ਚੋਣ ਖਰਚਾ ਨਿਗਰਾਨ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਦੂਜੀ ਵਾਰ ਮਿਲਾਣ

30 ਮਈ ਨੂੰ ਪੰਚਾਇਤ ਭਵਨ ਵਿਖੇ ਤੀਸਰੀ ਵਾਰ ਚੋਣ ਖ਼ਰਚਾ ਰਜਿਸਟਰਾਂ ਦਾ ਕੀਤਾ ਜਾਵੇਗਾ ਮਿਲਾਣ ਉਮੀਦਵਾਰਾਂ ਨੂੰ ਆਪਣੇ ਚੋਣ ਖ਼ਰਚੇ ਰੋਜ਼ਾਨਾ ਚੋਣ ਖ਼ਰਚਾ ਰਜਿਸਟਰ ਵਿੱਚ ਦਰਜ ਕਰਨ ਦੀਆਂ ਹਦਾਇਤਾਂ ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– – ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਨਿਯੁਕਤ ਕੀਤੇ ਚੋਣ ਖ਼ਰਚਾ ਅਬਜ਼ਰਵਰ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਅੱਜ ਸਥਾਨਕ ਪੰਚਾਇਤ ਭਵਨ ਵਿਖੇ […]

Continue Reading

ਪ੍ਰਧਾਨ ਮੰਤਰੀ ਮੋਦੀ ਨੂੰ ਗੁਰਦਾਸਪੁਰ ਫੇਰੀ ਦੌਰਾਨ ਸਵਾਲ ਪੁੱਛਣ ਜਾ ਰਹੇ ਕਿਸਾਨ ਮਜਦੂਰਾਂ ਨੂੰ ਪੁਲਸ ਨੇ ਭਾਰੀ ਰੋਕਾਂ ਲਾ ਕੇ ਰੋਕਿਆ

ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਚਲਦੇ ਕਿਸਾਨ ਅੰਦੋਲਨ ਵੱਲੋਂ ਕੀਤੇ ਐਲਾਨ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਫੇਰੀ ਦੌਰਾਨ ਸਵਾਲ ਕਰਨ ਦੇ ਪ੍ਰੋਗਰਾਮ ਤਹਿਤ ਪਹਿਲੇ ਦਿੱਲੀ ਅੰਦੋਲਨ ਦੌਰਾਨ  ਮੰਨੀਆ ਮੰਗਾਂ ਲਾਗੂ ਨਾ ਕਰਨ ਅਤੇ ਚਲ ਰਹੇ ਅੰਦੋਲਨ ਦੀਆਂ 10 ਮੰਗਾਂ ਅਤੇ ਅੰਦੋਲਨ […]

Continue Reading

ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਮੋਗਾ ਵਿਖੇ ਜੇਠ ਮਹੀਨੇ ਦੀ ਪੁੰਨਿਆ ਮੌਕੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾ ਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ- ਸੰਤ ਗੁਰਦੀਪ ਸਿੰਘ

ਮੋਗਾ, ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਮਾਲਵਾ ਖੇਤਰ ਵਿੱਚ ਆਪਣੀਆਂ ਧਾਰਮਿਕ ਸ੍ਰਗਰਮੀਆਂ ਅਤੇ ਸਮਾਜ ਸੇਵਕ ਕਾਰਜਾ ਕਰਕੇ ਦੇਸ਼ਾਂ ਪ੍ਰਦੇਸਾਂ ਵਿੱਚ ਪ੍ਰਸਿੱਧੀ ਪ੍ਰਾਪਤ ਕਰ ਚੁੱਕੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਅਤੇ ਤਪ ਅਸਥਾਨ ਸੱਚਖੰਡ ਵਾਸੀ ਸ੍ਰੀ ਮਾਨ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਮੋਗਾ ਵਿਖੇ ਜੇਠ ਮਹੀਨੇ ਦੀ ਪੁੰਨਿਆ ਮੌਕੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ […]

Continue Reading

ਮੋਦੀ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੀ ਤਰ੍ਹਾਂ ਸਤਾ ਤੇ ਕਬਜ਼ਾ ਜਮਾਈ ਰੱਖਣ ਦਾ ਕਰ ਸਕਦੀ ਹੈ ਸਿਆਸੀ ਡਰਾਮਾ -ਕਾਮਰੇਡ ਬੱਖਤਪੁਰਾ

ਕਪੂਰਥਲਾ , ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਪਿੰਡ ਵਿਲਾ ਕੋਠੀ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਖਡੂਰ ਸਾਹਿਬ ਦੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਦੇ ਹੱਕ ਵਿੱਚ ਰੈਲੀ ਕੀਤੀ। ਲਿਬਰੇਸ਼ਨ ਆਗੂ ਨਿਰਮਲ ਸਿੰਘ ਛੱਜਲਵੱਡੀ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਮੋਦੀ ਦੀ ਤਾਨਾਸ਼ਾਹੀ ਦੇ ਵਿਰੁੱਧ ਸਾਂਝਾ ਮੋਰਚਾ […]

