ਜਨਰਲ ਅਬਜ਼ਰਵਰ ਕੇ. ਮਹੇਸ਼ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਫਲਾਇੰਗ ਸੂਕੈਅਡ, ਵੀਡੀਓ ਸਰਵੀਲੈਂਸ, ਸਟੈਟਿਕ ਸਰਵੀਲੈਂਸ ਅਤੇ ਲੀਕਰ ਮੋਨੀਟਰਿੰਗ ਟੀਮਾਂ ਨੂੰ ਪੂਰੀ ਮੁਸਤੈਦੀ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 22 ਮਈ (ਸਰਬਜੀਤ ਸਿੰਘ ) – ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਤਾਇਨਾਤ ਕੀਤੇ ਗਏ ਜਨਰਲ ਅਬਜ਼ਰਵਰ ਕੇ. ਮਹੇਸ਼ ਵੱਲੋਂ ਅੱਜ ਗੁਰਦਾਸਪੁਰ ਵਿਖੇ ਰਿਟਰਨਿੰਗ ਅਫ਼ਸਰ, ਜ਼ਿਲ੍ਹਾ ਚੋਣ […]

Continue Reading

ਲਾਇਨ ਗਗਨਦੀਪ ਸਿੰਘ ਬਣੇ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਪ੍ਰਧਾਨ ਬਣੇ

ਬਟਾਲਾ, ਗੁਰਦਾਸਪੁਰ, 22 ਮਈ ( ਸਰਬਜੀਤ ਸਿੰਘ)– ਸਮਾਜ ਸੇਵਾ ਵਿੱਚ ਮੋਹਰੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਦੀ ਅਹਿਮ ਮੀਟਿੰਗ ਪ੍ਰਧਾਨ ਪਰਵਿੰਦਰ ਸਿੰਘ ਗੋਰਾਇਆ ਦੀ ਪ੍ਰਧਾਨਗੀ ਹੇਠ ਬਟਾਲਾ ਕਲੱਬ ਵਿਖੇ ਹੋਈ। ਜਿਸ ਵਿੱਚ ਸ਼ੈਸ਼ਨ 2024-25 ਦੀ ਨਵੀਂ ਟੀਮ ਚੋਣ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਲਾਇਨ ਪਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ […]

Continue Reading

Greatest Matching Engine Software For Crypto Exchanges In 2025

These exchanges attract both home and worldwide buyers, enabling them to commerce a wide range of economic devices. Furthermore, by encouraging competition among traders, order matching methods can lead to narrower spreads, which might additional enhance market liquidity and efficiency. With an order matching system, the danger of market manipulation is considerably lowered. The Purpose […]

Continue Reading

29 ਜੁਲਾਈ ਤੋਂ ਸੁਪਰੀਮ ਕੋਰਟ ਵਿੱਚ ਲਗਾਈ ਜਾਵੇਗੀ ਸਪੈਸ਼ਲ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਅਗਰਵਾਲ

ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮਾਨਯੋਗ ਸੁਪਰੀਮ ਕੋਰਟ ਵਿੱਚ ਮਿਤੀ 29.07.2024 ਤੋਂ ਮਿਤੀ 03.08.2024 ਤੱਕ ਮਾਣਯੋਗ ਸੁਪਰੀਮ ਕੋਰਟ ਵਿਖੇ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਕੈਟਾਗਰੀਆਂ […]

Continue Reading

ਬਲਾਤਕਾਰੀ ਤੇ ਕਤਲਾ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ‘ਚ ਸਜਾ ਭੁਗਤ ਰਹੇ ਰਾਮ ਰਹੀਮ ਵਲੋਂ ਹਾਈਕੋਰਟ ‘ਚ ਪਰੋਲ ਦੀ ਗੁਹਾਰ ਲਾਉਣੀ ਸਿੱਖ ਕੌਮ ਨੂੰ ਚਿੜਾਉਣ ਬਰਾਬਰ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)— ਬਲਾਤਕਾਰੀ ਤੇ ਕਤਲਾ ਵਰਗੇ ਸੰਗੀਨ ਦੋਸ਼ਾਂ ਤਹਿਤ ਰੋਹਤਕ ਦੀ ਸਨਾਰੀਆ ਜੇਲ੍ਹ ਵਿੱਚ ਬੰਦ ਸਰਸੇ ਵਾਲੇ ਸਾਧ ਰਾਮ ਰਹੀਮ ਨੂੰ ਭਾਜਪਾਈਆਂ ਦੀ ਹਰਿਆਣਾ ਸਰਕਾਰ ਵੱਲੋਂ ਵਾਰ ਵਾਰ ਪੈਰੋਲ ਛੁੱਟੀ ਤੇ ਬਾਹਰ ਲਿਆ ਕੇ ਸਿੱਖਾਂ ਨੂੰ ਚਿੜਾਉਣ ਵਾਲੀ ਸਿੱਖ ਵਿਰੋਧੀ ਲਹਿਰ ਚਲਾਈ ਹੋਈ ਸੀ ,ਜਿਸ ਤਹਿਤ ਰਾਮ ਰਹੀਮ ਨੂੰ ਬਾਰ ਬਾਰ ਜੇਲ੍ਹ […]

