮਰੇਡ ਬੱਖਤੁਪਰਾ

ਲਿਬਰੇਸ਼ਨ ਵੱਲੋਂ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਨਾਉਣ ਲਈ ਮਦਦ ਕਰਨ ਦਾ ਫੈਸਲਾ ਕੀਤਾ ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਉਪਰ ਕਾਂਗਰਸ ਦੇ ਉਮੀਦਵਾਰਾ ਦੀ ਸਰਗਰਮ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ, ਕਿਉਂਕਿ 2024 ਦੀਆਂ ਲੋਕ ਸਭਾ ਚੋਣਾਂ ਆਮ ਚੋਣਾਂ ਨਹੀਂ ਬਲਕਿ ਇਹ […]

Continue Reading

ਅੱਜ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਭਰ ਸਕਣਗੇ ਕਾਗਜ਼ -ਰਿਟਰਨਿੰਗ ਅਫ਼ਸਰ

16 ਲੱਖ ਦੇ ਕਰੀਬ ਵੋਟਰ ਚੁਣਨਗੇ ਗੁਰਦਾਸਪੁਰ ਦਾ ਲੋਕ ਸਭਾ ਮੈਂਬਰ ਗੁਰਦਾਸਪੁਰ, 6 ਮਈ ( ) – ਗੁਰਦਾਸਪੁਰ ਲੋਕ ਸਭਾ ਹਲਕੇ ਦੀਆਂ ਚੋਣਾਂ ਲੜਨ ਲਈ 7 ਮਈ ਤੋਂ ਲੈ ਕੇ 14 ਮਈ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਸਕਣਗੇ। ਇਹ ਨਾਮਜ਼ਦਗੀ ਕਾਗਜ਼ ਡਿਪਟੀ ਕਮਿਸ਼ਨਰ ਦਫ਼ਤਰ, ਗੁਰਦਾਸਪੁਰ ਦੇ ਕਮਰਾ ਨੰਬਰ 213 ਵਿਚ ਸਵੇਰੇ 11:00 ਤੋਂ […]

Continue Reading

ਬੈਂਕ ਤੋਂ ਲੱਖਾਂ ਰੁਪਏ ਦਾ ਕਰਜ਼ਾ ਲੈਣ ਵਾਲੇ 7 ਮੁਲਜਾਮਾ ਖਿਲਾਫ ਮਾਮਲਾ ਦਰਜ, ਤਿੰਨ ਮੁਲਜਮ ਕਾਬੂ

ਫਿਰੋਜਪੁਰ, ਗੁਰਦਾਸਪੁਰ, 7 ਮਈ ( ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਬਦਲ ਕਰਕੇ ਜਾਅਲੀ ਜਮਾਂਬੰਦੀਆਂ ਦੇ ਅਧਾਰ ਤੇ ਐਚ.ਡੀ.ਐਫ.ਸੀ ਬੈਂਕ ਤੋਂ 40 ਲੱਖ ਰੁਪਏ ਦਾ ਖੇਤੀਬਾੜੀ ਹੱਦ ਕਰਜ਼ਾ ਹਾਸਲ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਉਹਨਾਂ ਵਿੱਚੋਂ […]

Continue Reading

ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਮਾਨ ਵੱਲੋਂ ਕਿਸਾਨਾਂ ਨੂੰ ਟਕੇ ਟਕੇ ਦੇ ਕਹਿ‌ ਕੇ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਲਿਆ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਮਈ ( ਸਰਬਜੀਤ ਸਿੰਘ)–ਕਿਸਾਨ ਸੰਘਰਸ਼ੀਆ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਐਮ ਐਸ ਪੀ ਸਮੇਤ ਕਈ ਕਿਸਾਨੀ ਮੰਗਾਂ ਪ੍ਰਵਾਨ ਕਰਨ ਵਾਲੇ ਕੀਤੇ ਵਾਅਦੇ ਮੁਕਰਨ ਦੇ ਵੱਡੇ ਵਿਰੋਧ ਵਜੋਂ ਭਾਜਪਾ ਦੇ ਚੋਣਾਂ ਲੜ ਰਹੇ ਉਮੀਦਵਾਰਾਂ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦੀ ਇੱਕ ਭਾਜਪਾਈ ਵਿਰੋਧੀ ਨੀਤੀ ਸ਼ੁਰੂ ਕੀਤੀ ਹੋਈ ਹੈ ਅਤੇ ਇਸੇ ਨੀਤੀ ਅਨੁਸਾਰ […]

