ਸੀਪੀਆਈ ਐਮਐਲ ਲਿਬਰੇਸ਼ਨ ਵੱਲੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਯਾਮਨੀ ਗੋਮਰ ਦੀ ਹਮਾਇਤ ਵਿੱਚ ਰੈਲੀ ਕੀਤੀ-ਕਾਮਰੇਡ ਬੱਖਤਪੁਰਾ

ਲੋਕਤੰਤਰ ਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਅਤੇ ਇੰਡੀਆ ਗਠਜੋੜ ਨੂੰ ਜਿਤਾਉਣਾ ਜ਼ਰੂਰੀ ਹੁਸ਼ਿਆਰਪੁਰ, ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)–ਕਸਬੇ ਭਾਮ ਵਿਖੇ ਸੀਪੀਆਈ ਐਮਐਲ ਲਿਬਰੇਸ਼ਨ ਵੱਲੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੀ ਕਾਂਗਰਸ ਪਾਰਟੀ ਦੀ ਉਮੀਦਵਾਰ ਯਾਮਨੀ ਗੋਮਰ ਦੀ ਹਮਾਇਤ ਵਿੱਚ ਰੈਲੀ ਕੀਤੀ ਗਈ। ਇਸ ਸਮੇਂ ਬੋਲਦਿਆਂ ਲਿਬਰੇਸ਼ਨ ਆਗੂ ਵਿਜੇ ਕੁਮਾਰ ਸੋਹਲ, ਦਲਬੀਰ ਭੋਲਾ ਮਲਕਵਾਲ ਅਤੇ ਲਿਬਰੇਸ਼ਨ […]

Continue Reading

ਸੀਪੀਆਈ ਐੱਮਐੱਲ ਲਿਬਰੇਸ਼ਨ ਡਟੀ ਕਾਂਗਰਸ ਉਮੀਦਵਾਰ ਸੁਖਪਾਲ ਖਹਿਰਾ ਦੇ ਹੱਕ ਚ-ਹਰਭਗਵਾਨ ਭੀਖੀ

26 ਮਈ ਨੂੰ ਸੁਨਾਮ ਵਿਖੇ ਹੋਵੇਗਾ ਇੱਕਠ ਸੁਨਾਮ ਉੱਧਮ ਸਿੰਘ ਵਾਲਾ, ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)–ਦੇਸ਼ ਦੀ ਪ੍ਰਮੁੱਖ ਇਨਕਲਾਬੀ ਕਮਿਊਨਿਸਟ ਪਾਰਟੀ ਸੀਪੀਆਈ ਐੱਮਐੱਲ ਲਿਬਰੇਸ਼ਨ ਨੇ ਐਲਾਨ ਕੀਤਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਮੋਦੀ ਸਰਕਾਰ ਦੀ ਫਿਰਕੂ ਫਾਸਿਸਟ ਪਹੁੰਚ ਖ਼ਿਲਾਫ਼ ਸੰਗਰੂਰ ਸੀਟ ਤੋਂ ਕਾਂਗਰਸ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਡਟਵੀਂ ਸਰਗਰਮ ਹਿਮਾਇਤ ਕੀਤੀ ਜਾਵੇਗੀ।ਅੱਜ ਇੱਥੇ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 6.55 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚਿਆ-ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ 1442.13 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਾਰੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਲਗਭਗ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਚੱਜੇ ਪ੍ਰਬੰਧਾਂ ਸਦਕਾ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਦੂਸਰੀ ਰਿਹਰਸਲ ਹੋਈ

ਮਾਸਟਰ ਟਰੇਨਰਾਂ ਨੇ ਪੋਲਿੰਗ ਸਟਾਫ਼ ਨੂੰ ਈ.ਵੀ.ਐੱਮ ਦੇ ਨਾਲ ਸਮੁੱਚੀ ਚੋਣ ਪ੍ਰੀਕ੍ਰਿਆ ਦੀ ਜਾਣਕਾਰੀ ਦਿੱਤੀ ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)– 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਤਇਨਾਤ ਕੀਤੇ ਗਏ ਪੋਲਿੰਗ ਸਟਾਫ਼ ਦੀ ਅੱਜ ਦੂਸਰੀ ਰਹਿਰਸਲ ਕਰਵਾਈ ਗਈ। ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪੋਲਿੰਗ ਸਟਾਫ ਦੀ ਰਿਹਰਸਲ ਸੁਖਜਿੰਦਰਾ ਗਰੁੱਪ […]

Continue Reading

ਪਿੰਡ ਬਰਨਾਲਾ ਦੇ ਸਾਰੇ ਪੰਚਾਇਤ ਮੈਂਬਰਾਂ ਨੇ ਛੱਡੀ ਕਾਂਗਰਸ, ਚੇਅਰਮੈਨ ਰਮਨ ਬਹਿਲ ਨੇ ‘ਆਪ’ਚ ਕੀਤਾ ਸਵਾਗਤ

ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਕਾਰਨ ਅੱਜ ਵਿਰੋਧੀਆਂ ਕੋਲ ਕੋਈ ਵੀ ਅਜਿਹਾ ਮੁੱਦਾ ਨਹੀਂ ਹੈ ਜਿਸ ਨੂੰ ਲੈ ਕੇ ਉਹ ਲੋਕਾਂ ਦੀ ਕਚਹਿਰੀ ਵਿਚ ਜਾ ਸਕਣ-ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)—- ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਚੇਅਰਮੈਨ ਰਮਨ ਬਹਿਲ ਵੱਲੋਂ ਕਰਵਾਏ ਗਏ ਬੇਮਿਸਾਲ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ ਵੱਖ […]