Continue Reading

ਚੋਣ ਖਰਚਾ ਨਿਗਰਾਨ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਮਿਲਾਣ ਕੀਤਾ ਗਿਆ

25 ਅਤੇ 30 ਮਈ ਨੂੰ ਪੰਚਾਇਤ ਭਵਨ ਵਿਖੇ ਦੁਬਾਰਾ ਚੋਣ ਖ਼ਰਚਾ ਰਜਿਸਟਰਾਂ ਦਾ ਕੀਤਾ ਜਾਵੇਗਾ ਮਿਲਾਣ ਉਮੀਦਵਾਰਾਂ ਨੂੰ ਆਪਣੇ ਚੋਣ ਖ਼ਰਚੇ ਰੋਜ਼ਾਨਾ ਚੋਣ ਖ਼ਰਚਾ ਰਜਿਸਟਰ ਵਿੱਚ ਦਰਜ ਕਰਨ ਦੀਆਂ ਹਦਾਇਤਾਂ ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਨਿਯੁਕਤ ਕੀਤੇ ਚੋਣ ਖ਼ਰਚਾ ਅਬਜ਼ਰਵਰ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਅੱਜ ਸਥਾਨਕ ਪੰਚਾਇਤ ਭਵਨ ਵਿਖੇ […]

Continue Reading

ਖਰਚਾ ਨਿਗਰਾਨ ਹਰਸ਼ਦ ਵੇਂਗੁਲੇਰਕਰ ਵੱਲੋਂ ਐੱਮ.ਸੀ.ਐੱਮ.ਸੀ. ਸੈੱਲ ਗੁਰਦਾਸਪੁਰ ਦਾ ਦੌਰਾ

ਇਲੈਕਟ੍ਰੋਨਿਕ ਮੀਡੀਆ, ਸੋਸ਼ਲ ਮੀਡੀਆ, ਬਲਕ ਐੱਸ.ਐੱਮ.ਐੱਸ, ਈ-ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ  ਐੱਮ.ਸੀ.ਐੱਮ.ਸੀ. ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਨਾ ਲਗਾਇਆ ਜਾਵੇ – ਹਰਸ਼ਦ ਵੇਂਗੁਲੇਰਕਰ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ਖ਼ਬਰਾਂ ‘ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)- – ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਤਾਇਨਾਤ ਕੀਤੇ […]

Continue Reading

ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਵੱਲੋਂ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਈ.ਵੀ.ਐੱਮ. ਮਸ਼ੀਨਾਂ ਦੇ ਸਟਰਾਂਗ ਰੂਮ ਦਾ ਨਿਰੀਖਣ

ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿਖੇ ਵਿਧਾਨ ਸਭਾ ਹਲਕਾ ਦੀਨਾਨਗਰ ਦੀਆਂ ਈ.ਵੀ.ਐੱਮ. ਮਸ਼ੀਨਾਂ ਦੇ ਸਟਰਾਂਗ ਰੂਮ ਦੀ ਸੁਰੱਖਿਆ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਐੱਸ.ਡੀ.ਐੱਮ.-ਕਮ-ਏ.ਆਰ.ਓ. ਦੀਨਾਨਗਰ ਗੁਰਦੇਵ ਸਿੰਘ ਧਾਮ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਸਬੰਧੀ ‌ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਵੱਲੋਂ ਅੱਜ ਦੀਨਾਨਗਰ ਦੇ ਬਾਈਪਾਸ ਨੇੜੇ 24 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਜਾਣ ਵਾਲੀ ਰੈਲੀ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ. ਦੀਨਾਨਗਰ ਗੁਰਦੇਵ ਸਿੰਘ ਧਾਮ ਅਤੇ ਪੁਲਿਸ ਵਿਭਾਗ ਦੇ […]

Continue Reading

ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ

ਚੰਡੀਗੜ੍ਹ, ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਗਰਮੀ ਕਾਰਨ ਨਿਰਧਾਰਤ ਪ੍ਰੋਗਰਾਮ ਤੋਂ ਕੁਝ ਦਿਨ ਪਹਿਲਾਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ […]

Continue Reading