Continue Reading

ਪੁੰਛ ਵਿੱਚ ਜਵਾਨਾ ਉੱਪਰ ਹੋਏ ਹਮਲੇ ਤੇ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ ਦਲਜੀਤ ਚੀਮਾ ਦਾ ਵੱਡਾ ਬਿਆਨ

ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)- – ਪੁੰਛ ਵਿਚ ਜਵਾਨਾਂ ਉੱਪਰ ਹੋਏ ਹਮਲੇ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾ ਗਈ ਹੈ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ.ਦਲਜੀਤ ਚੀਮਾ ਨੇ ਵੀ ਪੁੰਛ ਹਮਲੇ ਤੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ […]

Continue Reading

ਪੰਜਾਬ ਸਰਕਾਰ ਵੱਲੋਂ 2 ਪੀਸੀਐਸ ਅਫਸਰਾਂ ਦਾ ਤਬਾਦਲਾ, ਪੜੋ ਕਿੰਨਾ ਅਫਸਰਾਂ ਦਾ ਹੋਇਆ ਤਬਾਦਲਾ

ਚੰਡੀਗੜ੍ਹ, ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ 2 ਪੀਸੀਐਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਸੱਕੀ ਨਾਲ਼ੇ ਦਾ ਪੁੱਲ ਵੱਡਾ ਕੀਤਾ ਜਾਵੇ ਅਤੇ ਚੈਨੇਵਾਲ ਪਿੰਡ ਕੋਲ ਲੱਗ ਰਹੇ ਟੋਲ ਪਲਾਜ਼ਾ ਦੀ ਤਜ਼ਵੀਜ ਰੱਦ ਕੀਤੀ ਜਾਵੇ – ਭੋਜਰਾਜ

ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)– ਰਈਆ ਤੋਂ ਡੇਰਾ ਬਾਬਾ ਨਾਨਕ ਨੂੰ ਬਣਾਈ ਜਾ ਰਹੀ ਚਾਰ ਮਾਰਗੀ ਉੱਚੀ ਸੜਕ ਕਾਰਨ ਪਿੰਡ ਬਰਿਆਰ, ਰਣਸੀਕੇ ਤਲਾ, ਦੇਹੜ, ਗੁਆਰੇ, ਫਤੂਪੁਰ,ਨਬੀ ਨਗਰ, ਅਠਵਾਲ, ਭੁੱਲਰ, ਸ਼ਿਕਾਰ ਮਾਛੀਆਂ, ਰਾਮਪੁਰ, ਤਲਵੰਡੀ ਗੁਰਾਇਆ, ਤਪਾਲਾ, ਚਾਕਾਂਵਾਲੀ,ਰਹੀਮਾਬਾਦ,ਅਲੀ ਨੰਗਲ,ਜੀਵਨ ਨੰਗਲ,ਖਵਾਜ਼ਾ ਵਰਦਗ,ਸ਼ਕਰੀ,ਮਛਰਾਲਾ,ਸਮਰਾਏ, ਅਗਵਾਣ, ਕਾਦੀਆਂ,ਸ਼ਾਹਪੁਰ ਗੁਰਾਇਆ,ਦਬੁਰਜੀ,ਕਾਲਾਂਵਾਲੀ, ਹਰੂਵਾਲ,ਡੇਰਾ ਪਠਾਣਾਂ,ਆਦਿ ਦਰਜ਼ਨਾਂ ਪਿੰਡਾਂ ਦੀ ਬਰਸਾਤ ਦੇ ਪਾਣੀ […]