Continue Reading

ਸਰਬੱਤ ਦੇ ਭਲੇ ਲਈ ਗੁਰੁਦਵਾਰਾ ਸਿੰਘਾਂ ਸ਼ਹੀਦਾ ਆਲੋਵਾਲ ਵਿਖੇ 20 ਪਾਠਾਂ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)– ਦੋਆਬਾ ਖੇਤਰ’ਚ ਧਾਰਮਿਕ ਸਮਾਜਿਕ ਤੇ ਸਮਾਜ ਭਲਾਈ ਕੰਮਾਂ’ਚ ਮੋਹਰੀ ਜਾਣੇ ਜਾਂਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਦੇ ਮੁਖੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਹਰ ਮਹੀਨੇ ਦੇ ਜੇਠੇ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਰਖਵਾਏ […]

Continue Reading

ਗੁਰਦੁਆਰਾ ਸਿੰਘਾ ਸ਼ਹੀਦਾਂ ਅਲੋਵਾਲ ਵਿਖੇ ਸੰਤ ਸਮਾਜ ਨੇ ਖੰਨਾ ‘ਚ ਤਾਇਨਾਤ ਪੁਲਿਸ ਅਧਿਕਾਰੀ ਦੀ ਇਨਕੁਆਰੀ ਦੀ ਸਰਕਾਰ ਤੋਂ ਮੰਗ ਕੀਤੀ

ਫਿਲੌਰ, ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)- ਇੰਟਰਨੈਸ਼ਨਲ ਸੰਤ ਸਮਾਜ ਦੀ ਇੱਕ ਹੰਗਾਮੀ ਮੀਟਿੰਗ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਪ੍ਰਧਾਨ ਸ਼ਮਸ਼ੇਰ ਸਿੰਘ ਜੁਗੇੜੇ ਵਾਲਿਆਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਪੈਰਵਾਈ ਪ੍ਰੈਸ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ […]

Continue Reading

ਪਨਸਪ ਵਿਭਾਗ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਪਲਾਸਟਿਕ ਅਤੇ ਲੱਕੜ ਦੇ ਕਰੇਟ ਸੜ ਕੇ ਸੁਆਹ

ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)— ਪੰਡੋਰੀ ਰੋਡ ‘ਤੇ ਸਥਿਤ ਪਨਸਪ ਦੇ ਗੋਦਾਮ ‘ਚ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਜਿਸ ਕਾਰਨ ਗੋਦਾਮ ਵਿੱਚ ਪਏ ਪਲਾਸਟਿਕ ਅਤੇ ਲੱਕੜ ਦੇ ਕਰੇਟ ਸੜ ਕੇ ਸੁਆਹ ਹੋ ਗਏ। ਹਾਲਾਂਕਿ ਇੱਕ ਤੋਂ ਬਾਅਦ ਇੱਕ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਗੁਦਾਮਾਂ ਵਿੱਚ […]

Continue Reading

ਸੀ.ਬੀ.ਏ ਇਨਫੋਟੈਕ ਵਿਖੇ ਸਮਰ ਕੈਂਪ 1 ਜੂਨ ਤੋਂ-ਇੰਜੀ. ਸੰਦੀਪ ਕੁਮਾਰ

ਬੱਚਿਆਂ ਨੂੰ ਫਨ ਐਕਟੀਵਿਟੀ ਦੇ ਨਾਲ ਨਾਲ ਕੰਪਿਊਟਰ ਅਤੇ ਸਪੋਕਨ ਇੰਗਲਿਸ਼ ਦੀ ਵੀ ਦਿੱਤੀ ਜਾਵੇਗੀ ਜਾਣਕਾਰੀ ਗੁਰਦਾਸਪੁਰ,‌‌‌ 19 ਮਈ (ਸਰਬਜੀਤ ਸਿੰਘ)–ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿਚ ਬੱਚਿਆਂ ਲਈ 1 ਜੂਨ ਤੋਂ ਸਮਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਡਾਇਰੈਕਟਰ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਕੈਂਪ […]

Continue Reading

ਸੀਪੀਆਈ ਐਮ ਐਲ ਲਿਬਰੇਸ਼ਨ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਜਨਾਲਾ ਵਿਖੇ ਰੈਲੀ ਕੀਤੀ

ਜੇਕਰ ਮੋਦੀ ਸਰਕਾਰ ਦੁਬਾਰਾ ਸੱਤਾ ਵਿੱਚ ਆਉਂਦੀ ਹੈ ਤਾਂ ਦੇਸ਼ ਵਿਚ ਫਾਸੀ ਰਾਜ ਦਾ ਬੋਲਬਾਲਾ ਹੋ ਜਾਵੇਗਾ-ਕਾਮਰੇਡ ਬੱਖਤਪੁਰਾ ਅੰਮ੍ਰਿਤਸਰ, ਗੁਰਦਾਸਪੁਰ 19 ਮਈ ( ਸਰਬਜੀਤ ਸਿੰਘ)– ਸੀਪੀਆਈ ਐਮ ‌ਐਲ ਲਿਬਰੇਸ਼ਨ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਬੌਬੀ ਪੈਲਿਸ ਅਜਨਾਲਾ ਵਿਖੇ ਰੈਲੀ ਕੀਤੀ ਗਈ। ਉਮੀਦਵਾਰ ਦੇ ਹੱਕ ਵਿੱਚ ਬੋਲਦਿਆਂ ਲਿਬਰੇਸ਼ਨ […]

Continue Reading