ਗੁਰਦੁਆਰਾ ਸਿੰਘਾਂ ਸ਼ਹੀਦਾਂ ਅੱਲੋਵਾਲ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠਾਂ ਭੋਗ ਤੇ ਧਾਰਮਿਕ ਦੀਵਾਨ ਸਜਾਏ –ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ,‌‌ 6 ਮਈ ( ਸਰਬਜੀਤ ਸਿੰਘ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠਾਂ ਦੇ ਭੋਗ ਪਾਏ, ਧਾਰਮਿਕ ਦੀਵਾਨ ਸਜਾਏ ਗਏ, ਅਖੰਡ ਪਾਠ ਸ਼ਰਧਾਲੂਆਂ ਨੂੰ ਸੀਰੀਪਾਓ ਤੇ ਹੁਕਮਨਾਮੇ ਬਖਸ਼ਿਸ਼ ਕੀਤੇ ਗਏ ਗੁਰੂ ਕੇ […]

Continue Reading

ਹਿੰਦੂ ਮਹਾਗੰਢਨ ਦੇ ਆਗੂ ਸੰਦੀਪ ਪਾਠਕ ਵੱਲੋਂ ਸ਼ਿਵ ਸੈਨਾ ਆਗੂ ਜਿੰਦਲ ਨੂੰ ਦੋ ਲੱਖ ਰੁਪਏ ਲੈ ਕੇ ਸਿਖਜਫਾਰ ਜਸਟਿਸ ਦੇ ਪੋਸਟਰ ਲਾਉਣ ਲਈ ਮਜਬੂਰ ਕਰਨ ਵਾਲੀ ਘਟਨਾ ਦੀ ਹੋਵੇ ਉੱਚ ਪੱਧਰੀ ਜਾਂਚ ਲਈ — ਭਾਈ ਵਿਰਸਾ ਸਿੰਘ ਖਾਲਸਾ

ਬਠਿੰਡਾ, ਗੁਰਦਾਸਪੁਰ, 6 ਮਈ ( ਸਰਬਜੀਤ ਸਿੰਘ)–ਬਠਿੰਡਾ’ਚ ਸਿੱਖਸ ਫਾਰ ਜਸਟਿਸ ਅਤੇ ਖਾਲਸਤਾਨ ਦੇ ਲੱਗੇ ਪੋਸਟਰਾਂ ਦਾ ਸੱਚ ਸਹਾਮਣੇ ਆ ਜਾਣ ਤੋਂ ਬਾਅਦ ਹੁਣ ਲੋਕ ਕਹੇ ਰਹੇ ਹਨ ਕਿ ਸਿੱਖਾਂ ਨੂੰ ਦੇਸ਼ ਧ੍ਰੋਹੀ ਤੇ ਖਾਲਸਤਾਨੀ ਦੱਸ ਕੇ ਬਦਨਾਮ ਕਰਨ ਵਾਲੇ ਹਿੰਦੂ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆਂ ਨਾਂ ਜਾਵੇ ਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਕਿਉਂਕਿ […]

Continue Reading

ਜਾਤੀ ਤੌਰ ਤੇ ਜ਼ਲੀਲ ਕਰਨ ਵਾਲੇ ਆੜਤੀਏ ਤੇ ਪਰਚਾ ਦਰਜ ਕੀਤਾ ਜਾਵੇ– ਹਰਭਗਵਾਨ ਭੀਖੀ

ਬਰੇਟਾ,ਗੁਰਦਾਸਪੁਰ, 6 ਮਈ ( ਸਰਬਜੀਤ ਸਿੰਘ)– ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਨੇ ਐਲਾਨ ਕੀਤਾ ਹੈ ਕਿ ਮਜ਼ਦੂਰਾਂ ਦੇ ਲੱਖਾਂ ਰੁਪਏ ਹੜੱਪਣ ਵਾਲੇ ਤੇ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਖੁੱਲੇਆਮ ਜਾਤੀ ਤੌਰ ਤੇ ਗਾਲਾਂ ਕੱਢਣ ਵਾਲੇ ਆੜਤੀਏ ਜਤਿੰਦਰ ਕੁਮਾਰ ਗਰਗ ਤੇ ਉਸ ਦੇ ਪੋਤੇ ਅਰਪਿਤ ਗਰਗ ਖਿਲਾਫ਼ ਦੇ ਕਾਰਵਾਈ ਨਾ ਹੋਈ ਤਾਂ ਦਸ ਮਈ ਨੂੰ ਬਰੇਟੇ […]

Continue Reading

ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਕਮੇਟੀ ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਬਿਆਨ ਦਰਜ ਕਰੇਗੀ

ਚੰਡੀਗੜ੍ਹ, ਗੁਰਦਾਸਪੁਰ, 6 ਮਈ ( ਸਰਬਜੀਤ ਸਿੰਘ)–‌ਅਦਾਲਤ ਦੀ ਸਾਬਕਾ ਜੱਜ ਜੈਸ਼੍ਰੀ ਠਾਕੁਰ ਦੀ ਅਗਵਾਈ ਵਾਲੀ ਕਮੇਟੀ ਭਲਕੇ ਕਿਸਾਨ ਭਵਨ ਵਿਖੇ ਕਿਸਾਨਾਂ ਦੇ ਬਿਆਨ ਦਰਜ ਕਰੇਗੀ। ਇਹ ਕਮੇਟੀ 7 ਮਾਰਚ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਹਰਿਆਣਾ-ਪੰਜਾਬ ਸਰਹੱਦ ‘ਤੇ 21 ਫਰਵਰੀ ਨੂੰ ਹੋਈ ਹਿੰਸਾ ਤੋਂ ਬਾਅਦ ਹੋਈ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ […]