Continue Reading

ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, ਗੁਰਦਾਸਪੁਰ, 24 ਮਈ (‌‌ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ ਡਵੀਜ਼ਨ ਕਾਦੀਆਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਕੰਮ ਕਰਦੇ ਕੰਵਰਪਾਲ ਸਿੰਘ (ਕੇ.ਪੀ.) ਵਸੀਕਾ ਨਵੀਸ (ਡੀਡ ਰਾਈਟਰ) ਅਤੇ ਉਸਦੇ ਸਹਾਇਕ ਨੂੰ 225000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ […]

Continue Reading

ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰ “ਸਕਸ਼ਮ ਈ. ਸੀ. ਆਈ. ਐਪ” ਰਾਹੀਂ ਲੈ ਸਕਦੇ ਹਨ ਵੋਟ ਪਾਉਣ ਦੀ ਸਹੂਲਤ – ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 24 ਮਈ ( ਸਰਬਜੀਤ ਸਿੰਘ ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਦੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣਾਂ ਵਿਚ ਸ਼ਮੂਲੀਅਤ ਵਧਾਉਣ ਲਈ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰ […]

Continue Reading

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹੁੰਚਣਗੇ ਗੁਰਦਾਸਪੁਰ

ਰੈਲੀ ਸਥਲ ਦਾ ਜਾਇਜ਼ਾ ਲੈਣ ਦੇ ਲਈ ਪਹੁੰਚੇ ਕੇਂਦਰੀਏ ਮੰਤਰੀ ਸ਼ੇਖਾਵਤ ਗੁਰਦਾਸਪੁਰ, 24 ਮਈ ( ਸਰਬਜੀਤ ਸਿੰਘ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰਦਾਸਪੁਰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਿਤ ਕਰਨਗੇ। ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਰੈਲੀ ਸਥਲ ਦਾ ਜਾਇਜ਼ਾ ਲੈਣ ਦੇ […]

Continue Reading

ਡਾ.ਕੇ.ਡੀ.ਸਿੰਘ ਨੂੰ ਪੰਜਾਬ ਸੰਯੁਕਤ ਸਕੱਤਰ ਦੀ ਮਿਲੀ ਜ਼ਿੰਮੇਵਾਰੀ

ਗੁਰਦਾਸਪੁਰ, 24 ਮਈ ( ਸਰਬਜੀਤ ਸਿੰਘ)– ਲੋਕ ਸਭਾ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਕਈ ਅਹੁੱਦੇਦਾਰਾਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਜਿਸ ਕਾਰਨ ਆਮ ਆਦਮੀ ਪਾਰਟੀ ਦੀ ਖੂਬ ਸੇਵਾ ਕਰ ਰਹੇ ਡਾ.ਕੇ.ਡੀ.ਸਿੰਘ ਨੂੰ ਪਾਰਟੀ ਵੱਲੋਂ ਪੰਜਾਬ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਡਾ.ਕੇ.ਡੀ.ਸਿੰਘ ਨੇ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ […]

Continue Reading

ਸਕੂਲ ਆਫ ਐਮੀਨੈਂਸ ਵਿੱਚ 11ਵੀਂ ਜਮਾਤ ਦੇ ਦਾਖਲੇ ਲਈ ਕਾਊਂਸਲਿੰਗ ਲਗਾਤਾਰ ਜਾਰੀ

ਗੁਰਦਾਸਪੁਰ, 24 ਮਈ ( ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਆਫ ਐਮੀਨੈਂਸ ਵਿੱਚ ਗਿਆਰਵੀਂ ਜਮਾਤ ਦੇ ਦਾਖਲੇ ਲਈ ਟੈਸਟ ਆਯੋਜਿਤ ਕਰਵਾਇਆ ਗਿਆ ਸੀ, ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫਸਰ (ਸੈ:ਸਿ) ਸ੍ਰੀ ਰਜੇਸ਼ ਕੁਮਾਰ ਸ਼ਰਮਾ, ਸਟੇਟ ਐਵਾਰਡੀ ਨੇ ਦੱਸਿਆ ਕਿ ਸਫਲ ਵਿਦਿਆਰਥੀਆਂ ਲਈ ਜਿਲੇ ਦੇ ਕੁੱਲ 03 ਸਕੂਲ਼ ਆਫ ਐਮੀਨੈਂਸ ਬਟਾਲਾ, ਗੁਰਦਾਸਪੁਰ ਅਤੇ […]

Continue Reading