ਮੋਦੀ ਸਰਕਾਰ ਕਰ ਰਹੀ ਲੋਕਤੰਤਰ ਦਾ ਘਾਣ-ਕਾਮਰੇਡ ਬੱਖਤਪੁਰਾ
ਹੁਸ਼ਿਆਰਪੁਰ, ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਵਲੋਂ ਲੋਕ ਸਭਾ ਦੇ ਕਾਂਗਰਸੀ ਉਮੀਦਵਾਰਾਂ ਦੇ ਵੱਖ ਵੱਖ ਲੋਕ ਸਭਾ ਹਲਕਿਆਂ ਵਿਚ ਹਮਾਇਤ ਰੈਲੀਆਂ ਕਰਨ ਦੀ ਲੜੀ ਵਿੱਚ ਹੁਸ਼ਿਆਰਪੁਰ ਹਲਕੇ ਦੀ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ਵਿੱਚ ਤਲਵਾੜਾ ਰੋਡ ਦਸੂਹਾ ਵਿਖੇ ਰੈਲੀ ਕੀਤੀ ਗਈ। ਇਸ ਸਮੇਂ ਬੋਲਦਿਆਂ ਲਿਬਰੇਸ਼ਨ ਦੇ ਤਹਿਸੀਲ ਸਕਤੱਰ ਚਰਨਜੀਤ ਸਿੰਘ ਭਿੰਡਰ […]
Continue Reading