Continue Reading

ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

22 ਮਈ ਕਲਾਨੌਰ ਵਿੱਚ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਲੰਗਾਹ ਲੈਣਗੇ ਆਪਣੇ ਭਵਿੱਖ ਦਾ ਫੈਸਲਾ ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)–ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਨਰਾਜ਼ ਚੱਲ ਰਹੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਆਪਣੇ ਸਖਤ ਤੇਵਰ ਦਿਖਾਉਂਦੇ ਹੋਏ ਆਪਣੇ ਸਮਰਥਕਾਂ ਸਮੇਤ ਧਾਰੀਵਾਲ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਤੇ ਉਹਨਾਂ ਨੇ […]

Continue Reading

ਬਾਜਵਾ ਨੇ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਵਾਲਿਆਂ ਖਿਲਾਫ ਧਾਰਾ 302 ਤਹਿਤ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ

ਚੰਡੀਗੜ, ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਇਹ ਸਵੀਕਾਰ ਕੀਤੇ ਜਾਣ ਤੋਂ ਬਾਅਦ ਕਿ ਪੰਜਾਬੀ ਰੈਪਰ/ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਪਿੱਛੇ ਸੁਰੱਖਿਆ ਕਵਰ ਹਟਾਉਣਾ ਮੁੱਖ ਕਾਰਨ ਸੀ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਹਟਾਉਣ ਲਈ […]

Continue Reading

ਮੋਦੀ ਸਰਕਾਰ ਸ਼ਰੇਆਮ ਦੇਸ਼ ਨੂੰ ਫਿਰਕੂ ਅੱਗ ਵਿਚ ਝੋਕ ਰਹੀ-ਕਾਮਰੇਡ ਬੱਖਤਪੁਰਾ

ਹੁਸ਼ਿਆਰਪੁਰ, ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਖੁਲੀ ਮੀਟਿੰਗ ਮੋਹਣ ਸਿੰਘ‌ ਅਤੇ ਚਰਨਜੀਤ ਸਿੰਘ ਭਿੰਡਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਬੋਲਦਿਆਂ ਜ਼ਿਲ੍ਹਾ ਸੱਕਤਰ ਅਸ਼ੋਕ ਮਹਾਜਨ, ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਪੰਜਾਬ ਪਾਰਟੀ ਦੇ ਇਨਚਾਰਜ ਪਰਸ਼ੋਤਮ ਸ਼ਰਮਾ ਨੇ ਕਿਹਾ ਕਿ ਮੀਟਿੰਗ […]

Continue Reading

ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਮਾਨਸਾ, ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)– ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆ ਸੀਪੀਆਈ ਦੇ ਕੌਮੀ ਕੌਸਲ ਮੈਬਰ ਕਾਮਰੇਡ ਹਰਦੇਵ ਸਿੰਘ ਅਰਸੀ , ਜਿਲ੍ਹਾ ਸਕੱਤਰ ਕਾਮਰੇਡ ਕ੍ਰਿਸਨ ਚੋਹਾਨ , ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ , ਕੁਲ ਹਿੰਦ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਰੂਪ ਸਿੰਘ […]

Continue Reading

ਗੁਰਦਾਸਪੁਰ ਵਿੱਚ ਬੀਐਸਐਫ ਜਵਾਨ ਦੀ ਪਤਨੀ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਉਤਾਰਿਆ ਮੌਤ ਦੇ ਘਾਟ

ਦੋ ਬੱਚਿਆਂ ਦੀ ਮਾਂ ਸੀ ਜਵਾਨ ਦੀ ਪਤਨੀ ਗੁਰਦਾਸਪੁਰ, 4 ਮਈ ( ਸਰਬਜੀਤ ਸਿੰਘ)– ਗੁਰਦਾਸਪੁਰ ਦੇ ਪਿੰਡ ਕਿਸ਼ਨਪੁਰ ਵਿੱਚ ਕੁਝ ਦਿਨਾਂ ਤੋਂ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਇੱਕ ਵਿਆਹੁਤਾ ਔਰਤ ਨੂੰ ਸਵੇਰੇ ਤੜਕਸਾਰ ਖੁੰਖਾਰ ਅਤੇ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਵੱਲੋਂ ਉਸ ਵੇਲੇ ਨੋਚ ਨੋਚ ਕੇ ਮਾਰ ਮੁਕਾਇਆ ਜਦੋਂ ਉਹ ਸਵੇਰੇ 5 ਵਜੇ ਦੇ […]

Continue Reading

ਅੱਜ ਇਹਨਾਂ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ -ਇੰਜੀਨੀਅਰ ਹਿਰਦੇਪਾਲ ਬਾਜਵਾ

ਗੁਰਦਾਸਪੁਰ 4 ਮਈ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਦਿਹਾਤੀ ਇੰਜੀਨੀਅਰ ਹਿਰਦੇਪਾਲ ਬਾਜਵਾ ਨੇ ਦੱਸਿਆ ਕਿ 66 ਕੇਵੀ ਸਬ ਸਟੇਸ਼ਨ ਰਣਜੀਤ ਬਾਗ ਤੋਂ ਚਲਦੇ 11 ਕੇਵੀ ਪੁੱਡਾ ਕਲੋਨੀ ਫੀਡਰ ਦੀ ਬਿਜਲੀ ਸਪਲਾਈ 4 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ।‌ ਜਿਸ ਕਾਰਨ ਇਸ ਫੀਡਰ ਤੋਂ […]

Continue Reading