Continue Reading

ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸ਼ੋਕ ਸਭਾ ਕਰਕੇ ਸ਼ਰਧਾਂਜਲੀਆਂ ਭੇਂਟ -ਐਡਵੋਕੇਟ ਕੁਲਵਿੰਦਰ ਸਿੰਘ ਉੱਡਤ

ਮਾਨਸਾ, ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)- ਮਾਨਸਾ ਬੀਤੇ ਦਿਨੀ ਗੰਭੀਰ ਬੀਮਾਰੀ ਤੋ ਸੀਪੀਆਈ ਦੇ ਕੌਮੀ ਸਕੱਤਰ ਤੇ ਕੁਲ ਹਿੰਦ ਕਿਸਾਨ ਸਭਾ ਦੇ ਕੁਲ ਹਿੰਦ ਜਰਨਲ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਇਸ ਫਾਨੀ ਦੁਨੀਆ ਤੋ ਰੁਕਸਤ ਹੋ ਗਏ , ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ ਵਿੱਖੇ ਸ਼ੋਕ ਸਭਾ ਦਾ ਆਯੋਜਨ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ ਹੋਈ

ਪੋਲਿੰਗ ਸਟਾਫ਼ ਨੇ ਈ.ਵੀ.ਐੱਮ ਦੇ ਨਾਲ ਸਮੁੱਚੀ ਚੋਣ ਪ੍ਰੀਕ੍ਰਿਆ ਦੀ ਜਾਣਕਾਰੀ ਹਾਸਲ ਕੀਤੀ ਗੁਰਦਾਸਪੁਰ, 6 ਮਈ (ਸਰਬਜੀਤ ਸਿੰਘ ) – 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਤਇਨਾਤ ਕੀਤੇ ਗਏ ਪੋਲਿੰਗ ਸਟਾਫ਼ ਦੀ ਅੱਜ ਪਹਿਲੀ ਰਹਿਰਸਲ ਕਰਵਾਈ ਗਈ। ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪੋਲਿੰਗ ਸਟਾਫ ਦੀ ਰਿਹਰਸਲ ਸੁਖਜਿੰਦਰਾ ਗਰੁੱਪ […]

Continue Reading

ਅਨੰਤਨਾਗ ਵਿੱਚ ਫੌਜੀਆਂ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਗੱਡੀ ਖਾਈ ਵਿੱਚ ਡਿੱਗਣ ਕਾਰਨ ਗੁਰਦਾਸਪੁਰ ਦਾ ਇੱਕ ਜਵਾਨ ਸ਼ਹੀਦ

ਗੁਰਦਾਸਪੁਰ,‌‌ 6 ਮਈ ( ਸਰਬਜੀਤ ਸਿੰਘ)– ‌ਸ਼੍ਰੀਨਗਰ ਦੇ ਅਨੰਤਨਾਗ ‘ਚ ਅੱਤਵਾਦੀਆਂ ਦੇ ਇਨਪੁਟ ਤੋਂ ਬਾਅਦ ਫੌਜ ਦੇ ਜਵਾਨਾਂ ਵਲੋਂ ਅਨੰਤਨਾਗ ਦੀਆਂ ਪਹਾੜੀਆਂ ‘ਚ ਚਲਾਏ ਜਾ ਰਹੇ ਸਰਚ ਆਪਰੇਸ਼ਨ ਦੌਰਾਨ ਜਵਾਨਾਂ ਦੀ ਗੱਡੀ ਅਚਾਨਕ ਖਾਈ ‘ਚ ਡਿੱਗ ਗਈ। ਇਸ ਦੌਰਾਨ ਗੱਡੀ ਵਿੱਚ ਸਵਾਰ 8 ਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਦੋਂਕਿ ਗੁਰਦਾਸਪੁਰ ਦੇ ਪਿੰਡ ਸਰਾਵਾਂ ਦਾ ਰਹਿਣ […]

Continue Reading